Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    4:27:02 PM

  • major change in passport rules children below 15 years

    ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ...

  • big incident in pakistan

    ਵੱਡੀ ਖ਼ਬਰ  : ਪਾਕਿਸਤਾਨ 'ਚ ਜੁਮੇ ਦੀ ਨਮਾਜ਼ ਦੌਰਾਨ...

  • government buses across punjab to go off the roads starting the 22nd

    ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ...

  • launch of the drug free punjab yatra by the bjp

    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸ਼ਕਤੀਪੀਠ ਐਕਸਪ੍ਰੈੱਸਵੇਅ ਦੇ ਵਿਰੋਧ ’ਚ ਕਿਸਾਨਾਂ ਦਾ ਪ੍ਰਦਰਸ਼ਨ, ਮੰਤਰੀ ਦੇ ਕਾਫ਼ਲੇ ਦਾ ਰੋਕਿਆ ਰਾਹ

NATIONAL News Punjabi(ਦੇਸ਼)

ਸ਼ਕਤੀਪੀਠ ਐਕਸਪ੍ਰੈੱਸਵੇਅ ਦੇ ਵਿਰੋਧ ’ਚ ਕਿਸਾਨਾਂ ਦਾ ਪ੍ਰਦਰਸ਼ਨ, ਮੰਤਰੀ ਦੇ ਕਾਫ਼ਲੇ ਦਾ ਰੋਕਿਆ ਰਾਹ

  • Edited By Rajwinder Kaur,
  • Updated: 18 Sep, 2026 03:34 PM
National
shaktipeeth expressway  protest
  • Share
    • Facebook
    • Tumblr
    • Linkedin
    • Twitter
  • Comment

ਹਿੰਗੋਲੀ (ਏਜੰਸੀ) - ਮਹਾਰਾਸ਼ਟਰ ਦੇ ਹਿੰਗੋਲੀ ਸ਼ਹਿਰ ’ਚ ਵੀਰਵਾਰ ਨੂੰ ਔਰਤਾਂ ਸਮੇਤ ਸੈਂਕੜੇ ਕਿਸਾਨਾਂ ਨੇ ਪ੍ਰਸਤਾਵਿਤ ਸ਼ਕਤੀਪੀਠ ਐਕਸਪ੍ਰੈੱਸਵੇਅ ਲਈ ਖੇਤੀਬਾੜੀ ਜ਼ਮੀਨ ਦੇ ਐਕੁਆਇਰ ਦੇ ਵਿਰੋਧ ’ਚ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਵਾਲੀ ਜਗ੍ਹਾ ਸ਼ਹੀਦ ਸਮਾਰਕ ਪਾਰਕ ਦੇ ਨੇੜੇ ਸੀ, ਜਿੱਥੇ ਹਿੰਗੋਲੀ ਦੇ ਇੰਚਾਰਜ ਮੰਤਰੀ ਨਰਹਰੀ ਝਿਰਵਾਲ ਨੇ ਮਰਾਠਵਾੜਾ ਮੁਕਤੀ ਦਿਵਸ ਦੇ ਮੌਕੇ ’ਤੇ ਝੰਡਾ ਲਹਿਰਾਉਣ ਦੀ ਰਸਮ ’ਚ ਸ਼ਾਮਲ ਹੋਣਾ ਸੀ। ਕਿਸਾਨ ਸਮਾਗਮ ਵਾਲੀ ਜਗ੍ਹਾ ਵੱਲ ਜਾਣ ਵਾਲੀ ਸੜਕ ’ਤੇ ਡਟੇ ਰਹੇ ਅਤੇ ਉਨ੍ਹਾਂ ਨੇ ਮੰਤਰੀ ਦੇ ਕਾਫ਼ਲੇ ਦਾ ਰਾਹ ਰੋਕ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕਰਦਿਆਂ ਝਿਰਵਾਲ ਨਾਲ ਮੁਲਾਕਾਤ ਦੀ ਮੰਗ ਕੀਤੀ। ਪੁਲਸ ਵੱਲੋਂ ਸੜਕ ਖਾਲੀ ਕਰਵਾਉਣ ਦੀ ਕੋਸ਼ਿਸ਼ ਕਰਨ ’ਤੇ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਾਲੇ ਮਾਮੂਲੀ ਝੜਪ ਵੀ ਹੋਈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਹਰਿਆਣਾ ਦੇ ਮਸ਼ਹੂਰ ਗਾਇਕ ਦੀ ਗੱਡੀ 'ਤੇ ਚਲਾ 'ਤੀਆਂ ਗੋਲੀਆਂ, ਵਾਲ-ਵਾਲ ਬਚੀ ਜਾਨ

ਕੁਝ ਪ੍ਰਦਰਸ਼ਨਕਾਰੀਆਂ ਨੇ ਕਥਿਤ ਤੌਰ ’ਤੇ ਪੁਲਸ ਵੱਲੋਂ ਲਗਾਏ ਗਏ ਬੈਰੀਕੇਡ ਹਟਾ ਦਿੱਤੇ। ਕਿਸਾਨਾਂ ਅਨੁਸਾਰ, ਝਿਰਵਾਲ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਸੀ ਕਿ ਉਨ੍ਹਾਂ ਦੀਆਂ ਮੰਗਾਂ ਦੇ ਸਬੰਧ ’ਚ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਉਨ੍ਹਾਂ ਦੀ ਬੈਠਕ ਕਰਵਾਈ ਜਾਵੇਗੀ ਪਰ ਹੁਣ ਤੱਕ ਅਜਿਹੀ ਕੋਈ ਬੈਠਕ ਨਹੀਂ ਹੋਈ ਹੈ। ਨਾਗਪੁਰ-ਗੋਆ ਸ਼ਕਤੀਪੀਠ ਐਕਸਪ੍ਰੈੱਸਵੇਅ ਇਕ ਪ੍ਰਸਤਾਵਿਤ ਗ੍ਰੀਨਫੀਲਡ ਪ੍ਰਾਜੈਕਟ ਹੈ, ਜਿਸ ਦੀ ਲੰਬਾਈ ਲੱਗਭਗ 802 ਤੋਂ 810 ਕਿਲੋਮੀਟਰ ਅਤੇ ਅਨੁਮਾਨਿਤ ਲਾਗਤ ਲੱਗਭਗ 86,300 ਕਰੋੜ ਰੁਪਏ ਤੋਂ ਇਕ ਲੱਖ ਕਰੋੜ ਰੁਪਏ ਦੇ ਵਿਚਾਲੇ ਦੱਸੀ ਗਈ ਹੈ। ਪ੍ਰਾਜੈਕਟ ਲਈ ਜ਼ਮੀਨ ਐਕੁਆਇਰ ਕਰਨ ਸਬੰਧੀ ਕਿਸਾਨ ਵਿਰੋਧ ਕਰ ਰਹੇ ਹਨ।

ਇਹ ਵੀ ਪੜ੍ਹੋ : ਵਿਦੇਸ਼ ਘੁੰਮਣ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ! 25 ਦੇਸ਼ਾਂ ’ਚ ਹੁਣ ਬਿਨਾਂ ਵੀਜ਼ਾ ਹੋਵੇਗੀ ਐਂਟਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Shaktipeeth Expressway
  • protest
  • farmers
  • demonstration
  • ਸ਼ਕਤੀਪੀਠ ਐਕਸਪ੍ਰੈੱਸਵੇਅ
  • ਵਿਰੋਧ
  • ਕਿਸਾਨਾਂ

ਮਹੂਆ ਮੋਇਤਰਾ ਦਾ ਦੋਸ਼-ਬੰਗਾਲ ’ਚ ਸ਼ਾਹ ਦੇ ਪ੍ਰੋਗਰਾਮਾਂ ’ਚ ਮੁਸਲਿਮ ਅਧਿਕਾਰੀਆਂ ਨਾਲ ਵਿਤਕਰਾ

NEXT STORY

Stories You May Like

  • peoples protest in tanda
    ਡਾ. ਬੀ. ਆਰ ਅੰਬੇਡਕਰ ਦੇ ਬੁੱਤ ਨਾਲ ਕੀਤੀ ਛੇੜਖਾਨੀ ਦੇ ਵਿਰੋਧ 'ਚ ਟਾਂਡਾ 'ਚ ਰੋਸ ਪ੍ਰਦਰਸ਼ਨ
  • mp chandrashekhar  convoys  shoes  slippers
    ਗੋਂਡਾ ਜਾ ਰਹੇ ਸੰਸਦ ਮੈਂਬਰ ਚੰਦਰਸ਼ੇਖਰ ਦੇ ਕਾਫ਼ਲੇ ’ਤੇ ਜੁੱਤੀਆਂ, ਚੱਪਲਾਂ ਤੇ ਪੱਥਰ ਸੁੱਟੇ ਗਏ
  • messi  s brilliant performance holds inter miami to a draw with atalanta
    ਮੈਸੀ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਇੰਟਰ ਮਿਆਮੀ ਨੇ ਅਟਲਾਂਟਾ ਨੂੰ ਡਰਾਅ 'ਤੇ ਰੋਕਿਆ
  • cjp sansad marg police station  protest
    CJP ਸਮਰਥਕਾਂ ਦਾ ਸੰਸਦ ਮਾਰਗ ਥਾਣੇ ਦੇ ਬਾਹਰ ਪ੍ਰਦਰਸ਼ਨ, ਦੋਸ਼ੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
  • strong opposition to mohan bhagwat  s visit in london
    ਲੰਡਨ 'ਚ ਮੋਹਨ ਭਾਗਵਤ ਦੇ ਦੌਰੇ ਦਾ ਤਿੱਖਾ ਵਿਰੋਧ, ਭਾਰਤੀ ਹਾਈ ਕਮਿਸ਼ਨ ਦੇ ਬਾਹਰ ਕੱਢੀ ‘ਖ਼ਾਲਿਸਤਾਨ ਫਰੀਡਮ ਰੈਲੀ’
  • case of criticism of jauhar   protest against swara bhaskar
    ਜੌਹਰ ਪ੍ਰਥਾ ਦੀ ਆਲੋਚਨਾ ਦਾ ਮਾਮਲਾ; ਸਵਰਾ ਭਾਸਕਰ ਦੀਆਂ ਫੋਟੋਆਂ ’ਤੇ ਕਾਲਖ ਲਗਾ ਕੇ ਕੀਤਾ ਗਿਆ ਵਿਰੋਧ ਪ੍ਰਦਰਸ਼ਨ
  • investor confidence in gold etf increases   18 billion inflow in august
    Gold ETF 'ਚ ਵਧਿਆ ਨਿਵੇਸ਼ਕਾਂ ਦਾ ਭਰੋਸਾ, ਅਗਸਤ 'ਚ ਆਇਆ 18 ਅਰਬ ਡਾਲਰ ਦਾ ਇਨਫਲੋ
  • accident involving owaisi  s convoy
    ਓਵੈਸੀ ਦੇ ਕਾਫ਼ਲੇ ਨਾਲ ਵਾਪਰਿਆ ਹਾਦਸਾ: ਆਪਸ 'ਚ ਟਕਰਾਈਆਂ ਗੱਡੀਆਂ; 4-5 ਬਾਈਕ ਸਵਾਰ ਜ਼ਖ਼ਮੀ
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
  • municipal corporation in dire straits
    ਨਗਰ ਨਿਗਮ ਦੇ ਹਾਲਾਤ ਬਦਤਰ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਰੱਖਿਆ ਜਾ...
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
Trending
Ek Nazar
jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • girl  kidnap  jharkhand police  people  arrested
      ਕੁੜੀ ਨੂੰ ਅਗਵਾ ਕਰ ਕੀਤਾ ਜ਼ਬਰ ਜ਼ਿਨਾਹ, ਫਿਰ ਗਲਾ ਘੁੱਟ ਕਰ'ਤਾ ਕਤਲ
    • brics summit chinese and iranian leaders kept their distance
      BRICS+ ਸੰਮੇਲਨ: ਚੀਨ-ਈਰਾਨ ਆਗੂਆਂ ਨੇ ਬਣਾਈ ਦੂਰੀ, ਨਹੀਂ ਹੋਈ ਜਨਤਕ ਮੁਲਾਕਾਤ
    • patna civil court  email  police
      ਪਟਨਾ ਸਿਵਲ ਕੋਰਟ ਨੂੰ ਮੁੜ ਮਿਲੀ ਬੰਬ ਦੀ ਧਮਕੀ, ਪੁਲਸ ਨੇ ਤੁਰੰਤ ਖਾਲੀ ਕਰਵਾਈ...
    • india  visit  nepal  finance minister  nirmala sitharaman
      ਭਾਰਤ ਦੀ ਯਾਤਰਾ 'ਤੇ ਆਏ ਨੇਪਾਲ ਦੇ ਵਿੱਤ ਮੰਤਰੀ ਨੇ ਸੀਤਾਰਮਨ ਨਾਲ ਕੀਤੀ ਬੈਠਕ
    • major company  s spices under suspicion again
      ਮੁੜ ਸ਼ੱਕ ਦੇ ਘੇਰੇ 'ਚ ਮਸ਼ਹੂਰ ਕੰਪਨੀ ਦੇ ਮਸਾਲੇ, ਸ਼ੁੱਧਤਾ ਨੂੰ ਲੈ ਕੇ ਖੜ੍ਹੇ ਹੋ...
    • government  sugarcane farmers rakesh tikait
      "ਜੇਕਰ ਸਰਕਾਰ ਨੇ ਗੰਨਾ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਅੰਦੋਲਨ...
    • daughter intercaste love marriage  angry father
      ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...
    • birthday party  boy  friend  cake  face  police
      Birthday ਪਾਰਟੀ 'ਚ ਖੂਨੀ ਖੇਡ, ਚਿਹਰੇ 'ਤੇ ਕੇਕ ਲਗਾਉਣ ਤੋਂ ਨਾਰਾਜ਼ ਮੁੰਡੇ ਨੇ...
    • fda  olympia coffee house  license revoked
      ਫਰਿੱਜ 'ਚ ਕਾਕਰੋਚ, ਮੱਖੀਆਂ, ਡਾਇਨਿੰਗ ਏਰੀਆ 'ਚ ਪਿਸ਼ਾਬ! FDA ਵਲੋਂ ਓਲੰਪੀਆ...
    • 80 jobs lost  american company bluevine pulls out indian team in shock
      5 ਮਿੰਟ ਦੀ Google Meet, 80 ਨੌਕਰੀਆਂ ਖ਼ਤਮ , ਅਮਰੀਕੀ ਕੰਪਨੀ ਨੇ ਝਟਕੇ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +