Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    4:18:02 PM

  • bjp makes big announcement before elections

    ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ...

  • big twist in rajbir ghuman case

    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ...

  • statements of the fm growth in the stock market sensex jumped 1100

    ਵਿੱਤ ਮੰਤਰੀ ਦੇ ਬਿਆਨਾਂ ਕਾਰਨ ਸ਼ੇਅਰ ਬਾਜ਼ਾਰ 'ਚ...

  • uproar over political poster in the name of punjab board

    ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਆਜ਼ਾਦੀ ਦੇ ਗੀਤ ਗਾਉਂਦਿਆਂ ਅੱਜ ਦੇ ਦਿਨ ਭਗਤ ਸਿੰਘ ਨੇ ਸਾਥੀਆਂ ਸਣੇ ਚੁੰਮਿਆ ਸੀ ਫਾਂਸੀ ਦਾ ਰੱਸਾ

NATIONAL News Punjabi(ਦੇਸ਼)

ਆਜ਼ਾਦੀ ਦੇ ਗੀਤ ਗਾਉਂਦਿਆਂ ਅੱਜ ਦੇ ਦਿਨ ਭਗਤ ਸਿੰਘ ਨੇ ਸਾਥੀਆਂ ਸਣੇ ਚੁੰਮਿਆ ਸੀ ਫਾਂਸੀ ਦਾ ਰੱਸਾ

  • Edited By Tanu,
  • Updated: 23 Mar, 2020 11:08 AM
New Delhi
shaheed diwas bhagat singh rajguru sukhdev
  • Share
    • Facebook
    • Tumblr
    • Linkedin
    • Twitter
  • Comment

ਜਲੰਧਰ—ਸ਼ਹੀਦ ਸਮਾਜ ਦਾ ਸਰਮਾਇਆ ਹੁੰਦੇ ਹਨ। ਦੇਸ਼ ਲਈ ਜਾਨ ਵਾਰਨ ਵਾਲੇ ਉਨ੍ਹਾਂ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ। ਕਹਿੰਦੇ ਨੇ ਦੇਸ਼ ਭਗਤਾਂ ਦਾ ਕੋਈ ਧਰਮ, ਜਾਤ-ਮਜ਼ਹਬ ਨਹੀਂ ਹੁੰਦਾ ਸਗੋਂ ਉਹ ਵਤਨ ਅਤੇ ਮਨੁੱਖਤਾ ਲਈ ਆਪਾ ਵਾਰ੍ਹਦੇ ਹਨ। ਨਵੀਂ ਪੁੰਗਰਦੀ ਪੀੜ੍ਹੀ ਨੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰ ਕੇ, ਉਨ੍ਹਾਂ ਦੇ ਅਧੂਰੇ ਕਾਰਜਾਂ ਨੂੰ ਪੂਰਾ ਕਰਨਾ ਹੁੰਦਾ ਹੈ। ਭਾਰਤ ਨੂੰ ਅੰਗਰੇਜ਼ੀ ਹਕੂਮਤ ਤੋਂ ਆਜ਼ਾਦ ਕਰਾਉਣ ਲਈ ਸੈਂਕੜੇ ਦੇਸ਼ ਭਗਤਾਂ ਨੇ ਫਾਂਸੀ, ਹਜ਼ਾਰਾਂ ਨੇ ਜੇਲਾਂ ਤੇ ਸੈਂਕੜੇ ਯੋਧਿਆਂ ਨੇ ਕਾਲੇ ਪਾਣੀ ਅਤੇ ਲੱਖਾਂ ਭਾਰਤੀਆਂ ਨੇ ਸਰੀਰਕ ਅਤੇ ਮਾਨਸਿਕ ਗੁਲਾਮੀ ਝੱਲੀ। 

ਆਖਰਕਾਰ 15 ਅਗਸਤ 1947 ਨੂੰ ਦੇਸ਼ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਆਜ਼ਾਦ ਹੋਇਆ। ਸ਼ਹੀਦਾਂ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਦਾ ਵੀ ਨਾਂ ਹੈ, ਜਿਨ੍ਹਾਂ ਨੇ ਜਵਾਨੀ ਦੀ ਉਮਰ 'ਚ ਫਾਂਸੀ ਦਾ ਰੱਸਾ ਚੁੰਮਿਆ। ਅੱਜ ਦਾ ਦਿਨ ਯਾਨੀ ਕਿ 23 ਮਾਰਚ ਦਾ ਦਿਨ ਬੇਹੱਦ ਖਾਸ ਹੈ। ਇਸੇ ਦਿਨ ਅੰਗਰੇਜ਼ੀ ਹਕੂਮਤ ਦੇ ਨੱਕ 'ਚ ਦਮ ਕਰਨ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨਾਲ ਫਾਂਸੀ ਦਿੱਤੀ ਗਈ ਸੀ। ਅੱਜ ਦੇਸ਼ ਭਰ 'ਚ ਇਨ੍ਹਾਂ ਸ਼ਹੀਦਾਂ ਨੂੰ ਯਾਦ ਕੀਤਾ ਜਾ ਰਿਹਾ ਹੈ। ਪਿੰਡ ਖਟਕੜ ਕਲਾਂ ਇਤਿਹਾਸ ਦਾ ਉਹ ਵਰਕਾ ਬਣ ਗਿਆ ਹੈ, ਜੋ ਸੂਰਜ-ਚੰਦਰਮਾ ਦੀ ਹੋਂਦ ਤਕ ਭਾਰਤੀਆਂ ਦੇ ਚੇਤੇ ਅਤੇ ਇਤਿਹਾਸ ਤੇ ਵਰਕਿਆਂ ਵਿਚ ਉੱਕਰਿਆ ਰਹੇਗਾ। ਪਿੰਡ ਖਟਕੜ ਕਲਾਂ ਸ਼ਹੀਦ ਭਗਤ ਸਿੰਘ ਦੇ ਪੁਰਖਿਆਂ ਦਾ ਪਿੰਡ ਹੈ, ਜਿੱਥੇ ਸ਼ਹੀਦ ਭਗਤ ਸਿੰਘ ਦਾ ਜੱਦੀ ਘਰ ਹੈ। ਸਾਲ 2008 'ਚ ਜ਼ਿਲਾ ਨਵਾਂਸ਼ਹਿਰ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਰੱਖ ਦਿੱਤਾ ਗਿਆ। 

ਜਲਿਆਂਵਾਲਾ ਬਾਗ ਦੀ ਘਟਨਾ ਦਾ ਅਸਰ- 
ਭਗਤ ਸਿੰਘ ਦੀ ਰਗ-ਰਗ ਵਿਚ ਦੇਸ਼ ਭਗਤੀ ਵੱਸਦੀ ਸੀ।13 ਅਪ੍ਰੈਲ, 1919 ਨੂੰ ਵਿਸਾਖੀ ਵਾਲੇ ਦਿਨ ਜਲਿਆਂਵਾਲਾ ਬਾਗ  ਦੀ ਘਟਨਾ ਦਾ ਭਗਤ ਸਿੰਘ 'ਤੇ ਡੂੰਘਾ ਅਸਰ ਪਿਆ। ਇਸ ਘਟਨਾ ਨੇ ਦੇਸ਼ ਭਰ ਵਿਚ ਕ੍ਰਾਂਤੀ ਦੀ ਅੱਗ ਭੜਕਾ ਦਿੱਤੀ ਸੀ। ਰੌਲਟ ਐਕਟ ਦੇ ਵਿਰੋਧ 'ਚ ਇਕੱਠੇ ਹੋਏ ਦੇਸ਼ ਵਾਸੀ ਜਲ੍ਹਿਆਂਵਾਲੇ ਬਾਗ ਵਿਚ ਸਭਾ ਕਰ ਰਹੇ ਸੀ ਕਿ ਜਨਰਲ ਡਾਇਰ ਦੇ ਹੁਕਮਾਂ ਤਹਿਤ ਨਿਹੱਥੇ ਲੋਕਾਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਉਸ ਸਮੇਂ ਭਗਤ ਸਿੰਘ ਦੀ ਉਮਰ 12 ਸਾਲ ਸੀ। ਇਸ ਘਟਨਾ ਬਾਅਦ ਉਨ੍ਹਾਂ ਜਲ੍ਹਿਆਂਵਾਲੇ ਬਾਗ ਦੀ ਖੂਨ ਨਾਲ ਲਥਪਥ ਧਰਤੀ ਦੀ ਸਹੁੰ ਖਾਧੀ ਸੀ ਕਿ ਅੰਗਰੇਜ਼ੀ ਹਕੂਮਤ ਦਾ ਜੜ੍ਹਾਂ ਪੁੱਟਣਗੇ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣਗੇ। ਇਸ ਮਕਸਦ ਲਈ ਉਨ੍ਹਾਂ ਨੈਸ਼ਨਲ ਕਾਲਜ ਦੀ ਪੜ੍ਹਾਈ ਛੱਡ ਕੇ 'ਨੌਜਵਾਨ ਭਾਰਤ ਸਭਾ' ਦੀ ਸਥਾਪਨਾ ਕੀਤੀ।

ਵਿਆਹ ਦੇ ਦਬਾਅ ਕਰਕੇ ਭਗਤ ਸਿੰਘ ਨੇ ਛੱਡਿਆ ਘਰ- 
ਇਕ ਸਮਾਂ ਅਜਿਹਾ ਵੀ ਆਇਆ ਜਦੋਂ ਭਗਤ ਸਿੰਘ ਦੇ ਪਰਿਵਾਰ ਵਾਲੇ ਉਨ੍ਹਾਂ 'ਤੇ ਵਿਆਹ ਲਈ ਦਬਾਅ ਪਾਉਣ ਲੱਗੇ ਪਰ ਉਨ੍ਹਾਂ ਲਈ ਤਾਂ ਦੇਸ਼ ਨੂੰ ਆਜ਼ਾਦੀ ਕਰਾਉਣਾ ਹੀ ਉਨ੍ਹਾਂ ਦੀ ਜ਼ਿੰਦਗੀ ਦਾ ਅਸਲ ਮਕਸਦ ਸੀ। ਪਰਿਵਾਰ ਵਾਲਿਆਂ ਦੇ ਦਬਾਅ ਤੋਂ ਪਰੇਸ਼ਾਨ ਆ ਕੇ ਉਨ੍ਹਾਂ ਨੇ ਘਰ ਹੀ ਛੱਡ ਦਿੱਤਾ ਸੀ। 

ਸਾਂਡਰਲ ਦਾ ਕਤਲ ਤੇ ਦਿੱਲੀ ਅਸੈਂਬਲੀ 'ਚ ਬੰਬ ਦੀ ਘਟਨਾ- 
ਜਦ ਅੰਗਰੇਜ਼ ਸਰਕਾਰ ਖਿਲਾਫ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਸਨ ਤਾਂ ਅੰਗਰੇਜ਼ ਪੁਲਸ ਨੇ ਉਨ੍ਹਾਂ 'ਤੇ ਡਾਂਗਾ ਵਰ੍ਹਾਈਆਂ, ਜਿਸ ਕਰਕੇ ਲਾਲਾ ਲਾਜਪਤ ਰਾਏ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ 17 ਨਵੰਬਰ ਨੂੰ ਉਨ੍ਹਾਂ ਦੀ ਮੌਤ ਹੋ ਗਈ।ਇਸ ਪਿੱਛੋਂ ਭਗਤ ਸਿੰਘ ਨੇ ਪਹਿਲਾਂ ਲਾਹੌਰ ਵਿਚ ਸਾਂਡਰਸ ਦਾ ਕਤਲ ਕੀਤਾ ਤੇ ਫਿਰ ਦਿੱਲੀ ਦੀ ਸੈਂਟਰਲ ਅਸੈਂਬਲੀ 'ਚ ਚੰਦਰਸ਼ੇਖਰ ਆਜ਼ਾਦ ਤੇ ਪਾਰਟੀ ਦੇ ਹੋਰ ਮੈਂਬਰਾਂ ਨਾਲ ਬੰਬ ਧਮਾਕਾ ਕੀਤਾ।ਇਸ ਪਿੱਛੋਂ ਉਨ੍ਹਾਂ ਆਪਣੇ ਦੋ ਸਾਥੀਆਂ ਰਾਜਗੁਰੂ ਤੇ ਸੁਖਦੇਵ ਸਾਥੀਆਂ ਦੀ ਮਦਦ ਲਈ। ਇਸ ਨਾਲ ਅੰਗਰੇਜ਼ਾਂ 'ਚ ਭਗਤ ਸਿੰਘ ਦੇ ਨਾਂ ਦਾ ਖੌਫ ਪੈਦਾ ਹੋ ਗਿਆ।

ਭਗਤ ਸਿੰਘ ਦੀ ਗ੍ਰਿਫਤਾਰੀ-
ਸੈਂਟਰਲ ਅਸੈਂਬਲੀ ਵਿਚ ਬੰਬ ਸੁੱਟਣ ਦੀ ਘਟਨਾ ਤੋਂ ਬਾਅਦ ਅੰਗਰੇਜ਼ਾਂ ਨੇ ਸੁਤੰਤਰਤਾ ਸੈਨਾਨੀਆਂ ਨੂੰ ਫੜਨਾ ਸ਼ੁਰੂ ਕਰ ਦਿੱਤਾ। ਭਗਤ ਸਿੰਘ ਤੇ ਬਟੁਕੇਸ਼ਵਰ ਦੱਤ ਦੀ ਗ੍ਰਿਫਤਾਰੀ ਹੋਈ। ਦੋਵਾਂ ਖਿਲਾਫ ਸੈਂਟਰਲ ਅਸੈਂਬਲੀ 'ਚ ਬੰਬ ਸੁੱਟਣ ਸਬੰਧੀ ਕੇਸ ਚੱਲਿਆ। ਸੁਖਦੇਵ ਤੇ ਰਾਜਗੁਰੂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। 7 ਅਕਤੂਬਰ 1930 ਨੂੰ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਫਾਂਸੀ ਦੀ ਸਜ਼ਾ ਦਾ ਫੈਸਲਾ ਸੁਣਾਇਆ ਗਿਆ ਜਦਕਿ ਬਟੁਕੇਸ਼ਵਰ ਦੱਤ ਨੂੰ ਉਮਰ ਕੈਦ ਹੋਈ।

ਜੇਲ 'ਚ ਭਗਤ ਸਿੰਘ ਦਾ ਆਖਰੀ ਸਮਾਂ-
ਭਗਤ ਸਿੰਘ ਨੂੰ ਕਿਤਾਬਾਂ ਪੜ੍ਹਨ ਦਾ ਬਹੁਤ ਸ਼ੌਕ ਸੀ। ਆਖਰੀ ਸਮੇਂ 'ਚ ਉਨ੍ਹਾਂ ਨੇ 'ਰੈਵਾਲਿਊਸ਼ਨਰੀ ਲੈਨਿਨ' ਨਾਂ ਦੀ ਕਿਤਾਬ ਮੰਗਵਾਈ ਸੀ। ਇਸ ਮੌਕੇ ਭਗਤ ਸਿੰਘ ਨੇ ਦੇਸ਼ ਦੇ ਨਾਂ ਸੰਦੇਸ਼ ਵੀ ਦਿੱਤਾ ਸੀ, ਉਹ ਸੀ- ਸਾਮਰਾਜਵਾਦ ਮੁਰਦਾਬਾਦ ਤੇ ਇਨਕਲਾਬ ਜ਼ਿੰਦਾਬਾਦ। ਇਸ ਤੋਂ ਬਾਅਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਫਾਂਸੀ ਦੇਣ ਲਈ ਕੋਠਰੀ ਤੋਂ ਬਾਹਰ ਲਿਆਂਦਾ ਗਿਆ। ਉਨ੍ਹਾਂ ਆਜ਼ਾਦੀ ਦੇ ਗੀਤ ਗਾਉਂਦਿਆਂ- ਸਰਫਰੋਸ਼ੀ ਕੀ ਤਮੰਨਾ ਅਬ ਹਮਾਰੇ ਦਿਲ ਮੇਂ ਹੈ। ਦੇਖਨਾ ਹੈ ਜ਼ੋਰ ਕਿਤਨਾ ਬਾਜੂਏ ਕਾਤਿਲ ਮੇਂ ਹੈ। ਫਿਰ 'ਇਨਕਲਾਬ ਜ਼ਿੰਦਾਬਾਦ ਤੇ ਹਿੰਦੋਸਤਾਨ ਆਜ਼ਾਦ ਹੋਵੇ' ਦੇ ਨਾਅਰੇ ਲਾਉਂਦਿਆਂ ਉਨ੍ਹਾਂ  ਫਾਂਸੀ ਦੇ ਰੱਸੇ ਨੂੰ ਚੁੰਮ ਕੇ ਮੌਤ ਨੂੰ ਗਲ ਲਾ ਲਿਆ। 

  • shaheed diwas
  • bhagat singh
  • ਭਗਤ ਸਿੰਘ
  • ਫਾਂਸੀ
  • ਅੰਗਰੇਜ਼ੀ ਹਕੂਮਤ

ਕੋਰੋਨਾ ਵਾਇਰਸ : ਇਕ ਹੋਰ ਮਰੀਜ਼ ਦੀ ਹੋਈ ਮੌਤ, ਹੁਣ ਤੱਕ 8 ਲੋਕਾਂ ਨੇ ਗਵਾਈ ਜਾਨ

NEXT STORY

Stories You May Like

  • major mistake voter list photo shaheed bhagat singh appears against voter name
    ਵੋਟਰ ਲਿਸਟ 'ਚ ਵੱਡੀ ਗੜਬੜੀ! ਵੋਟਰ ਦੇ ਨਾਂ ਅੱਗੇ ਲਗਾਈ ਸ਼ਹੀਦ ਭਗਤ ਸਿੰਘ ਦੀ ਫੋਟੋ, ਸਾਬਕਾ MLA ਨੇ ਚੁੱਕੇ ਸਵਾਲ
  • gold prices fall for third consecutive day  silver rates also fall
    ਲਗਾਤਾਰ ਤੀਜੇ ਦਿਨ ਟੁੱਟੇ ਸੋਨੇ ਦੇ ਭਾਅ, ਚਾਂਦੀ ਦੇ ਰੇਟ ਵੀ ਡਿੱਗੇ, ਜਾਣੋ ਤਾਜ਼ਾ ਕੀਮਤਾਂ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • dismissed aig rajjit singh arrested in a new case
    ਬਰਖ਼ਾਸਤ AIG ਰਾਜਜੀਤ ਸਿੰਘ ਨਵੇਂ ਮੁੱਕਦਮੇ 'ਚ ਗ੍ਰਿਫ਼ਤਾਰ, 4 ਦਿਨ ਦੇ ਰਿਮਾਂਡ 'ਤੇ
  • satnam singh sandhu honored
    'ਮਹਾਰਾਜਾ ਅੱਜ ਸਰੋਵਰ' ਦੇ ਵਿਕਾਸ ਲਈ ਪ੍ਰਾਜੈਕਟ ਨੂੰ ਸਿਧਾਂਤਕ ਮਨਜ਼ੂਰੀ, ਸਤਨਾਮ ਸਿੰਘ ਸੰਧੂ ਦਾ ਹੋਇਆ ਸਨਮਾਨ
  • court sends girlfriend to 5 day judicial custody
    ਤਜਿੰਦਰ ਸਿੰਘ ਕਤਲ ਮਾਮਲਾ:  ਪ੍ਰੇਮਿਕਾ ਨੂੰ ਅਦਾਲਤ ਨੇ 5 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ
  • firing at kathua cisf camp
    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ 'ਤੇ ਚਲਾਈਆਂ ਗੋਲੀਆਂ, 4 ਦੀ ਮੌਤ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india pakistan border  drone  people  arrested  punjab
      ਭਾਰਤ-ਪਾਕਿਸਤਾਨ ਸਰਹੱਦ ਕੋਲ ਡਰੋਨ ਰਾਹੀਂ ਸੁੱਟੇ ਗਏ ਹਥਿਆਰ ਜ਼ਬਤ, ਪੰਜਾਬ ਦੇ 2...
    • painter tyeb mehta  painting  rickshaw puller
      ਚਿੱਤਰਕਾਰ ਤੈਯਬ ਮਹਿਤਾ ਦੀ ਪੇਂਟਿੰਗ ‘ਰਿਕਸ਼ਾ ਪੁਲਰ’ 69.1 ਕਰੋੜ ਰੁਪਏ ’ਚ ਵਿਕੀ
    • lipulekh pass closed for adi kailash pilgrims following snowfall in pithoragarh
      ਪਿਥੌਰਾਗੜ੍ਹ ’ਚ ਬਰਫ਼ਬਾਰੀ ਤੋਂ ਬਾਅਦ ਆਦਿ ਕੈਲਾਸ਼ ਯਾਤਰੀਆਂ ਲਈ ਲਿਪੂਲੇਖ ਦੱਰਾ ਬੰਦ
    • mp  students  bus
      MP 'ਚ ਭਿਆਨਕ ਹਾਦਸਾ! ਵਿਦਿਆਰਥੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਮਚੀ...
    • kullu woman dies after falling from a hill while out to cut grass
      ਕੁੱਲੂ : ਘਾਹ ਵੱਢਣ ਗਈ ਔਰਤ ਦੀ ਪਹਾੜੀ ਤੋਂ ਡਿੱਗਣ ਕਾਰਨ ਮੌਤ
    • education department  duty  employee retired  salary
      ਸਿੱਖਿਆ ਵਿਭਾਗ ਦਾ ਕਾਰਨਾਮਾ! ਡਿਊਟੀ 'ਤੇ ਤਾਇਨਾਤ ਕਰਮਚਾਰੀ ਕਾਗਜ਼ਾਂ 'ਚੋਂ...
    • bjp leader  robbery  hostage  police
      ਭਾਜਪਾ ਆਗੂ ਨੂੰ ਬੰਧਕ ਕੇ ਲੁੱਟੇ 15 ਲੱਖ ਰੁਪਏ, ਕਾਨਪੁਰ 'ਚ ਵਾਪਰੀ ਘਟਨਾ
    • beant singh case  jagtar singh hawara  petition
      ਬੇਅੰਤ ਸਿੰਘ ਕਤਲ ਕੇਸ: ਹਵਾਰਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਆਈਬੀ ਦੀ ਮੰਗੀ...
    • foreign liquor  seized in navi mumbai truck driver arrested
      ਨਵੀਂ ਮੁੰਬਈ 'ਚ 1.15 ਕਰੋੜ ਰੁਪਏ ਦੀ ਵਿਦੇਸ਼ੀ ਸ਼ਰਾਬ ਜ਼ਬਤ, ਟਰੱਕ ਡਰਾਈਵਰ...
    • bimstec countries amit shah
      ਬਿਮਸਟੇਕ ਦੇਸ਼ ਇਹ ਯਕੀਨੀ ਬਣਾਉਣ ਕਿ ਅੱਤਵਾਦੀਆਂ ਨੂੰ ਖੇਤਰ 'ਚ ਸੁਰੱਖਿਅਤ ਪਨਾਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +