Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    5:28:47 PM

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • banner of parvinder jhota was put up at shop of the accused ashwani

    ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ...

  • husband  wife  lover  snake  court  punishment

    ਗਲ਼ਾ ਘੁੱਟ ਕੀਤਾ ਪਤੀ ਦਾ ਕਤਲ, ਮਗਰੋਂ ਘੜੀ ਸੱਪ ਦੇ...

  • abhijit dipke taken into custody delhi police takes action

    'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਦੂਜੀ ਤੇਜਸ ਐਕਸਪ੍ਰੈਸ ਨੂੰ ਹਰੀ ਝੰਡੀ, ਮੁੰਬਈ ਲਈ ਹੋਈ ਰਵਾਨਾ

BUSINESS News Punjabi(ਵਪਾਰ)

ਦੂਜੀ ਤੇਜਸ ਐਕਸਪ੍ਰੈਸ ਨੂੰ ਹਰੀ ਝੰਡੀ, ਮੁੰਬਈ ਲਈ ਹੋਈ ਰਵਾਨਾ

  • Updated: 17 Jan, 2020 03:03 PM
New Delhi
second tejas express depart from ahmedabad for mumbai today
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਕਪੂਰਥਲਾ — ਸ਼ੁੱਕਰਵਾਰ ਯਾਨੀ ਕਿ ਅੱਜ ਅਹਿਮਦਾਬਾਦ-ਮੁੰਬਈ ਵਿਚਕਾਰ ਚੱਲਣ ਵਾਲੀ IRCTC ਦੀ ਦੂਜੀ ਤੇਜਸ ਟ੍ਰੇਨ ਨੂੰ ਹਰੀ ਝੰਡੀ ਦਿਖਾਈ। ਰੇਲਵੇ ਮੰਤਰੀ ਪਿਯੂਸ਼ ਗੋਇਲ ਅਤੇ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਭਾਰਤੀ ਰੇਲਵੇ ਦੀ ਸਹਿਯੋਗੀ ਕੰਪਨੀ IRCTC ਦੀ ਦੂਜੀ ਰੇਲ ਗੱਡੀ ਤੇਜਸ ਐਕਸਪ੍ਰੈਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। IRCTC ਇਸ ਸਮੇਂ ਲਖਨਊ-ਨਵੀਂ ਦਿੱਲੀ ਮਾਰਗ 'ਤੇ ਪ੍ਰਾਈਵੇਟ ਤੇਜਸ ਟ੍ਰੇਨ ਚਲਾ ਰਹੀ ਹੈ।

ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਦੂਜੀ ਤੇਜਸ ਵਪਾਰਕ ਤੌਰ 'ਤੇ 19 ਜਨਵਰੀ 2020 ਤੋਂ ਅਹਿਮਦਾਬਾਦ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਰੇਲ ਗੱਡੀ ਲਈ ਟਿਕਟਾਂ IRCTC ਦੀ ਵੈੱਬਸਾਈਟ 'ਤੇ ਆਨ ਲਾਈਨ ਬੁੱਕ ਕੀਤੀਆਂ ਜਾ ਸਕਦੀਆਂ ਹਨ। ਇਸ ਦੀਆਂ ਟਿਕਟਾਂ ਰੇਲਵੇ ਰਿਜ਼ਰਵੇਸ਼ਨ ਕਾਊਟਰਾਂ 'ਤੇ ਉਪਲਬਧ ਨਹੀਂ ਹੋਣਗੀਆਂ। IRCTC ਦੇ ਆਨਲਾਈਨ ਟਰੈਵਲ ਪੋਰਟਲ ਸਹਿਭਾਗੀਆਂ ਜਿਵੇਂ ਕਿ ਪੇਟੀਐਮ, ਇਕਸੀਗੋ, ਫੋਨਪੇਅ, ਮੇਕ ਮਾਈ ਟਰਿੱਪ, ਗੂਗਲ, ​​ਗੋਇਬੀਬੋ, ਰੇਲ ਯਾਤਰੀ ਅਤੇ ਹੋਰ ਮਾਧਿਅਮ ਦੁਆਰਾ ਵੀ ਇਸ ਟ੍ਰੇਨ ਦੀਆਂ ਟਿਕਟਾਂ ਬੁੱਕ ਕੀਤੀਆਂ ਜਾ ਸਕਦੀਆਂ ਹਨ।

 

Gujarat: The inaugural run of Ahmedabad-Mumbai Tejas Express has been flagged off in Ahmedabad. The commercial run of the Tejas Express will begin on January 19. pic.twitter.com/H8qckOLm6D

— ANI (@ANI) January 17, 2020

ਜਾਣੋ ਟ੍ਰੇਨ ਦਾ ਸ਼ਡਿਊਲ

ਰੋਜ਼ਾਨਾ ਚੱਲਣ ਦੌਰਾਨ ਅਹਿਮਦਾਬਾਦ-ਮੁੰਬਈ ਸੈਂਟਰਲ ਤੇਜਸ ਐਕਸਪ੍ਰੈਸ ਟ੍ਰੇਨ ਦੀ ਸੰਖਿਆ 82902 ਹੋਵੇਗੀ। ਜੋ ਸਵੇਰੇ 06.40 ਵਜੇ ਅਹਿਮਦਾਬਾਦ ਤੋਂ ਰਵਾਨਾ ਹੋਵੇਗੀ ਅਤੇ ਦੁਪਹਿਰ 01.10 ਵਜੇ ਮੁੰਬਈ ਸੈਂਟਰਲ ਪਹੁੰਚੇਗੀ। ਵਾਪਸੀ ਵਿਚ ਇਸ ਟ੍ਰੇਨ ਦੀ ਸੰਖਿਆ 82901 ਹੋਵੇਗੀ ਜਿਹੜੀ ਕਿ ਮੁੰਬਈ ਸੈਂਟਰਲ ਤੋਂ ਬਾਅਦ ਦੁਪਹਿਰ 03.40 ਵਜੇ ਰਵਾਨਾ ਹੋਏਗੀ ਅਤੇ ਸਵੇਰੇ 09.55 ਵਜੇ ਅਹਿਮਦਾਬਾਦ ਪਹੁੰਚੇਗੀ।

ਰਸਤੇ ਵਿਚ ਇਹ ਟ੍ਰੇਨ ਨਡੀਆਡ, ਵਡੋਦਰਾ, ਭਰੂਚ, ਸੂਰਤ, ਵਾਪੀ ਅਤੇ ਬੋਰੀਵਲੀ ਰੇਲਵੇ ਸਟੇਸ਼ਨਾਂ 'ਤੇ ਰੁਕੇਗੀ। ਟ੍ਰੇਨ ਹਫਤੇ ਵਿਚ ਛੇ ਦਿਨ ਸੋਮਵਾਰ, ਮੰਗਲਵਾਰ, ਬੁੱਧਵਾਰ, ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ ਨੂੰ ਚਲਾਈ ਜਾਏਗੀ। ਇਹ ਟ੍ਰੇਨ ਵੀਰਵਾਰ ਨੂੰ ਨਹੀਂ ਚੱਲੇਗੀ।

ਜਾਣੋ ਕਿੰਨਾ ਹੋਵੇਗਾ ਇਸ ਦਾ ਕਿਰਾਇਆ

ਅਹਿਮਦਾਬਾਦ ਤੋਂ ਮੁੰਬਈ ਵਿਚਕਾਰ ਐਗਜ਼ੀਕਿਊਟਿਵ ਕੁਰਸੀ(ਚੇਅਰ) ਕਾਰ ਦਾ ਕਿਰਾਇਆ 2384 ਰੁਪਏ ਹੈ। ਇਸ 'ਚ 1875 ਰੁਪਏ ਦਾ ਬੇਸ ਫੇਅਰ, ਜੀਐਸਟੀ 94 ਰੁਪਏ ਅਤੇ ਕੈਟਰਿੰਗ ਚਾਰਜ 415 ਰੁਪਏ ਸ਼ਾਮਲ ਹਨ। ਇਸ ਦੇ ਨਾਲ ਹੀ ਏ.ਸੀ. ਚੇਅਰ ਕਾਰ ਦਾ ਕਿਰਾਇਆ 1289 ਰੁਪਏ ਹੋਵੇਗਾ, ਜਿਸ 'ਚ ਬੇਸ ਫੇਅਰ 870 ਰੁਪਏ, ਜੀਐਸਟੀ 44 ਰੁਪਏ ਅਤੇ ਕੈਟਰਿੰਗ ਚਾਰਜ 375 ਰੁਪਏ ਸ਼ਾਮਲ ਹਨ।

ਮੁੰਬਈ-ਅਹਿਮਦਾਬਾਦ ਵਿਚਕਾਰ ਐਗਜ਼ੀਕਿਊਟਿਵ ਚੇਅਰ ਕਾਰ ਦਾ ਕਿਰਾਇਆ 2374 ਰੁਪਏ ਹੈ, ਜਿਸ 'ਚ 1875 ਰੁਪਏ ਬੇਸ ਫੇਅਰ, 94 ਰੁਪਏ ਜੀਐਸਟੀ ਅਤੇ 405  ਰੁਪਏ ਦੇ ਕੈਟਰਿੰਗ ਚਾਰਜਿਸ ਸ਼ਾਮਲ ਹਨ। ਏ.ਸੀ. ਕੁਰਸੀ ਕਾਰ ਦਾ ਕਿਰਾਇਆ 1274 ਰੁਪਏ ਹੈ, ਜਿਸ 'ਚ ਬੇਸ ਫੇਅਰ ਵਜੋਂ 870 ਰੁਪਏ, 44 ਜੀਐਸਟੀ ਅਤੇ ਕੈਟਰਿੰਗ ਚਾਰਜ ਵਜੋਂ 360 ਰੁਪਏ ਸ਼ਾਮਲ ਹਨ।

ਹਾਲਾਂਕਿ ਇਸ ਦਾ ਕਿਰਾਇਆ ਸ਼ਤਾਬਦੀ ਐਕਸਪ੍ਰੈਸ ਨਾਲੋਂ ਮਹਿੰਗਾ ਹੈ। ਮੁੰਬਈ-ਅਹਿਮਦਾਬਾਦ ਸ਼ਤਾਬਦੀ ਐਕਸਪ੍ਰੈਸ 'ਚ ਐਗਜ਼ੀਕਿਊਟਿਵ ਚੇਅਰ ਕਾਰ ਦਾ ਕਿਰਾਇਆ 1885 ਰੁਪਏ ਹੈ। ਇਸ ਦੇ ਨਾਲ ਹੀ ਚੇਅਰ ਕਾਰ ਦਾ ਕਿਰਾਇਆ 1295 ਰੁਪਏ ਹੈ। 

ਟ੍ਰੇਨ ਦਾ ਬੇਸ ਫੇਅਰ ਸ਼ਤਾਬਦੀ ਐਕਸਪ੍ਰੈਸ ਦੇ ਬਰਾਬਰ ਹੋਵੇਗਾ। ਹਾਲਾਂਕਿ IRCTC ਨੂੰ ਕਿਰਾਏ ਵਧਾਉਣ ਦਾ ਅਧਿਕਾਰ ਹੋਵੇਗਾ। ਲਖਨਊ-ਦਿੱਲੀ ਮਾਰਗ 'ਤੇ ਚੱਲ ਰਹੀ ਤੇਜਸ ਐਕਸਪ੍ਰੈਸ ਦੇ ਕਿਰਾਏ ਦਾ ਫੈਸਲਾ ਵੀ IRCTC ਨੇ ਹੀ ਕੀਤਾ ਹੈ ਜਿਹੜਾ ਕਿ ਸ਼ਤਾਬਦੀ ਤੋਂ ਵੀ ਜ਼ਿਆਦਾ ਹੈ।

ਦੂਜੇ ਪਾਸੇ IRCTC ਯਾਤਰੀਆਂ ਨੂੰ ਟ੍ਰੇਨ ਦੇ ਦੇਰੀ ਨਾਲ ਚੱਲਣ 'ਤੇ ਰਿਫੰਡ ਦੇਵੇਗੀ। ਕਮਾਈ ਲਈ IRCTC ਇਸ ਟ੍ਰੇਨ ਵਿਚ ਇਸ਼ਤਿਹਾਰ ਲਗਾਉਣ ਜਾਂ ਫਿਰ ਐਲ.ਈ.ਡੀ. ਸਕ੍ਰੀਨ 'ਤੇ ਵਿਗਿਆਪਨ ਚਲਾਉਣ ਦੀ ਮਨਜ਼ੂਰੀ ਦੇਵੇਗੀ।

ਯਾਤਰੀਆਂ ਨੂੰ ਮਿਲਣਗੀਆਂ ਇਹ ਸਹੂਲਤਾਂ

- ਇਸ ਰੇਲ ਦੀ ਰਫਤਾਰ 160 ਕਿਲੋਮੀਟਰ ਪ੍ਰਤੀ ਘੰਟੇ ਦੀ ਹੋਵੇਗੀ।
- ਆਧੁਨਿਕ ਸਹੂਲਤਾਂ ਨਾਲ ਲੈਸ ਇਸ ਰੇਲ ਗੱਡੀ ਵਿਚ ਬਿਜਲੀ ਦੀ ਖਪਤ ਵੀ ਘੱਟ ਹੋਵੇਗੀ।
- ਰੇਲਗੱਡੀ ਦੀ ਹਰੇਕ ਸੀਟ ਦੇ ਪਿਛਲੇ ਪਾਸੇ ਇਕ ਐਲ.ਸੀ.ਡੀ. ਲੱਗੀ ਹੈ।
- ਟ੍ਰੇਨ ਵਿਚ ਵਾਈਫਾਈ ਦੇ ਨਾਲ-ਨਾਲ ਕੈਟਰਿੰਗ ਦਾ ਮੈਨਿਊ ਵੀ ਮਸ਼ਹੂਰ ਸ਼ੈੱਫਾਂ ਦੁਆਰਾ ਤਿਆਰ ਕੀਤਾ ਗਿਆ ਹੈ।
- ਯਾਤਰੀਆਂ ਨੂੰ 25 ਲੱਖ ਰੁਪਏ ਦਾ ਮੁਫਤ ਰੇਲ ਯਾਤਰਾ ਬੀਮਾ ਮਿਲੇਗਾ।
- ਹਰੇਕ ਕੋਚ 'ਚ ਡਿਜੀਟਲ ਡੈਸਟੀਨੇਸ਼ਨ ਬੋਰਡ ਅਤੇ ਇਲੈਕਟ੍ਰਾਨਿਕ ਰਿਜ਼ਰਵੇਸ਼ਨ ਚਾਰਟ ਵੀ ਹਨ।

  • ਦੂਜੀ ਤੇਜਸ ਐਕਸਪ੍ਰੈੱਸ
  • ਅਹਿਮਦਾਬਾਦ ਤੋਂ ਮੁੰਬਈ

ਐਮਾਜ਼ੋਨ 2025 ਤੱਕ ਭਾਰਤ 'ਚ ਦੇਵੇਗੀ 10 ਲੱਖ ਨੌਕਰੀਆਂ

NEXT STORY

Stories You May Like

  • bisleri international receives   mahatma award 2026
    Bisleri International ਨੂੰ ਦੂਜੀ ਵਾਰ ਮਿਲਿਆ CSR ਐਕਸੀਲੈਂਸ ਲਈ 'ਮਹਾਤਮਾ ਪੁਰਸਕਾਰ 2026'
  • major accident at mumbai bus depot
    ਮੁੰਬਈ ਬੱਸ ਡਿਪੂ 'ਚ ਵੱਡਾ ਹਾਦਸਾ, BEST ਦੀਆਂ 10 ਬੱਸਾਂ 'ਚ ਲੱਗੀ ਭਿਆਨਕ ਅੱਗ
  • ranji trophy 2026  suryakumar did not get a place in the mumbai team
    Ranji Trophy 2026: ਸੂਰਿਆਕੁਮਾਰ ਨੂੰ ਮੁੰਬਈ ਦੀ ਟੀਮ 'ਚ ਨਹੀਂ ਮਿਲੀ ਜਗ੍ਹਾ; ਇਹ ਰਹੀ ਵਜ੍ਹਾ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • reduction in slr is necessary to encourage manufacturing
    ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ
  • bail case
    ਬੰਬੀਹਾ ਗਰੁੱਪ ਲਈ ਫ਼ਿਰੌਤੀ ਵਸੂਲੀ ਤੇ ਹਥਿਆਰ ਮੁਹੱਈਆ ਕਰਵਾਉਣ ਦੇ ਦੋਸ਼, ਦੂਜੀ ਜ਼ਮਾਨਤ ਵੀ ਰੱਦ
  • yashasvi jaiswal practicing wicket keeping
    ਰਣਜੀ ਤੋਂ ਪਹਿਲਾਂ ਮੁੰਬਈ ਟੀਮ ਨਾਲ ਵਿਕਟਕੀਪਿੰਗ ਦਾ ਅਭਿਆਸ ਕਰ ਰਹੇ ਯਸ਼ਸਵੀ ਜਾਇਸਵਾਲ: ਸਿੱਧੇਸ਼ ਲਾਡ
  • tara norris moves from up warriorz to mumbai indians
    ਅਮਰੀਕੀ ਤੇਜ਼ ਗੇਂਦਬਾਜ਼ ਤਾਰਾ ਨੌਰਿਸ ਯੂ.ਪੀ. ਵਾਰੀਅਰਜ਼ ਤੋਂ ਮੁੰਬਈ ਇੰਡੀਅਨਜ਼ 'ਚ ਸ਼ਾਮਲ
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
Trending
Ek Nazar
fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • world bank group helps india mobilize  36 billion in private capital in 4 years
      ਵਿਸ਼ਵ ਬੈਂਕ ਸਮੂਹ ਨੇ ਭਾਰਤ ’ਚ 4 ਸਾਲਾਂ ’ਚ 36 ਅਰਬ ਡਾਲਰ ਦੀ ਨਿੱਜੀ ਪੂੰਜੀ...
    • estee lauder  s big bet on india  s beauty market
      ਭਾਰਤ ਦੇ ਬਿਊਟੀ ਬਾਜ਼ਾਰ ’ਤੇ ESTEE Lauder ਦਾ ਵੱਡਾ ਦਾਅ, ਉਤਪਾਦਨ ਤੋਂ ਲੈ ਕੇ...
    • petrol diesel
      ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ ! 'ਟੈਕਸਾਂ' 'ਚ ਕੀਤਾ ਬਦਲਾਅ
    • gold  silver  expensive  latest rates  business
      ਅੱਜ ਫ਼ੇਰ ਮਹਿੰਗਾ ਹੋ ਗਿਆ ਸੋਨਾ, ਚਾਂਦੀ ਨੇ ਵੀ ਵੱਟੀ ਸ਼ੂਟ ! ਜਾਣੋ ਕੀ ਹੈ ਤਾਜ਼ਾ...
    • share market
      ਖੁੱਲ੍ਹਦੇ ਸਾਰ ਹੀ ਸ਼ੇਅਰ ਬਾਜ਼ਾਰ ਨੇ ਮਾਰੀ 'ਪਲਟੀ' ! ਨਿਵੇਸ਼ਕਾਂ ਦੇ ਖਿੜ ਗਏ ਚਿਹਰੇ
    • flights affected amid tensions in west asia
      ਪੱਛਮੀ ਏਸ਼ੀਆ 'ਚ ਤਣਾਅ ਦਰਮਿਆਨ ਉਡਾਣਾਂ ਪ੍ਰਭਾਵਿਤ, ਇੰਡੀਗੋ-ਅਕਾਸਾ ਏਅਰ ਨੇ ਜਾਰੀ...
    • india to overtake japan and become the world  s fourth largest economy
      2027 ਤੱਕ ਜਾਪਾਨ ਨੂੰ ਪਛਾੜ ਕੇ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣੇਗਾ...
    • race to buy reliance shares as soon as jio ipo dates come  price jumps 3 percent
      ਜੀਓ IPO ਦੀਆਂ ਤਰੀਕਾਂ ਆਉਂਦੇ ਹੀ ਰਿਲਾਇੰਸ ਸ਼ੇਅਰਾਂ ਨੂੰ ਖਰੀਦਣ ਦੀ ਦੌੜ, ਕੀਮਤ...
    • dhirubhai ambani made common indians a participant in the stock market
      ਧੀਰੂਭਾਈ ਅੰਬਾਨੀ ਨੇ ਆਮ ਭਾਰਤੀ ਨੂੰ ਬਣਾਇਆ ਸ਼ੇਅਰ ਬਾਜ਼ਾਰ ਦਾ ਹਿੱਸੇਦਾਰ, ਬਦਲੀ...
    • ipo  jio opens next roadmap  focuses on three growth engines
      ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +