Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    1:00:43 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਾਰਤ ਪੁੱਜੀ ਮਿਸ ਯੂਨੀਵਰਸ ਹਰਨਾਜ਼ ਸੰਧੂ, ਸ਼ਸ਼ੀ ਥਰੂਰ ਨੇ ਟਵਿੱਟਰ ’ਤੇ ਤਸਵੀਰ ਸਾਂਝੀ ਕਰ ਆਖੀ ਇਹ ਗੱਲ

NATIONAL News Punjabi(ਦੇਸ਼)

ਭਾਰਤ ਪੁੱਜੀ ਮਿਸ ਯੂਨੀਵਰਸ ਹਰਨਾਜ਼ ਸੰਧੂ, ਸ਼ਸ਼ੀ ਥਰੂਰ ਨੇ ਟਵਿੱਟਰ ’ਤੇ ਤਸਵੀਰ ਸਾਂਝੀ ਕਰ ਆਖੀ ਇਹ ਗੱਲ

  • Edited By Tanu,
  • Updated: 16 Dec, 2021 12:30 PM
New Delhi
shashi tharoor congratulate to miss universe harnaaz kaur sandhu
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਾਂਗਰਸ ਆਗੂ ਸ਼ਸ਼ੀ ਥਰੂਰ ਦੀ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨਾਲ ਤਸਵੀਰ ਵਾਇਰਲ ਹੋ ਰਹੀ ਹੈ। ਦਰਅਸਲ ਸ਼ਸ਼ੀ ਥਰੂਰ ਨੇ ਮਿਸ ਯੂਨੀਵਰਸ ਹਰਨਾਜ਼ ਕੌਰ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਹਰਨਾਜ਼ ਸੰਧੂ ਨਾਲ ਸੈਲਫੀ ਲੈ ਕੇ ਟਵਿੱਟਰ ’ਤੇ ਸ਼ੇਅਰ ਕੀਤੀ ਹੈ। ਥਰੂਰ ਨੇ ਹਰਨਾਜ਼ ਕੌਰ ਨਾਲ ਟਵਿੱਟਰ ’ਤੇ ਤਸਵੀਰ ਸਾਂਝੀ ਕਰਦਿਆਂ ਉਸ ਨੂੰ ਮਿਸ ਯੂਨੀਵਰਸ 2021 ਦਾ ਖ਼ਿਤਾਬ ਜਿੱਤਣ ਅਤੇ ਭਾਰਤ ਪਰਤਣ ’ਤੇ ਵਧਾਈ ਦਿੱਤੀ। 

ਇਹ ਵੀ ਪੜ੍ਹੋ : ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀ ਹਰਨਾਜ਼ ਸੰਧੂ ਪਰਤੀ ਭਾਰਤ, ਤਿਰੰਗਾ ਫੜ ਕਿਹਾ 'ਚੱਕ ਤੇ ਫੱਟੇ'

PunjabKesari

ਸ਼ਸ਼ੀ ਥਰੂਰ ਨੇ ਟਵਿੱਟਰ ’ਤੇ ਟਵੀਟ ਕਰ ਲਿਖਿਆ, ‘‘ਮਿਸ ਯੂਨੀਵਰਸ ਹਰਨਾਜ਼ ਕੌਰ ਨੂੰ ਵਧਾਈ ਦੇ ਕੇ ਖੁਸ਼ੀ ਹੋਈ। ਉਹ ਨਵੇਂ ਸਾਲ ਦੀਆਂ ਛੁੱਟੀਆਂ ਮਨਾਉਣ ਲਈ ਭਾਰਤ ਆਈ ਹੈ। ਬੇਸ਼ੱਕ ਭਾਰਤ ਉਸ ਦਾ ਸੁਆਗਤ ਕਰਕੇ ਮਾਣ ਮਹਿਸੂਸ ਕਰ ਰਿਹਾ ਹੈ। ਉਹ ਸਾਹਮਣੇ ਤੋਂ ਮਿਲਣ ’ਤੇ ਵੀ ਓਨੀ ਹੀ ਆਕਰਸ਼ਕ ਹੈ, ਜਿੰਨੀ ਕਿ ਉਹ ਸਟੇਜ ’ਤੇ ਵਿਖਾਈ ਦਿੰਦੀ ਹੈ।’’

ਇਹ ਵੀ ਪੜ੍ਹੋ : ਮਿਸ ਯੂਨੀਵਰਸ ਹਰਨਾਜ਼ ਕੌਰ ਕੁੜੀਆਂ ਲਈ ਬਣਾਉਣਾ ਚਾਹੁੰਦੀ ਹੈ ਅਜਿਹਾ ਮਾਹੌਲ, ਮਾਂ ਬਣੇਗੀ ਪ੍ਰੇਰਣਾ

ਸ਼ਸ਼ੀ ਥਰੂਰ ਅਤੇ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਦੀ ਇਹ ਤਸਵੀਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਤਸਵੀਰ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਕੁਝ ਯੂਜ਼ਰਸ ਨੇ ਦੋਹਾਂ ਦੀ ਤਸਵੀਰ ਦੀ ਤਾਰੀਫ਼ ਕਰਦੇ ਹੋਏ ਕਿਹਾ ਹੈ ਕਿ ਹਰਨਾਜ਼ ਕੌਰ ਦਾ ਭਾਰਤ ’ਚ ਹੋਰ ਵੀ ਜ਼ੋਰਦਾਰ ਸਵਾਗਤ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਸ ਨੇ ਭਾਰਤ ਦਾ ਨਾਂ ਵਿਸ਼ਵ ਮੰਚ ’ਤੇ ਲਿਆਂਦਾ ਹੈ।

ਕੌਣ ਹੈ ਮਿਸ ਯੂਨੀਵਰਸ ਹਰਨਾਜ਼ ਕੌਰ?
21 ਸਾਲ ਦੀ ਉਮਰ ਵਿਚ ਮਿਸ ਯੂਨੀਵਰਸ ਦਾ ਖਿਤਾਬ ਜਿੱਤਣ ਵਾਲੀ ਹਰਨਾਜ਼ ਕੌਰ ਦਾ ਜਨਮ ਚੰਡੀਗੜ੍ਹ ’ਚ ਇਕ ਸਿੱਖ ਪਰਿਵਾਰ ਵਿਚ ਹੋਇਆ। ਉਸ ਨੇ ਬਚਪਨ ਤੋਂ ਹੀ ਆਪਣੀ ਫਿਟਨੈੱਸ ਦਾ ਖਾਸ ਧਿਆਨ ਰੱਖਿਆ ਹੈ। ਉਸਨੇ ਕਈ ਸੁੰਦਰਤਾ ਮੁਕਾਬਲਿਆਂ ’ਚ ਵੀ ਹਿੱਸਾ ਲਿਆ। ਦੱਸ ਦੇਈਏ ਕਿ 70ਵਾਂ ਮਿਸ ਯੂਨੀਵਰਸ ਮੁਕਾਬਲਾ ਇਸ ਸਾਲ 12 ਦਸੰਬਰ ਨੂੰ ਇਜ਼ਰਾਈਲ ਦੇ ਈਲਿਟ ’ਚ ਆਯੋਜਿਤ ਕੀਤਾ ਗਿਆ ਸੀ, ਜਿਸ ’ਚ 21 ਸਾਲ ਬਾਅਦ ਭਾਰਤ ਨੇ ਇਹ ਖਿਤਾਬ ਜਿੱਤ ਕੇ ਇਕ ਵਾਰ ਫਿਰ ਇਤਿਹਾਸ ਰਚ ਦਿੱਤਾ ਹੈ।

ਇਹ ਵੀ ਪੜ੍ਹੋ : ਮਿਸ ਯੂਨੀਵਰਸ 2021 : ਸਕੂਲ ਦੇ ਦਿਨਾਂ 'ਚ ਅਜਿਹੀ ਦਿਸਦੀ ਸੀ ਹਰਨਾਜ਼ ਸੰਧੂ, ਤਸਵੀਰਾਂ ਵੇਖ ਹੋਵੋਗੇ ਹੈਰਾਨ

ਹਰਨਾਜ਼ ਸੰਧੂ ਨੇ 75 ਤੋਂ ਵੱਧ ਦੇਸ਼ਾਂ ਦੀਆਂ ਖੂਬਸੂਰਤ ਅਤੇ ਪ੍ਰਤਿਭਾਸ਼ਾਲੀ ਸੁੰਦਰੀਆਂ ਨੂੰ ਪਛਾੜਦੇ ਹੋਏ ਮਿਸ ਯੂਨੀਵਰਸ ਦਾ ਤਾਜ ਜਿੱਤਿਆ। ਹਰਨਾਜ਼ ਨੇ ਮਿਸ ਸਾਊਥ ਅਫਰੀਕਾ ਅਤੇ ਮਿਸ ਪੈਰਾਗੁਏ ਨੂੰ ਟਾਪ 3 ਵਿਚ ਹਰਾ ਕੇ ਸੁੰਦਰਤਾ ਦਾ ਖਿਤਾਬ ਜਿੱਤਿਆ ਹੈ।

  • Harnaaz Kaur Sandhu
  • Miss Universe
  • Congratulate
  • Shashi Tharoor
  • ਹਰਨਾਜ਼ ਸੰਧੂ
  • ਮਿਸ ਯੂਨੀਵਰਸ
  • ਸ਼ਸ਼ੀ ਥਰੂਰ

‘ਵਿਜੇ ਦਿਵਸ’ ’ਤੇ ਅਨਿਲ ਵਿਜ ਨੇ ਕਾਂਗਰਸ ਸਰਕਾਰ ’ਤੇ ਚੁੱਕੇ ਸਵਾਲ, ਜੇਕਰ ਚਾਹੁੰਦੇ ਤਾਂ POK ਲੈ ਸਕਦੇ ਸੀ

NEXT STORY

Stories You May Like

  • rajya sabha raghav chadha
    ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ
  • prahlad joshi becomes the country s new education minister
    ਸਿੱਖਿਆ ਮੰਤਰੀ ਬਣਨ ਮਗਰੋਂ ਪ੍ਰਹਿਲਾਦ ਜੋਸ਼ੀ ਦਾ ਵੱਡਾ ਬਿਆਨ, ਆਖੀ ਇਹ ਗੱਲ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • apple  earnings  new record  tim cook
    Apple ਨੇ ਬਣਾਇਆ ਕਮਾਈ ਦਾ ਨਵਾਂ ਰਿਕਾਰਡ, ਟਿਮ ਕੁਕ ਨੇ ਆਖ਼ੀ ਇਹ ਗੱਲ
  • businessman badminton tournament incident
    ਟੂਰਨਾਮੈਂਟ 'ਚ ਹਾਰ ਗਈ ਟੀਮ ਤਾਂ ਕਾਰੋਬਾਰੀ ਨੇ ਕੱਢ ਲਿਆ ਰਿਵਾਲਵਰ! ਕਰ'ਤੀ ਫਾਇਰਿੰਗ, ਪੁੱਜੀ AP ਪੁਲਸ
  • after rahane retirement  virat kohli posted this big thing on social media
    ਰਹਾਣੇ ਦੇ ਸੰਨਿਆਸ ਤੋਂ ਬਾਅਦ ਵਿਰਾਟ ਕੋਹਲੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕਹੀ ਇਹ ਵੱਡੀ ਗੱਲ
  • head breaks silence for the first time on dispute with kohli
    ਕੋਹਲੀ ਨਾਲ ਵਿਵਾਦ ਲੈ ਕੇ ਹੇਡ ਨੇ ਪਹਿਲੀ ਵਾਰ ਤੋੜੀ ਚੁੱਪੀ, ਆਖ਼ੀ ਇਹ ਗੱਲ
  • these things kept on top of the fridge can make you poor
    ਫਰਿੱਜ ਦੇ ਉਪਰ ਰੱਖੀਆਂ ਇਹ ਚੀਜ਼ਾਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ ! ਅੱਜ ਹੀ ਸੁਧਾਰੋ ਇਹ ਆਦਤ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • why people are not selling their gold  taking loans against gold
      ਜਾਣੋ ਆਪਣਾ Gold ਕਿਉਂ ਨਹੀਂ ਵੇਚ ਰਹੇ ਲੋਕ, ਸੋਨੇ ਬਦਲੇ ਕਰਜ਼ਾ ਲੈਣ ਦਾ ਵਧ ਰਿਹੈ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • gold silver prices took a big jump in 3 days  know how much
      3 ਦਿਨਾਂ 'ਚ Gold-Silver ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ, ਜਾਣੋ ਸਤੰਬਰ...
    • delhi airport  electric scooter  gold seized
      ਦਿੱਲੀ ਏਅਰਪੋਰਟ 'ਤੇ ਖਿਡੌਣੇ ਵਾਲੇ ਇਲੈਕਟ੍ਰਿਕ ਸਕੂਟਰ ਦੇ ਟਾਇਰ 'ਚ ਲੁਕਾ ਕੇ...
    • tn cm vijay  s wife sangeetha withdraws her divorce petition
      ਤਲਾਕ ਨਹੀਂ ਲਵੇਗੀ CM ਵਿਜੇ ਦੀ ਪਤਨੀ, ਸੰਗੀਤਾ ਨੇ ਵਾਪਸ ਲਈ ਅਰਜੀ, ਕੋਰਟ ਨੇ ਬੰਦ...
    • synthetic milk  shampoo  health  artificial milk  chemical
      ਸਾਵਧਾਨ! ਸਿਹਤ ਨਾਲ ਹੋ ਰਿਹਾ ਖਿਲਵਾੜ, ਸ਼ੈਂਪੂ ਅਤੇ ਕਾਸਟਿਕ ਸੋਡੇ ਨਾਲ ਬਣ ਰਿਹਾ ਹੈ...
    • central governments big step for women entrepreneurs
      ਕੇਂਦਰ ਸਰਕਾਰ ਦਾ ਮਹਿਲਾ ਉੱਦਮੀਆਂ ਲਈ ਵੱਡਾ ਕਦਮ, ਪੇਂਡੂ ਖੇਤਰਾਂ ਵਿੱਚ ਕਾਰੋਬਾਰਾਂ...
    • union minister  rajya sabha  pmgsy  report
      ਕੇਂਦਰੀ ਮੰਤਰੀ ਵੱਲੋਂ ਰਾਜ ਸਭਾ 'ਚ PMGSY ਦੀ ਪ੍ਰਗਤੀ ਰਿਪੋਰਟ ਪੇਸ਼, ਪੇਂਡੂ ਸੜਕ...
    • bengal cm adhikari visits ailing mithun chakraborty at hospital in kolkata
      ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...
    • mother  children  pond  police
      ਦਿਲ ਦਹਿਲਾਉਣ ਵਾਲਾ ਹਾਦਸਾ : ਮਾਂ ਸਣੇ 4 ਬੱਚਿਆਂ ਦੀ ਤਲਾਅ 'ਚ ਡੁੱਬਣ ਨਾਲ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +