Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    3:27:35 PM

  • pakistan supporting sudan civil war

    ਆਪਣੇ ਫ਼ਾਇਦੇ ਲਈ ਹਜ਼ਾਰਾਂ ਕਿਲੋਮੀਟਰ ਦੂਰ ਜੰਗ ਨੂੰ...

  • third accused in batala grenade attack arrested

    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ...

  • woman wins rs 11 crore

    ਸਫਾਈ ਕਰਮਚਾਰੀਆਂ ਨੇ ਜਿਤਾ'ਤੇ 11 ਕਰੋੜ ! ਹੈਰਾਨ...

  • big encounter in punjab nawanshahr bullets fired shooters

    ਪੰਜਾਬ 'ਚ ਵੱਡਾ ਐਨਕਾਊਂਟਰ! ਸ਼ੂਟਰਾਂ ਤੇ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵਿਗਿਆਨੀਆਂ ਨੇ ਵਿਕਸਿਤ ਕੀਤਾ ‘ਹਾਰਟ ਰਿਪੇਅਰਿੰਗ ਪੈਚ’, ਦਿਲ ਦੇ ਨੁਕਸਾਨ ਨੂੰ ਕਰੇਗਾ ਕੰਟਰੋਲ

NATIONAL News Punjabi(ਦੇਸ਼)

ਵਿਗਿਆਨੀਆਂ ਨੇ ਵਿਕਸਿਤ ਕੀਤਾ ‘ਹਾਰਟ ਰਿਪੇਅਰਿੰਗ ਪੈਚ’, ਦਿਲ ਦੇ ਨੁਕਸਾਨ ਨੂੰ ਕਰੇਗਾ ਕੰਟਰੋਲ

  • Edited By Rakesh,
  • Updated: 01 Feb, 2025 12:53 AM
National
scientists develop patch to repair damaged hearts
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਵਿਗਿਆਨੀਆਂ ਨੇ ਖੂਨ ਵਿਚ ਮੌਜੂਦ ਸੈੱਲਾਂ ਦੀ ਮਦਦ ਨਾਲ ਦਿਲ ਦੀਆਂ ਕਈ ਸਮੱਸਿਆਵਾਂ ਨੂੰ ‘ਪੈਚ’ ਚਿਪਕਾ ਕੇ ਠੀਕ ਕਰਨ ਦਾ ਦਾਅਵਾ ਕੀਤਾ ਹੈ।

ਬ੍ਰਿਟਿਸ਼ ਵੈੱਬਸਾਈਟ ‘ਦਿ ਗਾਰਜੀਅਨ’ ਦੀ ਰਿਪੋਰਟ ਮੁਤਾਬਕ ਵਿਗਿਆਨੀਆਂ ਨੇ ਦਿਲ ਦੀਆਂ ਮਾਸਪੇਸ਼ੀਆਂ ਦਾ ਪੈਚ ਤਿਆਰ ਕੀਤਾ ਹੈ, ਜਿਸ ਨੂੰ ਦਿਲ ਵਿਚ ਇੰਪਲਾਂਟ ਕੀਤਾ ਜਾ ਸਕੇਗਾ। ਇਸ ਨਾਲ ਦਿਲ ਦੇ ਨੁਕਸਾਨ ਨੂੰ ਕੰਟਰੋਲ ਕਰਨ ਵਿਚ ਮਦਦ ਮਿਲੇਗੀ ਅਤੇ ਹਾਰਟ ਫੇਲੀਅਰ ਦੀ ਹਾਲਤ ਵਿਚ ਟ੍ਰਾਂਸਪਲਾਂਟ ਤੋਂ ਬਚਿਆ ਜਾ ਸਕੇਗਾ।

ਸੈੱਲਾਂ ਤੋਂ ਤਿਆਰ ਕੀਤੇ ਜਾਂਦੇ ਹਨ ਪੈਚ

ਜਰਮਨੀ ਦੇ ਗਾਟਿੰਜੇਨ ਯੂਨੀਵਰਸਿਟੀ ਮੈਡੀਕਲ ਸੈਂਟਰ ਦੇ ਪ੍ਰੋਫੈਸਰ ਇੰਗੋ ਕੁਚਕਾ ਅਨੁਸਾਰ ਇਹ ਪਹਿਲੀ ਵਾਰ ਹੈ ਕਿ ਦਿਲ ਦੇ ਮਰੀਜ਼ਾਂ ਲਈ ਇਕ ਲੈਬ ਗ੍ਰੀਨ ਬਾਇਓਲੋਜੀਕਲ ਟ੍ਰਾਂਸਪਲਾਂਟ ਉਪਲੱਬਧ ਹੈ, ਜੋ ਦਿਲ ਦੀਆਂ ਮਾਸਪੇਸ਼ੀਆਂ ਨੂੰ ਸਥਿਰ ਅਤੇ ਮਜ਼ਬੂਤ ​​ਕਰਨ ਦੀ ਸਮਰੱਥਾ ਰੱਖਦਾ ਹੈ।

ਇਹ ਪੈਚ ਖੂਨ ਵਿਚੋਂ ਲਏ ਗਏ ਸੈੱਲਾਂ ਤੋਂ ਤਿਆਰ ਕੀਤੇ ਜਾਂਦੇ ਹਨ, ਜਿਨ੍ਹਾਂ ਨੂੰ ਰੀ-ਪ੍ਰੋਗ੍ਰਾਮ ਕੀਤਾ ਜਾਂਦਾ ਹੈ, ਤਾਂ ਜੋ ਉਹ ਸਟੈਮ ਸੈੱਲਾਂ ਵਾਂਗ ਕੰਮ ਕਰ ਸਕਣ।

ਇਹ ਸੈੱਲ ਦਿਲ ਦੀਆਂ ਮਾਸਪੇਸ਼ੀਆਂ ਅਤੇ ਜੋੜਨ ਵਾਲੇ ਟਿਸ਼ੂ ਵਿਚ ਵਿਕਸਤ ਹੁੰਦੇ ਹਨ। ਇਹ ਸੈੱਲ ਕੋਲਾਜੇਨ ਜੈੱਲ ਵਿਚ ਪਾਏ ਜਾਂਦੇ ਹਨ ਅਤੇ ਇਕ ਕਸਟਮ-ਮੇਡ ਮੋਲਡ ਵਿਚ ਵੱਧਦੇ ਹਨ। ਇਸ ਤੋਂ ਬਾਅਦ ਇਹ ਸੈੱਲ ਇਕ ਪੈਚ ਦੇ ਰੂਪ ਵਿਚ ਤਿਆਰ ਕੀਤੇ ਜਾਂਦੇ ਹਨ ਅਤੇ ਇਸ ਪੈਚ ਨੂੰ ਇਕ ਵਿਸ਼ੇਸ਼ ਝਿੱਲੀ ’ਤੇ ਲਾਇਆ ਜਾਂਦਾ ਹੈ, ਜਿਸ ਦਾ ਆਕਾਰ 5 ਤੋਂ 10 ਸੈਂਟੀਮੀਟਰ ਹੁੰਦਾ ਹੈ।

ਤਕਨਾਲੋਜੀ ਦਾ ਪ੍ਰੀਖਣ ਸਿਹਤਮੰਦ ਬਾਂਦਰਾਂ ’ਤੇ

ਵਿਗਿਆਨੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਪੈਚਾਂ ਵਿਚ ਉਹ ਗੁਣ ਹੁੰਦੇ ਹਨ, ਜੋ ਇਕ ਨੌਜਵਾਨ ਦਿਲ ਵਿਚ ਪਾਏ ਜਾਂਦੇ ਹਨ। ਇਹ ਪੈਚ ਮਰੀਜ਼ਾਂ ਦੇ ਦਿਲ ਵਿਚ ਇੰਪਲਾਂਟ ਕੀਤਾ ਜਾਂਦਾ ਹੈ, ਜਿਸ ਨਾਲ ਦਿਲ ਦੀਆਂ ਮਾਸਪੇਸ਼ੀਆਂ ਮਜ਼ਬੂਤ ​​ਹੁੰਦੀਆਂ ਹਨ।

ਪੈਚ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਇਸ ਦੀ ਵਰਤੋਂ ਨਾਲ ਦਿਲ ਵਿਚ ਸੈੱਲਾਂ ਦਾ ਅਸਧਾਰਨ ਵਾਧਾ ਜਾਂ ਦਿਲ ਦੀ ਧੜਕਣ ਵਿਚ ਅਨਿਯਮਿਤ ਵਰਗੀਆਂ ਸਮੱਸਿਆਵਾਂ ਨਹੀਂ ਹੁੰਦੀਆਂ, ਜੋ ਕਿ ਦਿਲ ਦੀਆਂ ਗੰਭੀਰ ਬੀਮਾਰੀਆਂ ਵਿਚ ਖਤਰਨਾਕ ਹੋ ਸਕਦੀਆਂ ਹਨ।

ਵਿਗਿਆਨੀਆਂ ਨੇ ਇਸ ਤਕਨੀਕ ਦਾ ਪ੍ਰੀਖਣ ਕੀਤਾ ਸਿਹਤਮੰਦ ਬਾਂਦਰਾਂ ’ਤੇ ਕੀਤਾ, ਜਿਸ ਵਿਚ ਕੋਈ ਅਸਧਾਰਨ ਧੜਕਣ, ਟਿਊਮਰ ਬਣਨ ਜਾਂ ਮੌਤ ਦੇ ਕੋਈ ਸੰਕੇਤ ਨਹੀਂ ਮਿਲੇ।

ਹੁਣ ਤਕ 15 ਮਰੀਜ਼ਾਂ ਦਾ ਕੀਤਾ ਗਿਆ ਇਲਾਜ

ਇਸ ਤੋਂ ਬਾਅਦ ਟੀਮ ਨੇ ਇਸ ਪੈਚ ਨੂੰ 46 ਸਾਲਾ ਔਰਤ ’ਤੇ ਅਜ਼ਮਾਇਆ, ਜੋ ਕਿ ਹਾਰਟ ਫੇਲੀਅਰ ਨਾਲ ਜੂਝ ਰਹੀ ਸੀ। ਤਿੰਨ ਮਹੀਨਿਆਂ ਬਾਅਦ ਔਰਤ ਦਾ ਦਿਲ ਟਰਾਂਸਪਲਾਂਟ ਕੀਤਾ ਗਿਆ ਅਤੇ ਵਿਗਿਆਨੀਆਂ ਨੇ ਵੇਖਿਆ ਕਿ ਪੈਚ ਨੇ ਆਪਣੀ ਜਗ੍ਹਾ ਬਣਾ ਲਈ ਸੀ ਅਤੇ ਖੂਨ ਦਾ ਪ੍ਰਵਾਹ ਬਣ ਗਿਆ ਸੀ।

ਇਸ ਤਕਨੀਕ ਨੂੰ ਲਾਗੂ ਕਰਨ ਵਿਚ ਕਈ ਮਹੀਨੇ ਲੱਗ ਜਾਂਦੇ ਹਨ ਅਤੇ ਇਹ ਸਾਰੇ ਮਰੀਜ਼ਾਂ ਲਈ ਢੁਕਵੀਂ ਨਹੀਂ ਹੋ ਸਕਦੀ। ਹਾਲਾਂਕਿ 15 ਮਰੀਜ਼ ਪਹਿਲਾਂ ਹੀ ਇਨ੍ਹਾਂ ਪੈਚਾਂ ਨਾਲ ਇਲਾਜ ਕਰਵਾ ਚੁੱਕੇ ਹਨ ਅਤੇ ਚੱਲ ਰਹੇ ਕਲੀਨਿਕਲ ਪ੍ਰੀਖਣ ਵਿਚ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਪੈਚ ਦਿਲ ਦੇ ਕੰਮ ਵਿਚ ਸੁਧਾਰ ਲਿਆ ਸਕਦੇ ਹਨ।

ਮਾਹਿਰਾਂ ਦਾ ਕਹਿਣਾ ਹੈ ਕਿ ਦੁਨੀਆ ਭਰ ਵਿਚ ਹਾਰਟ ਟਰਾਂਸਪਲਾਂਟ ਕਰਵਾਉਣ ਵਾਲਿਆਂ ਦੀ ਗਿਣਤੀ ਲੱਖਾਂ ਵਿਚ ਹੈ, ਜਦਕਿ ਇਨ੍ਹਾਂ ਅੰਗਾਂ ਦੀ ਹਮੇਸ਼ਾ ਕਮੀ ਰਹਿੰਦੀ ਹੈ।

ਆਰਟੀਫੀਸ਼ੀਅਲ ਹਾਰਟ ਪੰਪ ਬਹੁਤ ਮਹਿੰਗੇ ਹੁੰਦੇ ਹਨ ਅਤੇ ਇਨ੍ਹਾਂ ਵਿਚ ਗੁੰਝਲਾਂ ਦਾ ਖ਼ਤਰਾ ਵੀ ਵੱਧ ਹੁੰਦਾ ਹੈ। ਅਜਿਹੇ ਵਿਚ ਵਿਗਿਆਨੀਆਂ ਦਾ ਨਵਾਂ ਹਾਰਟ ਮਾਸਪੇਸ਼ੀ ਪੈਚ ਇਨ੍ਹਾਂ ਸਮੱਸਿਆਵਾਂ ਤੋਂ ਕਾਫੀ ਹੱਦ ਤਕ ਰਾਹਤ ਦਿਵਾਉਣ ਵਿਚ ਕਾਰਗਰ ਸਾਬਤ ਹੋ ਸਕਦਾ ਹੈ।

  • scientists
  • develop
  • patch
  • repair damaged hearts
  • breakthrough
  • medical science

ਫਿੱਕੀ ਹੋ ਸਕਦੀ ਹੈ ਖੰਡ, ਚਾਲੂ ਸਾਲ ’ਚ 15 ਫੀਸਦੀ ਘੱਟ ਸਕਦੈ ਉਤਪਾਦਨ

NEXT STORY

Stories You May Like

  • this singer joked about his own death  then had a heart attack the next moment
    ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ ਹਾਰਟ ਅਟੈਕ
  • animal birth control center will soon be built in kapurthala
    ਕਪੂਰਥਲਾ 'ਚ ਜਲਦ ਬਣੇਗਾ ਐਨੀਮਲ ਬਰਥ ਕੰਟਰੋਲ ਸੈਂਟਰ
  • kanwar yatra  dig  control room  inspection
    ਕਾਂਵੜ ਯਾਤਰਾ: DIG ਵਲੋਂ ਕੰਟਰੋਲ ਰੂਮ ਦਾ ਨਿਰੀਖਣ, ਵਾਧੂ ਕੈਮਰੇ ਲਗਾਉਣ ਦੇ ਦਿੱਤੇ ਨਿਰਦੇਸ਼
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • hospital  woman  treatment  heart surgery  foot
    ਟੁੱਟਾ ਪੈਰ, ਡਾਕਟਰਾਂ ਨੇ ਦਿਲ ਦਾ ਕਰ'ਤਾ ਆਪਰੇਸ਼ਨ ! ਲਾਪਰਵਾਹੀ ਕਾਰਨ ਔਰਤ ਦੀ ਹੋਈ ਦਰਦਨਾਕ ਮੌਤ
  • mla son resign
    ਲੁਧਿਆਣਾ ਨਗਰ ਨਿਗਮ 'ਚ ਡੈਮੇਜ ਕੰਟਰੋਲ! ਵਿਧਾਇਕਾਂ ਦੇ ਪੁੱਤਰਾਂ ਨੇ F&CC ਤੋਂ ਦਿੱਤਾ ਅਸਤੀਫ਼ਾ
  • indian railways creates history
    ਭਾਰਤੀ ਰੇਲਵੇ ਨੇ ਰਚਿਆ ਇਤਿਹਾਸ, ਵੰਦੇ ਭਾਰਤ ਐਕਸਪ੍ਰੈੱਸ ਰਾਹੀਂ ਸੂਰਤ ਤੋਂ ਅਹਿਮਦਾਬਾਦ ਪਹੁੰਚਿਆ 'ਧੜਕਦਾ ਦਿਲ'
  • my co star odin is the real star of   heart of the beast    brad pitt
    ਮੇਰੇ ਕੋ-ਸਟਾਰ ਓਡਿਨ ਹੀ ਹਨ ‘ਹਾਰਟ ਆਫ਼ ਦਿ ਬੀਸਟ’ ਦੇ ਅਸਲੀ ਸਿਤਾਰੇ : ਬ੍ਰੈਡ ਪਿਟ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ...
  • digitization of enumeration forms of 14 64 lakh voters complete
    14.64 ਲੱਖ ਵੋਟਰਾਂ ਦੇ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੂਰੀ, 13 ਅਗਸਤ ਨੂੰ...
  • gymkhana club elections
    ਜਿਮਖਾਨਾ ਕਲੱਬ ਚੋਣਾਂ: 4683 ਮੈਂਬਰਾਂ ਦੀ ਵੋਟਰ ਲਿਸਟ ਜਾਰੀ, 2,000 ਤੋਂ ਵੱਧ...
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ...
Trending
Ek Nazar
ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • indias fcra law
      ਭਾਰਤ ਦਾ FCRA ਕਾਨੂੰਨ: ਲੋਕਤੰਤਰੀ ਪ੍ਰਭੂਸੱਤਾ ਅਤੇ ਰਾਸ਼ਟਰੀ ਸੁਰੱਖਿਆ ਲਈ ਨਵਾਂ...
    • canal  youth  dead body  family  police
      ਨਹਿਰ 'ਚੋਂ ਮਿਲੀ ਬਿਨਾਂ ਕੱਪੜਿਆਂ ਦੇ ਨੌਜਵਾਨ ਦੀ ਲਾਸ਼ ! ਇਲਾਕੇ 'ਚ ਫੈਲੀ ਸਨਸਨੀ
    • kanwar yatra  pilgrims  problem cm rekha gupta
      ਕਾਂਵੜ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ:...
    • bengaluru hotels food safety team spoiled meat milk
      ਬੈਂਗਲੁਰੂ ਦੇ ਹੋਟਲਾਂ 'ਚ ਪੁੱਜੀ ਫੂਡ ਸੇਫਟੀ ਟੀਮ: ਵੱਡੀ ਮਾਤਰਾ 'ਚ ਖ਼ਰਾਬ ਮੀਟ,...
    • ed  kotak bank  former officer  fd money  scam
      ਕੋਟਕ ਬੈਂਕ ਦੇ ਸਾਬਕਾ ਅਧਿਕਾਰੀ ’ਤੇ 100 ਕਰੋੜ ਰੁਪਏ ਤੋਂ ਵੱਧ ਦੀ ਹੇਰਾਫੇਰੀ ਦਾ...
    • pizza pasta momos kanwar yatra without garlic onion food
      ਪਿੱਜ਼ਾ-ਪਾਸਤਾ ਤੋਂ ਲੈ ਕੇ ਮੋਮੋਜ਼ ਤੱਕ ਚੜ੍ਹਿਆ ਕਾਂਵੜ ਯਾਤਰਾ ਦਾ ਰੰਗ ! ਬਿਨਾਂ...
    • thali  expensive  vegetarian  non vegetarian food
      ਥਾਲੀ ’ਤੇ ਮਹਿੰਗਾਈ ਦੀ ਮਾਰ, ਸ਼ਾਕਾਹਾਰੀ 4 ਅਤੇ ਮਾਸਾਹਾਰੀ ਖਾਣਾ 9 ਫੀਸਦੀ ਮਹਿੰਗਾ
    • congress leader  killed  hospital  police
      ਕਾਂਗਰਸੀ ਆਗੂ ਦਾ ਦਿਨ-ਦਿਹਾੜੇ ਗੋਲ਼ੀ ਮਾਰ ਕੇ ਕਤਲ ! ਉਡੁਪੀ 'ਚ ਮਚੀ ਹਾਹਾਕਾਰ
    • bad weather  pilgrims amarnath yatra postponed
      ਖਰਾਬ ਮੌਸਮ ਤੇ ਸ਼ਰਧਾਲੂਆਂ ਦੀ ਘੱਟ ਰਹੀ ਗਿਣਤੀ ਦੇ ਮੱਦੇਨਜ਼ਰ ਜੰਮੂ ਤੋਂ ਅਮਰਨਾਥ...
    • renu dhariyal  rapunzel  long hair  guinness book of records
      ਭਾਰਤੀ ਰੇਣੂ ਬਣ ਗਈ 'ਰੁਪੰਜ਼ਲ' ! 8 ਫੁੱਟ 10 ਇੰਚ ਲੰਬੇ ਵਾਲਾਂ ਨਾਲ ਗਿਨੀਜ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +