Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    3:43:42 PM

  • salary 2 lakhs poor youth

    'ਤਨਖਾਹ 2 ਲੱਖ, ਮੈਂ ਫਿਰ ਵੀ ਗਰੀਬ...', ਬੰਗਲੁਰੂ...

  • uproar over death of student at panjab university

    ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ 'ਤੇ...

  • tatkal ticket rules will change from august 1  new

    1 ਅਗਸਤ ਤੋਂ ਬਦਲੇਗਾ Tatkal Ticket ਦਾ ਨਿਯਮ,...

  • sanitation worker sewerage man

    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Pakistan
  • SCO summit 2024: ਅੱਤਵਾਦ ਨਾਲ ਕੋਈ ਵਪਾਰ ਨਹੀਂ, ਪਾਕਿਸਤਾਨ 'ਚ ਗਰਜੇ ਐੱਸ. ਜੈਸ਼ੰਕਰ

NATIONAL News Punjabi(ਦੇਸ਼)

SCO summit 2024: ਅੱਤਵਾਦ ਨਾਲ ਕੋਈ ਵਪਾਰ ਨਹੀਂ, ਪਾਕਿਸਤਾਨ 'ਚ ਗਰਜੇ ਐੱਸ. ਜੈਸ਼ੰਕਰ

  • Edited By Cherry,
  • Updated: 16 Oct, 2024 03:04 PM
Pakistan
sco summit 2024  no business with terrorism  jaishankar in pakistan
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਏਜੰਸੀ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਪਾਕਿਸਤਾਨ ਨੂੰ ਅਸਿੱਧਾ ਸੰਦੇਸ਼ ਦਿੰਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਜੇਕਰ ਸਰਹੱਦ ਪਾਰ ਦੀਆਂ ਗਤੀਵਿਧੀਆਂ ਅੱਤਵਾਦ, ਕੱਟੜਵਾਦ ਅਤੇ ਵੱਖਵਾਦ 'ਤੇ ਆਧਾਰਿਤ ਹੋਣਗੀਆਂ ਤਾਂ ਵਪਾਰ, ਊਰਜਾ ਅਤੇ ਸੰਪਰਕ ਸੁਵਿਧਾ ਵਰਗੇ ਖੇਤਰਾਂ ਵਿਚ ਸਹਿਯੋਗ ਵਧਾਉਣ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਅਤੇ ਵਪਾਰ ਇਕੱਠੇ ਨਹੀਂ ਚੱਲ ਸਕਦੇ। ਜੈਸ਼ੰਕਰ ਨੇ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੇ ਇੱਕ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਹਿਯੋਗ ਆਪਸੀ ਸਨਮਾਨ ਅਤੇ ਸਮਾਨਤਾ 'ਤੇ ਅਧਾਰਤ ਹੋਣਾ ਚਾਹੀਦਾ ਹੈ ਅਤੇ ਇਸ ਵਿਚ ਰਾਸ਼ਟਰਾਂ ਦੀ ਖੇਤਰੀ ਅਖੰਡਤਾ ਅਤੇ ਪ੍ਰਭੂਸੱਤਾ ਨੂੰ ਮਾਨਤਾ ਦੇਣੀ ਚਾਹੀਦੀ ਹੈ। ਪਾਕਿਸਤਾਨ-ਚੀਨ ਦਾ ਨਾਂ ਲਏ ਬਿਨਾਂ ਜੈਸ਼ੰਕਰ ਨੇ ਕਿਹਾ ਕਿ ਸਾਰੇ ਦੇਸ਼ਾਂ ਨੂੰ ਇਕ-ਦੂਜੇ ਦੀਆਂ ਸਰਹੱਦਾਂ ਦਾ ਸਨਮਾਨ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ: ਐਲੋਨ ਮਸਕ ਨੇ ਡੋਨਾਲਡ ਟਰੰਪ ਦੀ ਪ੍ਰਚਾਰ ਮੁਹਿੰਮ ਲਈ ਦਾਨ ਕੀਤੇ 7.50 ਕਰੋੜ ਡਾਲਰ

ਵਿਦੇਸ਼ ਮੰਤਰੀ ਨੇ ਇਸਲਾਮਾਬਾਦ ਵਿੱਚ ਆਯੋਜਿਤ ਐੱਸ.ਸੀ.ਓ. ਦੇਸ਼ਾਂ ਦੀ ਸਰਕਾਰ ਦੇ ਮੁਖੀਆਂ ਦੀ ਕੌਂਸਲ (ਸੀ.ਐੱਚ.ਜੀ.) ਦੇ ਸਿਖਰ ਸੰਮੇਲਨ ਵਿੱਚ ਭਾਰਤੀ ਵਫ਼ਦ ਦੀ ਅਗਵਾਈ ਕੀਤੀ। ਇਸ ਸੰਮੇਲਨ ਦੀ ਪ੍ਰਧਾਨਗੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕੀਤੀ। ਜੈਸ਼ੰਕਰ ਨੇ ਕਿਹਾ ਕਿ ਸਹਿਯੋਗ ਲਈ ਭਰੋਸਾ ਮਹੱਤਵਪੂਰਨ ਹੈ ਅਤੇ ਜੇਕਰ ਸਮੂਹ ਮਿਲ ਕੇ ਅੱਗੇ ਵਧਦਾ ਹੈ ਤਾਂ SCO ਮੈਂਬਰ ਦੇਸ਼ਾਂ ਨੂੰ ਬਹੁਤ ਫਾਇਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਹਿਯੋਗ ਆਪਸੀ ਸਨਮਾਨ ਅਤੇ ਪ੍ਰਭੂਸੱਤਾ ਦੀ ਬਰਾਬਰੀ 'ਤੇ ਆਧਾਰਿਤ ਹੋਣਾ ਚਾਹੀਦਾ ਹੈ। ਇਸ ਵਿੱਚ ਖੇਤਰੀ ਅਖੰਡਤਾ ਅਤੇ ਪ੍ਰਭੂਸੱਤਾ ਨੂੰ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ। ਇਹ ਸੱਚੀ ਭਾਈਵਾਲੀ 'ਤੇ ਆਧਾਰਿਤ ਹੋਣਾ ਚਾਹੀਦਾ ਹੈ, ਨਾ ਕਿ ਇਕਪਾਸੜ ਏਜੰਡੇ 'ਤੇ। ਜੇਕਰ ਅਸੀਂ ਆਲਮੀ ਪ੍ਰਣਾਲੀਆਂ,ਖਾਸ ਤੌਰ 'ਤੇ ਵਪਾਰ ਅਤੇ ਆਵਾਜਾਈ ਦੇ ਖੇਤਰਾਂ ਵਿੱਚ ਆਪਣੇ ਫਾਇਦੇ ਦੇ ਹਿਸਾਬ ਨਾਲ ਚੋਣ ਕਰਾਂਗੇ ਤਾਂ ਇਹ (ਸਹਿਯੋਗ) ਅੱਗੇ ਨਹੀਂ ਵੱਧ ਸਕਦਾ।' ਉਨ੍ਹਾਂ ਦੀ ਇਸ ਟਿੱਪਣੀ ਨੂੰ ਅਹਿਮ ਮੁੱਦਿਆਂ 'ਤੇ ਚੀਨ ਦੇ ਹਮਲਾਵਰ ਵਿਵਹਾਰ ਦੇ ਸੰਦਰਭ ਦੇ ਰੂਪ ਵਿੱਚ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਕਮਲਾ ਹੈਰਿਸ ਨੇ ਚੋਣ ਪ੍ਰਚਾਰ ਦੌਰਾਨ ਗੈਰ ਗੋਰੇ ਲੋਕਾਂ ਨਾਲ ਵਿਤਕਰੇ ਦਾ ਚੁੱਕਿਆ ਮੁੱਦਾ

ਜੈਸ਼ੰਕਰ ਨੇ ਕਿਹਾ, "ਪਰ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਸਾਡੀਆਂ ਕੋਸ਼ਿਸ਼ਾਂ ਉਦੋਂ ਹੀ ਅੱਗੇ ਵਧਣਗੀਆਂ, ਜਦੋਂ ਚਾਰਟਰ ਪ੍ਰਤੀ ਸਾਡੀ ਵਚਨਬੱਧਤਾ ਮਜ਼ਬੂਤ ​​ਰਹੇਗੀ। ਇਹ ਸਵੈ-ਸਪੱਸ਼ਟ ਹੈ ਕਿ ਵਿਕਾਸ ਅਤੇ ਵਾਧੇ ਲਈ ਸ਼ਾਂਤੀ ਅਤੇ ਸਥਿਰਤਾ ਜ਼ਰੂਰੀ ਹੈ। ਜਿਵੇਂ ਕਿ ਚਾਰਟਰ ਵਿੱਚ ਸਪੱਸ਼ਟ ਕੀਤਾ ਗਿਆ ਹੈ, ਇਸਦਾ ਅਰਥ ਹੈ "ਤਿੰਨ ਬੁਰਾਈਆਂ" ਦਾ ਮੁਕਾਬਲਾ ਕਰਨ ਵਿੱਚ ਦ੍ਰਿੜ ਰਹਿਣਾ ਅਤੇ ਸਮਝੌਤਾ ਨਾ ਕਰਨਾ।' ਉਨ੍ਹਾਂ ਕਿਹਾ, "ਜੇਕਰ ਸਰਹੱਦ ਪਾਰ ਦੀਆਂ ਗਤੀਵਿਧੀਆਂ ਅੱਤਵਾਦ, ਕੱਟੜਪੰਥ ਅਤੇ ਵੱਖਵਾਦ ਨਾਲ ਜੁੜੀਆਂ  ਹਨ, ਤਾਂ ਉਹਨਾਂ ਨਾਲ ਵਪਾਰ, ਊਰਜਾ ਦੇ ਪ੍ਰਵਾਹ, ਸੰਪਰਕ ਅਤੇ ਲੋਕਾਂ ਵਿਚਾਲੇ ਆਪਸੀ ਲੈਣ-ਦੇਣ ਨੂੰ ਉਤਸ਼ਾਹ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।" ਵਿਦੇਸ਼ ਮੰਤਰੀ ਨੇ ਹਰੇਕ SCO ਮੈਂਬਰ ਰਾਜ ਦੁਆਰਾ ਸਮੂਹੀ ਦੇ ਚਾਰਟਰ ਦੀ ਸਖਤੀ ਨਾਲ ਪਾਲਣਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਆਪਸੀ ਵਿਸ਼ਵਾਸ, ਦੋਸਤੀ ਅਤੇ ਚੰਗੇ ਗੁਆਂਢੀ ਦੀ ਭਾਵਨਾ ਨੂੰ ਮਜ਼ਬੂਤ ​​ਕਰਨ ਦੇ ਇਸ ਦੇ ਸਾਰ ਨੂੰ ਉਜਾਗਰ ਕੀਤਾ। 

ਇਹ ਵੀ ਪੜ੍ਹੋ: ਟਰੰਪ ਦਾ ਵੱਡਾ ਬਿਆਨ, ਕਿਹਾ- 'ਦੁਸ਼ਮਣਾਂ ਨਾਲੋਂ ਸਾਡੇ ਸਹਿਯੋਗੀਆਂ ਨੇ ਸਾਡਾ ਵੱਧ ਫਾਇਦਾ ਚੁੱਕਿਆ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • SCO summit 2024
  • No business
  • terrorism
  • Pakistan
  • China
  • External Affairs Minister Jaishankar

ਗੰਦੇ ਪਾਣੀ ਦੇ ਟੈਂਕ ਦੀ ਸਫ਼ਾਈ ਦੌਰਾਨ ਦਮ ਘੁੱਟਣ ਨਾਲ 5 ਮਜ਼ਦੂਰਾਂ ਦੀ ਮੌਤ

NEXT STORY

Stories You May Like

  • students  rahul gandhi  congress  opposition
    ਵਿਦਿਆਰਥੀਆਂ ਦੀਆਂ ਮੰਗਾਂ ਨਾਲ ਕੋਈ ਸਮਝੌਤਾ ਨਹੀਂ : ਰਾਹੁਲ ਗਾਂਧੀ
  • india  terrorism  zero tolerance  rajnath singh
    ਭਾਰਤ ਲਈ ਅੱਤਵਾਦ 'ਤੇ 'ਜ਼ੀਰੋ ਟਾਲਰੈਂਸ' ਸਿਰਫ਼ ਬਿਆਨ ਨਹੀਂ, ਕਾਰਵਾਈ ਦੀ ਨੀਤੀ : ਰਾਜਨਾਥ ਸਿੰਘ
  • nayab saini  yojana  haryana  poor family
    ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ
  • pakistan trade
    ਪਾਕਿਸਤਾਨ ਦੇ ਵਪਾਰ 'ਤੇ ਪਿਆ ਜੰਗ ਦਾ 'ਸੇਕ' ! Import-Export 'ਚ ਆਈ ਗਿਰਾਵਟ
  • india uk free trade agreement comes into force
    ਭਾਰਤ-ਬ੍ਰਿਟੇਨ ਮੁਕਤ ਵਪਾਰ ਸਮਝੌਤਾ ਲਾਗੂ, ਵਪਾਰ ਨੂੰ ਮਿਲੇਗੀ ਨਵੀਂ ਰਫਤਾਰ
  • terrorism era  punjab  fake encounters
    ਅੱਤਵਾਦ ਦੇ ਦੌਰ 'ਚ ਰੋਇਆ ਸੀ ਪੂਰਾ ਪੰਜਾਬ, ਫਰਜ਼ੀ ਮੁਕਾਬਲਿਆਂ 'ਚ ਕਈ ਘਰਾਂ ਦੇ ਬੁਝੇ ਚਿਰਾਗ
  • us not interested in talks with iran at this time  trump
    ਫਿਲਹਾਲ ਈਰਾਨ ਨਾਲ ਗੱਲਬਾਤ ਵਿਚ ਅਮਰੀਕਾ ਦੀ ਕੋਈ ਦਿਲਚਸਪੀ ਨਹੀਂ : ਟਰੰਪ
  • punjabi students in canada
    'ਸਾਡੀ ਕੋਈ ਗਾਰੰਟੀ ਨਹੀਂ..!', ਕੈਨੇਡਾ 'ਚ ਬੁਰੇ ਫ਼ਸੇ ਪੰਜਾਬੀ ਵਿਦਿਆਰਥੀ, ਕਾਲਜ ਨੇ ਵੀ ਝਾੜਿਆ ਪੱਲਾ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • gold worth rs 70 lakh seized at varanasi airport
      DRI ਦੀ ਵੱਡੀ ਕਾਰਵਾਈ ! ਵਾਰਾਣਸੀ ਹਵਾਈ ਅੱਡੇ 'ਤੇ 70 ਲੱਖ ਰੁਪਏ ਦਾ ਸੋਨਾ ਜ਼ਬਤ
    • parliament house  pappu yadav
      ਸੰਸਦ ਭਵਨ 'ਚ ਪੱਪੂ ਯਾਦਵ ਦਾ ਪ੍ਰਤੀਕਾਤਮਕ ਪ੍ਰਦਰਸ਼ਨ, ਸਿਰ 'ਤੇ ਪੱਟੀ ਬੰਨ੍ਹ ਤੇ...
    • tragic accident at panjab university
      ਪੰਜਾਬ ਯੂਨੀਵਰਸਿਟੀ 'ਚ ਦਰਦਨਾਕ ਹਾਦਸਾ, ਕਰੰਟ ਲੱਗਣ ਕਾਰਨ ਪੀ. ਐੱਚ. ਡੀ. ਸਕਾਲਰ...
    • big reshuffle in swiggy instamart instamart ceo resigns
      Swiggy Instamart 'ਚ ਵੱਡਾ ਫੇਰਬਦਲ! ਇੰਸਟਾਮਾਰਟ ਦੇ CEO ਨੇ ਦਿੱਤਾ ਅਸਤੀਫ਼ਾ
    • student protests  police action  supreme court  sit
      ਪੇਪਰ ਲੀਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਸ ਦੀ ਕਾਰਵਾਈ 'ਤੇ ਸੁਪਰੀਮ ਕੋਰਟ ਸਖ਼ਤ!...
    • positions  resignation dharmendra pradhan
      ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਧਰਮਿੰਦਰ ਪ੍ਰਧਾਨ ਦੀ ਕੀ ਹੋਵੇਗੀ ਭੂਮਿਕਾ? ਭਵਿੱਖ...
    • chardham yatra postponed  heavy rain  landslide
      ਰੋਕੀ ਗਈ ਚਾਰਧਾਮ ਯਾਤਰਾ, ਜਾਣੋ ਪ੍ਰਸ਼ਾਸਨ ਨੇ ਕਿਉਂ ਲਿਆ ਫੈਸਲਾ
    • flaws in cbse s evaluation
      ਕਿਵੇਂ ਦੂਰ ਹੋਣਗੀਆਂ CBSE ਦੇ Evaluation System ਦੀਆਂ ਖ਼ਾਮੀਆਂ ? ਮਾਹਿਰਾਂ ਨੇ...
    • lok sabha rajya sabha 2 pm adjournment
      ਸੰਸਦ 'ਚ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2...
    • chamba deep gorge car fall family five members
      ਭਿਆਨਕ ਹਾਦਸੇ ਨੇ ਤਬਾਹ ਕੀਤਾ ਪਰਿਵਾਰ ! ਚੰਬਾ ਦੀ ਖੱਡ 'ਚ ਕਾਰ ਡਿੱਗਣ ਨਾਲ 5...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +