Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 17, 2026

    1:22:05 PM

  • young man murdered by being shot in punjab

    ਪੰਜਾਬ 'ਚ ਗੋਲੀ ਮਾਰ ਕੇ ਨੌਜਵਾਨ ਦਾ ਕਤਲ, ਪੂਰੇ...

  • punjab diwali bumper lottery zirakpur man wins 50 lakh lottery

    Punjab Diwali Bumper Lottery : ਜ਼ੀਰਕਪੁਰ ਦੇ...

  • modi s flight to philippines

    ਫਿਲੀਪੀਨਜ਼ ਪਰੁੰਚੀ PM ਮੋਦੀ ਦੀ ਫਲਾਈਟ ਨੇ ਰਚਿਆ...

  • asi deployed for central jail security arrested with opium

    ਪੰਜਾਬ: ਕੇਂਦਰੀ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ASI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ : ਸਕੂਲ 'ਚ 5 ਸਾਲਾ ਬੱਚੀ ਨਾਲ ਸਫ਼ਾਈ ਕਰਮਚਾਰੀ ਨੇ ਕੀਤਾ ਰੇਪ

NATIONAL News Punjabi(ਦੇਸ਼)

ਦਿੱਲੀ : ਸਕੂਲ 'ਚ 5 ਸਾਲਾ ਬੱਚੀ ਨਾਲ ਸਫ਼ਾਈ ਕਰਮਚਾਰੀ ਨੇ ਕੀਤਾ ਰੇਪ

  • Edited By Disha,
  • Updated: 14 Aug, 2019 01:34 PM
New Delhi
school kid cleaning worker rape arrest
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਦੱਖਣੀ ਦਿੱਲੀ ਦੇ ਗ੍ਰੇਟਰ ਕੈਲਾਸ਼ ਪਾਰਟ-ਟੂ ਇਲਾਕੇ 'ਚ ਇਕ ਨਾਮੀ ਸਕੂਲ 'ਚ ਸਫ਼ਾਈ ਕਰਮਚਾਰੀ ਨੇ ਪ੍ਰੀ-ਨਰਸਰੀ 'ਚ ਪੜ੍ਹਨ ਵਾਲੀ 5 ਸਾਲਾ ਬੱਚੀ ਨਾਲ ਰੇਪ ਕੀਤਾ। ਵਾਰਦਾਤ ਤੋਂ ਬਾਅਦ ਬੱਚੀ ਨੂੰ ਉਸ ਨੇ ਧਮਕੀ ਦਿੱਤੀ ਕਿ ਜੇਕਰ ਇਸ ਬਾਰੇ ਮੰਮੀ-ਪਾਪਾ ਨੂੰ ਦੱਸਿਆ ਤਾਂ ਉਸ ਨਾਲ ਬਹੁਤ ਬੁਰਾ ਹੋਵੇਗਾ। ਇਸ ਕਾਰਨ ਬੱਚੀ ਨੇ ਕਿਸੇ ਨੂੰ ਕੁਝ ਨਹੀਂ ਦੱਸਿਆ। 8 ਅਗਸਤ ਨੂੰ ਉਸ ਦੇ ਪੇਟ 'ਚ ਦਰਦ ਹੋਣ 'ਤੇ ਪਰਿਵਾਰ ਵਾਲੇ ਹਸਪਤਾਲ ਲੈ ਗਏ। ਜਾਂਚ 'ਚ ਉਸ ਨਾਲ ਰੇਪ ਦੀ ਗੱਲ ਸਾਹਮਣੇ ਆਈ। ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਨੇ ਦੱਸਿਆ ਕਿ ਬੱਚੀ ਆਪਣੇ ਪਰਿਵਾਰ ਨਾਲ ਅੰਬੇਡਕਰ ਨਗਰ ਇਲਾਕੇ 'ਚ ਰਹਿੰਦੀ ਹੈ। 

ਬੱਚੀ ਦੇ ਪੇਟ 'ਚ ਦਰਦ ਅਤੇ ਟਾਇਲਟ ਕਰਨ 'ਚ ਪਰੇਸ਼ਾਨੀ ਹੋਈ ਤਾਂ ਮਾਤਾ-ਪਿਤਾ ਨੇ ਉਸ ਤੋਂ ਪੁੱਛ-ਗਿੱਛ ਕੀਤੀ। ਬੱਚੀ ਨੇ ਸਕੂਲ 'ਚ ਉਸ ਨਾਲ ਗਲਤ ਕੰਮ ਹੋਣ ਬਾਰੇ ਦੱਸਿਆ। ਪੁਲਸ ਨੇ ਬੱਚੀ ਦੀ ਨਿਸ਼ਾਨਦੇਹੀ 'ਤੇ ਅਗਲੇ ਦਿਨ ਸਕੂਲ ਦੇ ਸਫਾਈ ਕਰਮਚਾਰੀ ਮੱਥੂ (45) ਨੂੰ ਗ੍ਰਿਫਤਾਰ ਕਰ ਲਿਆ। ਉਹ ਸੁਧਾਰ ਕੈਂਪ ਕਾਲਕਾਜ਼ੀ 'ਚ ਰਹਿੰਦਾ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ 'ਚ ਪਤਾ ਲੱਗਾ ਕਿ ਦੋਸ਼ੀ ਕਈ ਦਿਨਾਂ ਤੋਂ ਬੱਚੀ ਨਾਲ ਛੇੜਛਾੜ ਕਰ ਰਿਹਾ ਸੀ ਅਤੇ ਮੌਕਾ ਮਿਲਦੇ ਹੀ ਉਸ ਨੇ ਰੇਪ ਨੂੰ ਅੰਜਾਮ ਦਿੱਤਾ। ਸੀ.ਸੀ.ਟੀ.ਵੀ. ਕੈਮਰੇ 'ਚ ਦੋਸ਼ੀ ਬੱਚੀ ਦੇ ਪਿੱਛੇ ਟਾਇਲਟ 'ਚ ਜਾਂਦਾ ਦਿਖਾਈ ਦੇ ਰਿਹਾ ਹੈ। ਪੁਲਸ ਨੇ ਸਕੂਲ 'ਚ ਲੱਗੇ ਸੀ.ਸੀ.ਟੀ.ਵੀ. ਦੀ ਫੁਟੇਜ ਹਾਸਲ ਕਰ ਲਈ ਹੈ। ਦੋਸ਼ੀ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ।

  • School
  • kid
  • cleaning worker
  • rape
  • arrest
  • ਸਕੂਲ
  • ਬੱਚੀ
  • ਸਫ਼ਾਈ ਕਰਮਚਾਰੀ
  • ਰੇਪ
  • ਗ੍ਰਿ੍ਰਫਤਾਰ

ਵਿਆਹ ਲਈ ਮੁੰਡੇ-ਕੁੜੀ ਦੀ ਉਮਰ 'ਚ ਫਰਕ ਕਿਉਂ? ਹਾਈ ਕੋਰਟ 'ਚ ਪਟੀਸ਼ਨ ਦਾਇਰ

NEXT STORY

Stories You May Like

  • school timings change
    ਠੰਢ ਕਾਰਨ ਬਦਲਿਆ ਸਕੂਲਾਂ ਦਾ ਸਮਾਂ ! ਕਸ਼ਮੀਰ ਸਿੱਖਿਆ ਵਿਭਾਗ ਵਲੋਂ ਨਵਾਂ ਸ਼ਡਿਊਲ ਜਾਰੀ
  • konaseema  ongc gas  leak
    ਆਂਧਰਾ ਪ੍ਰਦੇਸ਼: ਕੋਨਸੀਮਾ 'ਚ ONGC ਗੈਸ ਖੂਹ 'ਚੋਂ ਲੀਕ, ਸੁਰੱਖਿਅਤ ਥਾਂ 'ਤੇ ਭੇਜੇ 800 ਲੋਕ
  • modi s flight to philippines
    ਫਿਲੀਪੀਨਜ਼ ਪਰੁੰਚੀ PM ਮੋਦੀ ਦੀ ਫਲਾਈਟ ਨੇ ਰਚਿਆ ਇਤਿਹਾਸ, ਮਹਿਲਾ ਪਾਇਲਟ ਨੇ ਉਡਾਇਆ
  • nia  jammu and kashmir  pakistan  terrorist organization  helpers
    ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਦੇ ਮਦਦਗਾਰਾਂ ਦੇ ਨੈੱਟਵਰਕ ਦੀ ਜਾਂਚ ਕਰੇਗੀ NIA
  • punjab census  second phase  begins
    ਪੰਜਾਬ ਤੇ ਹੋਰ ਚੋਣ ਸੂਬਿਆਂ ’ਚ ਮਰਦਮਸ਼ੁਮਾਰੀ ਦਾ ਦੂਜਾ ਪੜਾਅ ਸ਼ੁਰੂ
  • delhi  building  people  death  injured  hospital
    ਵਿਵੇਕ ਵਿਹਾਰ 'ਚ ਪੁਰਾਣੀ ਇਮਾਰਤ ਡਿੱਗੀ, ਇਕ ਜਵਾਕ ਸਣੇ 2 ਲੋਕਾਂ ਦੀ ਮੌਤ
  • buying gold jewellery  hallmark cag report
    ਸੋਨੇ ਦੇ ਗਹਿਣੇ ਖਰੀਦਣ ਤੋਂ ਪਹਿਲਾਂ ਸਾਵਧਾਨ ! ਹਾਲਮਾਰਕ ਦੀ ਸ਼ੁੱਧਤਾ 'ਤੇ CAG ਰਿਪੋਰਟ 'ਚ ਹੋਏ ਵੱਡੇ ਖੁਲਾਸੇ
  • electricity department  recruitment  women  poles  physical test
    ਹੈਂ..! ਬਿਜਲੀ ਵਿਭਾਗ 'ਚ ਭਰਤੀ ; ਔਰਤਾਂ ਨੂੰ ਖੰਭਿਆਂ 'ਤੇ ਚੜ੍ਹਾ ਕੇ ਲਿਆ ਗਿਆ ਫਿਜ਼ੀਕਲ ਟੈਸਟ
  • nri groom backs out of wedding after pre wedding shoot
    ਜਲੰਧਰ: ਪ੍ਰੀ-ਵੈਡਿੰਗ ਸ਼ੂਟ ਤੋਂ ਬਾਅਦ ਵਿਆਹ ਤੋਂ ਮੁਕਰਿਆ NRI ਲਾੜਾ, ਲੜਕੀ ਦੇ...
  • fire breaks out in a pile of old tires at the roadways depot in jalandhar
    ਜਲੰਧਰ 'ਚ ਰੋਡਵੇਜ਼ ਡਿਪੂ 'ਚ ਪੁਰਾਣੇ ਟਾਇਰਾਂ ਦੇ ਢੇਰ ਨੂੰ ਲੱਗੀ ਅੱਗ, ਫਾਇਰ...
  • punjab diwali bumper results declared
    ਪੰਜਾਬ : ਦੀਵਾਲੀ ਬੰਪਰ ਦਾ ਨਿਕਲਿਆ ਨਤੀਜਾ! ਦੇਖੋ ਕਿਸਦੇ ਹੱਥ ਲੱਗੇ 12 ਕਰੋੜ ਰੁਪਏ...
  • the meteorological department has made a major forecast
    ਪੰਜਾਬੀਓ ਕੱਢ ਲਓ ਰਜਾਈਆਂ ਤੇ ਕੰਬਲ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
  • major accident in jalandhar fire breaks due to firecrackers during chhath puja
    ਜਲੰਧਰ 'ਚ ਵੱਡਾ ਹਾਦਸਾ! ਛੱਠ ਪੂਜਾ ਮੇਲੇ ਦੌਰਾਨ ਪਟਾਕਿਆਂ ਨਾਲ ਲੱਗੀ ਭਿਆਨਕ ਅੱਗ,...
  • massive fire breaks out near batra cold store jalandhar
    ਜਲੰਧਰ ਵਿਖੇ ਬੱਤਰਾ ਕੋਲਡ ਸਟੋਰ ਨੇੜੇ ਪਰਾਲੀ ਦੀਆਂ ਗੱਠਾਂ 'ਚ ਭਿਆਨਕ ਅੱਗ, ਕਰੀਬ...
  • punjab police on alert ahead of elections strict orders issued to officials
    ਚੋਣਾਂ ਤੋਂ ਪਹਿਲਾਂ ਪੰਜਾਬ ਪੁਲਸ ਅਲਰਟ! ਅਧਿਕਾਰੀਆਂ ਨੂੰ ਜਾਰੀ ਹੋਏ ਸਖ਼ਤ ਹੁਕਮ
  • phillaur police arrest 4 suspects  seize illicit liquor and 2 cars
    ਫਿਲੌਰ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਤੇ 2 ਕਾਰਾਂ ਸਮੇਤ 4 ਮੁਲਜ਼ਮ ਗ੍ਰਿਫ਼ਤਾਰ
Trending
Ek Nazar
school timings change

ਠੰਢ ਕਾਰਨ ਬਦਲਿਆ ਸਕੂਲਾਂ ਦਾ ਸਮਾਂ ! ਕਸ਼ਮੀਰ ਸਿੱਖਿਆ ਵਿਭਾਗ ਵਲੋਂ ਨਵਾਂ ਸ਼ਡਿਊਲ...

killer kite string claims another life

ਖੂਨੀ ਡੋਰ ਨੇ ਲਈ ਇਕ ਹੋਰ ਜਾਨ, ਵਧਾਈ ਮੰਗ ਕੇ ਘਰ ਪਰਤ ਰਹੇ ਭੰਡ ਦੀ ਗਲਾ ਕੱਟਣ...

electricity department  recruitment  women  poles  physical test

ਹੈਂ..! ਬਿਜਲੀ ਵਿਭਾਗ 'ਚ ਭਰਤੀ ; ਔਰਤਾਂ ਨੂੰ ਖੰਭਿਆਂ 'ਤੇ ਚੜ੍ਹਾ ਕੇ ਲਿਆ ਗਿਆ...

baba vanga zodiac predictions rich people money

2027 'ਚ ਮਾਲੋਮਾਲ ਹੋ ਜਾਣਗੇ ਇਨ੍ਹਾਂ ਰਾਸ਼ੀਆਂ ਦੇ ਲੋਕ! ਨੋਟਾਂ ਦੇ ਲੱਗਣਗੇ ਢੇਰ,...

punjab diwali bumper results declared

ਪੰਜਾਬ : ਦੀਵਾਲੀ ਬੰਪਰ ਦਾ ਨਿਕਲਿਆ ਨਤੀਜਾ! ਦੇਖੋ ਕਿਸਦੇ ਹੱਥ ਲੱਗੇ 12 ਕਰੋੜ ਰੁਪਏ...

people flocked to buy this family car

ਇਸ ਫੈਮਲੀ ਕਾਰ ਨੂੰ ਟੁੱਟ ਕੇ ਪੈ ਗਏ ਲੋਕ ! ਕੀਮਤ ਸਿਰਫ਼ 4.77 ਲੱਖ, ਵਿਕ ਗਈਆਂ 70...

sri lanka  court namal rajapaksa

ਸ਼੍ਰੀਲੰਕਾ: ਅਦਾਲਤ ਨੇ ਨਮਲ ਰਾਜਪਕਸ਼ੇ ਵਿਰੁੱਧ ਭਾਰਤੀ ਗਵਾਹਾਂ ਨੂੰ ਜਾਰੀ ਕੀਤੇ ਗਏ...

varun dhawan meets with accident while having fun

ਸ਼ੂਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰ

incident in south africa

ਦੱਖਣੀ ਅਫਰੀਕਾ 'ਚ ਵੱਖ-ਵੱਖ ਗੋਲੀਬਾਰੀ 'ਚ ਘੱਟੋ-ਘੱਟ 17 ਲੋਕਾਂ ਦੀ ਮੌਤ

wife divorces cabinet minister

ਕੈਬਨਿਟ ਮੰਤਰੀ ਨੂੰ ਪਤਨੀ ਨੇ ਦਿੱਤਾ ਤਲਾਕ ! 14 ਸਾਲਾ ਮਗਰੋ ਆਧਵ ਅਰਜੁਨ ਤੋਂ ਹੋਈ...

temporary residents in canada

ਕੈਨੇਡਾ 'ਚ ਰਹਿ ਰਹੇ ਅਸਥਾਈ ਨਿਵਾਸੀਆਂ ਨੂੰ ਵੱਡੀ ਰਾਹਤ, ਜਾਰੀ ਰਹਿਣਗੀਆਂ ਇਹ...

female youtuber  youth shameful viral video

ਮਹਿਲਾ ਯੂਟਿਊਬਰ ਨਾਲ ਨੌਜਵਾਨ ਦੀ ਸ਼ਰਮਨਾਕ ਜ਼ਿੱਦ, 50 ਲੱਖ ਵਾਰ ਦੇਖੀ ਗਈ ਵਾਇਰਲ...

cricketer rinku singh narendra modi wedding invitation

ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਕ੍ਰਿਕਟਰ ਰਿੰਕੂ ਸਿੰਘ ! PM ਮੋਦੀ ਨੂੰ ਦਿੱਤਾ...

wife  teacher  husband  ai  divorce

ਪਤਨੀ ਨਾਲ ਝਗੜਾ ਖ਼ਤਮ ਕਰਨ ਲਈ ਬੰਦੇ ਨੇ AI ਤੋਂ ਮੰਗੀ 'ਸਲਾਹ' ! ਜਵਾਬ ਜਾਣ...

horoscope zodiac signs money luck shine

1 ਮਹੀਨੇ ਬਾਅਦ ਚਮਕ ਜਾਵੇਗੀ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਕਿਸਮਤ! ਵਰ੍ਹੇਗਾ...

prince harry arrives in ukraine

ਅਚਾਨਕ ਯੂਕ੍ਰੇਨ ਪਹੁੰਚੇ ਪ੍ਰਿੰਸ ਹੈਰੀ, ਜ਼ਖਮੀ ਯੂਕਰੇਨੀ ਸੈਨਿਕਾਂ ਦੇ ਜਜ਼ਬੇ ਦੀ...

s name people angry romantic suspicious

‘ਗੁੱਸੇ ਅਤੇ ਸ਼ੱਕੀ ਸੁਭਾਅ’ ਦੇ ਹੁੰਦੇ ਹਨ ਇਸ ਅੱਖਰ ਵਾਲੇ ਲੋਕ, ਜਾਣੋ ਇਨ੍ਹਾਂ ਦੀਆਂ...

tomorrow people of these zodiac signs will hit the lottery

ਭਲਕੇ ਇਨ੍ਹਾਂ ਰਾਸ਼ੀ ਵਾਲਿਆਂ ਦੀ ਲੱਗੇਗੀ 'Lottery' ! ਵਰ੍ਹੇਗਾ ਅੰਨ੍ਹਾ ਪੈਸਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • hotel  rooms  woman man  love relationship
      ਹੋਟਲ ਦੇ ਕਮਰੇ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਫਿਰ ਨੌਜਵਾਨ ਨੇ ਚੁੱਕਿਆ ਖੌਫਨਾਕ...
    • woman  boy  live in partner  family  distressed
      "ਮੈਨੂੰ ਤੂੰ ਪਸੰਦ ਨਹੀਂ...", ਰੋਜ਼ਾਨਾ ਦੇ ਤਾਅਨਿਆਂ ਤੋਂ ਪਰੇਸ਼ਾਨ ਹੋ ਔਰਤ ਨੇ...
    • planet mars  horoscope  rashifal  business  tuesday
      ਅੱਜ ਮੰਗਲ ਦੀ ਦ੍ਰਿਸ਼ਟੀ ਤੋਂ ਬਚ ਕੇ ਰਹਿਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਹੋ ਸਕਦੈ...
    • quad meeting
      ਮਨੀਲਾ 'ਚ PM ਮੋਦੀ ਤੇ ਟਰੰਪ ਦੀ ਹੋਵੇਗੀ ਮੁਲਾਕਾਤ ! QUAD ਬੈਠਕ 'ਚ 4 ਦੇਸ਼ਾਂ ਦੇ...
    • two groups  beating  former sarpanch
      ਰਾਜਸਥਾਨ 'ਚ ਪੰਚਾਇਤ ਚੋਣਾਂ ਦੌਰਾਨ ਦੋ ਸਮੂਹਾਂ ਵਿਚਾਲੇ ਝੜਪ, ਕੁੱਟਮਾਰ ਦੌਰਾਨ...
    • bay of bengal rescue operation
      ਬੰਗਾਲ ਦੀ ਖਾੜੀ 'ਚ ਵੱਡਾ ਰੈਸਕਿਊ ਆਪ੍ਰੇਸ਼ਨ ; MV ਵਿਸ਼ਵ ਉਦੈ ਜਹਾਜ਼ ਸਣੇ ਚਾਲਕ ਦਲ...
    • girl  hospital  police  accused  bihar
      11 ਮਹੀਨਿਆਂ ਦੀ ਕੁੜੀ ਨਾਲ ਜਬਰ-ਜ਼ਿਨਾਹ, ਗੰਭੀਰ ਹਾਲਤ ’ਚ ਹਸਪਤਾਲ 'ਚ ਦਾਖ਼ਲ
    • west bengal  criminals  strict action
      ਪੱਛਮੀ ਬੰਗਾਲ ਛੱਡ ਕੇ ਚਲੇ ਜਾਣ ਅਪਰਾਧੀ ਤੇ ਜਬਰ-ਜ਼ਨਾਹ ਕਰਨ ਵਾਲੇ, ਨਹੀਂ ਤਾਂ...;...
    • pm modi pays obeisance at 100 year old gurudwara
      PM ਮੋਦੀ ਨੇ 100 ਸਾਲ ਪੁਰਾਣੇ ਗੁਰੂਘਰ 'ਚ ਟੇਕਿਆ ਮੱਥਾ, ਪੁਨਰ ਵਿਕਾਸ ਲਈ ਰੱਖਿਆ...
    • supreme court  library  books  shifting  government
      135 ਸਾਲ ਪੁਰਾਣੀ ਲਾਇਬ੍ਰੇਰੀ ’ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ‘ਕਿਤਾਬਾਂ ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +