Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 15, 2026

    12:28:14 PM

  • amritsar rural police bust isi terror

    ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3...

  • sad appoints kanchanpreet kaur as tarn taran constituency in charge

    ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਤੋਂ...

  • after strait of hormuz bab al mandeb closed

    ਹੋਰ ਭਿਆਨਕ ਹੋਵੇਗਾ ਤੇਲ-ਗੈਸ ਦਾ ਸੰਕਟ ! ਹੋਰਮੁਜ਼...

  • cold weather returns to punjab

    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • ਤੇਲੰਗਾਨਾ 'ਚ ਰਾਹੁਲ ਗਾਂਧੀ ਨੇ ਗਠਿਤ ਕੀਤੀ ਸਕਰੀਨਿੰਗ ਕਮੇਟੀ, 9 ਰਾਜਾਂ ਲਈ ਸਕੱਤਰ ਵੀ ਕੀਤੇ ਨਿਯੁਕਤ

DELHI News Punjabi(ਦਿੱਲੀ)

ਤੇਲੰਗਾਨਾ 'ਚ ਰਾਹੁਲ ਗਾਂਧੀ ਨੇ ਗਠਿਤ ਕੀਤੀ ਸਕਰੀਨਿੰਗ ਕਮੇਟੀ, 9 ਰਾਜਾਂ ਲਈ ਸਕੱਤਰ ਵੀ ਕੀਤੇ ਨਿਯੁਕਤ

  • Updated: 14 Sep, 2018 06:33 PM
Delhi
screening committee constituted
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਤੇਲੰਗਾਨਾ 'ਚ ਸਮੇਂ ਤੋਂ ਪਹਿਲਾਂ ਵਿਧਾਨਸਭਾ ਭੰਗ ਹੋਣ ਦੇ ਕੁਝ ਦਿਨਾਂ ਬਾਅਦ ਕਾਂਗਰਸ ਨੇ ਸ਼ੁੱਕਰਵਾਰ ਨੂੰ ਤਿੰਨ ਮੈਂਬਰੀ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ਜਿਸ ਦੀ ਪ੍ਰਧਾਨਤਾ ਕੇਂਦਰੀ ਮੰਤਰੀ ਚਰਨ ਦਾਸ ਕਰਨਗੇ। ਪਾਰਟੀ ਨੇ ਨੌ ਰਾਸ਼ਟਰੀ ਸਕੱਤਰਾਂ ਦੀ ਨਿਯੁਕਤੀ ਵੀ ਕੀਤੀ ਹੈ, ਜੋ ਵੱਖ-ਵੱਖ ਰਾਜਾਂ 'ਚ ਸਹਿ-ਪ੍ਰਭਾਰੀ ਦੀ ਭੁਮਿਕਾ 'ਚ ਹੋਣਗੇ। ਕਾਂਗਰਸ ਦੇ ਸੰਗਠਨ ਮਹਾ ਸਕੱਤਰ ਅਸ਼ੋਕ ਗਹਿਲੋਤ ਅਤੇ ਹੋਰਾਂ ਵਲੋਂ ਜਾਰੀ ਬਿਆਨ ਮੁਤਾਬਕ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਤੇਲੰਗਾਨਾ ਲਈ ਸਕਰੀਨਿੰਗ ਕਮੇਟੀ, ਸਕੱਤਰਾਂ ਦੀ ਨਿਯੁਕਤੀ ਅਤੇ ਕੁਝ ਹੋਰ ਨਿਯੁਕਤੀਆਂ ਨੂੰ ਵੀ ਮਨਜ਼ੂਰੀ ਦਿੱਤੀ ਹੈ। ਤੇਲੰਗਾਨਾ ਲਈ ਬਣੀ ਸਕਰੀਨਿੰਗ ਕਮੇਟੀ 'ਚ ਜੋਤਿਮਣਿ ਸੰਨਾਮਲਾਈ ਅਤੇ ਸ਼ਰਮਿਸ਼ਠਾ ਮੁਖਰਜੀ ਵੀ ਬਤੌਰ ਮੈਂਬਰ ਸ਼ਾਮਲ ਹਨ।

ਬੀਤੇ 6 ਸਤੰਬਰ ਨੂੰ ਤੇਲੰਗਾਨਾ ਰਾਸ਼ਟਰੀ ਕਮੇਟੀ ਦੇ ਪ੍ਰਮੁੱਖ ਚੰਦਰ ਸ਼ੇਖਰ ਰਾਵ ਨੇ ਰਾਜ 'ਚ ਸਮੇਂ ਤੋਂ ਪਹਿਲਾਂ ਵਿਧਾਨਸਭਾ ਭੰਗ ਕਰ ਦਿੱਤੀ ਸੀ। ਅਜਿਹੇ 'ਚ ਕੁੱਝ ਮਹੀਨਿਆਂ ਦੇ ਅੰਦਰ ਉੱਥੇ ਚੋਣਾਂ ਹੋ ਸਕਦੀਆਂ ਹਨ। ਟੀ.ਆਰ.ਐੱਸ.ਨੇ ਅਧਿਕਾਰੀ ਸੀਟਾਂ 'ਤੇ ਆਪਣੇ ਉਮੀਦਵਾਰ ਵੀ ਘੋਸ਼ਿਤ ਕਰ ਦਿੱਤੇ ਹਨ। ਕਾਂਗਰਸ ਨੇ ਤੇਲੰਗਾਨਾ 'ਚ ਉਮੀਦਵਾਰ ਜਲਦ ਐਲਾਨ ਕਰਨ ਦੇ ਮਕਸਦ ਨਾਲ ਹੀ ਇਸ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ਹੈ। ਪਾਰਟੀ ਨੇ ਅਰੁਣਾਚਲ ਪ੍ਰਦੇਸ਼ ਲਈ ਜੇਨਿਥ ਸੰਗਮਾ, ਮੇਘਾਲਿਆ ਲਈ ਵਿਕਟਰ, ਮਣੀਪੁਰ ਦੇ ਚਾਰਲਸ,ਮਿਜ਼ੋਰਮ ਦੇ ਅੰਮਪਰੀਨ ਲਿੰਗਦੋਹ, ਨਾਗਾਲੈਂਡ ਲਈ ਪ੍ਰਧੁੱਤ ਬਾਰਾਦੋਲੋਈ, ਸਿੱਕਮ ਲਈ ਪ੍ਰਧੁੱਤ ਦੇਵ ਬਰਮਨ, ਤ੍ਰਿਪੁਰਾ ਲਈ ਭੂਪੇਨ ਕੁਮਾਰ ਬੋਰਾ, ਜੰਮੂ-ਕਸ਼ਮੀਰ ਲਈ ਸੁਧੀਰ ਸ਼ਰਮਾ ਅਤੇ ਤਮਿਲਨਾਡੂ ਲਈ ਸਿਰਿਵੇਲਾ ਪ੍ਰਸਾਦ ਨੂੰ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਸਾਬਕਾ ਸਾਂਸਦ ਨਾਨਾ ਪਟੋਲ ਨੂੰ ਕਿਸਾਨ ਖੇਤ ਮਜ਼ਦੂਰ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਮਹਿੰਦ ਸਿੰਘ ਬੋਧ ਨੂੰ ਮੱਧ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਨੁਸੂਚਿਤ ਜਾਤੀ ਵਿਭਾਗ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰਾਜਸਥਾਨ, ਕੇਰਲ, ਗੋਆ ਅਤੇ ਛੱਤੀਸਗੜ੍ਹ ਦੀਆਂ ਪ੍ਰਦੇਸ਼ ਕਾਂਗਰਸ ਕਮੇਟੀਆਂ ਦੇ ਅਨੁਸੰਧਾਨ ਵਿਭਾਗ ਦੇ ਪ੍ਰਧਾਨਾਂ ਦੀਆਂ ਵੀ ਨਿਯੁਕਤੀਆਂ ਕੀਤੀਆਂ ਗਈਆਂ ਹਨ। ਰਾਜਸਥਾਨ ਲਈ ਲਲਿਤ ਮਹਿਰਾ, ਕੇਰਲ ਲਈ ਬੀ.ਐੱਸ.ਸੰਧੂ, ਗੋਆ ਲਈ ਉਲਾਸ ਪਰਬ ਅਤੇ ਛੱਤੀਸਗੜ੍ਹ ਲਈ ਇਦਰੀਸ ਗਾਂਧੀ ਨੂੰ ਅਨੁਸੰਧਾਨ ਵਿਭਾਗ ਦੀ ਜ਼ਿੰਮੇਦਾਰੀ ਸੌਂਪੀ ਗਈ ਹੈ।

  • Legislative Assembly
  • Congress
  • Member
  • Screening Committee
  • ਵਿਧਾਨਸਭਾ
  • ਕਾਂਗਰਸ
  • ਮੈਂਬਰੀ
  • ਸਕਰੀਨਿੰਗ ਕਮੇਟੀ

ਵਿਜੇ ਮਾਲਿਆ ਦੇ ਅਰੁਣ ਜੇਤਲੀ ਨਾਲ ਮੁਲਾਕਾਤ ਵਾਲੇ ਬਿਆਨ 'ਤੇ ਰਾਜਨੀਤੀ ਗਰਮਾਈ

NEXT STORY

Stories You May Like

  • sebi issues guidelines for   custodians
    ਸੇਬੀ ਨੇ ‘ਕਸਟੱਡੀਅਨ’ ਲਈ ਦਿਸ਼ਾ-ਨਿਰਦੇਸ਼ ਕੀਤੇ ਜਾਰੀ
  • international womens day  assam  chief minister  women  rs 9 thousand
    ਔਰਤਾਂ ਦੇ ਖਾਤਿਆਂ 'ਚ 9-9 ਹਜ਼ਾਰ ਰੁਪਏ, CM ਹਿਮੰਤ ਵਿਸ਼ਵ ਸ਼ਰਮਾ ਨੇ ਕੀਤਾ ਐਲਾਨ
  • drug smuggler arrested with 9 kg heroin in amritsar
    ਅੰਮ੍ਰਿਤਸਰ 'ਚ 9 ਕਿੱਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
  • advocate dhami also appointed bhai gurbaksh singh khalsa
    ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ ਕਮੇਟੀ ਦਾ ਬੁਲਾਰਾ ਨਿਯੁਕਤ ਕੀਤਾ
  • rahul gandhi nirmala sitharaman
    ਰਾਹੁਲ ਗਾਂਧੀ ਨੇ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਸਬੰਧ 'ਚ ਸੀਤਾਰਮਨ ਨੂੰ ਲਿਖਿਆ ਪੱਤਰ
  • nagpur blasts 9 directors arrested
    ਨਾਗਪੁਰ ਧਮਾਕੇ 'ਚ 19 ਮੌਤਾਂ ਮਗਰੋਂ ਪੁਲਸ ਦਾ ਵੱਡਾ ਐਕਸ਼ਨ, ਕੰਪਨੀ ਦੇ 9 ਡਾਇਰੈਕਟਰ ਗ੍ਰਿਫ਼ਤਾਰ
  • rahul gandhi  s barnala rally a bunch of lies  ashwani sharma
    ਰਾਹੁਲ ਗਾਂਧੀ ਦੀ ਬਰਨਾਲਾ ਰੈਲੀ ਝੂਠ ਦਾ ਪੁਲੰਦਾ : ਅਸ਼ਵਨੀ ਸ਼ਰਮਾ
  • 9 iranian warships sunk in the sea
    9 ਈਰਾਨੀ ਜੰਗੀ ਜਹਾਜ਼ ਸਮੁੰਦਰ 'ਚ ਡੋਬੇ, ਨੇਵਲ ਹੈੱਡਕੁਆਰਟਰ ਵੀ ਤਬਾਹ: ਟਰੰਪ
  • amritsar rural police bust isi terror
    ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ...
  • cold weather returns to punjab
    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
  • days of the week song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ...
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • punjab heavy rain alert issue
    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
  • punjab long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੰਬਾ Power Cut! ਐਤਵਾਰ ਦੀ ਛੁੱਟੀ ਦਾ...
  • revelation regarding death of cambridge school student jalandhar
    ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ...
  • jalandhar  lpg gas agency closes gates after seeing crowd
    ਜਲੰਧਰ : LPG Gas Agency ਨੇ ਭੀੜ ਦੇਖ ਬੰਦ ਕਰ ਲਏ ਗੇਟ, ਹੋਈ ਧੱਕਾ-ਮੁੱਕੀ
Trending
Ek Nazar
this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੋ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦਿੱਲੀ ਦੀਆਂ ਖਬਰਾਂ
    • ravneet singh bittu
      ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
    • 22 indian ships present in persian gulf shipping ministry releases list
      ਫ਼ਾਰਸ ਦੀ ਖਾੜੀ 'ਚ 22 ਭਾਰਤੀ ਜਹਾਜ਼ ਮੌਜੂਦ; ਸ਼ਿਪਿੰਗ ਮੰਤਰਾਲੇ ਵੱਲੋਂ ਸੂਚੀ ਜਾਰੀ
    • moga rally  amit shah  punjab bjp
      ਮੋਗਾ ਰੈਲੀ ਤੋਂ ਪਹਿਲਾਂ ਅਮਿਤ ਸ਼ਾਹ ਦਾ ਵੱਡਾ ਬਿਆਨ
    • indian oil corporation cooking gas across the country
      'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...
    • petrol diesel  box deposit  advisory  ministry of petroleum natural gas
      ਡੱਬਿਆਂ ਜਾਂ ਖੁੱਲ੍ਹੇ ਭਾਂਡਿਆਂ 'ਚ ਪੈਟਰੋਲ-ਡੀਜ਼ਲ ਜਮ੍ਹਾਂ ਕਰਨਾ ਪਵੇਗਾ ਭਾਰੀ!...
    • police officers holidays cancel
      ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...
    • ramadan gas cylinders hotels coal
      ਰਮਜ਼ਾਨ ਦੌਰਾਨ ਦਿੱਲੀ ਦੇ ਚਾਂਦਨੀ ਚੌਕ 'ਚ ਗੈਸ ਦੀ ਭਾਰੀ ਕਿੱਲਤ, ਹੋਟਲਾਂ 'ਚ...
    • supreme court  petition dismissed  high court
      ਸੁਪਰੀਮ ਕੋਰਟ ਨੇ ਪਟੀਸ਼ਨਰ ਨੂੰ ਪੁੱਛਿਆ- 'ਕੀ ਤੁਸੀਂ ਚਾਹੁੰਦੇ ਹੋ ਕਿ ਅਸੀਂ ਪੂਰਾ...
    • railway track  railway minister  ashwini vaishnaw  rajya sabha
      ਰੇਲ ਪਟੜੀਆਂ ਨੂੰ ਉੱਨਤ ਬਣਾਉਣ ਦਾ 80 ਫੀਸਦੀ ਕੰਮ ਹੋਇਆ ਪੂਰਾ : ਰੇਲ ਮੰਤਰੀ...
    • india foreign nationals visa government dubai
      ਜੰਗ ਕਾਰਨ ਭਾਰਤ 'ਚ ਫ਼ਸੇ ਵਿਦੇਸ਼ੀਆਂ ਦੇ ਵੀਜ਼ੇ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +