Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 24, 2026

    1:31:36 PM

  • stock market falls sharply sensex falls 800 points

    ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 1003 ਅੰਕ...

  • jump in salaries of central employees when the arrears will be paid

    ਕੇਂਦਰੀ ਕਰਮਚਾਰੀਆਂ ਦੀਆਂ ਤਨਖਾਹਾਂ 'ਚ ਆਵੇਗਾ ਵੱਡਾ...

  • major accident with car of devotees going to dera beas

    ਡੇਰਾ ਬਿਆਸ ਜਾ ਰਹੇ ਸੇਵਾਦਾਰਾਂ ਦੀ ਕਾਰ ਨਾਲ ਵਾਪਰਿਆ...

  • sukhbir badal slams bhagwant mann

    'ਪੰਜਾਬ ਦੇ 40 ਫ਼ੀਸਦੀ ਨੀਲੇ ਕਾਰਡ ਕੱਟਣ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜੈਪੁਰ
  • ਯੌਨ ਸ਼ੋਸ਼ਣ ਮਾਮਲਾ : ਆਸਾਰਾਮ 'ਤੇ ਫੈਸਲੇ ਨੂੰ ਲੈ ਕੇ ਜੋਧਪੁਰ 'ਚ ਅੱਜ ਤੋਂ ਧਾਰਾ 144

NATIONAL News Punjabi(ਦੇਸ਼)

ਯੌਨ ਸ਼ੋਸ਼ਣ ਮਾਮਲਾ : ਆਸਾਰਾਮ 'ਤੇ ਫੈਸਲੇ ਨੂੰ ਲੈ ਕੇ ਜੋਧਪੁਰ 'ਚ ਅੱਜ ਤੋਂ ਧਾਰਾ 144

  • Updated: 21 Apr, 2018 12:11 PM
ਜੈਪੁਰ
sexual exploitation case   asaram
  • Share
    • Facebook
    • Tumblr
    • Linkedin
    • Twitter
  • Comment

ਜੈਪੁਰ— 'ਆਸਾਰਾਮ ਯੌਨ ਸੋਸ਼ਣ ਮਾਮਲੇ' 'ਚ 25 ਅਪ੍ਰੈਲ ਨੂੰ ਆਉਣ ਵਾਲੇ ਫੈਸਲੇ ਨੂੰ ਦੇਖਦੇ ਹੋਏ ਜੋਧਪੁਰ ਕਮਿਸ਼ਨਡ ਇਲਾਕੇ 'ਚ ਧਾਰਾ 144 ਲਾਗੂ ਰਹੇਗੀ। ਫੈਸਲੇ ਦੇ ਦਿਨ ਵੱਡੀ ਗਿਣਤੀ 'ਚ ਸਮਰਥਕਾਂ ਦੇ ਆਉਣ ਦੀ ਸੰਭਾਵਨਾਂ ਨੂੰ ਦੇਖਦੇ ਹੋਏ ਪੁਲਸ ਪ੍ਰਸ਼ਾਸ਼ਨ ਸਖ਼ਤ ਕਦਮ ਚੁੱਕ ਰਿਹਾ ਹੈ। ਸ਼ਨੀਵਾਰ ਤੋਂ ਹੀ ਜੋਧਪੁਰ ਸ਼ਹਿਰ ਦਾ ਬਾਰਡਰ ਸੀਲ ਕਰਕੇ ਜਗ੍ਹਾ-ਜਗ੍ਹਾ ਨਾਕਾਬੰਦੀ ਕਰ ਦਿੱਤੀ ਜਾਵੇਗੀ।
21 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ 30 ਅਪ੍ਰੈਲ ਨੂੰ ਸ਼ਾਮ ਪੰਜ ਵਜੇ ਤੱਕ ਜੋਧਪੁਰ ਕਮਿਸ਼ਨਡ ਇਲਾਕੇ 'ਚ ਧਾਰਾ 144 ਲਾਗੂ ਰਹੇਗੀ। ਇਸ ਦੌਰਾਨ ਸਰਵਜਨਿਕ ਸਥਾਨ 'ਤੇ ਪੰਜ ਜਾਂ ਜ਼ਿਆਦਾ ਲੋਕ ਇਕੱਠੇ ਨਹੀਂ ਹੋ ਸਕਣਗੇ ਅਤੇ ਨਾ ਹੀ ਹਥਿਆਰ ਲੈ ਕੇ ਚੱਲ ਸਕਣਗੇ। ਸਭਾ-ਜਲੂਸ 'ਤੇ ਵੀ ਰੋਕ ਰਹੇਗੀ।
ਜੋਧਪੁਰ ਕਮਿਸ਼ਨਡ ਵੱਲੋਂ ਸੁਰੱਖਿਆ ਵਿਵਸਥਾ ਦੀ ਜਾਣਕਾਰੀ ਦੇਣ ਲਈ ਸ਼ੁੱਕਰਵਾਰ ਨੂੰ ਆਯੋਜਿਤ ਪ੍ਰੈੱਸ ਨਾਲ ਹੋਈ ਗੱਲਬਾਤ 'ਚ ਡੀ.ਸੀ.ਪੀ. ਈਸਟ ਅਮਨਦੀਪ ਸਿੰਘ ਅਤੇ ਡੀ.ਸੀ.ਪੀ. ਵੈਸਟ ਸਮੀਰ ਕੁਮਾਰ ਸਿੰਘ ਨੇ ਦੱਸਿਆ ਕਿ ਫੈਸਲੇ ਦੇ ਦਿਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ, ਜੇਕਰ ਕੋਈ ਆਸਾਰਾਮ ਸਮਰਥਕ ਜੋਧਪੁਰ ਆਉਂਦਾ ਹੈ ਤਾਂ ਪੁਲਸ ਉਸ ਤੋਂ ਪੁੱਛਗਿਛ ਕਰੇਗੀ। ਸੁਰੱਖਿਆ ਵਿਵਸਥਾ 'ਚ ਕੋਈ ਗਲਤੀ ਦੀ ਗੁੰਜਾਇਸ਼ ਨਹੀਂ ਹੈ।
ਦੱਸਣਾ ਚਾਹੁੰਦੇ ਹਾਂ ਕਿ ਯੌਨ ਸ਼ੋਸ਼ਨ ਮਾਮਲੇ ਦੇ ਦੋਸ਼ੀ ਆਸਾਰਾਮ ਦੇ ਮਾਮਲੇ 'ਤੇ ਫੈਸਲੇ ਲਈ 25 ਅਪ੍ਰੈਲ ਦੀ ਤਾਰੀਖ ਤੈਅ ਹੈ। ਸਜ਼ਾ ਸੁਣਾਏ ਜਾਣ ਦੌਰਾਨ ਵੱਡੀ ਗਿਣਤੀ 'ਚ ਆਸਾਰਾਮ ਦੇ ਸਮਰਥਕਾਂ ਦੇ ਜੋਧਪੁਰ ਸ਼ਹਿਰ ਪਹੁੰਚਣ ਦੀ ਪੁਲਸ ਨੂੰ ਖੁਫੀਆ ਰਿਪੋਰਟ ਮਿਲੀ ਸੀ। ਇਸ 'ਤੇ ਪੁਲਸ ਨੇ ਹਾਈਕੋਰਟ 'ਚ ਅਰਜੀ ਪੇਸ਼ ਕਰਕੇ ਆਸਾਰਾਮ ਦਾ ਫੈਸਲਾ ਜੇਲ 'ਚ ਹੀ ਸੁਣਾਏ ਜਾਣ ਦੀ ਦਰਖਾਸਤ ਲਗਾਈ ਸੀ। ਪੁਲਸ ਦੀ ਅਰਜੀ ਨੂੰ ਸਵੀਕਾਰ ਕਰਦੇ ਹੋਏ ਬੀਤੇ ਮੰਗਲਵਾਰ ਨੂੰ ਹਾਈਕੋਰਟ ਜਸਟਿਸ ਗੋਪਾਲਕ੍ਰਿਸ਼ਣ ਵਿਆਸ ਅਤੇ ਜਸਟਿਸ ਰਾਮਚੰਦਰ ਸਿੰਘ ਝਾਲਾ ਦੀ ਬੈਂਚ ਨੇ ਆਸਾਰਾਮ ਨੂੰ ਜੇਲ 'ਚ ਫੈਸਲੇ ਸੁਣਾਉਣ ਦਾ ਆਦੇਸ਼ ਦਿੱਤਾ ਸੀ। ਉਸ ਤੋਂ ਬਾਅਦ ਪੁਲਸ ਨੇ ਰਾਹਤ ਦੀ ਸਾਹ ਲਈ ਸੀ।
ਫਿਰ ਤੋਂ ਪੁਲਸ ਪ੍ਰਸ਼ਾਸ਼ਨ ਕੋਈ ਰਿਸਕ ਨਹੀਂ ਲੈਣਾ ਚਾਹੁੰਦਾ ਹੈ। ਲਿਹਾਜਾ ਸੁਰੱਖਿਆ ਵਿਵਸਥਾ ਦੇ ਪ੍ਰਬੰਧ ਸਖ਼ਤ ਕੀਤੇ ਜਾ ਰਹੇ ਹਨ। 25 ਅਪ੍ਰੈਲ ਨੂੰ ਜੇਲ 'ਚ ਅਦਾਲਤ ਸ਼ੁਰੂ ਹੋਵੇਗੀ, ਉਸ 'ਤੇ ਹੀ ਆਸਾਰਾਮ ਦਾ ਫੈਸਲਾ ਸੁਣਾਇਆ ਜਾਵੇਗਾ। ਐੈੱਸ.ਸੀ. ਐੈੱਸ.ਟੀ. ਕੋਰਟ ਪੀਠਾਸੀਨ ਅਧਿਕਾਰੀ ਮਧੂਸੂਦਨ ਸ਼ਰਮਾ ਸੈਸ਼ਨ ਕੋਰਟ ਜੱਜ ਜੇਲ 'ਚ ਹੀ ਫੈਸਲਾ ਸੁਣਾਉਣਗੇ। ਕੋਰਟ ਦੇ ਬਾਹਰ ਪੁਲਸ ਸੁਰੱਖਿਆ ਵਿਵਸਥਾ ਦੇ ਪੁਖਤਾ ਬੰਦੋਬਸਤ ਕੀਤੇ ਜਾਣਗੇ।

  • Asaram sexual exploitation case
  • Section 144
  • Jodhpur
  • ਆਸਾਰਾਮ ਯੌਨ ਸੋਸ਼ਣ ਮਾਮਲੇ
  • ਧਾਰਾ 144
  • ਜੋਧਪੁਰ

ਕਠੂਆ ਮਾਮਲਾ : ਕ੍ਰਾਈਮ ਬ੍ਰਾਂਚ ਜਾਂਚ 'ਤੇ ਸਵਾਲ,ਬਾਰ ਐਸੋਸੀਏਸ਼ਨ. ਨੇ ਕਿਹਾ- ਸੀ.ਬੀ.ਆਈ. ਜਾਂਚ ਜ਼ਰੂਰੀ

NEXT STORY

Stories You May Like

  • orders issued to impose section 144 around examination centers
    ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਾਗੂ ਕਰਨ ਦੇ ਹੁਕਮ ਜਾਰੀ
  • rules will change from how much cash to deposit in bank account
    ਬੈਂਕ ਖਾਤੇ 'ਚ ਕਿੰਨੀ ਨਕਦੀ ਜਮ੍ਹਾ ਕਰਨ, ਵਾਹਨ ਖ਼ਰੀਦ ਤੋਂ ਲੈ ਕੇ ਜਾਇਦਾਦ ਖ਼ਰੀਦਣ ਤੱਕ ਬਦਲਣਗੇ ਨਿਯਮ
  • investors   fears about the future of it companies
    IT ਕੰਪਨੀਆਂ ਦੇ ਭਵਿੱਖ ਨੂੰ ਲੈ ਕੇ ਨਿਵੇਸ਼ਕਾਂ ਦਾ ਡਰ ਹਾਸੋਹੀਣਾ : ਪਿਊਸ਼ ਗੋਇਲ
  • from food and drinks to detergents and shampoos  will become more expensive
    ਖਾਣ-ਪੀਣ ਦੇ ਸਾਮਾਨ ਤੋਂ ਲੈ ਕੇ ਡਿਟਰਜੈਂਟ-ਸ਼ੈਂਪੂ ਤੱਕ ਹੋਣਗੇ ਮਹਿੰਗੇ, ਜਾਣੋ FMCG ਕੰਪਨੀਆਂ ਨੇ ਕਿਉਂ ਵਧਾਏ ਰੇਟ
  • sharad pawar hospital
    ਸ਼ਰਦ ਪਵਾਰ ਦੀ ਸਿਹਤ ਨੂੰ ਲੈ ਕੇ ਵੱਡੀ ਅਪਡੇਟ ! ਅੱਜ ਮਿਲੇਗੀ ਹਸਪਤਾਲ ਤੋਂ ਛੁੱਟੀ
  • big news regarding the travel of government buses in punjab today
    ਪੰਜਾਬ 'ਚ ਅੱਜ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਖ਼ਬਰ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਅਪਡੇਟ
  • investment in gold etfs more than doubled
    ਸੋਨੇ ਦੇ ETF 'ਚ ਨਿਵੇਸ਼ ਦੁੱਗਣੇ ਤੋਂ ਵੱਧ ਹੋ ਕੇ 24,040 ਕਰੋੜ ਰੁਪਏ ਹੋ ਗਿਆ
  • chief minister  s health insurance scheme
    ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਵੱਡਾ ਖੁਲਾਸਾ, ਅੱਜ 3 ਵਜੇ ਦੇਖੋ EXCLUSIVE ਰਿਪੋਰਟ
  • punjab new excise policy
    ਪੰਜਾਬ 'ਚ ਮਹਿੰਗੀ ਹੋਵੇਗੀ ਸ਼ਰਾਬ! ਪਿਆਕੜਾਂ ਨੂੰ ਵੱਡਾ ਝਟਕਾ
  • sukhpal khaira s sharp attack on mann government
    'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • pargat singh came in favour of sukhpal khaira
    'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
  • pargat singh slams aap government
    ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ 'ਆਪ' ਸਰਕਾਰ ਨੇ ਇੱਕੋ...
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
Trending
Ek Nazar
famous actor goes river rafting raft capsizes in ganga

ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

pooja bhatt s 3 big controversies

B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...

this famous actress  s journey has been filled with controversies

ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...

get pregnant earn 13 lakhs

'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ...

sanjay dutt shares pictures from his meeting with cm yogi adityanath

ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

short circuit  house fire incident

ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6...

the struggle filled story of a veteran actor

ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ...

gold and silver prices rise sharply

Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, ਵਿੱਤ ਮੰਤਰੀ ਨੇ ਦੱਸਿਆ ਕਾਰਨ

school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

alia bhatt makes her bafta debut with hindi speech

ਨਮਸਕਾਰ ! ਜਦੋਂ ਲੰਡਨ 'ਚ BAFTA ਦੀ ਸਟੇਜ 'ਤੇ ਆਲੀਆ ਨੇ ਦਿੱਤਾ ਹਿੰਦੀ 'ਚ...

temple golak  mannat parchi  devotee family  karnataka temple

'ਹੇ ਪਰਮਾਤਮਾ, ਮੇਰੀ ਸੱਸ ਤੋਂ ਛੁਟਕਾਰਾ ਦਿਵਾਓ, ਮੇਰੇ ਦੁੱਖ ਦੂਰ ਕਰੋ..!',...

it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • gold and silver prices have fallen sharply fell on mcx today
      ਧੜੰਮ ਡਿੱਗੀਆਂ Gold-Silver ਦੀਆਂ ਕੀਮਤਾਂ, ਜਾਣੋ MCX 'ਤੇ ਅੱਜ ਕਿੰਨੀ ਆਈ ਗਿਰਾਵਟ
    • canadian pm to visit india
      26 ਨੂੰ ਭਾਰਤ ਆਉਣਗੇ ਕੈਨੇਡੀਅਨ PM ! ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਮੁੜ ਲੀਹ...
    • jharkhand air ambulance crash
      ਝਾਰਖੰਡ ਏਅਰ ਐਂਬੂਲੈਂਸ ਕ੍ਰੈਸ਼ ਹਾਦਸਾ: TMC ਨੇ ਕੀਤੀ ਉੱਚ ਪੱਧਰੀ ਜਾਂਚ ਦੀ ਮੰਗ
    • get pregnant earn 13 lakhs
      'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ...
    • sanjay dutt shares pictures from his meeting with cm yogi adityanath
      ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ
    • short circuit  house fire incident
      ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6...
    • drdo job  ministry of defence  recruitment candidates
      DRDO 'ਚ ਨਿਕਲੀਆਂ ਭਰਤੀਆਂ ! ਰੱਖਿਆ ਮੰਤਰਾਲਾ 'ਚ ਕੰਮ ਕਰਨ ਵਾਲਿਆਂ ਲਈ Golden...
    • women divorce
      20 ਸਾਲਾਂ 'ਚ ਤਲਾਕ ਦੇ ਮਾਮਲਿਆਂ 'ਚ 50 ਫੀਸਦੀ ਵਾਧਾ! 58% ਕੇਸਾਂ 'ਚ ਔਰਤਾਂ...
    • india taxi change drivers luck
      ‘ਭਾਰਤ ਟੈਕਸੀ’ ਨਾਲ ਬਦਲੇਗੀ ਹੁਣ ਡਰਾਈਵਰਾਂ ਦੀ ਕਿਸਮਤ! ਅਮਿਤ ਸ਼ਾਹ ਦਾ ਵੱਡਾ ਬਿਆਨ
    • soil mound collapses during excavation in sonbhadra
      ਸੋਨਭੱਦਰ ’ਚ ਖੁਦਾਈ ਦੌਰਾਨ ਮਿੱਟੀ ਦਾ ਟਿੱਲਾ ਡਿੱਗਿਆ, 3 ਔਰਤਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +