Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    12:41:56 AM

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

  • politics punjab legislative assembly election

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ...

  • transfers tehsildar revenue officer

    ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਬੱਚਿਆਂ ਦੀਆਂ ਮੌਜਾਂ, ਸਕੂਲ 18 ਜਨਵਰੀ ਤੱਕ ਬੰਦ

NATIONAL News Punjabi(ਦੇਸ਼)

ਬੱਚਿਆਂ ਦੀਆਂ ਮੌਜਾਂ, ਸਕੂਲ 18 ਜਨਵਰੀ ਤੱਕ ਬੰਦ

  • Edited By Tanu,
  • Updated: 15 Jan, 2025 10:46 AM
National
schools from class 1 to 8 are closed
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਠੰਡ ਪੈ ਰਹੀ ਹੈ ਅਤੇ ਕੜਾਕੇ ਦੀ ਠੰਡ ਦਾ ਦੌਰ ਜਾਰੀ ਹੈ। ਉੱਤਰ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਸੀਤ ਲਹਿਰ ਚੱਲ ਰਹੀ ਹੈ, ਜਿਸ ਕਾਰਨ ਠੰਡ ਵੱਧ ਗਈ ਗਈ ਹੈ, ਜਿਸ ਕਾਰਨ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉੱਤਰ ਪ੍ਰਦੇਸ਼ ਦਾ ਗਾਜ਼ੀਆਬਾਦ ਭਿਆਨਕ ਠੰਡ ਦੇ ਚੱਲਦੇ 8 ਜਮਾਤ ਤੱਕ ਦੇ ਸਾਰੇ ਸਕੂਲਾਂ ਨੂੰ 18 ਜਨਵਰੀ ਤੱਕ ਬੰਦ ਰੱਖਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਇਹ ਆਦੇਸ਼ ਜ਼ਿਲ੍ਹਾ ਅਧਿਕਾਰੀ ਨੇ ਜਾਰੀ ਕੀਤਾ ਹੈ। ਆਦੇਸ਼ ਮੁਤਾਬਕ ਗਾਜ਼ੀਆਬਾਦ ਵਿਚ ਸਕੂਲ ਹੁਣ 18 ਜਨਵਰੀ ਮਗਰੋਂ ਹੀ ਖੁੱਲਣਗੇ। 

ਇਹ ਵੀ ਪੜ੍ਹੋ- 'ਟਾਰਜ਼ਨ ਬਾਬਾ' ਦੇ ਹਰ ਪਾਸੇ ਚਰਚੇ, 52 ਸਾਲ ਪੁਰਾਣੀ ਕਾਰ 'ਤੇ ਪਹੁੰਚੇ ਮਹਾਕੁੰਭ

ਜ਼ਿਲ੍ਹਾ ਅਧਿਕਾਰੀ ਦੇ ਆਦੇਸ਼ ਵਿਚ ਕਿਹਾ ਗਿਆ ਹੈ ਕਿ ਠੰਡ ਕਾਰਨ ਬੱਚਿਆਂ ਦੀਆਂ ਛੁੱਟੀਆਂ ਰਹਿਣਗੀਆਂ ਪਰ ਸਟਾਫ਼ ਸਕੂਲ ਵਿਚ ਮੌਜੂਦ ਰਹੇਗਾ। ਸਕੂਲ ਦੇ ਸਾਰੇ ਕਰਮਚਾਰੀ ਆ ਕੇ ਦਫ਼ਤਰ ਅਤੇ ਵਿਭਾਗ ਨਾਲ ਸਬੰਧਤ ਕੰਮ ਪੂਰਾ ਕਰਨਗੇ। ਆਪਣੇ ਹੁਕਮਾਂ ਵਿਚ ਜ਼ਿਲ੍ਹਾ ਬੇਸਿਕ ਸਿੱਖਿਆ ਅਫ਼ਸਰ ਨੇ ਕਿਹਾ ਇਹ ਹੁਕਮ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ 'ਤੇ ਲਾਗੂ ਹੋਵੇਗਾ। CBSE, ICSE,ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ ਵੀ ਇਸ ਹੁਕਮ ਦੇ ਦਾਇਰੇ ਵਿਚ ਆਉਣਗੇ। ਅਜਿਹੇ 'ਚ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਇਸ ਹੁਕਮ ਦੀ ਸਖਤੀ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜੇਕਰ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਸਕੂਲ ਕਾਰਵਾਈ ਦੇ ਘੇਰੇ 'ਚ ਆਉਣਗੇ। ਇਸ ਤੋਂ ਪਹਿਲਾਂ ਜ਼ਿਲ੍ਹਾ ਬੇਸਿਕ ਸਿੱਖਿਆ ਅਫ਼ਸਰ ਨੇ 8ਵੀਂ ਜਮਾਤ ਤੱਕ ਦੇ ਸਾਰੇ ਸਕੂਲ 11 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਸਨ।

ਇਹ ਵੀ ਪੜ੍ਹੋ- ਅਸਿਸਟੈਂਟ ਪ੍ਰੋਫੈਸਰ ਦੇ ਅਹੁਦੇ 'ਤੇ ਨਿਕਲੀ ਭਰਤੀ, ਜਾਣੋ ਉਮਰ ਹੱਦ ਸਣੇ ਹੋਰ ਸ਼ਰਤਾਂ

ਮੌਸਮ ਵਿਭਾਗ ਮੁਤਾਬਕ ਫਿਲਹਾਲ ਮੌਸਮ 'ਚ ਸੁਧਾਰ ਦੀ ਕੋਈ ਸੰਭਾਵਨਾ ਨਹੀਂ ਹੈ। ਅਗਲੇ ਦੋ-ਤਿੰਨ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਵਿਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦਿੱਲੀ-NCR ਖੇਤਰ ਵਿਚ ਧੁੰਦ ਅਤੇ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ-ਤਿੰਨ ਦਿਨਾਂ ਤੱਕ ਜ਼ਿਲ੍ਹੇ ਵਿਚ ਕੜਾਕੇ ਦੀ ਠੰਡ ਪਵੇਗੀ। ਅਜਿਹੇ 'ਚ ਗਾਜ਼ੀਆਬਾਦ ਪ੍ਰਸ਼ਾਸਨ ਨੇ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 

  • Schools
  • close
  • students
  • 8th class
  • ਸਕੂਲ
  • ਬੰਦ
  • ਵਿਦਿਆਰਥੀਆਂ

ਅਗਾਊਂ ਜ਼ਮਾਨਤ ਲਈ SC ਪੁੱਜੀ Pooja Khedkar, ਦਿੱਲੀ ਹਾਈ ਕੋਰਟ ਦੇ ਇਸ ਫ਼ੈਸਲੇ ਨੂੰ ਦਿੱਤੀ ਚੁਣੌਤੀ

NEXT STORY

Stories You May Like

  • daughter dies 18 wheeler truck
    ਕਹਿਰ ਓ ਰੱਬਾ: ਮਾਂ ਦੇ ਸਾਹਮਣੇ 18 ਚੱਕੇ ਵਾਲੇ ਟਰੱਕ ਹੇਠਾਂ ਆਈ ਧੀ ਦੀ ਮੌਤ
  • 18 wheeler truck incident 7 people
    ਮੋੜ ਕੱਟਦੇ ਸਮੇਂ ਬੇਕਾਬੂ ਹੋਇਆ 18 ਪਹੀਆ ਟਰੱਕ, 7 ਨੂੰ ਦਰੜਿਆ, ਝਾਰਖੰਡ 'ਚ ਭਿਆਨਕ ਹਾਦਸਾ
  • luxury bus jewelry  18 lakh cash  theft
    ਲਗਜ਼ਰੀ ਬੱਸ ’ਚ ਸੌਂ ਰਹੇ ਵਪਾਰੀ ਨਾਲ ਲੁੱਟ ਦੀ ਵਾਰਦਾਤ: 18 ਲੱਖ ਦੇ ਗਹਿਣੇ ਤੇ ਨਕਦੀ ਚੋਰੀ
  • 18 murders in october
    ਅਕਤੂਬਰ 'ਚ 18 ਕਤਲ: ਕੇਵਲ ਸਿੰਘ ਢਿੱਲੋਂ ਨੇ ਪੁੱਛਿਆ, ਜ਼ਿੰਮੇਵਾਰੀ ਕੌਣ ਲਵੇਗਾ?
  • holidays 11 days closed schools
    ਛੁੱਟੀਆਂ ਹੀ ਛੁੱਟੀਆਂ! 11 ਦਿਨ ਬੰਦ ਰਹਿਣਗੇ ਸਕੂਲ, ਚੈਕ ਕਰੋ ਸੂਬਿਆਂ ਦੀ ਸੂਚੀ
  • 18 year old mia pohankova defeated naomi osaka
    18 ਸਾਲਾ ਮੀਆ ਪੋਹਾਨਕੋਵਾ ਨੇ ਨਾਓਮੀ ਓਸਾਕਾ ਨੂੰ ਹਰਾਇਆ
  • today 4 zodiac signs are in for a great time
    ਅੱਜ 4 ਰਾਸ਼ੀਆਂ ਦੀਆਂ ਲੱਗਣਗੀਆਂ 'ਮੌਜਾਂ' ! ਧਨ-ਦੌਲਤ 'ਚ ਹੋਵੇਗਾ ਵਾਧਾ, ਕਾਰੋਬਾਰ 'ਚ ਛੱਪੜ ਫਾੜ ਲਾਭ
  • great times ahead for bsnl users
    BSNL  ਯੂਜ਼ਰਸ ਦੀਆਂ ਲੱਗੀਆਂ ਮੌਜਾਂ ! ਹੁਣ ਸਾਲ ਭਰ ਮਿਲੇਗਾ ਰੋਜ਼ਾਨਾ 3GB ਡੇਟਾ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • aqua line development
      ਕੇਂਦਰ ਸਰਕਾਰ ਦੀ ਵੱਡੀ ਸੌਗ਼ਾਤ ! 2390 ਕਰੋੜ ਦੇ Aqua Line ਕੌਰੀਡੋਰ ਦੇ ਵਿਸਥਾਰ...
    • sc asks whatsapp and meta to suggest measures to prevent   digital arrest
      ਡਿਜੀਟਲ ਅਰੈਸਟ ਰੋਕਣ ਦੇ ਉਪਾਅ ਦੱਸਣ ‘ਵ੍ਹਟਸਐਪ’ ਅਤੇ ‘ਮੇਟਾ’ : ਸੁਪਰੀਮ ਕੋਰਟ
    • jagdeep dhankhar admitted
      ਸੈਰ ਕਰਦੇ ਅਚਾਨਕ ਬੇਹੋਸ਼ ਹੋ ਗਏ ਸਾਬਕਾ ਉਪ-ਰਾਸ਼ਟਰਪਤੀ ਧਨਖੜ ! AIIMS 'ਚ ਕਰਵਾਇਆ...
    • group  chinese bloggers  india   misidentifying areas  dhaka  delhi
      ਢਾਕਾ ਦੇ ਇਲਾਕਿਆਂ ਨੂੰ ਦਿੱਲੀ ਦਾ ਦੱਸ ਕੇ ਭਾਰਤ ਨੂੰ ਬਦਨਾਮ ਕਰ ਰਿਹਾ ਚੀਨੀ ਬਲੌਗਰ...
    • jammu and kashmir kulgam terrorists crpf camp attack
      ਵੱਡੀ ਖ਼ਬਰ ; ਕੁਲਗਾਮ 'ਚ ਅੱਤਵਾਦੀਆਂ ਨੇ CRPF ਕੈਂਪ 'ਤੇ ਕਰ'ਤਾ ਹਮਲਾ
    • kashmir  narcotics  seized  smuggler  arrested
      ਕਸ਼ਮੀਰ 'ਚ 20 ਕਿਲੋਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ, ਚਾਰ ਤਸਕਰ ਗ੍ਰਿਫ਼ਤਾਰ
    • diwali president droupadi murmu bodyguard police
      ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ
    • clash between two factions over the immersion of the idol of goddess kali
      ਦੇਵੀ ਕਾਲੀ ਦੀ ਮੂਰਤੀ ਦੇ ਵਿਸਰਜਨ ਨੂੰ ਲੈ ਕੇ 2 ਧੜਿਆਂ ਵਿਚਾਲੇ ਝੜਪ; ਪੱਥਰਬਾਜ਼ੀ...
    • jammu kashmir  weather  change  snowfall
      ਜੰਮੂ-ਕਸ਼ਮੀਰ ਦੇ ਮੌਸਮ 'ਚ ਵੱਡਾ ਬਦਲਾਅ! ਬਰਫ਼ਬਾਰੀ ਕਾਰਨ ਮੁੱਖ ਸੜਕ ਬੰਦ, ਅਲਰਟ...
    • sirmaur  fell  parked  vehicle
      ਹਿਮਾਚਲ ਦੇ ਸਿਰਮੌਰ 'ਚ ਖੱਡ 'ਚ ਡਿੱਗੀ ਪਾਰਕ ਕੀਤੀ ਗੱਡੀ, ਇੱਕ ਵਿਅਕਤੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +