Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    6:15:04 PM

  • car occupant  zira  elderly person

    ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ...

  • punjab bandh update

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਬਾਰੇ ਪਰਵਿੰਦਰ...

  • parvinder jhota  social media  post

    ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ...

  • refugees deportation trump administration

    ਅਮਰੀਕਾ 'ਚ ਸ਼ਰਨਾਰਥੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸੰਸਕ੍ਰਿਤ ਨੂੰ ਲੋਕਪ੍ਰਿਯ ਬਣਾਉਣ ਲਈ ਅਨੇਕਾਂ ਯਤਨ ਕੀਤੇ ਗਏ : ਮੋਦੀ

NATIONAL News Punjabi(ਦੇਸ਼)

ਸੰਸਕ੍ਰਿਤ ਨੂੰ ਲੋਕਪ੍ਰਿਯ ਬਣਾਉਣ ਲਈ ਅਨੇਕਾਂ ਯਤਨ ਕੀਤੇ ਗਏ : ਮੋਦੀ

  • Edited By Inder Prajapati,
  • Updated: 10 Aug, 2025 02:40 AM
National
several efforts made to popularize sanskrit  modi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਵਿਸ਼ਵ ਸੰਸਕ੍ਰਿਤ ਦਿਵਸ ’ਤੇ ਆਪਣੇ ਸੰਦੇਸ਼ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਦਹਾਕੇ ਵਿਚ ਇਸ ਪ੍ਰਾਚੀਨ ਭਾਸ਼ਾ ਨੂੰ ਲੋਕਪ੍ਰਿਯ  ਬਣਾਉਣ ਲਈ ਕਈ ਯਤਨ ਕੀਤੇ ਹਨ। ਉਨ੍ਹਾਂ  ਦੱਸਿਆ ਕਿ ਸੰਸਕ੍ਰਿਤ ਗਿਆਨ ਅਤੇ ਪ੍ਰਗਟਾਵੇ ਦਾ ਇਕ ਸਦੀਵੀ ਸੋਮਾ ਹੈ ਅਤੇ ਇਸਦਾ ਪ੍ਰਭਾਵ ਹਰ ਖੇਤਰ ਵਿਚ ਦੇਖਿਆ ਜਾ ਸਕਦਾ ਹੈ। ਮੋਦੀ ਨੇ ਕਿਹਾ ਕਿ ਇਹ ਉਨ੍ਹਾਂ ਸਾਰਿਆਂ ਦੇ ਯਤਨਾਂ ਦੀ ਸ਼ਲਾਘਾ ਕਰਨ ਦਾ ਮੌਕਾ ਹੈ ਜੋ ਇਸ ਭਾਸ਼ਾ ਨੂੰ ਸਿੱਖਣ ਅਤੇ ਇਸ ਨੂੰ ਪ੍ਰਸਿੱਧ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਦਿਨ ਹਰ ਸਾਲ ‘ਸਾਉਣ ਪੂਰਨਮਾਸੀ’ ਦੇ ਮੌਕੇ ’ਤੇ ਮਨਾਇਆ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਇਸ ਸਬੰਧੀ ਆਪਣੀ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਨੂੰ ਸਾਹਮਣੇ ਰੱਖਦੇ ਹੋਏ ਕੇਂਦਰੀ ਸੰਸਕ੍ਰਿਤ ਯੂਨੀਵਰਸਿਟੀ ਦੀ ਸਥਾਪਨਾ, ਸੰਸਕ੍ਰਿਤ ਅਧਿਆਪਨ ਕੇਂਦਰਾਂ ਦੀ ਸਥਾਪਨਾ, ਇਸ ਭਾਸ਼ਾ ਦੇ ਵਿਦਵਾਨਾਂ ਨੂੰ ਗ੍ਰਾਂਟ ਪ੍ਰਦਾਨ ਕਰਨ ਅਤੇ ਪ੍ਰਾਚੀਨ ਸੰਸਕ੍ਰਿਤ ਹੱਥ-ਲਿਖਤਾਂ  ਦੇ ਡਿਜੀਟਲੀਕਰਨ  ਲਈ ਇਕ ਮਿਸ਼ਨ ਸ਼ੁਰੂ ਕਰਨ ਵਰਗੇ ਵੱਖ-ਵੱਖ ਉਪਾਵਾਂ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨਾਲ ਅਣਗਿਣਤ ਵਿਦਿਆਰਥੀਆਂ ਅਤੇ ਖੋਜਕਾਰਾਂ ਨੂੰ ਲਾਭ ਹੋਇਆ ਹੈ।

ਹਿੰਦੂ ਮਹਾਕਾਵਾਂ ਸਮੇਤ ਬਹੁਤ ਸਾਰੀਆਂ ਪ੍ਰਭਾਵਸ਼ਾਲੀ ਪ੍ਰਾਚੀਨ ਕਿਤਾਬਾਂ ਸੰਸਕ੍ਰਿਤ ਵਿਚ ਲਿਖੀਆਂ ਗਈਆਂ ਹਨ ਪਰ ਸੰਸਕ੍ਰਿਤ ਹੁਣ ਇਕ ਅਜਿਹੀ ਭਾਸ਼ਾ ਬਣ ਗਈ ਹੈ ਜੋ ਜ਼ਿਆਦਾਤਰ ਧਾਰਮਿਕ ਕਾਰਜਾਂ ਤੱਕ ਸੀਮਤ ਹੈ।
 

  • Sanskrit
  • PM Modi
  • Sawan Purnimasi

ਰੇਲਵੇ ਦਾ ਨਵਾਂ ਆਫਰ: ਤਿਉਹਾਰਾਂ ਦੇ ਸੀਜ਼ਨ 'ਚ ਦੋ-ਪਾਸੜ ਟਿਕਟ ਬੁੱਕ ਕਰਨ 'ਤੇ ਮਿਲੇਗੀ 20% ਦੀ ਛੋਟ

NEXT STORY

Stories You May Like

  • everbrands files documents for rs 600 crore ipo
    ਐਵਰਬ੍ਰਾਂਡਸ ਨੇ 600 ਕਰੋੜ ਰੁਪਏ ਦੇ IPO ਲਈ ਦਸਤਾਵੇਜ਼ ਕੀਤੇ ਦਾਖਲ
  • rbi will continue efforts to control excessive fluctuations in rupee
    'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ ਕਰਨ ਲਈ ਯਤਨ ਜਾਰੀ ਰੱਖੇਗਾ RBI '
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • follow these methods to strengthen your hair
    ਵਾਲਾਂ ਨੂੰ ਸੰਘਣਾ ਤੇ ਮਜ਼ਬੂਤ ਬਣਾਉਣ ਲਈ ਅਪਣਾਓ ਇਹ ਤਰੀਕੇ
  • pm narendra modi  we will do it
    'We Will Do It...', PM ਮੋਦੀ ਨੇ ਦੇਸ਼ ਸੇਵਾ ਦੇ 25 ਸਾਲ ਕੀਤੇ ਪੂਰੇ, ਵਿਕਸਤ ਭਾਰਤ ਲਈ ਦਿੱਤਾ ਨਵਾਂ ਨਾਅਰਾ
  • assam cabinet  narendra modi  75 resolutions  passed
    ਆਸਾਮ ਕੈਬਨਿਟ ਨੇ ਸੂਬੇ 'ਚ ਤਬਦੀਲੀ ਲਈ PM ਮੋਦੀ ਦੀ ਸ਼ਲਾਘਾ ਕਰਦੇ ਹੋਏ 75 ਮਤੇ ਕੀਤੇ ਪਾਸ
  • amit shah to address the concluding event of the drug free punjab yatra
    60 ਏਕੜ ਵਿੱਚ ਲੱਗਿਆ ਪੰਡਾਲ, ਰੈਲੀ ਨੂੰ ਇਤਿਹਾਸਕ ਬਣਾਉਣ ਲਈ ਪ੍ਰਬੰਧ ਮੁਕੰਮਲ: ਰਾਜੇਸ਼ ਬਾਘਾ
  • around 4 000 applications received for new voter registrations
    ਨਵੀਆਂ ਵੋਟਾਂ ਬਣਾਉਣ ਲਈ ਪੁੱਜੀਆਂ ਕਰੀਬ 4 ਹਜ਼ਾਰ ਅਰਜ਼ੀਆਂ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
Trending
Ek Nazar
trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi high court  yasin malik  jail administration  report
      ਯਾਸੀਨ ਮਲਿਕ ਦੀ ਪੇਸ਼ੀ ਨਾ ਹੋਣ 'ਤੇ ਹਾਈ ਕੋਰਟ ਨੇ ਜੇਲ੍ਹ ਪ੍ਰਸ਼ਾਸਨ ਤੋਂ ਮੰਗੀ...
    • palm oil  cheese  food department raid
      ਪਾਮ ਤੇਲ ਤੋਂ ਬਣਾਇਆ ਜਾਂਦਾ ਸੀ ਪਨੀਰ, ਖੁਰਾਕ ਵਿਭਾਗ ਨੇ ਯੂਨਿਟ 'ਚ ਮਾਰਿਆ ਛਾਪਾ,...
    • kewal singh dhillon pc
      ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ: ਕੇਵਲ ਸਿੰਘ ਢਿੱਲੋਂ
    • us singer millben claims cockroach janata party receiving funds from us donors
      'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...
    • gujarat  municipal corporation elections  bjp
      ਗੁਜਰਾਤ ਨਗਰ ਨਿਗਮ ਚੋਣਾਂ ’ਚ ਭਾਜਪਾ ਦਾ ਦਬਦਬਾ ਬਰਕਰਾਰ
    • india  cultural heritage  pm modi
      ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਦੁਨੀਆ ਭਰ 'ਚ ਤੇਜ਼ੀ ਨਾਲ ਮਿਲ ਰਹੀ ਮਾਨਤਾ: PM...
    • father  sarpanch  elections  daughter in law  son
      ਸਰਪੰਚ ਬਣਨ ਦੀ ਜਿੱਦ ਨੇ ਉਜਾੜ ਦਿੱਤਾ ਪਰਿਵਾਰ, ਪਿਓ ਨੇ ਨੂੰਹ-ਪੁੱਤ ਨੂੰ ਗੱਡੀ ਨਾਲ...
    • kashmir  snowfall  mountains
      ਕਸ਼ਮੀਰ ਦੇ ਉੱਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ, ਬਰਫ਼ ਦੀ ਚਿੱਟੀ ਚਾਦਰ...
    • dehradun  famous restaurant  raid
      ਦੇਹਰਾਦੂਨ ਦੇ ਮਸ਼ਹੂਰ ਰੈਸਟੋਰੈਂਟ 'ਚ ਛਾਪਾ; ਖ਼ਰਾਬ ਚਿਕਨ, ਸੜੀਆਂ ਸਬਜ਼ੀਆਂ ਤੇ...
    • jantar mantar tricolour rahul gandhi
      ਜੰਤਰ-ਮੰਤਰ 'ਤੇ ਤਿਰੰਗਾ ਲਹਿਰਾਉਣ ਦੀ ਗ੍ਰਿਫ਼ਤਾਰੀ 'ਤੇ ਰਾਹੁਲ ਗਾਂਧੀ ਦਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +