Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    12:00:03 AM

  • roads of smart city turned into rivers

    ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ...

  • rain alert tomorrow

    ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ...

  • crude oil prices continue to rise  crossing  90 per barrel

    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਪ੍ਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਵੀਂ ਦਿੱਲੀ
  • ਹੰਗਾਮੇ ਦੀ ਭੇਟ ਚੜ੍ਹੇ ਦੋਵੇਂ ਸਦਨ, ਮੰਗਲਵਾਰ ਤੱਕ ਲਈ ਮੁਲਤਵੀ

NATIONAL News Punjabi(ਦੇਸ਼)

ਹੰਗਾਮੇ ਦੀ ਭੇਟ ਚੜ੍ਹੇ ਦੋਵੇਂ ਸਦਨ, ਮੰਗਲਵਾਰ ਤੱਕ ਲਈ ਮੁਲਤਵੀ

  • Updated: 05 Mar, 2018 02:55 PM
ਨਵੀਂ ਦਿੱਲੀ
second round of the budget session commenced with the ruckus
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਸੰਸਦ 'ਚ ਬਜਟ ਸੈਸ਼ਨ ਦਾ ਦੂਜਾ ਪੜਾਅ ਸੋਮਵਾਰ ਨੂੰ ਸ਼ੁਰੂ ਹੋਇਆ। ਇਸ ਸੈਸ਼ਨ ਦੇ ਪਹਿਲੇ ਦਿਨ ਦੀ ਸ਼ੁਰੂਆਤ ਹੀ ਹੰਗਾਮੇ ਨਾਲ ਹੋਈ। ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਮਚੇ ਹੰਗਾਮੇ ਲੋਕ ਸਭਾ ਦੀ ਕਾਰਵਾਈ ਪਹਿਲਾਂ 12 ਵਜੇ ਤੱਕ ਲਈ ਮੁਲਤਵੀ ਕਰਨੀ ਪਈ ਪਰ ਹੰਗਾਮੇ ਕਾਰਨ ਬਾਅਦ 'ਚ ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰਨੀ ਪਈ। ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਨੇ ਜਿਵੇਂ ਹੀ ਪ੍ਰਸ਼ਨਕਾਲ ਸ਼ੁਰੂ ਕੀਤਾ, ਸਦਨ 'ਚ ਵਿਰੋਧੀ ਮੈਂਬਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਦੇ ਮੈਂਬਰਾਂ ਨੇ ਪੀ.ਐੱਨ.ਬੀ. ਘੁਟਾਲੇ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ। ਕਾਂਗਰਸ ਦੇ ਕਈ ਮੈਂਬਰ ਸਪੀਕਰ ਦੇ ਆਸਨ ਨੇੜੇ ਪੁੱਜ ਕੇ ਨਾਅਰੇਬਾਜ਼ੀ ਕਰਨ ਲੱਗੇ। ਰਾਜ ਸਭਾ ਵੀ ਇਸ ਮਸਲੇ 'ਤੇ ਅਤੇ ਪੀ.ਐੱਨ.ਬੀ. ਧੋਖੇ ਨੂੰ ਲੈ ਕੇ ਹੰਗਾਮੇ ਕਾਰਨ ਪਹਿਲਾਂ 11.20 ਮਿੰਟ ਤੱਕ ਲਈ ਮੁਲਤਵੀ ਹੋਈ। ਫਿਰ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਹੰਗਾਮਾ ਜਾਰੀ ਰਿਹਾ ਅਤੇ ਕਾਰਵਾਈ 2 ਵਜੇ ਤੱਕ ਲਈ ਮੁਲਤਵੀ ਕਰਨੀ ਪਈ।  ਪੀ.ਐੱਨ. ਧੋਖਾਧੜੀ ਅਤੇ ਨੀਰਵ ਮੋਦੀ 'ਤੇ ਰਾਜ ਸਭਾ 'ਚ ਵੀ ਕਾਫੀ ਹੰਗਾਮਾ ਹੋਇਆ ਅਤੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਮੰਗਲਵਾਰ ਨੂੰ 11 ਵਜੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ। ਕਾਂਗਰਸ ਸਮੇਤ ਸਾਰੇ ਵਿਰੋਧੀ ਦਲ ਕੇਂਦਰ ਸਰਕਾਰ ਨੂੰ ਪੀ.ਐੱਨ.ਬੀ. ਧੋਖਾਧੜੀ ਕੇਸ 'ਚ ਘੇਰਨ 'ਚ ਜੁਟੇ ਹਨ। ਲੋਕ ਸਭਾ 'ਚ ਪੀ.ਐੱਨ.ਬੀ. ਧੋਖਾਧੜੀ ਕੇਸ 'ਤੇ ਚਰਚਾ ਲਈ ਆਰ.ਜੇ.ਡੀ. ਦੇ ਸੰਸਦ ਮੈਂਬਰ ਜੇ.ਪੀ. ਯਾਦਵ ਨੇ ਮੁਲਤਵੀ ਪ੍ਰਸਤਾਵ ਲਿਆਉਣ ਦਾ ਨੋਟਿਸ ਦਿੱਤਾ ਹੈ। ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਨਰੇਸ਼ ਅਗਰਵਾਲ ਨੇ ਰਾਜ ਸਭਾ 'ਚ ਇਸ ਮਸਲੇ 'ਤੇ ਮੁਲਤਵੀ ਪ੍ਰਸਤਾਵ ਦਾ ਨੋਟਿਸ ਦਿੱਤਾ ਹੈ। ਉੱਥੇ ਹੀ ਭਾਜਪਾ ਨੇ ਕਾਂਗਰਸ ਨੂੰ ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਦੀ ਸ਼ੱਕੀ ਭੂਮਿਕਾ ਦਾ ਮੁੱਦਾ ਚੁੱਕਣ ਦੀ ਰਣਨੀਤੀ ਬਣਾਈ ਹੈ। ਰਾਜ ਸਭਾ 'ਚ ਭਾਜਪਾ ਦੇ ਸੰਸਦ ਮੈਂਬਰ ਵਿਨੇ ਸਹਿਸਤਰਬੁੱਧੇ ਨੇ ਨਿਯਮ 267 ਦੇ ਅਧੀਨ ਮੁਲਤਵੀ ਪ੍ਰਸਤਾਵ ਲਿਆਉਣ ਦਾ ਨੋਟਿਸ ਦਿੱਤਾ ਹੈ।
ਇਸ ਦੌਰਾਨ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਪੀ.ਐੱਨ.ਬੀ. ਸਕੈਮ ਦੇ ਵਿਰੋਧ 'ਚ ਗਾਂਧੀ ਜੀ ਦੀ ਮੂਰਤੀ ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਪੀ.ਐੱਨ.ਬੀ. ਧੋਖਾਧੜੀ ਕੇਸ 'ਤੇ ਜਵਾਬ ਦਿੰਦੇ ਹੋਏ ਰੇਲ ਮੰਤਰੀ ਪੀਊਸ਼ ਗੋਇਲ ਨੇ ਕਿਹਾ,''ਨੀਰਵ ਮੋਦੀ ਅਤੇ ਮੇਹੁਲ ਚੌਕਸੀ ਦਾ ਮਾਮਲਾ ਕਾਂਗਰਸ ਨਾਲ ਜੁੜਿਆ ਹੋਇਆ ਹੈ। ਇਹ ਸਮੱਸਿਆ ਉਨ੍ਹਾਂ ਦੇ ਹੀ ਦੌਰ 'ਚ ਸ਼ੁਰੂ ਹੋਈ ਸੀ। ਉਹ ਇਸ ਮਸਲੇ 'ਤੇ ਦੇਸ਼ ਨੂੰ ਵਹਿਮੀ ਨਹੀਂ ਕਰ ਸਕਦੇ।''
ਪੀ.ਐੱਮ. ਮੋਦੀ ਦਾ ਸ਼ਾਹ ਅਤੇ ਮੰਤਰੀਆਂ ਨੇ ਕੀਤਾ ਸਵਾਗਤ
ਸੰਸਦ ਸੈਸ਼ਨ 'ਚ ਹਿੱਸਾ ਲੈਣ ਪੁੱਜੇ ਪੀ.ਐੱਮ. ਨਰਿੰਦਰ ਮੋਦੀ ਦਾ ਭਾਜਪਾ ਚੀਫ ਅਤੇ ਰਾਜ ਸਭਾ ਸੰਸਦ ਮੈਂਬਰ ਅਮਿਤ ਸ਼ਾਹ ਅਤੇ ਸਾਰੇ ਕੇਂਦਰੀ ਮੰਤਰੀਆਂ ਨੇ ਸਵਾਗਤ ਕੀਤਾ। ਪੂਰਬ-ਉੱਤਰ 'ਚ ਭਾਜਪਾ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਸੰਸਦ ਦੇ ਪਹਿਲੇ ਦਿਨ ਪੀ.ਐੱਮ. ਮੋਦੀ ਦਾ ਸਾਰੇ ਮੰਤਰੀਆਂ ਨੇ ਸਵਾਗਤ ਕੀਤਾ ਅਤੇ ਨਾਲ ਤਸਵੀਰਾਂ ਖਿੱਚਵਾਈਆਂ।

Lok Sabha adjourned for the day after ruckus over #PNBScam

— ANI (@ANI) March 5, 2018

ਇਸ ਦੌਰਾਨ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਪੀ.ਐੱਨ.ਬੀ. ਸਕੈਮ ਦੇ ਵਿਰੋਧ 'ਚ ਗਾਂਧੀ ਜੀ ਦੀ ਮੂਰਤੀ ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਪੀ.ਐੱਨ.ਬੀ. ਧੋਖਾਧੜੀ ਕੇਸ 'ਤੇ ਜਵਾਬ ਦਿੰਦੇ ਹੋਏ ਰੇਲ ਮੰਤਰੀ ਪੀਊਸ਼ ਗੋਇਲ ਨੇ ਕਿਹਾ,''ਨੀਰਵ ਮੋਦੀ ਅਤੇ ਮੇਹੁਲ ਚੌਕਸੀ ਦਾ ਮਾਮਲਾ ਕਾਂਗਰਸ ਨਾਲ ਜੁੜਿਆ ਹੋਇਆ ਹੈ। ਇਹ ਸਮੱਸਿਆ ਉਨ੍ਹਾਂ ਦੇ ਹੀ ਦੌਰ 'ਚ ਸ਼ੁਰੂ ਹੋਈ ਸੀ। ਉਹ ਇਸ ਮਸਲੇ 'ਤੇ ਦੇਸ਼ ਨੂੰ ਵਹਿਮੀ ਨਹੀਂ ਕਰ ਸਕਦੇ।''

Rajya Sabha adjourned for the day due to uproar by the Opposition over the issue of #PNBFraudCase pic.twitter.com/blbY0e3tEv

— ANI (@ANI) March 5, 2018

ਪੀ.ਐੱਮ. ਮੋਦੀ ਦਾ ਸ਼ਾਹ ਅਤੇ ਮੰਤਰੀਆਂ ਨੇ ਕੀਤਾ ਸਵਾਗਤ
ਸੰਸਦ ਸੈਸ਼ਨ 'ਚ ਹਿੱਸਾ ਲੈਣ ਪੁੱਜੇ ਪੀ.ਐੱਮ. ਨਰਿੰਦਰ ਮੋਦੀ ਦਾ ਭਾਜਪਾ ਚੀਫ ਅਤੇ ਰਾਜ ਸਭਾ ਸੰਸਦ ਮੈਂਬਰ ਅਮਿਤ ਸ਼ਾਹ ਅਤੇ ਸਾਰੇ ਕੇਂਦਰੀ ਮੰਤਰੀਆਂ ਨੇ ਸਵਾਗਤ ਕੀਤਾ। ਪੂਰਬ-ਉੱਤਰ 'ਚ ਭਾਜਪਾ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਸੰਸਦ ਦੇ ਪਹਿਲੇ ਦਿਨ ਪੀ.ਐੱਮ. ਮੋਦੀ ਦਾ ਸਾਰੇ ਮੰਤਰੀਆਂ ਨੇ ਸਵਾਗਤ ਕੀਤਾ ਅਤੇ ਨਾਲ ਤਸਵੀਰਾਂ ਖਿੱਚਵਾਈਆਂ।

  • Budget session
  • Lok Sabha
  • adjournment
  • ਬਜਟ ਸੈਸ਼ਨ
  • ਲੋਕ ਸਭਾ
  • ਮੁਲਤਵੀ

CM ਖੱਟੜ ਦੇ ਭੋਰਸਾ ਦੇਣ ਤੋਂ ਬਾਅਦ ਬਾਰ ਕਾਊਂਸਲ ਹਰਿਆਣਾ ਤੇ ਪੰਜਾਬ ਨੇ ਵਾਪਸ ਲਈ ਹੜਤਾਲ

NEXT STORY

Stories You May Like

  • lok sabha  proceedings  adjournment  congress  ram mandir
    ਲੋਕ ਸਭਾ 'ਚ ਮੰਗਲਵਾਰ ਨੂੰ ਵੀ ਨਹੀਂ ਹੋ ਸਕਿਆ ਪ੍ਰਸ਼ਨਕਾਲ, ਹੰਗਾਮੇ ਕਾਰਨ ਕਾਰਵਾਈ ਮੁਲਤਵੀ
  • adjournment  lok sabha  rajya sabha
    ਹੰਗਾਮੇ ਕਾਰਨ 12 ਵਜੇ ਤੱਕ ਮੁਲਤਵੀ ਲੋਕ ਸਭਾ-ਰਾਜ ਸਭਾ, ਬਿਰਲਾ ਬੋਲੇ-ਮਹਾਤਮਾ ਗਾਂਧੀ ਤੋਂ ਪ੍ਰੇਰਨਾ ਲਏ ਵਿਰੋਧੀ ਧਿਰ
  • opposition lok sabha adjournment
    ਲੋਕ ਸਭਾ 'ਚ ਹੰਗਾਮੇ ਕਾਰਨ 13ਵੇਂ ਦਿਨ ਵੀ ਨਹੀਂ ਚੱਲ ਸਕਿਆ ਪ੍ਰਸ਼ਨਕਾਲ, ਕਾਰਵਾਈ ਹੋਈ ਮੁਲਤਵੀ
  • punjab assembly proceedings adjourned
    ਵਿਧਾਨ ਸਭਾ 'ਚ ਬੇਅਦਬੀ ਵਿਰੋਧੀ ਕਾਨੂੰਨ 'ਤੇ ਜ਼ੋਰਦਾਰ ਹੰਗਾਮਾ, ਸਦਨ ਦੀ ਕਾਰਵਾਈ ਮੁਲਤਵੀ
  • tribunals reforms bill passed in lok sabha
    ਲੋਕ ਸਭਾ 'ਚ ਟ੍ਰਿਬਿਊਨਲ ਸੁਧਾਰ ਬਿੱਲ ਬਿਨਾਂ ਚਰਚਾ ਦੇ ਪਾਸ, ਹੰਗਾਮੇ ਕਾਰਨ ਕਾਰਵਾਈ ਦਿਨ ਭਰ ਲਈ ਮੁਲਤਵੀ
  • lok sabha proceedings  2 pm  adjourned
    ਲੋਕ ਸਭਾ 'ਚ ਵਿਰੋਧੀ ਧਿਰ ਦੇ ਮੈਂਬਰਾਂ ਦਾ ਹੰਗਾਮਾ ਜਾਰੀ, ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
  • narendra modi  nda mp  house  monsoon session
    ਨਵੇਂ ਰਾਜਗ ਸੰਸਦ ਮੈਂਬਰਾਂ ਨੂੰ PM ਮੋਦੀ ਦੀ ਨਸੀਹਤ, ਸਦਨ ਦੀ ਚਿੰਤਾ ਬਾਹਰ ਨਾ ਲੈ ਕੇ ਜਾਓ
  • lok sabha  tribunal reforms  four important bills
    ਲੋਕ ਸਭਾ 'ਚ ਟ੍ਰਿਬਿਊਨਲ ਸੁਧਾਰਾਂ ਸਣੇ ਚਾਰ ਮਹੱਤਵਪੂਰਨ ਬਿੱਲ ਪੇਸ਼, ਕਾਰਵਾਈ 2 ਵਜੇ ਤੱਕ ਮੁਲਤਵੀ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • big verdict in rae bareli aditya murder case
      ਰਾਏਬਰੇਲੀ ਦੇ ਅਦਿੱਤਿਆ ਕਤਲ ਕਾਂਡ 'ਚ ਵੱਡਾ ਫੈਸਲਾ, ਸਾਬਕਾ ਸਪਾ ਜ਼ਿਲ੍ਹਾ ਪ੍ਰਧਾਨ...
    • the sword of legal action hangs over meta
      Meta 'ਤੇ ਲਟਕੀ ਕਾਨੂੰਨੀ ਕਾਰਵਾਈ ਦੀ ਤਲਵਾਰ ! ਕੇਂਦਰ ਸਰਕਾਰ ਨੇ ਇਸ ਮਾਮਲੇ 'ਚ...
    • rain house felll
      ਭਾਰੀ ਬਾਰਿਸ਼ ਬਣੀ 'ਕਾਲ' ! ਸੁੱਤੇ ਪਏ ਪਰਿਵਾਰ 'ਤੇ ਡਿੱਗ ਗਿਆ ਮਕਾਨ, 1 ਦੀ...
    • ayodhya ram mandir case
      ਰਾਮ ਮੰਦਰ ਚੜ੍ਹਾਵਾ ਮਾਮਲੇ 'ਚ ਚੰਪਤ ਰਾਏ ਤੇ ਅਨਿਲ ਮਿਸ਼ਰਾ ਨੂੰ ਕਲੀਨ ਚਿੱਟ ! SIT...
    • woman dies wall collapses in odisha  s mayurbhanj
      ਓਡੀਸ਼ਾ 'ਚ ਭਿਆਨਕ ਹਾਦਸਾ ! ਕੰਧ ਡਿੱਗਣ ਕਾਰਨ ਔਰਤ ਦੀ ਮੌਤ, ਪਤੀ ਗੰਭੀਰ ਜ਼ਖ਼ਮੀ
    • hotel room incident
      ਮਹਿਲਾ ਹੈੱਡ ਕਾਂਸਟੇਬਲ ਦੀ ਭੇਤਭਰੇ ਹਾਲਾਤ 'ਚ ਮੌਤ ! ਗਾਜ਼ੀਆਬਾਦ ਦੇ ਹੋਟਲ 'ਚੋਂ...
    • recruitment for 32 388 teachers opened
      Good News ! 32,388 ਅਧਿਆਪਕਾਂ ਲਈ ਖੁੱਲ੍ਹ ਗਈ ਭਰਤੀ, BPSC ਨੇ ਜਾਰੀ ਕਰ 'ਤਾ...
    • fraud of rs 1 15 crores  profit in share trading  four arrested
      ਸ਼ੇਅਰ ਟ੍ਰੇਡਿੰਗ 'ਚ ਮੁਨਾਫ਼ੇ ਦਾ ਝਾਂਸਾ ਦੇ ਕੇ ਕੀਤੀ 1.15 ਕਰੋੜ ਦੀ ਠੱਗੀ, ਚਾਰ...
    • big crime scene
      ਡਬਲ-ਮਰਡਰ ; ਬੰਦੇ ਨੇ ਆਪਣੀ ਘਰਵਾਲੀ ਦਾ ਕੀਤਾ ਕਤਲ, ਪੁੱਤ ਨੇ ਪਿਓ ਦੀ ਲੈ ਲਈ ਜਾਨ
    • a huge scam of 15 lakhs was committed by befriending an unknown person
      ਫੇਸਬੁੱਕ 'ਤੇ ਅਣਜਾਣ ਵਿਅਕਤੀ ਨਾਲ ਦੋਸਤੀ ਕਰ 15 ਲੱਖ ਦਾ ਲੱਗਾ ਵੱਡਾ ਚੂਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +