Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    3:59:57 PM

  • traffic police officer accused of taking a 100 bribe video goes viral

    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ...

  • share market  sensex 444 points  nifty closed beyond 24 000

    ਸ਼ੇਅਰ ਬਾਜ਼ਾਰ 'ਚ ਰੌਣਕ : ਸੈਂਸੈਕਸ 444 ਅੰਕ...

  • major action against 47 leaders

    2700 ਕਰੋੜ ਰੁਪਏ ਕੈਸ਼, ਸੋਨਾ ਅਤੇ ਜਾਇਦਾਦ ਬਰਾਮਦ !...

  • thank you india

    ''Thank You India..!'' ਔਖ਼ੇ ਸਮੇਂ ਭਾਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਮੈਂ ਪਾਕਿਸਤਾਨ ਦੀ ਧੀ, ਪਰ ਭਾਰਤ ਦੀ ਤਾਂ ਨੂੰਹ ਹਾਂ...', ਦੇਸ਼ ਛੱਡਣ ਦੇ ਹੁਕਮ ਮਗਰੋਂ ਬੋਲੀ ਸਚਿਨ ਦੀ 'ਸੀਮਾ'

NATIONAL News Punjabi(ਦੇਸ਼)

'ਮੈਂ ਪਾਕਿਸਤਾਨ ਦੀ ਧੀ, ਪਰ ਭਾਰਤ ਦੀ ਤਾਂ ਨੂੰਹ ਹਾਂ...', ਦੇਸ਼ ਛੱਡਣ ਦੇ ਹੁਕਮ ਮਗਰੋਂ ਬੋਲੀ ਸਚਿਨ ਦੀ 'ਸੀਮਾ'

  • Edited By Harpreet Singh,
  • Updated: 26 Apr, 2025 11:03 AM
National
seema haider on going back to pakistan
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਪਹਿਲਗਾਮ ਹਮਲੇ ਮਗਰੋਂ ਭਾਰਤ ਤੇ ਪਾਕਿਸਤਾਨ ਵਿਚਾਲੇ ਸਬੰਧ ਬਹੁਤ ਤਲਖ਼ ਹੋ ਗਏ ਹਨ। ਇਸ ਦੌਰਾਨ ਕੇਂਦਰ ਸਰਕਾਰ ਨੇ ਪਾਕਿਸਤਾਨੀ ਨਾਗਰਿਕਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਜਾਣ ਦੇ ਸਖ਼ਤ ਹੁਕਮ ਦਿੱਤੇ ਹਨ, ਜਿਸ ਤੋਂ ਬਾਅਦ ਸੀਮਾ ਹੈਦਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਨੂੰ ਅਪੀਲ ਕੀਤੀ ਕਿ ਉਸ ਨੂੰ ਭਾਰਤ ਵਿੱਚ ਰਹਿਣ ਦਿੱਤਾ ਜਾਵੇ। ਉਸ ਨੇ ਕਿਹਾ ਕਿ ਉਹ ਬੇਸ਼ੱਕ ਪਾਕਿਸਤਾਨ ਦੀ ਧੀ ਸੀ, ਪਰ ਹੁਣ ਉਹ ਭਾਰਤ ਦੀ ਨੂੰਹ ਹੈ। 

ਜ਼ਿਕਰਯੋਗ ਹੈ ਕਿ ਦੋ ਸਾਲ ਪਹਿਲਾਂ ਸੀਮਾ ਆਪਣੇ ਚਾਰ ਬੱਚਿਆਂ ਨਾਲ ਕਥਿਤ ਤੌਰ 'ਤੇ ਗੈਰ-ਕਾਨੂੰਨੀ ਤੌਰ 'ਤੇ ਭਾਰਤ ਵਿੱਚ ਦਾਖਲ ਹੋਈ ਸੀ ਅਤੇ ਗੌਤਮ ਬੁੱਧ ਨਗਰ ਜ਼ਿਲ੍ਹੇ ਵਿੱਚ ਰਹਿਣ ਵਾਲੇ ਸਚਿਨ ਮੀਣਾ ਨਾਲ ਰਹਿ ਰਹੀ ਸੀ। ਸੀਮਾ ਦਾ ਦਾਅਵਾ ਹੈ ਕਿ ਸਚਿਨ ਨਾਲ ਵਿਆਹ ਕਰਨ ਤੋਂ ਬਾਅਦ ਉਸ ਨੇ ਹਿੰਦੂ ਧਰਮ ਅਪਣਾ ਲਿਆ ਹੈ। 

ਸੀਮਾ ਨੇ ਸ਼ੁੱਕਰਵਾਰ ਸ਼ਾਮ ਨੂੰ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਸਾਂਝੀ ਕੀਤੀ, ਜਿਸ ਵਿੱਚ ਇੱਕ ਵਿਅਕਤੀ ਉਸ ਤੋਂ ਕੁਝ ਪੁੱਛ ਰਿਹਾ ਹੈ। ਇਸ 'ਤੇ ਸੀਮਾ ਨੇ ਕਿਹਾ, "ਮੈਂ ਪਾਕਿਸਤਾਨ ਨਹੀਂ ਜਾਣਾ ਚਾਹੁੰਦੀ, ਸਰ।" ਇਸ ਤੋਂ ਬਾਅਦ ਉਹ ਵਿਅਕਤੀ ਉਸ ਨੂੰ ਪੁੱਛਦਾ ਹੈ ਕਿ ਉਹ ਮੋਦੀ (ਪ੍ਰਧਾਨ ਮੰਤਰੀ) ਨੂੰ ਕੀ ਬੇਨਤੀ ਕਰਨਾ ਚਾਹੁੰਦੀ ਹੈ। ਇਸ 'ਤੇ ਸੀਮਾ ਨੇ ਕਿਹਾ, "ਮੈਂ ਮੋਦੀ ਜੀ ਅਤੇ ਯੋਗੀ ਜੀ (ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ) ਨੂੰ ਅਪੀਲ ਕਰਨਾ ਚਾਹੁੰਦੀ ਹਾਂ ਕਿ ਮੈਂ ਉਨ੍ਹਾਂ ਦੀ ਸ਼ਰਨ ਵਿੱਚ ਹਾਂ, ਮੈਂ ਧੀ ਤਾਂ ਪਾਕਿਸਤਾਨ ਦੀ ਸੀ, ਪਰ ਭਾਰਤ ਦੀ ਨੂੰਹ ਹਾਂ। ਮੈਨੂੰ ਇੱਥੇ ਹੀ ਰਹਿਣ ਦਿਓ।''

ਇਹ ਵੀ ਪੜ੍ਹੋ- ''ਮੇਰਾ ਇਕ ਭਰਾ ਜੇਲ੍ਹ 'ਚ ਤੇ ਦੂਜਾ...'', ਅੱਤਵਾਦੀ ਦੀ ਭੈਣ ਨੇ ਕੰਬਦੀ ਆਵਾਜ਼ 'ਚ ਸੁਣਾਈ ਹੱਡਬੀਤੀ

ਸੀਮਾ ਨੇ ਇਸ ਸਾਲ 18 ਮਾਰਚ ਨੂੰ ਇੱਕ ਧੀ ਨੂੰ ਜਨਮ ਦਿੱਤਾ ਸੀ। ਪਾਕਿਸਤਾਨ ਦੇ ਸਿੰਧ ਸੂਬੇ ਦੇ ਜੈਕਬਾਬਾਦ ਦੀ ਰਹਿਣ ਵਾਲੀ ਸੀਮਾ ਮਈ 2023 ਵਿੱਚ ਕਰਾਚੀ ਸਥਿਤ ਆਪਣਾ ਘਰ ਛੱਡ ਕੇ ਆਪਣੇ ਬੱਚਿਆਂ ਨਾਲ ਨੇਪਾਲ ਰਾਹੀਂ ਭਾਰਤ ਆਈ ਸੀ। ਉਹ ਜੁਲਾਈ ਵਿੱਚ ਸੁਰਖੀਆਂ ਵਿੱਚ ਆਈ ਜਦੋਂ ਭਾਰਤੀ ਅਧਿਕਾਰੀਆਂ ਨੇ ਉਸ ਨੂੰ ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਰਾਬੂਪੁਰਾ ਖੇਤਰ ਵਿੱਚ 27 ਸਾਲਾ ਸਚਿਨ ਨਾਲ ਰਹਿੰਦੇ ਹੋਏ ਗ੍ਰਿਫਤਾਰ ਕਰ ਲਿਆ। 

ਦੱਸਿਆ ਜਾ ਰਿਹਾ ਹੈ ਕਿ ਦੋਵੇਂ 2019 ਵਿੱਚ ਆਨਲਾਈਨ ਗੇਮ ਖੇਡਦੇ ਸਮੇਂ ਸੰਪਰਕ ਵਿੱਚ ਆਏ ਸਨ। ਸੀਮਾ ਦੇ ਆਪਣੇ ਪਾਕਿਸਤਾਨੀ ਪਤੀ ਗੁਲਾਮ ਹੈਦਰ ਤੋਂ ਚਾਰ ਬੱਚੇ ਹਨ। ਗੁਲਾਮ ਨੇ ਪਹਿਲਾਂ ਆਪਣੇ ਬੱਚਿਆਂ ਦੀ ਕਸਟਡੀ ਹਾਸਲ ਕਰਨ ਲਈ ਇੱਕ ਭਾਰਤੀ ਵਕੀਲ ਨੂੰ ਵੀ ਹਾਇਰ ਕੀਤਾ ਹੋਇਆ ਸੀ। ਜੁਲਾਈ 2023 ਵਿੱਚ ਸੀਮਾ ਅਤੇ ਸਚਿਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ 'ਤੇ ਸਰਹੱਦ ਰਾਹੀਂ ਗੈਰ-ਕਾਨੂੰਨੀ ਤੌਰ 'ਤੇ ਭਾਰਤ ਵਿੱਚ ਦਾਖਲ ਹੋਣ ਦਾ ਦੋਸ਼ ਹੈ, ਜਦੋਂ ਕਿ ਸਚਿਨ ਵਿਰੁੱਧ ਇੱਕ ਗੈਰ-ਕਾਨੂੰਨੀ ਪ੍ਰਵਾਸੀ ਨੂੰ ਪਨਾਹ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਬਾਅਦ ਵਿੱਚ ਦੋਵਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- 'ਪਾਕਿਸਤਾਨੀਆਂ ਦੀ ਪਛਾਣ ਕਰ ਭੇਜੋ ਵਾਪਸ...', ਅਮਿਤ ਸ਼ਾਹ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਖੜਕਾ'ਤੇ ਫ਼ੋਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Pakistan
  • India
  • Pahalgam
  • Sachin
  • Seema Haider
  • Daughter
  • Daughter In Law

ਦਾਰਜੀਲਿੰਗ ਦੀਆਂ ਪਹਾੜੀਆਂ ’ਚ ‘ਟੁਆਏ ਟਰੇਨ’ ਦਾ ਇੰਜਣ ਲੀਹੋਂ ਲੱਥਿਆ

NEXT STORY

Stories You May Like

  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਅਜੇ ਵੀ ਅਧੂਰੇ
  • former uber executive prabhjit singh to lead open ai in india
    ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ
  • rich people ready to migrate
    ਆਪਣੇ ਹੀ ਦੇਸ਼ ਤੋਂ ਮੂੰਹ ਮੋੜਨ ਲੱਗੇ ਅਮੀਰ ! ਮੁਲਕ ਛੱਡਣ ਦੀ ਤਿਆਰੀ 'ਚ 1.65 ਲੱਖ ਕਰੋੜਪਤੀ
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • man dies after being hit by vande bharat train
    ਵੰਦੇ ਭਾਰਤ ਟਰੇਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • seven killed  three injured in two blasts in northwest pakistan
    ਉੱਤਰ ਪੱਛਮੀ ਪਾਕਿਸਤਾਨ ਦੋ ਧਮਾਕਿਆਂ ਦੌਰਾਨ 7 ਲੋਕਾਂ ਦੀ ਮੌਤ ਤੇ 3 ਜ਼ਖਮੀ
  • wave of mourning in the cricket world
    ਕ੍ਰਿਕਟ ਜਗਤ 'ਚ ਸੋਗ ਦੀ ਲਹਿਰ: ਪਾਕਿਸਤਾਨ ਦੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਇਬ ਅਖਤਰ ਦੇ ਵੱਡੇ ਭਰਾ ਦਾ ਦੇਹਾਂਤ
  • a mountain of sorrow has fallen on the famous footballer
    ਮਸ਼ਹੂਰ ਫੁੱਟਬਾਲਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ: ਧੀ ਨੂੰ ਬਚਾਉਂਦੇ ਹੋਏ ਪਤਨੀ ਦੀ ਦਰਦਨਾਕ ਮੌਤ
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
Trending
Ek Nazar
famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jammu and kashmir cloudburst floods traffic
      ਫਟ ਗਿਆ ਬੱਦਲ, ਆ ਗਿਆ ਹੜ੍ਹ ! J&K 'ਚ ਮੁੜ ਤਬਾਹੀ ਮਚਾਉਣ ਲੱਗੀ ਕੁਦਰਤ
    • government employees holidays rules changes
      ਸਰਕਾਰੀ ਮੁਲਾਜ਼ਮਾਂ ਲਈ ਬਦਲ ਗਏ ਛੁੱਟੀਆਂ ਦੇ ਨਿਯਮ ! ਬਿਹਾਰ ਪ੍ਰਸ਼ਾਸਨ ਨੇ ਲਿਆ...
    • balaji temple complex 7 devotees fainted
      ਬਾਲਾਜੀ ਮੰਦਰ ਕੰਪਲੈਕਸ 'ਚ ਇੱਕ-ਇੱਕ ਕਰਕੇ ਬੇਹੋਸ਼ ਹੋਏ 7 ਸ਼ਰਧਾਲੂ, ਮਚੀ...
    • ayodhya  ram mandir  sit  up government  tenure
      ਰਾਮ ਮੰਦਰ ਚੜ੍ਹਾਵਾ ਚੋਰੀ ਨਾਲ ਜੁੜੇ ਦੋਸ਼ਾਂ ਦੀ ਜਾਂਚ ਕਰ ਰਹੀ SIT ਨੂੰ ਮਿਲਿਆ 15...
    • today many major rules have changed across the country
      ਅੱਜ ਤੋਂ ਦੇਸ਼ ਭਰ 'ਚ ਬਦਲ ਗਏ ਹਨ ਕਈ ਵੱਡੇ ਨਿਯਮ, ਜਾਣਕਾਰੀ ਨਾ ਹੋਣ 'ਤੇ ਹੋ ਸਕਦੈ...
    • fake gram flour recovered pulses seized police raid
      ਤਿਉਹਾਰੀ ਸੀਜ਼ਨ ਤੋਂ ਪਹਿਲਾਂ ਲੋਕਾਂ ਦੀ ਸਿਹਤ ਨਾਲ ਖਿਲਵਾੜ ! 32,000,00 ਦਾ ਨਕਲੀ...
    • punjab bjp change
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੇ ਬਦਲਾਅ ਦੀ ਤਿਆਰੀ 'ਚ ਭਾਜਪਾ! ਇਸ ਆਗੂ ਨੂੰ...
    • digital india  india  new identity  pm modi
      'ਡਿਜੀਟਲ ਇੰਡੀਆ' ਨੇ ਭਾਰਤ ਨੂੰ ਦੁਨੀਆ 'ਚ ਇੱਕ ਨਵੀਂ ਪਛਾਣ ਦਿੱਤੀ: PM ਨਰਿੰਦਰ...
    • gulmarg  jammu kashmir  odd even   tourists  vehicles
      ਲੱਗ ਗਿਆ Odd-Even ਸਿਸਟਮ ! ਗਰਮੀ 'ਚ ਪਹਾੜਾਂ ਵੱਲ ਜਾਣ ਵਾਲੇ ਲੋਕ ਦੇਣ ਧਿਆਨ,...
    • janakpuri  fire electronics showroom
      ਜਨਕਪੁਰੀ 'ਚ ਅੱਗ ਦਾ ਗੋਲਾ ਬਣਿਆ ਬਹੁ-ਮੰਜ਼ਿਲਾ ਇਲੈਕਟ੍ਰਾਨਿਕਸ ਸ਼ੋਅਰੂਮ, ਲੱਖਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +