Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    12:28:01 PM

  • chip meters  electricity consumers

    ਚਿੱਪ ਵਾਲੇ ਮੀਟਰਾਂ ਨੂੰ ਲੈ ਕੇ ਪੈ ਗਿਆ ਰੌਲਾ,...

  • shocking revelation in the double murder case in jalandhar

    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ...

  • 2 consecutive holidays have arrived in punjab

    ਪੰਜਾਬ 'ਚ ਲਗਾਤਾਰ ਆ ਗਈਆਂ 2 ਛੁੱਟੀਆਂ, ਸਕੂਲ-ਕਾਲਜ...

  • if you pay rent using a credit card    then avoid these mistakes

    Credit Card ਤੋਂ ਭਰਦੇ ਹੋ ਕਿਰਾਇਆ...ਤਾਂ ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਪੈਸੇ ਦਿਓ, ਨਹੀਂ ਤਾਂ...', 10 ਤੋਂ ਵੱਧ ਸਕਾਰਪੀਓ ਗੱਡੀਆਂ 'ਚ ਆਏ ਬਦਮਾਸ਼ਾਂ ਨੇ ਠੇਕੇਦਾਰ ਨੂੰ ਪਾਇਆ ਘੇਰਾ, ਫਿਰ...

NATIONAL News Punjabi(ਦੇਸ਼)

'ਪੈਸੇ ਦਿਓ, ਨਹੀਂ ਤਾਂ...', 10 ਤੋਂ ਵੱਧ ਸਕਾਰਪੀਓ ਗੱਡੀਆਂ 'ਚ ਆਏ ਬਦਮਾਸ਼ਾਂ ਨੇ ਠੇਕੇਦਾਰ ਨੂੰ ਪਾਇਆ ਘੇਰਾ, ਫਿਰ...

  • Edited By Rajwinder Kaur,
  • Updated: 17 Jul, 2026 03:29 PM
National
scorpio vehicles crooks contractors money threats
  • Share
    • Facebook
    • Tumblr
    • Linkedin
    • Twitter
  • Comment

ਹਰਿਆਣਾ : ਗੁਰੂਗ੍ਰਾਮ ਵਿੱਚ ਗੈਂਗਸਟਰ ਕੌਸ਼ਲ ਚੌਧਰੀ ਗੈਂਗ ਦੇ ਨਾਮ 'ਤੇ ਇੱਕ ਠੇਕੇਦਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਅਤੇ ਜਬਰੀ ਵਸੂਲੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਠੇਕੇਦਾਰ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਕਿਹਾ ਕਿ ਬੁੱਧਵਾਰ ਸ਼ਾਮ ਨੂੰ ਕਾਲੇ ਰੰਗ ਦੀਆਂ 10 ਤੋਂ ਵੱਧ ਸਕਾਰਪੀਓ ਗੱਡੀਆਂ ਵਿੱਚ ਸਵਾਰ 50 ਤੋਂ ਵੱਧ ਨੌਜਵਾਨ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਉਸ ਨੂੰ ਪੈਸੇ ਨਾ ਦੇਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ।

ਪੜ੍ਹੋ ਇਹ ਵੀ - ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ ਗਈ ਜਾਨ

ਠੇਕੇਦਾਰ ਨੇ ਦੱਸਿਆ ਕਿ ਉਕਤ ਲੋਕਾਂ ਨੇ ਪੈਸੇ ਲਈ ਗੈਂਗਸਟਰ ਕੌਸ਼ਲ ਚੌਧਰੀ ਦਾ ਨਾਮ ਲਿਆ, ਜਿਸ ਤੋਂ ਬਾਅਦ ਉਸ ਨੇ ਇਸ ਦੀ ਸ਼ਿਕਾਇਤ ਰਾਜੇਂਦਰ ਪਾਰਕ ਪੁਲਸ ਸਟੇਸ਼ਨ ਵਿਚ ਦਰਜ ਕਰਵਾਈ। ਪੁਲਸ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦੀ ਸੀਸੀਟੀਵੀ ਫੁਟੇਜ ਪੁਲਸ ਨੇ ਕਬਜ਼ੇ ਵਿਚ ਲੈ ਲਈ ਹੈ। ਸੀਸੀਟੀਵੀ ਫੁਟੇਜ ਵਿਚ ਕਾਲੇ ਰੰਗ ਦੀ ਸਕਾਰਪੀਓ ਵਿੱਚ ਗੈਂਗਸਟਰਾਂ ਦੇ ਕਾਫਲੇ ਦੇ ਆਉਣ ਦੀ ਵੀਡੀਓ ਸਾਫ਼ ਦਿਖਾਈ ਦੇ ਰਹੀ ਹੈ। ਉਨ੍ਹਾਂ ਨੇ ਠੇਕੇਦਾਰ ਦੇ ਸੁਪਰਵਾਈਜ਼ਰ ਰੰਜਨ ਨੂੰ ਵੀ ਬੰਧਕ ਬਣਾ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ। 

ਪੜ੍ਹੋ ਇਹ ਵੀ - ਅੱਜ ਤੋਂ ਇਕ ਮਹੀਨੇ ਲਈ ਲਾਲ ਕਿਲ੍ਹੇ 'ਚ ਐਂਟਰੀ ਬੈਨ! ਘੁੰਮਣ ਦੇ ਸ਼ੌਕੀਨ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ...

ਠੇਕੇਦਾਰ ਨੇ ਦੱਸਿਆ ਕਿ ਉਹ ਪਾਣੀ ਅਤੇ ਮਿੱਟੀ ਸਪਲਾਈ ਦੇ ਕਾਰੋਬਾਰ ਨਾਲ ਸ਼ਾਮਲ ਹੈ। ਉਹ ਸੈਂਟਰਲ ਪਾਰਕ (ਸੈਕਟਰ 108) ਅਤੇ ਐਲਨ ਗਰੁੱਪ (ਸੈਕਟਰ 106) ਨੂੰ ਮਿੱਟੀ ਅਤੇ ਪਾਣੀ ਦੀ ਸਪਲਾਈ ਦਾ ਕੰਮ ਕਰਦੇ ਹਨ। 15 ਜੁਲਾਈ ਨੂੰ ਦੁਪਹਿਰ ਲਗਭਗ 3:30 ਵਜੇ ਦਵਿੰਦਰ (ਸੁੱਕੂ), ਲਖੀਰਾਮ, ਦਿਨੇਸ਼ ਦਹੀਆ, ਭੋਲਾ, ਨਵੀਨ, ਮੁੰਡੀ ਅਤੇ ਅਜੈ ਦਹੀਆ ਆਪਣੇ 50-60 ਸਾਥੀਆਂ ਸਮੇਤ ਲਗਭਗ 10-12 ਵਾਹਨਾਂ ਦੇ ਕਾਫਲੇ ਵਿੱਚ ਉਨ੍ਹਾਂ ਦੀ ਜਗ੍ਹਾ 'ਤੇ ਪਹੁੰਚੇ। ਸੀਸੀਟੀਵੀ ਫੁਟੇਜ ਵਿੱਚ ਧਨਵਾਪੁਰ ਇਲਾਕੇ ਵਿੱਚ 10 ਤੋਂ 12 ਕਾਲੇ ਰੰਗ ਦੀਆਂ ਸਕਾਰਪੀਓ ਗੱਡੀਆਂ ਇਲਾਕੇ ਵਿਚ ਆਉਂਦੀਆਂ ਦਿਖਾਈ ਦਿੰਦੀਆਂ ਹਨ। ਗੱਡੀ ਵਿਚੋਂ ਨਿਕਲਦੇ ਸਾਰ ਹੀ ਹਮਲਾਵਰਾਂ ਨੇ ਧਮਕੀ ਦਿੱਤੀ ਕਿ ਜੇਕਰ ਉਹ ਕੰਮ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਦਿਨੇਸ਼ ਦਹੀਆ ਅਤੇ ਦਵਿੰਦਰ (ਸੁੱਕੂ) ਨੂੰ ਪੈਸੇ ਦੇਣੇ ਪੈਣਗੇ। 

ਪੜ੍ਹੋ ਇਹ ਵੀ - ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ

ਗੁੰਡਿਆਂ ਨੇ ਕਿਹਾ, "ਜੇ ਤੁਸੀਂ ਕੰਮ ਕਰਨਾ ਚਾਹੁੰਦੇ ਹੋ, ਤਾਂ ਠੇਕੇ 'ਚੋਂ ਹਿੱਸਾ ਦਿਓ, ਨਹੀਂ ਤਾਂ ਨਤੀਜੇ ਭੁਗਤਣ ਲਈ ਤਿਆਰ ਰਹੋ।" ਪੀੜਤ ਨੇ ਦੋਸ਼ ਲਗਾਇਆ ਕਿ ਇਨ੍ਹਾਂ ਸਾਰੇ ਮੁਲਜ਼ਮਾਂ ਨੇ ਬਦਨਾਮ ਗੈਂਗਸਟਰ ਕੌਸ਼ਲ ਚੌਧਰੀ ਦੇ ਨਾਮ 'ਤੇ ਫਿਰੌਤੀ ਦੀ ਮੰਗ ਕੀਤੀ ਸੀ। ਹਮਲਾਵਰਾਂ ਨੇ ਜਾਣ ਤੋਂ ਬਾਅਦ ਠੇਕੇਦਾਰ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਪੁਲਸ ਨੂੰ ਇਸ ਦੀ ਸ਼ਿਕਾਇਤ ਕੀਤੀ ਅਤੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਪੁਲਸ ਨੇ ਠੇਕੇਦਾਰ ਦੇ ਬਿਆਨਾਂ 'ਤੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। 

ਪੜ੍ਹੋ ਇਹ ਵੀ - ਬਦਲ ਜਾਵੇਗਾ ਸਕੂਲਾਂ ਦਾ SYLLABUS, ਹੁਣ ਇਹ ਵਿਸ਼ਾ ਹੋਵੇਗਾ ਲਾਜ਼ਮੀ, ਕੇਂਦਰ ਨੇ SC ਨੂੰ ਦਿੱਤਾ ਹਲਫਨਾਮਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Scorpio vehicles
  • crooks
  • contractors
  • money
  • threats
  • ਸਕਾਰਪੀਓ ਗੱਡੀਆਂ
  • ਬਦਮਾਸ਼ਾਂ
  • ਠੇਕੇਦਾਰ
  • ਪੈਸੇ

ਅਮਰਨਾਥ ਗੁਫ਼ਾ ਲਈ 16ਵਾਂ ਜੱਥਾ ਰਵਾਨਾ, ਹੁਣ ਤੱਕ 3.45 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਭਗਵਾਨ ਸ਼ਿਵ ਦੇ ਦਰਸ਼ਨ

NEXT STORY

Stories You May Like

  • 10 carats of bananas stolen from auto in 20 minutes
    ਕੁਝ ਤਾਂ ਸ਼ਰਮ ਕਰੋ...ਗ਼ਰੀਬ ਨੂੰ ਤਾਂ ਛੱਡ ਦਿਓ, 20 ਮਿੰਟਾਂ 'ਚ ਆਟੋ 'ਚੋਂ ਕੇਲਿਆਂ ਦੇ 10 ਕੈਰੇਟ ਚੋਰੀ
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • 10 kg heroin seized in amritsar
    ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
  • fire in ludhiana
    ਐਕਟਿਵਾ 'ਤੇ ਆਏ ਬਦਮਾਸ਼ਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਾਈ ਅੱਗ
  • kulcha vendor who demanded rs 10 lakh ransom from doctor
    ਡਾਕਟਰ ਤੋਂ ਪਿਸਤੌਲ ਦੀ ਨੋਕ ’ਤੇ 10 ਲੱਖ ਦੀ ਫਿਰੌਤੀ ਮੰਗਣ ਵਾਲਾ ਕੁਲਚਾ ਵਿਕ੍ਰੇਤਾ 12 ਘੰਟਿਆਂ ’ਚ ਗ੍ਰਿਫਤਾਰ
  • people got injured after breaking suv cars of this company
    ਇਸ ਕੰਪਨੀ ਦੀਆਂ SUV ਕਾਰਾਂ ਨੂੰ ਟੁੱਟ ਕੇ ਪੈ ਗਏ ਲੋਕ ! ਮਹੀਨੇ 'ਚ ਹੀ ਵਿੱਕ ਗਈਆਂ 60,000 ਤੋਂ ਵੱਧ ਗੱਡੀਆਂ
  • molbio diagnostics ipo to open on august 10  price per share
    ਮੋਲਬੀਓ ਡਾਇਗਨੋਸਟਿਕਸ ਦਾ IPO 10 ਅਗਸਤ ਨੂੰ ਖੁੱਲ੍ਹੇਗਾ, ਜਾਣੋ ਪ੍ਰਤੀ ਸ਼ੇਅਰ ਕੀਮਤ
  • scorpio caught fire on patiala rajpura road
    ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
Trending
Ek Nazar
north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • air india and air india express pilots to undergo drug test
      ਏਅਰ ਇੰਡੀਆ ਅਤੇ ਏਅਰ ਇੰਡੀਆ ਐਸਪ੍ਰੈੱਸ ਦੇ ਸਾਰੇ ਪਾਇਲਟਾਂ ਦਾ ਹੋਵੇਗਾ ਡਰੱਗ ਟੈਸਟ
    • minister samant  s helicopter experienced a technical fault taking off
      ਮੰਤਰੀ ਸਾਮੰਤ ਦੇ ਹੈਲੀਕਾਪਟਰ ’ਚ ਉਡਾਣ ਭਰਦਿਆਂ ਹੀ ਆਈ ਤਕਨੀਕੀ ਖ਼ਰਾਬੀ, ਪਾਇਲਟ ਨੇ...
    • major accident in noida
      ਨੋਇਡਾ 'ਚ ਵਾਪਰਿਆ ਵੱਡਾ ਹਾਦਸਾ ! ਫਰਨੀਚਰ ਦੁਕਾਨ 'ਚ ਅੱਗ ਲੱਗਣ ਨਾਲ 1 ਵਿਅਕਤੀ...
    • mahatma gandhi  s letters  personal belongings to be auctioned soon
      ਮਹਾਤਮਾ ਗਾਂਧੀ ਦੀਆਂ ਚਿੱਠੀਆਂ, ਨਿੱਜੀ ਵਸਤੂਆਂ ਦੀ ਜਲਦ ਹੋਵੇਗੀ ਨਿਲਾਮੀ
    • people trembled due to earthquake tremors in nashik and chamba
      ਨਾਸਿਕ ਤੇ ਚੰਬਾ 'ਚ ਭੂਚਾਲ ਦੇ ਝਟਕਿਆਂ ਨਾਲ ਕੰਬੇ ਲੋਕ, ਅਫ਼ਗਾਨਿਸਤਾਨ 'ਚ ਦੋ...
    • nature s fury in chamoli uttarakhand
      ਚਮੋਲੀ ਸੁਰੰਗ ਹਾਦਸੇ 'ਚ 7 ​​ਮਜ਼ਦੂਰਾਂ ਦੀ ਮੌਤ; 3 ਹਾਲੇ ਵੀ ਲਾਪਤਾ, ਰੈਸਕਿਊ...
    • clash in ambala
      ਅੰਬਾਲਾ 'ਚ ਖ਼ੂਨੀ ਟਕਰਾਅ: ਪ੍ਰਦਰਸ਼ਨਕਾਰੀਆਂ ਵੱਲੋਂ ਪੁਲਸ ਟੀਮ 'ਤੇ ਹਮਲਾ, DSP...
    • after cji  s protest  chaos ensues
      CJI ਦੇ ਵਿਰੋਧ ਤੋਂ ਬਾਅਦ ਪਿਆ ਭੜਥੂ! ਪਹਿਲਾਂ ਲਾਈ ਪਾਬੰਦੀ, ਫਿਰ ਚੌਤਰਫ਼ਾ ਘਿਰੀ...
    • the wealth under the earth is not the personal property of any one person
      ਧਰਤੀ ਹੇਠਲੀ ਦੌਲਤ ਕਿਸੇ ਇੱਕ ਦੀ ਨਿੱਜੀ ਜਾਗੀਰ ਨਹੀਂ, ਪੂਰੇ ਦੇਸ਼ ਦੀ ਸਾਂਝੀ...
    • who is the powerful ias tukaram munde
      20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS ਤੁਕਾਰਾਮ ਮੁੰਡੇ, ਐਕਸ਼ਨ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +