Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    4:50:57 AM

  • punjab village drone

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ 45...

  • imd rain alert

    4, 5, 6 ਤੇ 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ...

  • raja warring speach

    ਪੰਜਾਬ ਕਾਂਗਰਸ ਦੀ ਖਿੱਚੋਤਾਣ ਨੂੰ ਲੈ ਕੇ ਭਾਵੁਕ ਹੋਏ...

  • advocates strike came to end

    ਵੱਡੀ ਖ਼ਬਰ: ਖ਼ਤਮ ਹੋਈ ਵਕੀਲਾਂ ਦੀ ਹੜਤਾਲ! LADC...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • PM ਮੋਦੀ ਨੂੰ ਜੀ-7 ਸੰਮੇਲਨ 'ਚ ਬੁਲਾਏ ਜਾਣ 'ਤੇ ਭੜਕੇ ਵੱਖਵਾਦੀ, ਦਿੱਤੀ ਧਮਕੀ

INTERNATIONAL News Punjabi(ਵਿਦੇਸ਼)

PM ਮੋਦੀ ਨੂੰ ਜੀ-7 ਸੰਮੇਲਨ 'ਚ ਬੁਲਾਏ ਜਾਣ 'ਤੇ ਭੜਕੇ ਵੱਖਵਾਦੀ, ਦਿੱਤੀ ਧਮਕੀ

  • Edited By Vandana,
  • Updated: 07 Jun, 2025 05:05 PM
United States of America
separatists threaten to pm modi over invitation to g7 summit
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਵਿਚ ਕੈਲੀਫੋਰਨੀਆ ਦੇ ਰਹਿਣ ਵਾਲੇ ਆਈ.ਟੀ. ਉਦਯੋਗਪਤੀ, ਮੋਟੀਵੇਸ਼ਨਲ ਸਪੀਕਰ ਤੇ ਖਾਲਸਾ ਟੁਡੇ ਦੇ ਫਾਊਂਡਰ ਸੁੱਖੀ ਚਾਹਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖਾਲਿਸਤਾਨੀ ਸਮਰਥਕਾਂ ਵੱਲੋਂ ਦਿੱਤੀ ਜਾਨੋ ਮਾਰਨ ਦੀ ਦਿੱਤੀ ਧਮਕੀ 'ਤੇ ਚਿੰਤਾ ਪ੍ਰਗਟ ਕੀਤੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਦੇਸ਼ ਦੀ ਲੀਡਰਸ਼ਿਪ ਨਾਲ ਸਲਾਹ-ਮਸ਼ਵਰਾ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਧਿਕਾਰਤ ਤੌਰ 'ਤੇ ਸੱਦਾ ਦਿੱਤਾ ਹੈ। ਵਿਰੋਧੀ ਧਿਰ ਦੇ ਨੇਤਾ ਨੇ ਵੀ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਪਰ ਕੈਨੇਡਾ ਵਿੱਚ ਵੱਸਦੇ ਖਾਲਿਸਤਾਨ ਸਮਰਥਕਾਂ ਵੱਲੋਂ ਭਾਰਤ ਵਿਰੋਧੀ ਪ੍ਰਦਰਸ਼ਨਾਂ ਦੌਰਾਨ ਪੀ.ਐਮ ਮੋਦੀ ਦਾ ਕਤਲ ਕਰਨ ਦੀ ਧਮਕੀ ਦਿੱਤੀ ਗਈ ਹੈ। 

ਖਾਲਿਸਤਾਨ ਸਮਰਥਕ ਪੀ.ਐਮ ਮੋਦੀ ਨੂੰ ਜੀ7 ਸੰਮੇਲਨ ਵਿੱਚ ਸੱਦਾ ਦਿੱਤੇ ਜਾਣ ਦਾ ਵਿਰੋਧ ਕਰ ਰਹੇ ਸਨ, ਜਿਸ ਦੌਰਾਨ 'ਕਿੱਲ ਮੋਦੀ' ('ਮੋਦੀ ਨੂੰ ਮਾਰੋ') ਦੇ ਨਾਅਰੇ ਲਗਾਏ ਗਏ। ਕੈਨੇਡੀਅਨ ਪੀ.ਐਮ ਮਾਰਕ ਕਾਰਨੀ ਨੇ 15 ਤੋਂ 17 ਜੂਨ ਤੱਕ ਅਲਬਰਟਾ ਵਿੱਚ ਹੋਣ ਵਾਲੇ ਜੀ-7 ਸੰਮੇਲਨ ਲਈ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦਿੱਤਾ ਹੈ। ਸ਼ੁੱਕਰਵਾਰ ਨੂੰ ਦੋਵਾਂ ਨੇਤਾਵਾਂ ਨੇ ਇੱਕ ਦੂਜੇ ਨਾਲ ਫ਼ੋਨ 'ਤੇ ਗੱਲ ਕੀਤੀ।

PunjabKesari

ਪੜ੍ਹੋ ਇਹ ਅਹਿਮ ਖ਼ਬਰ-'G7 'ਚ ਨਰਿੰਦਰ ਮੋਦੀ ਨੂੰ ਸੱਦਾ ਦੇਣਾ ਸਮਝਦਾਰੀ', ਕੈਨੇਡੀਅਨ PM ਨੇ ਦਿੱਤਾ ਸਪੱਸ਼ਟੀਕਰਨ

ਖਾਸ ਗੱਲ ਇਹ ਹੈ ਕਿ ਕੈਨੇਡਾ ਸਥਿਤ ਕੱਟੜਪੰਥੀ ਸਮੂਹ ਵਿਰੋਧ ਪ੍ਰਦਰਸ਼ਨ ਦੌਰਾਨ ਭਾਰਤੀ ਨੇਤਾ ਦੇ ਕਤਲ ਲਈ ਨਾਅਰੇ ਲਗਾ ਰਹੇ ਸਨ, ਪਰ ਉੱਥੇ ਮੌਜੂਦ ਕੈਨੇਡੀਅਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ। ਇਸ ਦੌਰਾਨ ਭਾਰਤ ਦੁਆਰਾ ਪਾਬੰਦੀਸ਼ੁਦਾ ਐਸ.ਐਫ.ਜੇ ਸੰਗਠਨ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪੀ.ਐਮ ਮੋਦੀ ਦੇ ਜੀ-7 ਸੰਮੇਲਨ ਦੇ ਦੌਰੇ ਦੌਰਾਨ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਅੱਤਵਾਦੀ ਪੰਨੂ ਨੇ ਪੀ.ਐਮ ਮੋਦੀ ਦੇ ਕੈਨੇਡਾ ਵਿੱਚ ਉਤਰਨ ਤੋਂ ਲੈ ਕੇ ਟੇਕਆਫ ਤੱਕ 48 ਘੰਟੇ ਦੇ ਵਿਰੋਧ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ (ਐਨ.ਡੀ.ਪੀ) ਨੇ ਵੀ ਪੀ.ਐਮ ਮੋਦੀ ਨੂੰ ਸੱਦਾ ਦੇਣ ਦੇ ਵਿਰੋਧ ਦਾ ਸਮਰਥਨ ਕੀਤਾ ਹੈ। ਐਨ.ਡੀ.ਪੀ ਨੇ ਇਸ ਫੈਸਲੇ ਨੂੰ ਸਿੱਖ ਭਾਈਚਾਰੇ ਲਈ ਬਹੁਤ ਪਰੇਸ਼ਾਨ ਕਰਨ ਵਾਲਾ ਦੱਸਿਆ ਹੈ। ਐਨ.ਡੀ.ਪੀ ਦਾ ਖਾਲਿਸਤਾਨੀਆਂ ਦਾ ਸਮਰਥਨ ਕਰਨ ਦਾ ਇਤਿਹਾਸ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Narendra Modi
  • G7 Summit
  • Threat
  • Sukhi Chahal
  • ਨਰਿੰਦਰ ਮੋਦੀ
  • ਜੀ-7 ਸੰਮੇਲਨ
  • ਧਮਕੀ
  • ਸੁੱਖੀ ਚਾਹਲ

''ਅਪਰਾਧੀਆਂ ਦੀ ਪੀੜਤਾਂ ਨਾਲ ਬਰਾਬਰੀ ਨੂੰ ਕਦੇ ਸਵੀਕਾਰ ਨਹੀਂ ਕਰੇਗਾ ਭਾਰਤ'' ; ਜੈਸ਼ੰਕਰ

NEXT STORY

Stories You May Like

  • india  brics summit  bangladeshi pm
    ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ
  • pm modi shah and yogi received threats police involved in investigation
    ਦੇਸ਼ ਦੇ ਵੱਡੇ ਨੇਤਾ ਨਿਸ਼ਾਨੇ 'ਤੇ! PM ਮੋਦੀ, ਸ਼ਾਹ ਤੇ ਯੋਗੀ ਨੂੰ ਮਿਲੀ ਧਮਕੀ, ਜਾਂਚ 'ਚ ਜੁਟੀ ਪੁਲਸ
  • pm modi congratulates mirabai chanu  says she is an   inspiration
    PM ਮੋਦੀ ਨੇ ਮੀਰਾਬਾਈ ਚਾਨੂ ਨੂੰ ਦਿੱਤੀ ਵਧਾਈ, ਕਿਹਾ- ਉਹ ਹੈ ਦੇਸ਼ ਲਈ 'ਪ੍ਰੇਰਨਾ'
  • cwg 2026  pm modi congratulates jhandu kumar on winning bronze
    CWG 2026: PM ਮੋਦੀ ਨੇ ਝੰਡੂ ਕੁਮਾਰ ਨੂੰ ਕਾਂਸੀ ਜਿੱਤਣ 'ਤੇ ਦਿੱਤੀ ਵਧਾਈ, ਕਿਹਾ, "ਪੂਰੇ ਦੇਸ਼ ਨੂੰ ਮਾਣ ਦਿਵਾਇਆ"
  • narendra modi  international tiger day  congratulations
    PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ
  • pm modi instagram 10 5 crore followers
    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’
  • case registered against meta india chief for posts about pm
    PM ਮੋਦੀ ਬਾਰੇ ਪੋਸਟਾਂ ਨੂੰ ਲੈ ਕੇ Meta India ਦੇ ਮੁਖੀ ਅਤੇ ਹੋਰਾਂ ਵਿਰੁੱਧ ਕੇਸ ਦਰਜ
  • pm modi reviews flood situation in assam
    'ਪ੍ਰਭਾਵਿਤਾਂ ਨੂੰ ਰਾਹਤ ਪਹੁੰਚਾਉਣ ਲਈ ਸਰਕਾਰਾਂ ਵਚਨਬੱਧ', ਅਸਾਮ 'ਚ ਹੜ੍ਹ ਦੇ ਹਾਲਾਤ 'ਤੇ PM ਮੋਦੀ ਦੀ ਨਜ਼ਰ
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
Trending
Ek Nazar
two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump  s stern warning to iran
      'ਸਮਝੌਤਾ ਕਰੋ ਜਾਂ ਪੂਰੀ ਤਰ੍ਹਾਂ ਸਰੈਂਡਰ': ਟਰੰਪ ਦੀ ਈਰਾਨ ਨੂੰ ਸਖ਼ਤ ਚੇਤਾਵਨੀ
    • shameful act in italy
      ਇਟਲੀ 'ਚ ਸ਼ਰਮਨਾਕ ਕਾਰਾ: ਪਾਕਿਸਤਾਨੀ ਸਾਬਕਾ ਪਤੀ ਨੇ ਭਾਰਤੀ ਮੂਲ ਦੀ ਪਤਨੀ ਨੂੰ...
    • cng shortage
      ਬੰਗਲਾਦੇਸ਼ 'ਚ ਗੈਸ ਦੀ ਭਾਰੀ ਕਿੱਲਤ; ਤਿੰਨ ਗੁਣਾ ਹੋਇਆ ਕਿਰਾਇਆ
    • fast food restaurant
      ਅਮਰੀਕਾ: ਇਡਾਹੋ ਫਾਸਟ-ਫੂਡ ਰੈਸਟੋਰੈਂਟ ਗੋਲੀਬਾਰੀ ਦੇ ਸ਼ੱਕੀ ਨੇ ਖ਼ੁਦ ਨੂੰ ਮਾਰੀ...
    • religious scholar killed
      ਪਾਕਿਸਤਾਨ : ਬੰਬ ਧਮਾਕੇ 'ਚ ਧਾਰਮਿਕ ਆਗੂ ਦੀ ਮੌਤ
    • drone strike on court complex
      ਸੂਡਾਨ ਤੋਂ ਵੱਡੀ ਖ਼ਬਰ :  ਅਦਾਲਤ ਕੰਪਲੈਕਸ 'ਤੇ ਡਰੋਨ ਹਮਲਾ, 35 ਲੋਕਾਂ ਦੀ ਮੌਤ
    • slogans on delhi metro
      15 ਅਗਸਤ ਤੋਂ ਪਹਿਲਾਂ ਦਿੱਲੀ ਮੈਟਰੋ ’ਤੇ ਖਾਲਿਸਤਾਨ ਪੱਖੀ ਨਾਅਰੇ, ਸੁਰੱਖਿਆ...
    • annual world peace yug held
      ਇਟਲੀ : ਮਾਨਵਤਾ ਦੀ ਭਲਾਈ ਲਈ ਕਰਵਾਇਆ ਗਿਆ 16ਵਾਂ ਵਾਰਸ਼ਿਕ 'ਵਿਸ਼ਵ ਸ਼ਾਂਤੀ ਯੱਗ'
    • governor praised telugu community
      ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ
    • ship caught fire
      ਇੰਡੋਨੇਸ਼ੀਆ : ਜਹਾਜ਼ 'ਚ ਅੱਗ ਲੱਗਣ ਤੋਂ ਬਾਅਦ ਲਾਪਤਾ ਯਾਤਰੀਆਂ ਦੀ ਭਾਲ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +