Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    11:43:47 AM

  • father and daughter kiln worker moga police

    ਪੰਜਾਬ : ਪਿਓ ਦੀਆਂ ਅੱਖਾਂ ਸਾਹਮਣੇ ਧੀ ਦਾ ਕਤਲ, ਦਿਨ...

  • big stir in punjab politics before elections bjp preparing to play hindu card

    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ...

  • know now what will happen to money deposited in paytm payments bank

    RBI ਨੇ ਲਾਇਸੈਂਸ ਕੀਤਾ ਰੱਦ, ਜਾਣੋ ਹੁਣ Paytm...

  • warring majithia and randhawa threatened for opposing web series

    ਵੈੱਬ ਸੀਰੀਜ਼ ਦਾ ਵਿਰੋਧ ਕਰਨ 'ਤੇ ਵੜਿੰਗ, ਮਜੀਠੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪੰਜਾਬ ਤੇ ਤਾਮਿਲਨਾਡੂ ਦੇ ਏਮਜ਼ ’ਚ ਡਾਕਟਰਾਂ ਤੇ ਮੁਲਾਜ਼ਮਾਂ ਦੀ ਭਾਰੀ ਕਮੀ

NATIONAL News Punjabi(ਦੇਸ਼)

ਪੰਜਾਬ ਤੇ ਤਾਮਿਲਨਾਡੂ ਦੇ ਏਮਜ਼ ’ਚ ਡਾਕਟਰਾਂ ਤੇ ਮੁਲਾਜ਼ਮਾਂ ਦੀ ਭਾਰੀ ਕਮੀ

  • Edited By Rakesh,
  • Updated: 17 Feb, 2026 11:02 PM
National
severe shortage of doctors and staff in aiims of punjab and tamil nadu
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਏਮਜ਼ ਬਠਿੰਡਾ ’ਚ ਫੈਕਲਟੀ ਤੇ ਗੈਰ-ਫੈਕਲਟੀ ਵਿਭਾਗਾਂ ’ਚ ਲਗਭਗ ਇਕ ਤਿਹਾਈ ਅਸਾਮੀਆਂ ਖਾਲੀ ਹਨ। ਕੇਂਦਰੀ ਸਿਹਤ ਮੰਤਰਾਲਾ ਵੱਲੋਂ ਪ੍ਰਦਾਨ ਕੀਤੇ ਗਏ ਅਧਿਕਾਰਤ ਅੰਕੜਿਆਂ ਅਨੁਸਾਰ ਏਮਜ਼ ਬਠਿੰਡਾ ਲਈ ਮਨਜ਼ੂਰਸ਼ੁਦਾ ਫੈਕਲਟੀ ਮੈਂਬਰਾਂ ਦੀ ਗਿਣਤੀ 219 ਹੈ ਪਰ ਇੱਥੇ ਸਿਰਫ 143 ਡਾਕਟਰ ਹੀ ਕੰਮ ਕਰਦੇ ਹਨ। 76 ਅਸਾਮੀਆਂ ਖਾਲੀ ਹਨ।

ਇਸ ਤਰ੍ਹਾਂ 2090 ਮਨਜ਼ੂਰਸ਼ੁਦਾ ਗੈਰ-ਫੈਕਲਟੀ ਅਸਾਮੀਆਂ ’ਚੋਂ 637 ਖਾਲੀ ਹਨ। ਸਿਰਫ 1453 ਨਰਸਾਂ ਤੇ ਹੋਰ ਸਟਾਫ ਹੀ ਕੰਮ ਕਰਦਾ ਹੈ। ਇਹ ਅਸਾਮੀਆਂ ਏਮਜ਼ ਬਠਿੰਡਾ ’ਚ ਮਨਜ਼ੂਰਸ਼ੁਦਾ ਅਸਾਮੀਆਂ ਦਾ 33 ਫੀਸਦੀ ਦਰਸਾਉਂਦੀਆਂ ਹਨ।

ਸਿਹਤ ਮੰਤਰਾਲਾ ਨੇ ਕਿਹਾ ਕਿ ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੰਤਰਾਲਾ ਨੇ ਇਹ ਵੀ ਪ੍ਰਵਾਨ ਕੀਤਾ ਕਿ ਕੁਝ ਹੋਰ ਸੂਬਿਆਂ ’ਚ ਏਮਜ਼ ਦੀ ਸਥਿਤੀ ਇਸ ਤੋਂ ਵੀ ਮਾੜੀ ਹੈ। ਉਦਾਹਰਣ ਵਜੋਂ ਤਾਮਿਲਨਾਡੂ ’ਚ ਮਦੁਰਾਈ ਦੇ ਏਮਜ਼ ’ਚ ਸਥਿਤੀ ਬਹੁਤ ਨਾਜ਼ੁਕ ਹੈ। ਉੱਥੇ ਸਿਰਫ 70 ਫੈਕਲਟੀ ਮੈਂਬਰ ਕੰਮ ਕਰਦੇ ਹਨ ਅਤੇ 113 ਅਸਾਮੀਆਂ ਖਾਲੀ ਹਨ।

ਗੈਰ-ਫੈਕਲਟੀ ਮੈਂਬਰਾਂ ਲਈ 911 ਪ੍ਰਵਾਨਤ ਅਸਾਮੀਆਂ ’ਚੋਂ ਸਿਰਫ਼ 40 ਭਰੀਆਂ ਗਈਆਂ ਹਨ, ਜਿਸ ਨਾਲ ਖਾਲੀ ਅਸਾਮੀਆਂ ਦੀ ਗਿਣਤੀ 871 ਹੋ ਗਈ ਹੈ। ਗੁਜਰਾਤ ’ਚ ਵੀ ਸਥਿਤੀ ਇਸ ਤੋਂ ਵਧੀਆ ਨਹੀਂ ਹੈ। ਰਾਜਕੋਟ ਏਮਜ਼ ਚ 183 ਪ੍ਰਵਾਨਤ ਫੈਕਲਟੀ ਅਸਾਮੀਆਂ ’ਚੋਂ ਸਿਰਫ਼ 78 ਭਰੀਆਂ ਗਈਆਂ ਹਨ। 105 ਖਾਲੀ ਹਨ। ਗੈਰ-ਫੈਕਲਟੀ ਅਸਾਮੀਆਂ ਸੰਬੰਧੀ 1410 ਅਸਾਮੀਆਂ ’ਚੋਂ ਸਿਰਫ਼ 665 ਭਰੀਆਂ ਗਈਆਂ ਹਨ ਤੇ 745 ਖਾਲੀ ਹਨ। ਇਹ ਕੁੱਲ ਪ੍ਰਵਾਨਤ ਅਸਾਮੀਆਂ ਦੇ 50 ਫੀਸਦੀ ਤੋਂ ਵੱਧ ਨੂੰ ਦਰਸਾਉਂਦਾ ਹੈ।

ਲਗਭਗ ਸਾਰੇ ਏਮਜ਼ ਜੋ ਪਿਛਲੇ 15 ਸਾਲਾਂ ’ਚ ਵੱਖ-ਵੱਖ ਸੂਬਿਆਂ ’ਚ ਬਹੁਤ ਧੂਮਧਾਮ ਨਾਲ ਖੋਲ੍ਹੇ ਗਏ ਸਨ, ਡਾਕਟਰਾਂ, ਪ੍ਰੋਫੈਸਰਾਂ, ਨਰਸਿੰਗ ਤੇ ਤਕਨੀਕੀ ਸਟਾਫ ਦੀ ਭਾਰੀ ਕਮੀ ਦਾ ਸਾਹਮਣਾ ਕਰ ਰਹੇ ਹਨ। ਸਰਕਾਰ ਨੇ ਕਿਹਾ ਹੈ ਕਿ ਉਸ ਨੇ ਖਾਲੀ ਅਸਾਮੀਆਂ ਨੂੰ ਭਰਨ ਲਈ ਕਈ ਕਦਮ ਚੁੱਕੇ ਹਨ। ਫੈਕਲਟੀ ਚੋਣ ਆਦਿ ਲਈ ਹਰੇਕ ਸੰਸਥਾ ’ਚ ਸਥਾਈ ਚੋਣ ਕਮੇਟੀਆਂ ਬਣਾਈਆਂ ਗਈਆਂ ਹਨ।

ਪ੍ਰੋਫੈਸਰ, ਵਾਧੂ ਪ੍ਰੋਫੈਸਰ ਤੇ ਐਸੋਸੀਏਟ ਪ੍ਰੋਫੈਸਰ ਪੱਧਰ ’ਤੇ ਸੇਵਾਮੁਕਤ ਫੈਕਲਟੀ ਮੈਂਬਰਾਂ ਨੂੰ ਠੇਕੇ ਦੇ ਆਧਾਰ 'ਤੇ ਨਿਯੁਕਤ ਕਰਨ ਦੇ ਪ੍ਰਬੰਧ ਕੀਤੇ ਗਏ ਹਨ। ਉਮਰ ਦੀ ਹੱਦ ਵਧਾ ਕੇ 70 ਸਾਲ ਕਰ ਦਿੱਤੀ ਗਈ ਹੈ। ਵਿਜ਼ਿਟਿੰਗ ਫੈਕਲਟੀ ਸਕੀਮ ਤਿਆਰ ਕੀਤੀ ਗਈ ਹੈ ਤੇ ਕਈ ਹੋਰ ਕਦਮ ਵੀ ਚੁੱਕੇ ਗਏ ਹਨ।

  • Severe shortage
  • doctors staff
  • AIIMS
  • Punjab
  • Tamil Nadu

ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ; ਜਾਣੋ ਕਿੰਨੇ ਹੋਏ ਭਾਅ

NEXT STORY

Stories You May Like

  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • employees   salaries  punjab employees
    ਪੰਜਾਬ : ਤਨਖਾਹਾਂ ਨੂੰ ਲੈ ਕੇ ਪੈ ਗਿਆ ਪੰਗਾ, ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • sixth pay commission  punjab employees
    ਪੰਜਾਬ : ਛੇਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਪਿਆ ਪੰਗਾ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਵਧੀ ਮੁਸ਼ਕਲ
  • uproar at indus hospital  35 year old dies during treatment
    ਇੰਡਸ ਹਸਪਤਾਲ ’ਚ ਹੰਗਾਮਾ: 35 ਸਾਲਾ ਨੌਜਵਾਨ ਦੀ ਇਲਾਜ ਦੌਰਾਨ ਮੌਤ, ਡਾਕਟਰਾਂ ’ਤੇ ਲਾਪਰਵਾਹੀ ਦੇ ਗੰਭੀਰ ਦੋਸ਼
  • voting for first phase in bengal and tamil nadu today
    ਤਾਮਿਲਨਾਡੂ ਦੀਆਂ ਸਾਰੀਆਂ 234 ਸੀਟਾਂ ਤੇ ਬੰਗਾਲ 'ਚ ਪਹਿਲੇ ਪੜਾਅ ਲਈ ਵੋਟਿੰਗ ਅੱਜ, ਦਾਅ 'ਤੇ ਦਿੱਗਜਾਂ ਦੀ ਸਾਖ
  • big decision for lakhs of government employees and pensioners of punjab
    ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡਾ ਫ਼ੈਸਲਾ, ਹਾਈਕੋਰਟ ਨੇ ਦਿੱਤਾ ਅਲਟੀਮੇਟਮ
  • private hospitals completely closed for 24 hours
    ਨਿੱਜੀ ਹਸਪਤਾਲਾਂ 'ਚ 24 ਘੰਟੇ ਦੀ ਹੜਤਾਲ! ਡਾਕਟਰ ਦੀ ਗ੍ਰਿਫ਼ਤਾਰੀ ਵਿਰੁੱਧ ਰਾਜਸਥਾਨ ਦੇ ਡਾਕਟਰਾਂ 'ਚ ਭਾਰੀ ਰੋਸ
  • sec and adani jointly seek extension of time in us case
    ਅਮਰੀਕੀ ਮਾਮਲੇ ’ਚ SEC ਅਤੇ ਅਡਾਣੀ ਨੇ ਸਾਂਝੇ ਤੌਰ ’ਤੇ ਸਮਾਂ ਵਧਾਉਣ ਦੀ ਮੰਗ ਕੀਤੀ
  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
  • power cut jalandhar
    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
  • petition reaches election commission against aam aadmi party
    ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚੀ ਪਟੀਸ਼ਨ
  • manoranjan kalia welcomed raghav chadha to the party
    ਰਾਘਵ ਚੱਢਾ ਸਣੇ 'ਆਪ' ਦੇ 7 MPs ਭਾਜਪਾ 'ਚ ਸ਼ਾਮਲ, ਮਨੋਰੰਜਨ ਕਾਲੀਆ ਨੇ ਕੀਤਾ...
Trending
Ek Nazar
marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • fire  delhi  shakur basti  100 huts
      ਅੱਗ ਦਾ ਗੋਲਾ ਬਣੀ ਦਿੱਲੀ ਦੀ ਸ਼ਕੂਰ ਬਸਤੀ, 100 ਤੋਂ ਵੱਧ ਝੌਂਪੜੀਆਂ ਸੜ ਕੇ ਸੁਆਹ
    • the luck of these zodiac signs will shine
      ਅੱਜ ਬਣ ਰਿਹੈ ਬੇਹੱਦ ਸ਼ੁਭ ਸੰਯੋਗ! ਮਾਤਾ ਸੀਤਾ ਦੇ ਆਸ਼ੀਰਵਾਦ ਨਾਲ ਇਨ੍ਹਾਂ...
    • mps aap delhi cm rekha gupta
      ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ...
    • mouthwash use heart harmful
      ਮਾਊਥਵਾਸ਼ ਦੀ ਵਰਤੋਂ ਦਿਲ ਦੀ ਸਿਹਤ ਲਈ ਨੁਕਸਾਨਦੇਹ! ਸੋਸ਼ਲ ਮੀਡੀਆ ਦਾਅਵਿਆਂ ’ਤੇ...
    • fire breaks out in rajasthan
      ਰਾਜਸਥਾਨ 'ਚ ਅੱਗ ਦਾ ਤਾਂਡਵ: ਨੀਮਰਾਨਾ ਦੇ ਕਬਾੜ ਗੋਦਾਮ 'ਚ 5 ਮਜ਼ਦੂਰ ਜ਼ਿੰਦਾ...
    • indians spending 3 350 crore every year for protection
      ਮੱਛਰ ਦਾ ‘ਮਹਿੰਗਾ ਡੰਗ’, ਬਚਾਅ ਲਈ ਹਰ ਸਾਲ 3,350 ਕਰੋੜ ਰੁਪਏ ਖਰਚ ਕਰ ਰਹੇ ਭਾਰਤੀ
    • woman cuts off tongue at kali mata temple
      ਔਰਤ ਨੇ ਕਾਲੀ ਮਾਤਾ ਦੇ ਮੰਦਰ ’ਚ ਜੀਭ ਕੱਟ ਕੇ ਚੜ੍ਹਾਈ, ਪਤੀ ਲਈ ਸੁੱਖੀ ਸੀ ਸੁੱਖਣਾ
    • india is facing the threat of extreme heat and drought
      ਸਾਵਧਾਨ! ਭਾਰਤ 'ਤੇ ਮੰਡਰਾ ਰਿਹਾ ਭਿਆਨਕ ਗਰਮੀ ਤੇ ਸੋਕੇ ਦਾ ਖ਼ਤਰਾ, ਮੌਸਮ ਵਿਭਾਗ...
    • direct   vande bharat   from jammu to srinagar from april 30
      ਜੰਮੂ ਤੋਂ ਸ੍ਰੀਨਗਰ ਤੱਕ ਸਿੱਧੀ 'ਵੰਦੇ ਭਾਰਤ' 30 ਅਪ੍ਰੈਲ ਤੋਂ, ਬਰਫ਼ਬਾਰੀ 'ਚ...
    • landmine blast near line of control in poonch
      ਪੁੰਛ 'ਚ ਕੰਟਰੋਲ ਰੇਖਾ ਨੇੜੇ ਬਾਰੂਦੀ ਸੁਰੰਗ ਧਮਾਕਾ, ਜਵਾਕ ਗੰਭੀਰ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +