ਮੁੰਬਈ- ਸਿਕਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ਼ ਇੰਡੀਆ (ਸੇਬੀ) ਨੇ ਵਿਆਨ ਇੰਡਸਟਰੀਜ਼ ਲਿਮਟਿਡ., ਸ਼ਿਲਪਾ ਸ਼ੈੱਟੀ ਕੁੰਦਰਾ ਅਤੇ ਰਿਪੂ ਸੂਦਰ ਕੁੰਦਰਾ (ਰਾਜ ਕੁੰਦਰਾ) 'ਤੇ ਖੁਲਾਸਾ ਖਾਮੀਆਂ ਅਤੇ ਉਸਦੇ ਨਾਲ ਅੰਦਰੂਨੀ ਵਪਾਰ ਨਿਯਮਾਂ ਦੇ ਉਲੰਘਣਾ ਦੇ ਲਈ ਜੁਰਮਾਨਾ ਲਗਾਇਆ ਗਿਆ ਹੈ। ਸੇਬੀ ਵਲੋਂ ਬੁੱਧਵਾਰ ਨੂੰ ਜਾਰੀ ਆਦੇਸ਼ ਦੇ ਅਨੁਸਾਰ ਉਸ 'ਤੇ ਕੁਲ ਮਿਲਾ ਕੇ ਤਿੰਨ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ, ਜਿਸ ਦਾ ਭੁਗਤਾਨ ਉਨ੍ਹਾਂ ਨੂੰ ਸਾਂਝੇ ਤੌਰ 'ਤੇ ਕਰਨਾ ਹੈ। ਸ਼ਿਲਪਾ ਅਤੇ ਰਿਪੂ ਵਿਆਨ ਇੰਡਸਟਰੀਜ਼ ਦੇ ਪ੍ਰਮੋਟਰ ਹਨ।
ਇਹ ਖ਼ਬਰ ਪੜ੍ਹੋ- ਬ੍ਰਿਟੇਨ ਦੇ ਤੈਰਾਕਾਂ ਨੇ ਰਿਲੇਅ ਵਿਚ ਰਚਿਆ ਇਤਿਹਾਸ
ਇਹ ਖ਼ਬਰ ਪੜ੍ਹੋ- ਛੱਤੀਸਗੜ੍ਹ ਦੇ ਸਿਹਤ ਮੰਤਰੀ ਵਿਰੁੱਧ ਦੋਸ਼ਾਂ ਨੂੰ ਲੈ ਕੇ ਅਸੈਂਬਲੀ ’ਚ ਭਾਰੀ ਹੰਗਾਮਾ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
J-K: ਅਮਰਨਾਥ 'ਚ ਫਟਿਆ ਬੱਦਲ, SDRF ਦੀਆਂ 2 ਟੀਮਾਂ ਮੌਕੇ 'ਤੇ ਪਹੁੰਚੀਆਂ
NEXT STORY