Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    7:10:43 PM

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

  • punjab bus news

    ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ!

  • ludhiana patwari arrested

    ਲੁਧਿਆਣਾ 'ਚ ਪਟਵਾਰੀ ਗ੍ਰਿਫ਼ਤਾਰ! ਕਾਰਾ ਜਾਣ ਰਹਿ...

  • banks will be closed for two days this week  rbi

    ਇਸ ਹਫ਼ਤੇ ਦੋ ਦਿਨ ਬੰਦ ਰਹਿਣਗੇ Bank, ਜਾਣੋ RBI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • School Homework ਨਾ ਕਰਨ 'ਤੇ ਜਵਾਕਾਂ ਦੇ ਮੂੰਹ 'ਤੇ ਮਾਰੇ ਤਾੜ-ਤਾੜ ਥੱਪੜ, ਰੱਸੀ ਨਾਲ ਬੰਨ੍ਹ ਖਿੜਕੀ ਤੋਂ... (ਵੀਡੀਓ)

NATIONAL News Punjabi(ਦੇਸ਼)

School Homework ਨਾ ਕਰਨ 'ਤੇ ਜਵਾਕਾਂ ਦੇ ਮੂੰਹ 'ਤੇ ਮਾਰੇ ਤਾੜ-ਤਾੜ ਥੱਪੜ, ਰੱਸੀ ਨਾਲ ਬੰਨ੍ਹ ਖਿੜਕੀ ਤੋਂ... (ਵੀਡੀਓ)

  • Edited By Rajwinder Kaur,
  • Updated: 29 Sep, 2025 09:25 AM
National
school teacher children beaten video viral
  • Share
    • Facebook
    • Tumblr
    • Linkedin
    • Twitter
  • Comment

ਹਰਿਆਣਾ : ਹਰਿਆਣਾ ਦੇ ਪਾਣੀਪਤ ਦੇ ਇੱਕ ਸਕੂਲ ਵਿੱਚ 7 ​​ਸਾਲਾ ਵਿਦਿਆਰਥੀ ਨਾਲ ਬੇਰਹਿਮੀ ਕਰਨ ਅਤੇ ਉਸ ਨੂੰ ਸਕੂਲ ਦੀ ਖਿੜਕੀ ਨਾਲ ਉਲਟਾ ਬੰਨ੍ਹ ਕੇ ਥੱਪੜ ਮਾਰੇ ਜਾਣ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਉਦੋਂ ਸਾਹਮਣੇ ਆਈ, ਜਦੋਂ ਸਕੂਲ ਦੇ ਡਰਾਈਵਰ ਨੇ ਬੱਚੇ ਦੇ ਕੁੱਟਮਾਰ ਦੀ ਵੀਡੀਓ ਬਣਾਈ ਅਤੇ ਇਸਨੂੰ ਸੋਸ਼ਲ ਮੀਡੀਆ 'ਤੇ ਪੋਸਟ ਕਰ ਦਿੱਤੀ। ਵੀਡੀਓ ਵਿੱਚ ਔਰਤ ਦੇ ਬੱਚੇ ਨੂੰ ਉਸਦੇ ਸਹਿਪਾਠੀਆਂ ਦੇ ਸਾਹਮਣੇ ਕੰਮ ਨਾਲ ਕਰਨ 'ਤੇ ਅਧਿਆਪਕ ਅਤੇ ਡਰਾਈਵਰ ਵਲੋਂ ਬੜੀ ਬੇਰਹਿਮੀ ਨਾਲ ਕੁੱਟਿਆ ਜਾ ਰਿਹਾ ਹੈ। ਇਸ ਦੌਰਾਨ ਸਕੂਲ ਦੀ ਮ ਬੱਚਿਆਂ ਨੂੰ ਥੱਪੜ ਮਾਰਦੀ ਹੋਈ ਦਿਖਾਈ ਦਿੱਤੀ।

ਇਹ ਵੀ ਪੜ੍ਹੋ : ਭਲਕੇ ਤੋਂ ਬੰਦ ਰਹਿਣਗੇ ਸਕੂਲ-ਕਾਲਜ! 5 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ

ਵਿਦਿਆਰਥੀ ਦੇ ਮਾਪਿਆਂ ਨੇ ਜਦੋਂ ਇਹ ਵੀਡੀਓ ਦੇਖੀ, ਤਾਂ ਉਹ ਸਕੂਲ ਵੱਲ ਭੱਜੇ। ਸਕੂਲ ਪ੍ਰਿੰਸੀਪਲ ਰੀਨਾ ਨੇ ਕਿਹਾ ਕਿ ਇਹ ਘਟਨਾ ਸਕੂਲ ਵੈਨ ਡਰਾਈਵਰ ਅਜੈ ਨੇ ਕੀਤੀ ਸੀ ਅਤੇ ਉਹ ਇਸ ਤੋਂ ਅਣਜਾਣ ਸੀ। ਉਹਨਾਂ ਨੇ ਡਰਾਈਵਰ ਨੂੰ ਝਿੜਕਣ ਲਈ ਕਿਹਾ ਸੀ। ਇਸ ਦੌਰਾਨ ਉਸ ਨੇ ਕਈ ਹੋਰ ਬੱਚਿਆਂ ਨੂੰ ਵੀ ਥੱਪੜ ਮਾਰੇ। ਇਸ ਤੋਂ ਬਾਅਦ ਬੱਚੇ ਦੇ ਮਾਪੇ ਪ੍ਰਿੰਸੀਪਲ ਦੇ ਨਾਲ ਡਰਾਈਵਰ ਦੇ ਘਰ ਗਏ, ਜਿੱਥੇ 20 ਤੋਂ 25 ਝਗੜਾਲੂ ਨੌਜਵਾਨਾਂ ਨੇ ਉਨ੍ਹਾਂ ਦਾ ਸਾਹਮਣਾ ਕੀਤਾ ਅਤੇ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ। ਬਾਅਦ ਵਿੱਚ ਪਰਿਵਾਰ ਨੇ ਪੁਲਸ ਸ਼ਿਕਾਇਤ ਦਰਜ ਕਰਵਾਈ।

ਇਹ ਵੀ ਪੜ੍ਹੋ : ਸਕੂਲ-ਕਾਲਜ 3 ਦਿਨ ਬੰਦ! ਜਨਤਕ ਛੁੱਟੀ ਦਾ ਹੋਇਆ ਐਲਾਨ

ਬੱਚੇ ਦੀ ਮਾਂ ਡੌਲੀ ਨੇ ਕਿਹਾ ਕਿ ਉਸਦਾ ਪੁੱਤਰ ਇਸ ਸਾਲ ਸਰਿਜਨ ਪਬਲਿਕ ਸਕੂਲ ਵਿੱਚ ਦੂਜੀ ਜਮਾਤ ਵਿੱਚ ਦਾਖਲ ਹੋਇਆ ਸੀ। ਉਹ ਇੰਸਟਾਗ੍ਰਾਮ 'ਤੇ ਆਪਣੇ ਬੱਚੇ ਦੀ ਵੀਡੀਓ ਦੇਖ ਕੇ ਹੈਰਾਨ ਰਹਿ ਗਈ, ਜਿਸ ਵਿੱਚ ਉਸਦੇ ਪੁੱਤਰ ਨੂੰ ਖਿੜਕੀ ਨਾਲ ਉਲਟਾ ਬੰਨ੍ਹਿਆ ਹੋਇਆ ਸੀ। ਵੀਡੀਓ ਵਿੱਚ ਪ੍ਰਿੰਸੀਪਲ ਨੂੰ ਦੂਜੇ ਬੱਚਿਆਂ ਨੂੰ ਥੱਪੜ ਮਾਰਦੇ ਵੀ ਦੇਖਿਆ ਗਿਆ ਸੀ। ਪ੍ਰਿੰਸੀਪਲ ਨੇ ਦੱਸਿਆ ਕਿ 13 ਅਗਸਤ ਨੂੰ ਵਿਦਿਆਰਥੀ ਸਕੂਲ ਦਾ ਕੰਮ ਨਹੀਂ ਕਰਕੇ ਆਇਆ ਸੀ। ਇਸ ਲਈ ਇੱਕ ਪੁਰਸ਼ ਅਧਿਆਪਕ ਦੀ ਗੈਰਹਾਜ਼ਰੀ ਕਾਰਨ ਇੱਕ ਡਰਾਈਵਰ ਨੂੰ ਬੱਚੇ ਦੀ ਕਾਊਂਸਲਿੰਗ ਲਈ ਭੇਜਿਆ ਗਿਆ ਸੀ।

ਇਹ ਵੀ ਪੜ੍ਹੋ : ਜਾਇਦਾਦ ਖਰੀਦਣ ਤੇ ਵੇਚਣ ਦੇ ਨਿਯਮਾਂ 'ਚ ਵੱਡਾ ਬਦਲਾਅ, ਹੁਣ ਇਸ ਤੋਂ ਬਿਨਾਂ ਨਹੀਂ ਹੋਵੇਗੀ ਰਜਿਸਟਰੀ

 

आज मैंने एक वीडियो देखा जिसने दिल दहला दिया। एक मासूम बच्ची को स्कूल में उसके पैरों में रस्सी बांधकर उल्टा लटका दिया गया, और छोटे-छोटे बच्चों को कान पकड़कर मारा जा रहा था। क्या यही शिक्षा का मंदिर है?

क्या यही वह जगह है जहां से बच्चों का भविष्य संवरना चाहिए? ये किसी भी रूप में… pic.twitter.com/z2i6xwCee0

— Renu Yadav (@renuy305) September 27, 2025

ਵਿਦਿਆਰਥੀ ਨੇ ਪੁਲਸ ਨੂੰ ਦੱਸਿਆ ਕਿ ਡਰਾਈਵਰ ਅਜੈ ਨੇ ਉਸਨੂੰ ਰੱਸੀ ਨਾਲ ਬੰਨ੍ਹਿਆ, ਖਿੜਕੀ ਤੋਂ ਉਲਟਾ ਲਟਕਾ ਦਿੱਤਾ ਅਤੇ ਉਸ 'ਤੇ ਹਮਲਾ ਕੀਤਾ। ਉਸਨੇ ਵੀਡੀਓ ਕਾਲ ਰਾਹੀਂ ਆਪਣੇ ਦੋਸਤਾਂ ਨੂੰ ਕੁੱਟਮਾਰ ਦੀ ਵੀਡੀਓ ਵੀ ਬਣਾਈ ਅਤੇ ਵੀਡੀਓ ਅਤੇ ਫੋਟੋਆਂ ਵੀ ਖਿੱਚੀਆਂ। ਪ੍ਰਿੰਸੀਪਲ ਰੀਨਾ ਨੇ ਕਿਹਾ ਕਿ ਡਰਾਈਵਰ ਦਾ ਵਿਵਹਾਰ ਅਣਉਚਿਤ ਸੀ ਅਤੇ ਉਸਨੂੰ ਅਗਸਤ ਵਿੱਚ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ। ਹਾਲਾਂਕਿ ਪ੍ਰਿੰਸੀਪਲ ਨੇ ਬੱਚਿਆਂ ਨੂੰ ਸੁਧਾਰਨ ਲਈ ਸਖ਼ਤ ਕਾਰਵਾਈ ਕਰਨ ਦੀ ਗੱਲ ਵੀ ਮੰਨੀ ਅਤੇ ਕਿਹਾ ਕਿ ਬੱਚਿਆਂ ਨੇ ਆਪਣੀਆਂ ਭੈਣਾਂ ਨਾਲ ਦੁਰਵਿਵਹਾਰ ਕੀਤਾ ਸੀ, ਜਿਸ ਕਾਰਨ ਡਰਾਈਵਰ ਨੇ ਉਨ੍ਹਾਂ ਨੂੰ ਸਜ਼ਾ ਦਿੱਤੀ।

ਇਹ ਵੀ ਪੜ੍ਹੋ : ਵਿਨਾਸ਼ਕਾਰੀ ਹੋਵੇਗਾ ਸਾਲ 2026, ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ!

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 

  • Private School
  • Teacher
  • Children
  • Beaten
  • Video Viral
  • Panipat
  • ਵਿਦਿਆਰਥੀ
  • ਪ੍ਰਿੰਸੀਪਲ
  • ਡਰਾਈਵਰ
  • ਬੱਚੇ
  • ਕੁੱਟਮਾਰ

ਮੀਂਹ ਦੌਰਾਨ ਬੱਦਲ ਫਟਣ ਤੇ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਮਗਰੋਂ ਜਾਗੇ ਵਾਤਾਵਰਣ ਪ੍ਰੇਮੀ ਤੇ ਪ੍ਰਸਿੱਧ ਹਸਤੀਆਂ

NEXT STORY

Stories You May Like

  • daughters video call father funeral
    ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ ਆਈਆਂ, ਵੀਡੀਓ ਕਾਲ 'ਤੇ...
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • schools will remain closed for 8 days
    SCHOOL CLOSED : 8 ਦਿਨ ਬੰਦ ਰਹਿਣਗੇ ਸਕੂਲ ! ਆ ਗਈ ਅਗਸਤ ਮਹੀਨੇ ਦੀ ਛੁੱਟੀਆਂ ਦੀ LIST
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • principal  student  mobile  game  video viral  school
    ਪ੍ਰਿੰਸੀਪਲ ਸੁੱਤੇ ਰਹੇ, ਵਿਦਿਆਰਥੀ ਮੋਬਾਈਲ 'ਤੇ ਖੇਡਦੇ ਰਹੇ ਗੇਮ, ਕੰਨੌਜ ਦੇ ਸਰਕਾਰੀ ਸਕੂਲ ਦਾ ਵੀਡੀਓ ਵਾਇਰਲ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • all schools and colleges will remain closed on monday
    ਸੋਮਵਾਰ ਨੂੰ ਸਾਰੇ School-College ਰਹਿਣਗੇ ਬੰਦ ! Kerala 'ਚ ਭਾਰੀ ਮੀਂਹ ਕਾਰਨ 9 ਜ਼ਿਲ੍ਹਿਆਂ 'ਚ ਹੁਕਮ ਜਾਰੀ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • businessman manav sardana  bought a super luxury penthouse worth 271 crores
      ਜਾਣੋ ਕੌਣ ਹਨ ਕਾਰੋਬਾਰੀ ਮਾਨਵ ਸਰਦਾਨਾ, ਜਿਨ੍ਹਾਂ ਨੇ ਖ਼ਰੀਦਿਆ ਹੈ 271 ਕਰੋੜ ਦਾ...
    • ed  liquor scam  congress leader  arrested
      ED ਨੇ ਕਾਂਗਰਸੀ ਆਗੂ ਨੂੰ ਕੀਤਾ ਗ੍ਰਿਫ਼ਤਾਰ ! ਸ਼ਰਾਬ ਘਪਲਾ ਮਾਮਲੇ 'ਚ ਹੋਈ ਕਾਰਵਾਈ
    • lok sabha  cooperative development corporation  bill passed
      ਸਹਿਕਾਰੀ ਵਿਕਾਸ ਨਿਗਮ ਦਾ ਅਧਿਕਾਰ ਖੇਤਰ ਵਧਾਉਣ ਵਾਲਾ ਬਿੱਲ ਲੋਕ ਸਭਾ 'ਚ ਪਾਸ
    • 52 600 minimum wage and 2 92 fitment factor  big from 8th pay commission
      52,600 ਰੁਪਏ ਘੱਟੋ-ਘੱਟ ਤਨਖਾਹ ਅਤੇ 2.92 ਫਿਟਮੈਂਟ ਫੈਕਟਰ ਦੀ ਮੰਗ, 8ਵੇਂ ਤਨਖਾਹ...
    • president  droupadi murmu  vande mataram  insult crime  bill
      ਰਾਸ਼ਟਰਪਤੀ ਮੁਰਮੂ ਨੇ ਵੰਦੇ ਮਾਤਰਮ ਦੇ ਅਪਮਾਨ ਨੂੰ ਅਪਰਾਧ ਬਣਾਉਣ ਵਾਲੇ ਬਿੱਲ ਨੂੰ...
    • tmc gets no relief from sc
      TMC  ਨੂੰ SC ਤੋਂ ਨਹੀਂ ਮਿਲੀ ਰਾਹਤ, ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ 'ਤੇ HC ਦੇ...
    • tarun chugh organizes a lunch
      ਤਰੁਣ ਚੁੱਘ ਨੇ ਕੀਤਾ ਦਾਅਵਤ ਦਾ ਆਯੋਜਨ ! ਮੰਤਰੀਆਂ ਤੇ MPs ਨੇ ਮਾਣਿਆ ਅੰਮ੍ਰਿਤਸਰੀ...
    • school  student  missing  railway track  bag
      10ਵੀਂ ਦੀ ਵਿਦਿਆਰਥਣ ਹੋਈ ਲਾਪਤਾ, ਰੇਲਵੇ ਟਰੈਕ 'ਤੇ ਮਿਲੇ ਸਕੂਲ ਡਰੈੱਸ ਤੇ ਬੈਗ
    • neet paper appeal  proposal  approval
      ਤਾਮਿਲਨਾਡੂ ਵਿਧਾਨ ਸਭਾ ਨੇ NEET ਨੂੰ ਖਤਮ ਕਰਨ ਦੀ ਅਪੀਲ ਵਾਲੇ ਪ੍ਰਸਤਾਵ ਨੂੰ ਮਿਲੀ...
    • us iran case sensex falls 388 points 1 6 lakh crores sink
      ਅਮਰੀਕਾ-ਈਰਾਨ ਮਾਮਲੇ ਨੇ ਦੁਚਿੱਤੀ 'ਚ ਪਾਏ ਨਿਵੇਸ਼ਕ, ਸੈਂਸੈਕਸ 388 ਅੰਕ ਟੁੱਟਿਆ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +