Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    11:24:08 PM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਵਿਗਿਆਨਿਕਾਂ ਦੀ ਵੱਡੀ ਸਫਲਤਾ: ਸਿੰਧੂ ਘਾਟੀ ਸੱਭਿਅਤਾ ਦੇ ਲੋਕਾਂ ਦੇ ਚਿਹਰੇ ਕੀਤੇ ਤਿਆਰ

NATIONAL News Punjabi(ਦੇਸ਼)

ਵਿਗਿਆਨਿਕਾਂ ਦੀ ਵੱਡੀ ਸਫਲਤਾ: ਸਿੰਧੂ ਘਾਟੀ ਸੱਭਿਅਤਾ ਦੇ ਲੋਕਾਂ ਦੇ ਚਿਹਰੇ ਕੀਤੇ ਤਿਆਰ

  • Updated: 11 Oct, 2019 04:53 PM
New Delhi
scientists shape face of people of indus valley civilization
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਹਿਸਾਰ—ਭਾਰਤ ਸਮੇਤ ਤਿੰਨ ਦੇਸ਼ਾਂ ਦੇ ਵਿਗਿਆਨਿਕਾਂ ਨੇ ਪਹਿਲੀ ਵਾਰ ਸਿੰਧੂ ਘਾਟੀ ਸੱਭਿਅਤਾ ਦੇ ਨਿਵਾਸੀਆਂ ਦੇ ਚਿਹਰਿਆਂ ਦੀ ਹੂਬਹੂ ਸ਼ਕਲਾਂ ਬਣਾਉਣ 'ਚ ਸਫਲਤਾ ਹਾਸਲ ਕੀਤੀ ਹੈ। ਵਿਗਿਆਨਿਕਾਂ ਨੇ 4,500 ਸਾਲ ਪੁਰਾਣੇ ਹਰਿਆਣਾ ਦੇ ਰਾਖੀਗੜ੍ਹੀ 'ਚ ਮਿਲੇ 37 'ਚੋਂ 2 ਲੋਕਾਂ ਦੀ ਖੋਪੜੀਆਂ ਤੋਂ ਚਿਹਰੇ ਬਣਾਏ। 15 ਵਿਗਿਆਨਿਕਾਂ ਅਤੇ 6 ਵਿਦਿਅਕਾਂ ਦੀ ਟੀਮ ਨੇ ਖੋਪੜੀਆਂ ਦੇ ਅਸਲੀ ਚਿਹਰੇ ਬਣਾਉਣ ਲਈ ਉਨ੍ਹਾਂ ਦੇ ਕੰਪਿਊਟਿਡ ਟੋਮੋਗ੍ਰਾਫੀ (ਸੀ. ਟੀ) ਡਾਟਾ ਰਾਹੀਂ ਕ੍ਰੈਨੈਫੇਸ਼ੀਅਲ ਰੀਕੰਸਟ੍ਰਕਸ਼ਨ (ਸੀ. ਐੱਫ. ਆਰ.) ਤਕਨੀਕ ਦੀ ਵਰਤੋਂ ਕੀਤੀ।

ਵਿਗਿਆਨਿਕਾਂ ਦੀ ਇਸ ਉਪਲੱਬਧੀ ਤੋਂ ਬਾਅਦ ਸਿੰਧੂ ਘਾਟੀ ਦੇ ਨਿਵਾਸੀ ਕਿਵੇਂ ਦਿਸਦੇ ਸੀ, ਇਸ ਦਾ ਅੰਦਾਜ਼ਾ ਲਗਾਉਣਾ ਆਸਾਨ ਹੋ ਗਿਆ। ਕੇਸ ਸਟੱਡੀ 'ਚ ਭਾਰਤ, ਦੱਖਣੀ ਕੋਰੀਆ ਅਤੇ ਯੂ. ਕੇ ਦੇ ਵਿਗਿਆਨਿਕ ਸ਼ਾਮਲ ਹੋਏ। ਇਹ ਕੇਸ ਸਟੱਡੀ ਪ੍ਰੋਫੈਸਰ ਵਸੰਦ ਸ਼ਿੰਦੇ ਅਤੇ ਦੱਖਣੀ ਕੋਰੀਆ ਦੇ ਪ੍ਰੋਫੈਸਰ ਵਾਨ ਜੂ ਲੀ ਦੀ ਅਗਵਾਈ 'ਚ ਕੀਤੀ ਗਈ, ਜੋ ਐਨਾਟੋਮਿਕਲ ਸਾਇੰਸ ਇੰਟਰਨੈਸ਼ਨਲ 'ਚ ਪ੍ਰਕਾਸ਼ਿਤ ਹੋਈ। ਨੈਸ਼ਨਲ ਜਿਓਗ੍ਰਾਫਿਕ ਸੁਸਾਇਟੀ ਨੇ ਇਸ ਪ੍ਰੋਜੈਕਟ ਲਈ ਆਰਥਿਕ ਸਹਾਇਤਾ ਦਿੱਤੀ ਸੀ। ਰਾਖੀਗੜ੍ਹੀ ਹਰਿਆਣਾ ਦੇ ਹਿਸਾਰ ਜ਼ਿਲੇ ਦਾ ਪਿੰਡ ਹੈ, ਜੋ ਸਿੰਧੂ ਘਾਟੀ ਸੱਭਿਅਤਾ ਦਾ ਸਭ ਤੋਂ ਵੱਡਾ ਪੁਰਾਤੱਤਵ ਸਥਾਨ ਮੰਨਿਆ ਜਾਂਦਾ ਹੈ।

ਪ੍ਰਿਸਟ ਕਿੰਗ ਦੀ ਮੂਰਤੀ ਤੋਂ ਇਲਾਵਾ ਕੋਈ ਅੰਦਾਜ਼ਾ ਨਹੀਂ ਸੀ-
ਮਾਹਰਾਂ ਦਾ ਕਹਿਣਾ ਹੈ ਕਿ ਹੁਣ ਤੱਕ ਅਸੀਂ ਇਸ ਦਾ ਕੋਈ ਅੰਦਾਜ਼ਾ ਨਹੀਂ ਲਗਾ ਸਕੇ ਸੀ ਕਿ ਸਿੰਧੂ ਘਾਟੀ ਸੱਭਿਅਤਾ ਦੇ ਲੋਕ ਕਿਵੇ ਦਿਸਦੇ ਸੀ ਪਰ ਹੁਣ ਉਨ੍ਹਾਂ ਦੇ ਚਿਹਰਿਆਂ ਦੀਆਂ ਸ਼ਕਲਾਂ ਦਾ ਕੁਝ ਅੰਦਾਜ਼ਾ ਲੱਗ ਗਿਆ ਹੈ। ਸਿੰਧੂ ਘਾਟੀ ਸੱਭਿਅਤਾ ਦੇ ਲੋਕਾਂ ਦੀ ਸਰੀਰਕ ਸ਼ਕਲਾਂ ਦਾ ਢਾਂਚਾ ਤਿਆਰ ਕਰ ਪਾਉਣਾ ਹੁਣ ਤੱਕ ਸਭ ਤੋਂ ਮੁਸ਼ਕਿਲ ਸੀ, ਕਿਉਂਕਿ ਇਸ ਸੱਭਿਅਤਾ ਦੀ ਹੁਣ ਤੱਕ ਲੋੜੀਦੀ ਖੋਜ ਨਹੀਂ ਹੋ ਸਕੀ ਸੀ। ਮੋਹਨਜੋਦੜੋ ਤੋਂ ਮਿਲੀ ਪ੍ਰਿਸਟ ਕਿੰਗ ਦੀ ਮਸ਼ਹੂਰ ਮੂਰਤੀ ਤੋਂ ਇਲਾਵਾ ਇੱਥੇ ਇੱਕ ਵੀ ਕਲਾਕ੍ਰਿਤੀ ਨਹੀਂ ਮਿਲੀ, ਜਿਸ ਤੋਂ ਉਸ ਸਮੇਂ ਦੇ ਲੋਕਾਂ ਦੀ ਸਰੀਰਕ ਢਾਂਚੇ ਨੂੰ ਤਿਆਰ ਕੀਤਾ ਜਾ ਸਕੇ।

ਹਰਿਆਣਾ ਭਾਰਤੀ ਸੱਭਿਅਤਾ ਦਾ ਪਾਲਣ ਪੋਸ਼ਣ ਕਰਨ ਵਾਲਾ -
ਅੱਜ ਦਾ ਰਾਖੀਗੜ੍ਹੀ ਉਸ ਦੌਰ 'ਚ ਦੇਸ਼ ਦਾ ਪਹਿਲਾਂ ਯੋਜਨਾਬੱਧ ਸ਼ਹਿਰ ਹੋਇਆ ਕਰਦਾ ਸੀ। ਇਹ ਖੋਜ ਪ੍ਰੋਫੈਸਰ ਵਸੰਤ ਸ਼ਿੰਦੇ ਦੀ ਅਗਵਾਈ 'ਚ 2015 'ਚ ਕੀਤੀ ਗਈ ਸੀ। ਇਸ 'ਚ ਕਈ ਕੰਕਾਲ ਅਤੇ ਸੱਭਿਅਤਾ ਦੇ ਅਵਸ਼ੇਸ਼ ਮਿਲੇ ਸੀ। ਹੁਣ ਤੱਕ ਪਾਕਿਸਤਾਨ ਦੇ ਸਿੰਧ 'ਚ ਸਿੰਧੂ ਘਾਟੀ ਦੇ ਨੇੜੇ ਵਸੀ 4,500 ਸਾਲ ਪੁਰਾਣੀ ਹੜੱਪਾ ਸੱਭਿਅਤਾ ਨੂੰ ਦੇਸ਼ ਦੀ ਸਭ ਤੋਂ ਪੁਰਾਣੀ ਸੱਭਿਅਤਾ ਮੰਨਿਆ ਜਾਂਦਾ ਸੀ। ਹੜੱਪਾ ਸੱਭਿਅਤਾ ਬਾਹਰੀ ਨਹੀਂ, ਸਾਡੇ ਲੋਕਾਂ ਨੇ ਹੀ ਵਸਾਈ ਸੀ। ਇਸ ਲਈ ਹਰਿਆਣਾ ਨੂੰ ਭਾਰਤੀ ਸੱਭਿਅਤਾ ਦਾ ਪਾਲਣ ਪੋਸ਼ਣ ਕਰਨ ਵਾਲਾ ਮੰਨਿਆ ਜਾਂਦਾ ਹੈ।

  • Scientists
  • Shape
  • Face People
  • Indus Valley Civilization
  • ਵਿਗਿਆਨੀ
  • ਸ਼ਕਲ
  • ਲੋਕਾਂ ਦੇ ਚਿਹਰੇ
  • ਸਿੰਧੂ ਘਾਟੀ ਸਭਿਅਤਾ

ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਧਮਧਾਨ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਅੱਗੇ ਰਵਾਨਾ

NEXT STORY

Stories You May Like

  • from sindhu  s olympic bronze to two consecutive super 300 titles
    ਸਿੰਧੂ ਦੇ ਓਲੰਪਿਕ ਕਾਂਸੀ ਤਮਗੇ ਤੋਂ ਲੈ ਕੇ ਲਗਾਤਾਰ ਦੋ ਸੁਪਰ 300 ਖਿਤਾਬਾਂ ਤੱਕ, ਪਾਰਕ ਦਿਵਾ ਰਹੇ ਨੇ ਸਫਲਤਾ
  • cbi  s big action against anil ambani  fir registered in epfo  s investment scam
    Anil Ambani ਖ਼ਿਲਾਫ਼ CBI ਦੀ ਵੱਡੀ ਕਾਰਵਾਈ, EPFO ਦੇ 1,816 ਕਰੋੜ ਦੇ ਨਿਵੇਸ਼ ਘੁਟਾਲੇ 'ਚ FIR ਦਰਜ
  • big success at amritsar border
    ਅੰਮ੍ਰਿਤਸਰ ਬਾਰਡਰ 'ਤੇ ਵੱਡੀ ਸਫਲਤਾ, BSF ਤੇ ਪੁਲਸ ਨੇ 4 ਪਿਸਤੌਲਾਂ ਤੇ ਹੈਰੋਇਨ ਸਣੇ 3 ਤਸਕਰ ਕੀਤੇ ਕਾਬੂ
  • benefits of applying rose water on the face
    ਚਿਹਰੇ 'ਤੇ ਗੁਲਾਬ ਜਲ ਲਾਉਣ ਦੇ ਫਾਇਦੇ
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • major action may be taken against these schools in punjab
    ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ
  • big success of jalandhar police
    ਜਲੰਧਰ ਪੁਲਸ ਦੀ ਵੱਡੀ ਸਫਲਤਾ, ਆਟੋ ਸਵਾਰ ਔਰਤ ਦਾ ਪਰਸ ਲੁੱਟਣ ਵਾਲੇ 2 ਸਕੇ ਭਰਾ ਗ੍ਰਿਫ਼ਤਾਰ
  • burglary at businessman  s house
    ਵਪਾਰੀ ਦੇ ਘਰੋਂ 15 ਲੱਖ ਰੁਪਏ ਤੇ ਸੋਨੇ ਦੇ ਗਹਿਣੇ ਚੋਰੀ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • yahwant varma case
      ਘਰ 'ਚ ਨੋਟਾਂ ਦੇ ਬੋਰਿਆਂ ਨੂੰ ਲੱਗੀ ਅੱਗ ਦੇ ਮਾਮਲੇ 'ਚ ਜੱਜ 'ਤੇ ਸਾਬਿਤ ਹੋਏ...
    • delhi assembly  monsoon session  bill passed
      ਦਿੱਲੀ ਵਿਧਾਨ ਸਭਾ 'ਚ 13 ਘੰਟੇ ਹੋਇਆ ਕੰਮਕਾਜ, ਮਾਨਸੂਨ ਸੈਸ਼ਨ ਦੌਰਾਨ 4 ਬਿੱਲ ਪਾਸ
    • farmer  dead  government records  government scheme
      'ਮੈਂ ਜਿਊਂਦਾ ਆਂ ਜੀ..!' ਰਿਕਾਰਡਾਂ 'ਚ ਕਿਸਾਨ ਨੂੰ ਐਲਾਨ'ਤਾ ਮ੍ਰਿਤਕ, ਹੁਣ...
    • plane passenger ac uneasy pilot spicejet
      'ਦਰਵਾਜ਼ਾ ਖੋਲ੍ਹੋ..!' ਜਹਾਜ਼ 'ਚ ਬੈਠੇ ਯਾਤਰੀਆਂ ਦਾ ਰੁਕਣ ਲੱਗਾ ਸਾਹ, ਹੋ ਗਿਆ...
    • monsoon favourite place goa holidays
      ਮਾਨਸੂਨ 'ਚ 3-4 ਦਿਨਾਂ ਦੀਆਂ ਛੁੱਟੀਆਂ ਬਿਤਾਉਣ ਲਈ ਗੋਆ ਬਣਿਆ ਮਨਪਸੰਦ ਸਥਾਨ
    • himachal gorge  bolero vehicle 4 people
      ਹਿਮਾਚਲ 'ਚ ਭਿਆਨਕ ਹਾਦਸਾ: ਖੱਡ 'ਚ ਡਿੱਗੀ ਲਾਸ਼ ਲੈ ਕੇ ਜਾ ਰਹੀ ਬੋਲੈਰੋ ਗੱਡੀ,...
    • the last solar eclipse of the year is taking place today
      ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64 ਸਾਲਾਂ ਬਾਅਦ ਬਣ ਰਿਹੈ ਦੁਰਲੱਭ...
    • india  non fossil power capacity  300 gigawatts  solar power
      ਭਾਰਤ ਨੇ ਹਾਸਲ ਕੀਤਾ ਵੱਡਾ ਮੁਕਾਮ, 300GW ਦੇ ਪਾਰ ਹੋਈ Non Fossil ਬਿਜਲੀ ਸਮਰੱਥਾ
    • nitin nabin parliament discussion
      ਦੇਸ਼ ਦੇ ਲੋਕ ਦੇਖ ਰਹੇ ਹਨ ਕਿ ਸੰਸਦ 'ਚ ਹੋਣ ਵਾਲੀ ਚਰਚਾ ਤੋਂ ਕੌਣ ਭੱਜ ਰਿਹਾ:...
    • jharkhand  student  rahul gandhi
      'ਝਾਰਖੰਡ 'ਤੇ ਮੈਂ ਚੁੱਪ ਨਹੀਂ, ਵਿਦਿਆਰਥੀਆਂ ਵਿਰੁੱਧ ਹਿੰਸਾ ਅਸਵੀਕਾਰਨਯੋਗ',...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +