Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    9:26:21 AM

  • 5 assembly seats  1 lok sabha seat  by elections

    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ...

  • west bengal assembly seats  by elections

    ਪੱਛਮੀ ਬੰਗਾਲ 'ਚ ਨੰਦੀਗ੍ਰਾਮ ਤੇ ਰੇਜੀਨਗਰ ਵਿਧਾਨ...

  • da hike  dearness allowance  hike  employees

    ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ...

  • assam shaken by early morning earthquake tremors

    ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬਿਆ ਅਸਾਮ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਕੂਲ ਵੈਨ ਡਰਾਈਵਰ ਦਾ ਗੋਲੀ ਮਾਰ ਕ.ਤਲ, ਜਾਂਚ 'ਚ ਜੁਟੀ ਪੁਲਸ

NATIONAL News Punjabi(ਦੇਸ਼)

ਸਕੂਲ ਵੈਨ ਡਰਾਈਵਰ ਦਾ ਗੋਲੀ ਮਾਰ ਕ.ਤਲ, ਜਾਂਚ 'ਚ ਜੁਟੀ ਪੁਲਸ

  • Edited By Disha,
  • Updated: 14 Oct, 2024 04:13 PM
National
school van driver shot dead
  • Share
    • Facebook
    • Tumblr
    • Linkedin
    • Twitter
  • Comment

ਜਮਸ਼ੇਦਪੁਰ (ਭਾਸ਼ਾ)- ਝਾਰਖੰਡ 'ਚ ਜਮਸ਼ੇਦਪੁਰ ਦੇ ਕੀਤਾਡੀਹ ਖੇਤਰ 'ਚ ਅਣਪਛਾਤੇ ਵਿਅਕਤੀਆਂ ਨੇ 25 ਸਾਲਾ ਇਕ ਸਕੂਲ ਵੈਨ ਡਰਾਈਵਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਕ ਪੁਲਸ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਰੋਹਿਤ ਕੁਮਾਰ ਸਿੰਘ ਵਜੋਂ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਉਹ ਬਾਗਬੇਰਾ ਥਾਣਾ ਖੇਤਰ 'ਚ ਆਪਣੇ ਘਰ ਦੇ ਸਾਹਮਣੇ ਸੌਂ ਰਿਹਾ ਸੀ, ਉਦੋਂ ਹਮਲਾਵਰਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸੰਬੰਧ 'ਚ ਪੁੱਛ-ਗਿੱਛ ਲਈ ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਗਿਆ ਹੈ। ਹਾਲਾਂਕਿ ਇਸ ਸੰਬੰਧ 'ਚ ਪੁਲਸ ਜਾਂਚ ਚੱਲ ਰਹੀ ਹੈ ਪਰ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦਾਅਵਾ ਕੀਤਾ ਕਿ ਸਿੰਘ ਨੇ ਕੁਝ ਦਿਨ ਪਹਿਲੇ ਖੇਤਰ 'ਚ ਝਗੜਾ ਕਰ ਰਹੇ 2 ਨੌਜਵਾਨਾਂ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ 'ਚੋਂ ਇਕ ਨੌਜਵਾਨ ਨੇ ਉਸ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਸੀ।

ਅਧਿਕਾਰੀ ਨੇ ਦੱਸਿਆ ਕਿ ਪੁਲਸ ਸਾਰੇ ਸੰਭਾਵਿਤ ਕਾਰਨਾਂ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ। ਪਰਿਵਾਰ ਦੇ ਮੈਂਬਰਾਂ ਨੂੰ ਸਿੰਘ ਸੋਮਵਾਰ ਸਵੇਰੇ ਖੂਨ ਨਾਲ ਲੱਥਪੱਥ ਮਿਲਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਪੁਲਸ ਦੋਸ਼ੀਆਂ ਦੀ ਪਛਾਣ ਲਈ ਇਲਾਕੇ ਦੇ ਸੀ.ਸੀ.ਟੀ.ਵੀ. ਫੁਟੇਜ ਦੇਖ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Jharkhand
  • school van
  • driver
  • murder
  • police
  • ਝਾਰਖੰਡ
  • ਸਕੂਲ ਵੈਨ
  • ਡਰਾਈਵਰ
  • ਕਤਲ
  • ਪੁਲਸ

ਆਸਮਾਨ ਛੂਹ ਰਹੇ ਸਬਜ਼ੀਆਂ ਦੇ ਭਾਅ, ਰਸੋਈ ਦਾ ਵਿਗੜਿਆ ਬਜਟ

NEXT STORY

Stories You May Like

  • boy dies under suspicious circumstances
    ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
  • accident case
    ਸਕੂਲ ਵੈਨ ਅਤੇ ਮੋਟਰਸਾਈਕਲ ਦੀ ਟੱਕਰ, ਦੋ ਜ਼ਖਮੀ
  • premanand maharaj ashram
    ਵ੍ਰਿੰਦਾਵਨ ਆਸ਼ਰਮ 'ਚ ਪ੍ਰੇਮਾਨੰਦ ਮਹਾਰਾਜ ਦੇ ਚੇਲੇ ਦੀ ਸ਼ੱਕੀ ਹਾਲਾਤ 'ਚ ਮੌਤ! ਜਾਂਚ 'ਚ ਜੁਟੀ ਪੁਲਸ
  • jammu kashmir  train  driver  cabin  glass
    ਸਾਂਬਾ ਤੋਂ ਦਿੱਲੀ ਜਾ ਰਹੀ ਟਰੇਨ ਦੇ ਡਰਾਈਵਰ ਦੇ ਕੈਬਿਨ ਦਾ ਟੁੱਟਿਆ ਸ਼ੀਸ਼ਾ, ਜਾਂਚ ਜਾਰੀ
  • school  female teacher  police
    ਸਕੂਲ 'ਚ ਵੜ ਕੇ ਨੌਜਵਾਨ ਨੇ ਮਹਿਲਾ ਟੀਚਰ ਦਾ ਗੋਲ਼ੀ ਮਾਰ ਕਰ'ਤਾ ਕਤਲ, ਮਗਰੋਂ ਖ਼ੁਦ...
  • indian youth in canada
    ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ
  • incident in pakistan
    ਪਾਕਿਸਤਾਨ :  'ਆਨਰ ਕਿਲਿੰਗ' ਮਾਮਲੇ 'ਚ ਨਵੀਂ ਵਿਆਹੀ ਲਾੜੀ ਦੀ ਗੋਲੀ ਮਾਰ ਕੇ ਹੱਤਿਆ
  • investigation case
    ਸੰਤ ਕਬੀਰ ਨਗਰ ’ਚ ਘਰ ’ਚੋਂ ਲੱਖਾਂ ਦਾ ਸੋਨਾ ਗਾਇਬ, ਜਾਂਚ ’ਚ ਜੁੱਟੀ ਪੁਲਸ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 150 bangladeshis residing illegally in jammu   kashmir sent back
      ਗੈਰ-ਕਾਨੂੰਨੀ ਤਰੀਕੇ ਨਾਲ ਜੰਮੂ-ਕਸ਼ਮੀਰ ’ਚ ਰਹਿ ਰਹੇ 150 ਬੰਗਲਾਦੇਸ਼ੀ ਵਾਪਸ ਭੇਜੇ
    • elderly man kept under  digital arrest  for 44 days
      CBI ਅਧਿਕਾਰੀ ਬਣ ਕੇ ਬਜ਼ੁਰਗ ਨੂੰ 44 ਦਿਨ ਰੱਖਿਆ ‘ਡਿਜੀਟਲ ਅਰੈਸਟ’, ਠੱਗੇ 8.50...
    • statue of sant ravidas vandalized in ballia
      ਬਲੀਆ ’ਚ ਸੰਤ ਰਵਿਦਾਸ ਜੀ ਦੀ ਮੂਰਤੀ ਦੀ ਭੰਨਤੋੜ, 5 ਗ੍ਰਿਫ਼ਤਾਰ
    • west bengal s identity set to change
      ਬਦਲੇਗੀ ਪੱਛਮੀ ਬੰਗਾਲ ਦੀ ਪਛਾਣ, ਪੱਛਮੀ ਬੰਗ ਨਾਂਅ ਰੱਖਣ ਲਈ ਵਿਧਾਨ ਸਭਾ 'ਚ ਆਵੇਗਾ...
    • maharashtra government  s major decision amid drought threat
      ਸੋਕੇ ਦੇ ਖ਼ਤਰੇ ਵਿਚਕਾਰ ਮਹਾਰਾਸ਼ਟਰ ਸਰਕਾਰ ਦਾ ਵੱਡਾ ਫੈਸਲਾ, 10% ਹੋਵੇਗੀ ਪਾਣੀ...
    • ias officer tukaram mundhe makes waves in us media
      ਅਮਰੀਕੀ ਮੀਡੀਆ 'ਚ ਛਾਏ IAS ਅਧਿਕਾਰੀ ਤੁਕਾਰਾਮ ਮੁੰਢੇ, 'ਨਿਊਯਾਰਕ ਟਾਈਮਜ਼' ਨੇ...
    • rajasthan board to conduct class 10 exams twice a year
      ਰਾਜਸਥਾਨ ਬੋਰਡ ਸਾਲ 'ਚ ਦੋ ਵਾਰ ਕਰਵਾਏਗਾ 10ਵੀਂ ਦੀ ਪ੍ਰੀਖਿਆ, ਹੁਕਮ ਜਾਰੀ
    • gold jewellery stolen from hyderabad showroom
      ਹੈਦਰਾਬਾਦ ’ਚ ਗਹਿਣਿਆਂ ਦੇ ਸ਼ੋਅਰੂਮ ਤੋਂ 1.4 ਕਿਲੋ ਸੋਨੇ ਦੇ ਗਹਿਣੇ ਚੋਰੀ
    • 8 grams of gold and a silk saree to be gifted at weddings
      ਵਿਆਹ 'ਚ ਮਿਲੇਗਾ 8 ਗ੍ਰਾਮ ਸੋਨਾ ਤੇ ਰੇਸ਼ਮੀ ਸਾੜੀ, ਇਸ ਸੂਬਾ ਸਰਕਾਰ ਨੇ ਕੀਤਾ...
    • massive fire at firecracker warehouse
      ਮਹਾਰਾਸ਼ਟਰ: ਪਟਾਕਿਆਂ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ; ਧਮਾਕੇ 'ਚ 2 ਲੋਕਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +