Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    8:21:39 PM

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਤਿਉਹਾਰਾਂ ਤੋਂ ਪਹਿਲਾਂ ਹਵਾਈ ਕਿਰਾਏ ’ਚ ਭਾਰੀ ਵਾਧਾ, ਡੇਢ ਤੋਂ ਤਿੰਨ ਗੁਣਾ ਮਹਿੰਗੀਆਂ ਹੋਈਆਂ ਟਿਕਟਾਂ

NATIONAL News Punjabi(ਦੇਸ਼)

ਤਿਉਹਾਰਾਂ ਤੋਂ ਪਹਿਲਾਂ ਹਵਾਈ ਕਿਰਾਏ ’ਚ ਭਾਰੀ ਵਾਧਾ, ਡੇਢ ਤੋਂ ਤਿੰਨ ਗੁਣਾ ਮਹਿੰਗੀਆਂ ਹੋਈਆਂ ਟਿਕਟਾਂ

  • Edited By Sandeep Kumar,
  • Updated: 22 Sep, 2026 03:18 AM
National
sharp hike in airfares ahead of the festive season
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਨਵੋਦਿਆ ਟਾਈਮਜ਼) : ਦੁਰਗਾ ਪੂਜਾ, ਦੀਵਾਲੀ ਅਤੇ ਛੱਠ ਪੂਜਾ ਦਾ ਮੌਸਮ ਨੇੜੇ ਆਉਂਦਿਆਂ ਹੀ ਹਵਾਈ ਕਿਰਾਏ ’ਚ ਵਾਧਾ ਸ਼ੁਰੂ ਹੋ ਗਿਆ ਹੈ। ਤਿਉਹਾਰੀ ਸੀਜ਼ਨ ’ਚ ਘਰ ਪਰਤਣ ਵਾਲੇ ਯਾਤਰੀਆਂ ਦੀ ਵਧਦੀ ਮੰਗ ਦੇ ਕਾਰਨ ਦਿੱਲੀ ਤੋਂ ਪਟਨਾ, ਦਰਭੰਗਾ ਅਤੇ ਕੋਲਕਾਤਾ ਵਰਗੇ ਰੂਟ ’ਤੇ ਟਿਕਟਾਂ ਦੀਆਂ ਕੀਮਤਾਂ ਆਮ ਦਿਨਾਂ ਦੇ ਮੁਕਾਬਲੇ ਬਹੁਤ ਵਧ ਗਈਆਂ ਹਨ। ਵੱਖ-ਵੱਖ ਬੁਕਿੰਗ ਪੋਰਟਲਾਂ ਅਤੇ ਐਵੀਏਸ਼ਨ ਐਕਸਪਰਟਾਂ ਅਨੁਸਾਰ ਕੁਝ ਰੂਟਾਂ ’ਤੇ ਹਵਾਈ ਟਿਕਟਾਂ ਆਮ ਦਿਨਾਂ ਦੇ ਮੁਕਾਬਲੇ ਡੇਢ ਤੋਂ ਤਿੰਨ ਗੁਣਾ ਤੱਕ ਮਹਿੰਗੀਆਂ ਹੋ ਗਈਆਂ ਹਨ।

ਇਹ ਵੀ ਪੜ੍ਹੋ : ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1 ਅਕਤੂਬਰ ਤੋਂ ਬਦਲ ਜਾਣਗੇ ਨਿਯਮ

ਆਮ ਦਿਨਾਂ ’ਚ ਦਿੱਲੀ ਤੋਂ ਪਟਨਾ ਦੀ ਟਿਕਟ ਲਗਭਗ 4,500 ਰੁਪਏ ’ਚ ਮਿਲ ਜਾਂਦੀ ਹੈ। ਦੁਰਗਾ ਪੂਜਾ ਦੌਰਾਨ ਇਸ ਦਾ ਸ਼ੁਰੂਆਤੀ ਕਿਰਾਇਆ ਲੱਗਭਗ 6,000 ਰੁਪਏ ਅਤੇ ਛੱਠ ਦੌਰਾਨ ਲਗਭਗ 10,000 ਰੁਪਏ ਤੱਕ ਪਹੁੰਚ ਰਿਹਾ ਹੈ। ਉੱਥੇ ਹੀ ਦੀਵਾਲੀ ਤੋਂ ਠੀਕ ਇਕ ਦਿਨ ਪਹਿਲਾਂ 7 ਨਵੰਬਰ ਨੂੰ ਦਿੱਲੀ-ਪਟਨਾ ਉਡਾਣ ਦਾ ਸ਼ੁਰੂਆਤੀ ਕਿਰਾਇਆ ਲਗਭਗ 14,000 ਰੁਪਏ ਪਹੁੰਚ ਗਿਆ ਹੈ। ਦਿੱਲੀ-ਦਰਭੰਗਾ ਰੂਟ ’ਤੇ ਸੀਮਤ ਉਡਾਣਾਂ ਕਾਰਨ ਕਿਰਾਏ ’ਚ ਹੋਰ ਤੇਜ਼ੀ ਆਈ ਹੈ। ਦੁਰਗਾ ਪੂਜਾ ਦੌਰਾਨ ਸ਼ੁਰੂਆਤੀ ਕਿਰਾਇਆ ਲਗਭਗ 6,500 ਰੁਪਏ, ਜਦਕਿ ਛੱਠ ਪੂਜਾ ਦੇ ਪਹਿਲੇ ਦਿਨ ਇਹ ਲਗਭਗ 12,000 ਰੁਪਏ ਤੱਕ ਪਹੁੰਚ ਰਿਹਾ ਹੈ। ਇਸ ਤੋਂ ਇਲਾਵਾ ਦਿੱਲੀ-ਕੋਲਕਾਤਾ ਰੂਟ ’ਤੇ ਵੀ ਤਿਉਹਾਰੀ ਸੀਜ਼ਨ ’ਚ ਕਿਰਾਇਆ ਵਧਿਆ ਹੈ। ਦੁਰਗਾ ਪੂਜਾ ਦੌਰਾਨ ਟਿਕਟਾਂ ਲਗਭਗ 8,000 ਰੁਪਏ, ਦੀਵਾਲੀ ’ਤੇ 11,000 ਰੁਪਏ ਅਤੇ ਛੱਠ ਦੌਰਾਨ ਲਗਭਗ 7,500 ਰੁਪਏ ਤੋਂ ਸ਼ੁਰੂ ਹੋ ਰਹੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Festive season
  • Air fares
  • Steep hike
  • Expensive tickets
  • ਤਿਉਹਾਰੀ ਸੀਜ਼ਨ ਹਵਾਈ ਕਿਰਾਇਆ
  • ਭਾਰੀ ਵਾਧਾ
  • ਮਹਿੰਗੀਆਂ ਟਿਕਟਾਂ

ਅਨੰਤ ਨਾਗ ਦਾ ਹੋਵੇਗਾ ਵੱਡਾ ਸਨਮਾਨ: ਰਾਸ਼ਟਰਪਤੀ ਮੁਰਮੂ ਅੱਜ ਪ੍ਰਦਾਨ ਕਰਨਗੇ ਦਾਦਾ ਸਾਹਿਬ ਫਾਲਕੇ ਪੁਰਸਕਾਰ

NEXT STORY

Stories You May Like

  • stock market plunges ahead of rbi mpc results  sensex falls 460 points
    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ ਭਾਰੀ ਗਿਰਾਵਟ, ਸੈਂਸੈਕਸ 460 ਅੰਕ ਡਿੱਗਿਆ
  • air travel becomes expensive   fares jump by 20 to 68 percent
    ਤਿਉਹਾਰੀ ਸੀਜ਼ਨ ’ਚ ਹਵਾਈ ਸਫ਼ਰ ਹੋਇਆ ਮਹਿੰਗਾ, ਕਿਰਾਏ ’ਚ 20 ਤੋਂ 68 ਫੀਸਦੀ ਤੱਕ ਦਾ ਉਛਾਲ
  • hike in lpg cylinder prices
    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਵਾਧਾ
  • shock before festivals  tv  ac and fridge will become expensive
    ਤਿਉਹਾਰਾਂ ਤੋਂ ਪਹਿਲਾਂ ਝਟਕਾ: TV, AC ਅਤੇ Fridge ਹੋਣਗੇ ਮਹਿੰਗੇ, ਜਾਣੋ ਕੀਮਤਾਂ 'ਚ ਵਾਧੇ ਦੇ ਕਾਰਨ
  • a major gift from the railway department ahead of the festive season
    ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ ਤੋਹਫ਼ਾ, 4 ਫੈਸਟੀਵਲ ਸਪੈਸ਼ਲ ਟ੍ਰੇਨਾਂ ਚਲਾਉਣ ਦਾ ਐਲਾਨ
  • rampant adulteration in tarn taran ahead of festivals
    ਤਰਨਤਾਰਨ 'ਚ ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰੀ ਦਾ ਬੋਲਬਾਲਾ, ਪ੍ਰਸ਼ਾਸਨ ਬੇਖ਼ਬਰ
  • record jump in prices of dry fruits before festivals
    ਤਿਉਹਾਰਾਂ ਤੋਂ ਪਹਿਲਾਂ Dry Fruit ਦੀਆਂ ਕੀਮਤਾਂ 'ਚ ਰਿਕਾਰਡ ਉਛਾਲ, 70% ਚੜ੍ਹੇ ਭਾਅ
  • flipkart expands logistics network ahead of festivals
    Flipkart ਨੇ ਤਿਉਹਾਰਾਂ ਤੋਂ ਪਹਿਲਾਂ ਲੌਜਿਸਟਿਕਸ ਨੈੱਟਵਰਕ ਦਾ ਕੀਤਾ ਵਿਸਤਾਰ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi police  lawyer  supreme court  cji surya kant  released
      ਸੁਪਰੀਮ ਕੋਰਟ ਨੇੜਿਓਂ ਹਿਰਾਸਤ ’ਚ ਲਏ ਵਕੀਲ CJI ਸੂਰਿਆਕਾਂਤ ਦੇ ਦਖ਼ਲ ਮਗਰੋਂ ਰਿਹਾਅ
    • delhi protets
      ਦਿੱਲੀ ਪ੍ਰਦਰਸ਼ਨਾਂ 'ਚ 1000 ਤੋਂ ਵੱਧ ਪ੍ਰਦਰਸ਼ਨਕਾਰੀ ਹਿਰਾਸਤ 'ਚ, 2 ਪੁਲਸ...
    • arvind kejriwal  delhi police  detention  protest
      CJP ਪ੍ਰਦਰਸ਼ਨ ਦੌਰਾਨ ਦਿੱਲੀ ਪੁਲਸ ਦੀ ਵੱਡੀ ਕਾਰਵਾਈ ! ਅਰਵਿੰਦ ਕੇਜਰੀਵਾਲ ਨੂੰ ਲਿਆ...
    • village sarpanch arrested in thane district for accepting  7 5 lakh bribe
      ਠਾਣੇ ਜ਼ਿਲ੍ਹੇ 'ਚ 7.5 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਪਿੰਡ ਦਾ ਸਰਪੰਚ...
    • rajnath singh  defence sector  tarang shakti
      ਰੱਖਿਆ ਖੇਤਰ 'ਚ ਆਤਮਨਿਰਭਰਤਾ ਅਤੇ ਮਿੱਤਰ ਦੇਸ਼ਾਂ ਵਿਚਾਲੇ ਤਕਨੀਕੀ ਸਹਿਯੋਗ ਜ਼ਰੂਰੀ...
    • noida  october 20  section 163
      ਨੋਇਡਾ 'ਚ 20 ਅਕਤੂਬਰ ਤੱਕ ਧਾਰਾ 163 ਲਾਗੂ, 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ...
    • country  congress  anil vij  delhi  protest
      ਦੇਸ਼ 'ਚ ਅਰਾਜਕਤਾ ਫੈਲਾਉਣਾ ਚਾਹੁੰਦੀ ਹੈ ਕਾਂਗਰਸ : ਅਨਿਲ ਵਿਜ
    • paper leak case ed conducts raids at 10 locations in odisha and west bengal
      ਪੇਪਰ ਲੀਕ ਮਾਮਲਾ: ED ਨੇ ਓਡਿਸ਼ਾ ਤੇ ਪੱਛਮੀ ਬੰਗਾਲ ’ਚ 10 ਥਾਵਾਂ ’ਤੇ ਮਾਰੇ ਛਾਪੇ
    • car  fire  driver  police
      ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਡਰਾਈਵਰ ਜ਼ਿੰਦਾ ਸੜਿਆ
    • mp  young congress leader
      MP ਤੋਂ ਦੁੱਖਦ ਖ਼ਬਰ : ਭਿਆਨਕ ਸੜਕ ਹਾਦਸੇ 'ਚ ਨੌਜਵਾਨ ਕਾਂਗਰਸੀ ਆਗੂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +