Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    9:23:55 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਮੈਡਮ ਜੀ' ਦਾ ਸ਼ਰਮਨਾਕ ਕਾਰਾ! ਸਕੂਲ 'ਚ ਪੜ੍ਹਾਈ ਦੀ ਜਗ੍ਹਾ ਵਿਦਿਆਰਥੀਆਂ ਤੋਂ ਕਰਵਾਈ ਮਸਾਜ, ਹੋਈ ਵੱਡੀ ਕਾਰਵਾਈ

NATIONAL News Punjabi(ਦੇਸ਼)

'ਮੈਡਮ ਜੀ' ਦਾ ਸ਼ਰਮਨਾਕ ਕਾਰਾ! ਸਕੂਲ 'ਚ ਪੜ੍ਹਾਈ ਦੀ ਜਗ੍ਹਾ ਵਿਦਿਆਰਥੀਆਂ ਤੋਂ ਕਰਵਾਈ ਮਸਾਜ, ਹੋਈ ਵੱਡੀ ਕਾਰਵਾਈ

  • Edited By Rajwinder Kaur,
  • Updated: 07 Mar, 2026 09:24 AM
National
school girl teacher body massage video viral
  • Share
    • Facebook
    • Tumblr
    • Linkedin
    • Twitter
  • Comment

ਚਿਤਰਕੂਟ: ਉੱਤਰ ਪ੍ਰਦੇਸ਼ ਦੇ ਚਿਤਰਕੂਟ ਜ਼ਿਲ੍ਹੇ ਤੋਂ ਸਿੱਖਿਆ ਪ੍ਰਣਾਲੀ ਨੂੰ ਦਾਗ਼ਦਾਰ ਕਰਨ ਵਾਲੀ ਇੱਕ ਮੰਦਭਾਗੀ ਤਸਵੀਰ ਸਾਹਮਣੇ ਆਈ ਹੈ। ਇੱਥੋਂ ਦੇ ਇੱਕ ਪ੍ਰਾਇਮਰੀ ਸਕੂਲ ਦੀ ਮੁੱਖ ਅਧਿਆਪਕਾ (ਹੈੱਡਮਾਸਟਰ) ਵੱਲੋਂ ਸਕੂਲ ਦੇ ਅੰਦਰ ਹੀ ਮਾਸੂਮ ਵਿਦਿਆਰਥਣਾਂ ਤੋਂ ਹੱਥ-ਪੈਰ ਦਬਵਾਉਣ ਅਤੇ ਮਾਲਿਸ਼ ਕਰਵਾਉਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਬੇਸਿਕ ਸਿੱਖਿਆ ਅਧਿਕਾਰੀ (BSA) ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਅਧਿਆਪਕਾ ਨੂੰ ਮੁਅੱਤਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ - ਬੈਨ ਹੋਇਆ Social Media, 16 ਸਾਲ ਤਕ ਦੇ ਬੱਚੇ ਨਹੀਂ ਚਲਾ ਸਕਣਗੇ

ਕੀ ਹੈ ਪੂਰਾ ਮਾਮਲਾ?
ਇਹ ਘਟਨਾ ਚਿਤਰਕੂਟ ਜ਼ਿਲ੍ਹਾ ਹੈੱਡਕੁਆਰਟਰ ਸਥਿਤ ਪ੍ਰਾਇਮਰੀ ਸਕੂਲ ਨਵਾਂ ਬਾਜ਼ਾਰ (ਕਰਵੀ) ਦੀ ਹੈ। ਵਾਇਰਲ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਸਕੂਲ ਦੀ ਮੁੱਖ ਅਧਿਆਪਕਾ ਮਧੂ ਰਾਏ ਜ਼ਮੀਨ 'ਤੇ ਲੇਟੀ ਹੋਈ ਹੈ ਅਤੇ ਕੁਝ ਛੋਟੀਆਂ ਵਿਦਿਆਰਥਣਾਂ ਉਸਦੇ ਹੱਥ-ਪੈਰ ਦਬਾ ਰਹੀਆਂ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਜਿਸ ਸਮੇਂ ਬੱਚੇ ਉਸਦੀ ਸੇਵਾ ਕਰ ਰਹੇ ਸਨ, ਮੈਡਮ ਬੜੇ ਆਰਾਮ ਨਾਲ ਮੋਬਾਈਲ ਚਲਾਉਣ ਵਿੱਚ ਮਸਤ ਸੀ। ਸਥਾਨਕ ਲੋਕਾਂ ਅਤੇ ਮਾਪਿਆਂ ਨੇ ਦੋਸ਼ ਲਾਇਆ ਹੈ ਕਿ ਇਸ ਸਕੂਲ ਵਿੱਚ ਕਾਫੀ ਸਮੇਂ ਤੋਂ ਪੜ੍ਹਾਈ ਦੀ ਬਜਾਏ ਬੱਚਿਆਂ ਤੋਂ ਨਿੱਜੀ ਕੰਮ ਕਰਵਾਏ ਜਾ ਰਹੇ ਸਨ। ਗੁੱਸੇ ਵਿੱਚ ਆਏ ਮਾਪਿਆਂ ਨੇ ਕਿਹਾ, "ਅਸੀਂ ਆਪਣੇ ਬੱਚਿਆਂ ਨੂੰ ਭਵਿੱਖ ਬਣਾਉਣ ਲਈ ਸਕੂਲ ਭੇਜਦੇ ਹਾਂ, ਅਧਿਆਪਕਾਂ ਦੀ ਮਾਲਿਸ਼ ਕਰਨ ਲਈ ਨਹੀਂ।"

ਇਹ ਵੀ ਪੜ੍ਹੋ - WhatsApp ਚੈਟ ਦੇ ਆਧਾਰ 'ਤੇ ਨਹੀਂ ਮਿਲੇਗਾ ਤਲਾਕ! ਹਾਈ ਕੋਰਟ ਦਾ ਵੱਡਾ ਫੈਸਲਾ

ਜਾਂਚ ਵਿੱਚ ਹੋਏ ਵੱਡੇ ਖੁਲਾਸੇ 
ਸਕੂਲ ਬੱਚਿਆਂ ਨੂੰ ਪੜ੍ਹਾਈ ਕਰਵਾਉਣ ਦੀ ਥਾਂ ਮਾਲਿਸ਼ ਕਰਵਾਉਣ ਦੀ ਅਧਿਆਪਕ ਦੀ ਵੀਡੀਓ ਜਦੋਂ ਵਾਇਰਲ ਹੋਈ ਤਾਂ BSA ਬੀ.ਕੇ. ਸ਼ਰਮਾ ਨੇ ਬਲਾਕ ਸਿੱਖਿਆ ਅਧਿਕਾਰੀ ਨੂੰ ਇਸ ਮਾਮਲੇ ਦੀ ਜਾਂਚ ਸੌਂਪੀ। ਜਾਂਚ ਦੌਰਾਨ ਕਈ ਹੋਰ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ। ਸਕੂਲ ਦੇ ਬੱਚਿਆਂ ਅਤੇ ਮਿਡ-ਡੇ-ਮੀਲ ਬਣਾਉਣ ਵਾਲੇ ਰਸੋਈਏ ਨੇ ਪੁਸ਼ਟੀ ਕੀਤੀ ਕਿ ਮੈਡਮ ਅਕਸਰ ਬੱਚਿਆਂ ਤੋਂ ਹੱਥ-ਪੈਰ ਦਬਵਾਉਂਦੀ ਸੀ ਅਤੇ ਵਾਲ ਵਾਹੁੰਦੀ ਸੀ। ਸ਼ੁੱਕਰਵਾਰ ਨੂੰ ਜਾਂਚ ਦੌਰਾਨ ਸਕੂਲ ਦੇ ਕੁੱਲ 68 ਰਜਿਸਟਰਡ ਵਿਦਿਆਰਥੀਆਂ ਵਿੱਚੋਂ ਸਿਰਫ਼ 7 ਬੱਚੇ ਹੀ ਹਾਜ਼ਰ ਮਿਲੇ। ਜਦਕਿ ਰਜਿਸਟਰ ਵਿੱਚ ਪਿਛਲੀਆਂ ਤਰੀਕਾਂ ਵਿੱਚ ਬੱਚਿਆਂ ਦੀ ਗਿਣਤੀ ਬਹੁਤ ਜ਼ਿਆਦਾ ਦਰਜ ਸੀ, ਜੋ ਰਿਕਾਰਡ ਵਿੱਚ ਵੱਡੀ ਹੇਰਾਫੇਰੀ ਵੱਲ ਇਸ਼ਾਰਾ ਕਰਦੀ ਹੈ। ਜਾਂਚ ਦੇ ਦਿਨ ਮੁੱਖ ਅਧਿਆਪਕਾ ਮਧੂ ਰਾਏ ਮੈਡੀਕਲ ਲੀਵ 'ਤੇ ਸੀ ਅਤੇ ਉਨ੍ਹਾਂ ਨੇ ਫ਼ੋਨ 'ਤੇ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ ਹੈ ਪਰ ਸਬੂਤਾਂ ਦੇ ਆਧਾਰ 'ਤੇ ਉਨ੍ਹਾਂ ਨੂੰ ਦੋਸ਼ੀ ਪਾਇਆ ਗਿਆ ਹੈ।

BSA ਦੀ ਸਖ਼ਤ ਕਾਰਵਾਈ
ਜ਼ਿਲ੍ਹਾ ਬੇਸਿਕ ਸਿੱਖਿਆ ਅਧਿਕਾਰੀ ਬੀ.ਕੇ. ਸ਼ਰਮਾ ਨੇ ਦੱਸਿਆ ਕਿ ਜਾਂਚ ਰਿਪੋਰਟ ਵਿੱਚ ਦੋਸ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਮੁੱਖ ਅਧਿਆਪਕਾ ਮਧੂ ਰਾਏ ਨੂੰ ਤਤਕਾਲ ਪ੍ਰਭਾਵ ਨਾਲ ਮੁਅੱਤਲ (Suspend) ਕਰ ਦਿੱਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬੱਚਿਆਂ ਦੇ ਭਵਿੱਖ ਅਤੇ ਉਨ੍ਹਾਂ ਦੇ ਸਨਮਾਨ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ - ਅੰਤਿਮ ਸਸਕਾਰ ਵੇਲੇ ਮਧੂ-ਮੱਖੀਆਂ ਦਾ ਹਮਲਾ, ਲਾਸ਼ ਨੂੰ ਖੇਤ 'ਚ ਛੱਡ ਦੌੜੇ ਰਿਸ਼ਤੇਦਾਰ, 25 ਜ਼ਖ਼ਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • School girl
  • teacher body massage
  • video viral
  • Teacher Suspended
  • Chitrakoot
  • Shameful
  • ਸਕੂਲ ਵਿਦਿਆਰਥਣ
  • ਅਧਿਆਪਕ
  • ਮਸਾਜ ਵੀਡੀਓ ਵਾਇਰਲ

14,000 ਤੋਂ ਸਿਰਫ਼ 2,300 ! ਟਰੰਪ ਦੀਆਂ ਨੀਤੀਆਂ ਦਾ ਅਸਰ ; ਭਾਰਤੀ ਵਿਦਿਆਰਥੀਆਂ ਦਾ ਅਮਰੀਕਾ ਤੋਂ ਮੋਹ ਭੰਗ

NEXT STORY

Stories You May Like

  • big action in punjab    hi tech knock off racket   running from bhiwani busted
    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ ਪਰਦਾਫ਼ਾਸ਼, 35 ਗ੍ਰਿਫ਼ਤਾਰ
  • gurdaspur police  s major operation  more than 100 accused arrested
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • school student  abohar school
    ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • cbi  s big action against anil ambani  fir registered in epfo  s investment scam
    Anil Ambani ਖ਼ਿਲਾਫ਼ CBI ਦੀ ਵੱਡੀ ਕਾਰਵਾਈ, EPFO ਦੇ 1,816 ਕਰੋੜ ਦੇ ਨਿਵੇਸ਼ ਘੁਟਾਲੇ 'ਚ FIR ਦਰਜ
  • rahul gandhi  amit shah  letter  students  police action
    ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ ! ਵਿਦਿਆਰਥੀਆਂ 'ਤੇ ਹੋਈ ਪੁਲਸ ਕਾਰਵਾਈ 'ਤੇ ਮੰਗਿਆ ਜਵਾਬ
  • school van punjab school
    ਪੰਜਾਬ 'ਚ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
  • shameful act in pathankot
    ਪਠਾਨਕੋਟ 'ਚ ਸ਼ਰਮਨਾਕ ਕਾਰਾ: ਸਰਕਾਰੀ ਸਕੂਲ ਦੇ ਅਧਿਆਪਕ ਨੇ 7ਵੀਂ ਦੀ ਵਿਦਿਆਰਥਣ ਨਾਲ ਕੀਤੀ ਛੇੜਛਾੜ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • synthetic milk  shampoo  health  artificial milk  chemical
      ਸਾਵਧਾਨ! ਸਿਹਤ ਨਾਲ ਹੋ ਰਿਹਾ ਖਿਲਵਾੜ, ਸ਼ੈਂਪੂ ਅਤੇ ਕਾਸਟਿਕ ਸੋਡੇ ਨਾਲ ਬਣ ਰਿਹਾ ਹੈ...
    • central governments big step for women entrepreneurs
      ਕੇਂਦਰ ਸਰਕਾਰ ਦਾ ਮਹਿਲਾ ਉੱਦਮੀਆਂ ਲਈ ਵੱਡਾ ਕਦਮ, ਪੇਂਡੂ ਖੇਤਰਾਂ ਵਿੱਚ ਕਾਰੋਬਾਰਾਂ...
    • union minister  rajya sabha  pmgsy  report
      ਕੇਂਦਰੀ ਮੰਤਰੀ ਵੱਲੋਂ ਰਾਜ ਸਭਾ 'ਚ PMGSY ਦੀ ਪ੍ਰਗਤੀ ਰਿਪੋਰਟ ਪੇਸ਼, ਪੇਂਡੂ ਸੜਕ...
    • bengal cm adhikari visits ailing mithun chakraborty at hospital in kolkata
      ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...
    • mother  children  pond  police
      ਦਿਲ ਦਹਿਲਾਉਣ ਵਾਲਾ ਹਾਦਸਾ : ਮਾਂ ਸਣੇ 4 ਬੱਚਿਆਂ ਦੀ ਤਲਾਅ 'ਚ ਡੁੱਬਣ ਨਾਲ ਮੌਤ
    • well water waves crowd
      ਖੂਹ 'ਚੋਂ ਉਠਣ ਲੱਗੀਆਂ ਪਾਣੀ ਦੀਆਂ ਲਹਿਰਾਂ, ਵੇਖਣ ਵਾਲਿਆਂ ਦੀ ਲੱਗ ਗਈ ਭੀੜ
    • ambulance  drug  seized woman  arrested
      ਐਂਬੂਲੈਂਸ 'ਚੋਂ 45 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ, 'ਮਰੀਜ਼' ਔਰਤ ਸਮੇਤ...
    • neet ug paper was leaked not from the printing press
      ਕਿਵੇਂ ਲੀਕ ਹੋਇਆ ਸੀ NEET-UG ਪੇਪਰ ! CBI ਨੇ ਚਾਰਜਸ਼ੀਟ 'ਚ ਖੋਲ੍ਹਿਆ ਰਾਜ਼
    • mohan bhagwat  deepke
      ਭਾਜਪਾ ਨੂੰ ਆਪਣੇ "ਗੌਡਫਾਦਰ" ਭਾਗਵਤ ਦੀ ਸਲਾਹ 'ਤੇ ਧਿਆਨ ਦੇਣ ਦੀ ਲੋੜ: ਦੀਪਕੇ
    • closed  meat liquor shops
      ਬਾਬਾ ਬਾਲਕਨਾਥ ਮੰਦਰ ਦੇ ਰਾਸਤੇ 'ਚੋਂ ਬੰਦ ਕਰਵਾਈਆਂ ਜਾਣ ਮੀਟ-ਸ਼ਰਾਬ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +