Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    12:45:23 PM

  • ban on promotions lifted

    ਪ੍ਰਮੋਸ਼ਨਾਂ 'ਤੇ ਲੱਗੀ ਰੋਕ ਖ਼ਤਮ! ਪੰਜਾਬ ਦੇ...

  • akali dal  new political party  punjab elections

    ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ...

  • melbourne meets modi event

    'ਮੈਲਬੌਰਨ ਮੀਟਸ ਮੋਦੀ' ਸਮਾਗਮ ਲਈ ਭਾਰਤੀ ਭਾਈਚਾਰੇ...

  • blackout in cuba

    ਹੋ ਗਿਆ ਬਲੈਕਆਊਟ! ਈਂਧਨ ਦੀ ਕਮੀ ਕਾਰਨ ਕਿਊਬਾ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦਿੱਲੀ ’ਚ ਸਰਕਾਰੀ ਇਮਾਰਤਾਂ 'ਤੇ ਪੈਟਰੋਲ ਬੰਬ ਹਮਲੇ ਦੀ ਸਾਜ਼ਿਸ਼ ਨਾਕਾਮ, ਸ਼ਹਿਜ਼ਾਦ ਭੱਟੀ ਗਿਰੋਹ ਦੇ 6 ਮੈਂਬਰ ਗ੍ਰਿਫਤਾਰ

NATIONAL News Punjabi(ਦੇਸ਼)

ਦਿੱਲੀ ’ਚ ਸਰਕਾਰੀ ਇਮਾਰਤਾਂ 'ਤੇ ਪੈਟਰੋਲ ਬੰਬ ਹਮਲੇ ਦੀ ਸਾਜ਼ਿਸ਼ ਨਾਕਾਮ, ਸ਼ਹਿਜ਼ਾਦ ਭੱਟੀ ਗਿਰੋਹ ਦੇ 6 ਮੈਂਬਰ ਗ੍ਰਿਫਤਾਰ

  • Edited By Rajwinder Kaur,
  • Updated: 07 Jul, 2026 08:57 AM
National
shahzad bhatti  6 members  arrested
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ) - ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਨਾਲ ਜੁੜੇ ਕਥਿਤ 2 ਮਾਡਿਊਲਾਂ ਦਾ ਪਰਦਾਫਾਸ਼ ਕਰਦਿਆਂ ਇਸ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਸੋਮਵਾਰ ਕਿਹਾ ਕਿ ਇਕ ਮਾਡਿਊਲ ਨੂੰ ਪਾਕਿ-ਆਧਾਰਤ ਹੈਂਡਲਰਾਂ ਨੇ ਪੈਟਰੋਲ ਬੰਬਾਂ ਦੀ ਵਰਤੋਂ ਕਰ ਕੇ ਦਿੱਲੀ ’ਚ ਅੱਤਵਾਦੀ ਹਮਲਾ ਕਰਨ ਦਾ ਕੰਮ ਸੌਂਪਿਆ ਸੀ। ਦੂਜਾ ਮਾਡਿਊਲ ਕਥਿਤ ਰੂਪ ’ਚ ਡਰੋਨਾਂ ਦੀ ਵਰਤੋਂ ਕਰ ਕੇ ਸਰਹੱਦ ਪਾਰ ਤੋਂ ਭਾਰਤ ’ਚ ਸਮਗਲ ਕੀਤੇ ਗਏ ਹਥਿਆਰ ਹਾਸਲ ਕਰਨ ਤੇ ਵੇਚਣ ’ਚ ਸ਼ਾਮਲ ਸੀ।

ਪੜ੍ਹੋ ਇਹ ਵੀ - ਸਿਰਫ਼ 4 ਦਿਨਾਂ 'ਚ 90% ਪਿਘਲ ਗਿਆ ਅਮਰਨਾਥ ਗੁਫਾ ਦਾ ਸ਼ਿਵਲਿੰਗ, ਸਾਹਮਣੇ ਆਈ ਹੈਰਾਨੀਜਨਕ ਵੀਡੀਓ

ਅਧਿਕਾਰੀਆਂ ਨੇ ਕਿਹਾ ਕਿ ਮੁਲਜ਼ਮਾਂ ਨੂੰ ਸ਼ਹਿਜ਼ਾਦ ਭੱਟੀ ਦੇ ਪਾਕਿ-ਆਧਾਰਤ ਸਹਿਯੋਗੀਆਂ ਵੱਲੋਂ ਨਿਰਦੇਸ਼ਤ ਕੀਤਾ ਜਾ ਰਿਹਾ ਸੀ। ਉਹ ਪਾਕਿਸਤਾਨ ਦੀ ਖੁਫੀਆ ਏਜੰਸੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ। ਪੁਲਸ ਅਨੁਸਾਰ ਪਹਿਲਾ ਮਾਡਿਊਲ ਪਾਕਿ-ਆਧਾਰਤ ਰਾਣਾ ਹੁਨੈਨ ਵੱਲੋਂ ਚਲਾਇਆ ਜਾ ਰਿਹਾ ਸੀ, ਜੋ ਭੱਟੀ ਦਾ ਇਕ ਕਥਿਤ ਸਹਿਯੋਗੀ ਸੀ। ਉਸ ਨੂੰ ਕਥਿਤ ਤੌਰ ’ਤੇ ਪੈਟਰੋਲ ਬੰਬਾਂ ਦੀ ਵਰਤੋਂ ਕਰ ਕੇ ਦਿੱਲੀ ’ਚ ਕਿਸੇ ਅਹਿਮ ਟਿਕਾਣੇ ਜਾਂ ਪੁਲਸ ਕੇਂਦਰ ’ਤੇ ਹਮਲਾ ਕਰਨ ਦਾ ਕੰਮ ਸੌਂਪਿਆ ਗਿਆ ਸੀ।

ਪੜ੍ਹੋ ਇਹ ਵੀ - ਬੰਬ ਨਾਲ ਉੱਡਾ ਦੇਵਾਂਗੇ ਇਸਰੋ ਮੁੱਖ ਦਫ਼ਤਰ! ਈ-ਮੇਲ ਰਾਹੀਂ ਮਿਲੀ ਧਮਕੀ ਨੇ ਪੁਆ 'ਤੀਆਂ ਭਾਜੜਾਂ

ਪੁਲਸ ਨੇ ਦੱਸਿਆ ਕਿ 2 ਮੁਲਜ਼ਮਾਂ ਦਾਨਿਸ਼ ਉਰਫ਼ ਚਾਂਦ ਮੀਆਂ (24) ਤੇ ਸਲਮਾਨ (20) ਜੋ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਦੇ ਰਹਿਣ ਵਾਲੇ ਹਨ, ਨੂੰ ਦਿੱਲੀ ਦੇ ਵਿਜੇ ਘਾਟ ਇਲਾਕੇ ਤੋਂ ਇਸ ਸਾਜ਼ਿਸ਼ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕੋਲੋਂ 3 ਪੈਟਰੋਲ ਬੰਬ, ਇਕ ਚੋਰੀ ਹੋਇਆ ਮੋਟਰਸਾਈਕਲ ਤੇ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਦੂਜਾ ਮਾਡਿਊਲ ਪਾਕਿ ਦੇ ਇਕ ਹੋਰ ਆਗੂ ਹਸਨ ਗੁੱਜਰ ਵੱਲੋਂ ਸੰਚਾਲਿਤ ਸਰਹੱਦ ਪਾਰ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਨਾਲ ਜੁੜਿਆ ਹੋਇਆ ਹੈ। ਇਸ ਦਾ ਸਬੰਧ ਭੱਟੀ ਨਾਲ ਵੀ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਗਿਰੋਹ ਨੂੰ ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਡਰੋਨ ਰਾਹੀਂ ਭਾਰਤ ’ਚ ਸਮਗਲ ਕੀਤੇ ਗਏ ਆਧੁਨਿਕ ਹਥਿਆਰਾਂ ਦੀ ਇਕ ਖੇਪ ਮਿਲੀ ਸੀ।

ਪੜ੍ਹੋ ਇਹ ਵੀ - 'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ', ਕੰਬਦਾ ਰਹਿ ਗਿਆ ਲਾੜਾ

ਇਨ੍ਹਾਂ ਹਥਿਆਰਾਂ ਦੀ ਵਿਕਰੀ ਤੋਂ ਹੋਣ ਵਾਲੀ ਕਮਾਈ ਦੇਸ਼ ’ਚ ਅੱਤਵਾਦ ਅਤੇ ਹੋਰ ਅਪਰਾਧਿਕ ਸਰਗਰਮੀਆਂ ਨੂੰ ਫੰਡ ਦੇਣ ਲਈ ਸੀ। ਮਾਡਿਊਲ ਦੇ 3 ਮੈਂਬਰਾਂ ਦਿੱਲੀ ਦੇ ਸ਼ਾਹੀਨ ਬਾਗ ਦੇ ਤੈਯਾਬ (27), ਗਾਜ਼ੀਆਬਾਦ ਦੇ ਜ਼ੁਬੈਰ ਖਾਨ (24) ਤੇ ਮੇਰਠ ਦੇ ਅਲੀ ਫਜ਼ਲ (26) ਨੂੰ ਕਾਲਿੰਦੀ ਕੁੰਜ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕੋਲੋਂ 3 ਪਿਸਤੌਲ ਤੇ 5 ਕਾਰਤੂਸ ਬਰਾਮਦ ਕੀਤੇ ਗਏ। ਮਾਡਿਊਲ ਦੇ ਚੌਥੇ ਮੁਲਜ਼ਮ ਮਲਕੀਅਤ ਸਿੰਘ (36) ਨੂੰ ਬਾਅਦ ’ਚ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਪੜ੍ਹੋ ਇਹ ਵੀ - ਫਰੀਦਕੋਟ 'ਚ ਵੱਡੀ ਵਾਰਦਾਤ : ਹੱਥ, ਪੈਰ ਬੰਨ੍ਹ ਤੇਜ਼ਧਾਰ ਹਥਿਆਰਾਂ ਨਾਲ ਵੱਢ 'ਤਾ ਨੌਜਵਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Delhi
  • government buildings
  • petrol bomb
  • Shahzad Bhatti
  • 6 members
  • arrested
  • ਸਰਕਾਰੀ ਇਮਾਰਤਾਂ
  • ਸ਼ਹਿਜ਼ਾਦ ਭੱਟੀ
  • 6 ਮੈਂਬਰ
  • ਗ੍ਰਿਫਤਾਰ

ਮਾਨਸੂਨ ਨੇ ਵਰ੍ਹਾਇਆ ਕਹਿਰ, ਅਗਲੇ 3 ਦਿਨ ‘ਯੈਲੋ ਅਲਰਟ’ ਜਾਰੀ, ਮਹਾਰਾਸ਼ਟਰ ਤੇ ਹਿਮਾਚਲ ’ਚ 4 ਦੀ ਮੌਤ

NEXT STORY

Stories You May Like

  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ ਭੇਜਦੇ ਸਨ ਪਾਕਿ
  • nia enters petrol bomb attack case on bjp leader tarsem garg  s clinic
    ਭਾਜਪਾ ਆਗੂ ਦੇ ਕਲੀਨਿਕ ’ਤੇ ਪੈਟਰੋਲ ਬੰਬ ਹਮਲੇ ਮਾਮਲੇ 'ਚ NIA ਦੀ ਐਂਟਰੀ
  • punjab  delhi  4 accused  arrested
    ਦਿੱਲੀ ਨੂੰ ਅੱਤਵਾਦੀ ਹਮਲਿਆਂ ਨਾਲ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਪੰਜਾਬ-ਦਿੱਲੀ ਤੋਂ 4 ਮੁਲਜ਼ਮ ਗ੍ਰਿਫ਼ਤਾਰ
  • bjp leader  s clinic petrol bomb attack case
    ਭਾਜਪਾ ਆਗੂ ਦੇ ਕਲੀਨਿਕ 'ਤੇ ਹੋਏ ਪੈਟਰੋਲ ਬੰਬ ਹਮਲੇ ਮਾਮਲੇ 'ਚ ਵੱਡੀ ਅਪਡੇਟ! ਹੁਣ ਮੁੱਖ ਸਾਜਿਸ਼ਕਾਰ ਗ੍ਰਿਫ਼ਤਾਰ
  • inter state   mule   account gang busted in delhi  four arrested from paharganj
    ਦਿੱਲੀ 'ਚ ਅੰਤਰਰਾਜੀ 'ਮਿਊਲ' ਖਾਤਾ ਗਿਰੋਹ ਦਾ ਪਰਦਾਫਾਸ਼, ਪਹਾੜਗੰਜ ਤੋਂ ਚਾਰ ਗ੍ਰਿਫਤਾਰ
  • major in bathinda petrol bomb attack case
    ਬਠਿੰਡਾ ਪੈਟਰੋਲ ਬੰਬ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ, ਫੜ੍ਹੇ ਗਏ 2 ਮੁਲਜ਼ਮਾਂ ਨੇ ਪੁਲ ਤੋਂ ਛਾਲ ਮਾਰ...
  • foreign connection behind petrol bomb attack in bathinda
    ਬਠਿੰਡਾ 'ਚ ਪੈਟਰੋਲ ਬੰਬ ਹਮਲੇ ਪਿੱਛੇ ਵਿਦੇਸ਼ੀ ਕੁਨੈਕਸ਼ਨ! ਗ੍ਰਿਫ਼ਤਾਰ ਕੀਤੇ ਮਾਸਟਰਮਾਈਂਡ ਨੇ ਕੀਤਾ ਸਨਸਨੀਖੇਜ਼...
  • amritsar  2 members of gang that opened fire on shops and houses arrested
    ਅੰਮ੍ਰਿਤਸਰ: ਦੁਕਾਨਾਂ ਤੇ ਘਰਾਂ 'ਤੇ ਗੋਲੀਆਂ ਚਲਾਉਣ ਵਾਲੇ ਗੈਂਗ ਦੇ 2 ਮੈਂਬਰ ਗ੍ਰਿਫਤਾਰ, 3 ਹੋਰ ਸਾਥੀਆਂ ਦੀ ਭਾਲ ਜਾਰੀ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
Trending
Ek Nazar
jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 11 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • truck trailer collision fire
      NH 220 'ਤੇ ਵਾਪਰਿਆ ਭਿਆਨਕ ਹਾਦਸਾ ! ਟਰੱਕ-ਟ੍ਰੇਲਰ ਦੀ ਟੱਕਰ 'ਚ ਦੋਵਾਂ...
    • birthday  family  road accident  death  injured
      ਜਨਮਦਿਨ ਦੀਆਂ ਖ਼ੁਸ਼ੀਆਂ 'ਚ ਪੈ ਗਏ ਵੈਣ ! ਪਾਰਟੀ ਤੋਂ ਪਰਤਦੇ ਪਰਿਵਾਰ ਦੀਆਂ ਵਿਛ...
    • samajwadi party s fortress
      ਸਪਾ ਦੇ ਕਿਲੇ ’ਚ ਸੰਨ੍ਹ ਕਿਉਂ ਨਹੀਂ ਲੱਗ ਰਹੀ ?
    • jammu kashmir cloudburst landslide houses vehicles
      J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ
    • heavy rain alert 5 days imd
      7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...
    • nurse wife  husband  toilet cleaner  drip  husband  death
      ਇਸ਼ਕ 'ਚ ਅੰਨ੍ਹੀ ਹੋਈ ਨਰਸ ਪਤਨੀ ! ਬੈੱਡ 'ਤੇ ਪਏ ਪਤੀ ਦੀ ਡ੍ਰਿਪ 'ਚ ਪਾ'ਤਾ...
    • delhi gymkhana club high court  notice
      ਦਿੱਲੀ ਜਿਮਖਾਨਾ ਕਲੱਬ ਮਾਮਲੇ ’ਚ ਕੇਂਦਰ ਸਰਕਾਰ ਨੂੰ ਹਾਈ ਕੋਰਟ ਦਾ ਨੋਟਿਸ, 28 ਤੱਕ...
    • shri amarnath yatra  pilgrims  jammu
      ਸ਼੍ਰੀ ਅਮਰਨਾਥ ਯਾਤਰਾ ਲਈ 8,815 ਤੀਰਥ ਯਾਤਰੀਆਂ ਦਾ 6ਵਾਂ ਜੱਥਾ ਜੰਮੂ ਤੋਂ ਰਵਾਨਾ
    • assam government  bangladesh  barbed wire fence  border
      ਆਸਾਮ ਸਰਹੱਦ ਦੇ 4.35 KM 'ਚ ਨਹੀਂ ਲੱਗ ਸਕੀ ਵਾੜ, ਬੰਗਲਾਦੇਸ਼ ਨੇ ਪ੍ਰਗਟਾਇਆ...
    • school college holidays closed
      ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +