Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    12:04:15 AM

  • 104 sikh pilgrims bound for india stranded in pakistan

    ਭਾਰਤ ਯਾਤਰਾ ਲਈ ਨਿਕਲੇ 104 ਸਿੱਖ ਸ਼ਰਧਾਲੂ...

  • west asia crisis should be resolved through dialogue and diplomacy

    'ਗੱਲਬਾਤ ਤੇ ਕੂਟਨੀਤੀ ਨਾਲ ਹੱਲ ਹੋਵੇ ਪੱਛਮੀ ਏਸ਼ੀਆ...

  • pm modi advises putin to end the war

    PM ਮੋਦੀ ਵੱਲੋਂ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ...

  • pm modi shakes hands with iranian president

    ਬ੍ਰਿਕਸ ਸੰਮੇਲਨ: PM ਮੋਦੀ ਨੇ ਈਰਾਨੀ ਰਾਸ਼ਟਰਪਤੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸ਼ਸ਼ੀ ਥਰੂਰ ਨੇ ਕੀਤੀ ਪ੍ਰਿਅੰਕਾ ਚੋਪੜਾ ਨਾਲ ਮੁਲਾਕਾਤ, ਕਾਂਗਰਸੀ MP ਨੇ 'ਦੇਸੀ ਗਰਲ' ਦੀ ਰੱਜ ਕੇ ਕੀਤੀ ਤਾਰੀਫ਼

NATIONAL News Punjabi(ਦੇਸ਼)

ਸ਼ਸ਼ੀ ਥਰੂਰ ਨੇ ਕੀਤੀ ਪ੍ਰਿਅੰਕਾ ਚੋਪੜਾ ਨਾਲ ਮੁਲਾਕਾਤ, ਕਾਂਗਰਸੀ MP ਨੇ 'ਦੇਸੀ ਗਰਲ' ਦੀ ਰੱਜ ਕੇ ਕੀਤੀ ਤਾਰੀਫ਼

  • Edited By Cherry,
  • Updated: 16 Feb, 2026 05:16 PM
National
shashi tharoor praises priyanka chopra  priyanka thanks him
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ) : ਹਾਰਵਰਡ ਇੰਡੀਆ ਦੇ ਸਾਲਾਨਾ ਸੰਮੇਲਨ ਦੌਰਾਨ ਬਾਲੀਵੁੱਡ ਅਤੇ ਹਾਲੀਵੁੱਡ ਸਟਾਰ ਪ੍ਰਿਅੰਕਾ ਚੋਪੜਾ ਅਤੇ ਕਾਂਗਰਸ ਦੇ ਦਿੱਗਜ ਆਗੂ ਸ਼ਸ਼ੀ ਥਰੂਰ ਦੀ ਮੁਲਾਕਾਤ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇੱਕ ਦਹਾਕੇ ਬਾਅਦ ਮਿਲੇ ਇਹਨਾਂ ਦੋਵਾਂ ਸ਼ਖਸੀਅਤਾਂ ਨੇ ਇੱਕ-ਦੂਜੇ ਦੀ ਕਾਬਲੀਅਤ ਅਤੇ ਸੂਝ-ਬੂਝ ਦੀ ਰੱਜ ਕੇ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ: ਰੋਹਿਤ ਸ਼ੈੱਟੀ ਫਾਇਰਿੰਗ ਮਾਮਲੇ 'ਚ ਵੱਡਾ ਖੁਲਾਸਾ; UP ਦਾ 'ਪੜ੍ਹਿਆ-ਲਿਖਿਆ' ਨੌਜਵਾਨ ਨਿਕਲਿਆ ਸ਼ੂਟਰ !

ਥਰੂਰ ਬੋਲੇ- ਪ੍ਰਿਅੰਕਾ ਨੇ ਭਾਰਤ ਦਾ ਮਾਣ ਵਧਾਇਆ

ਸ਼ਸ਼ੀ ਥਰੂਰ ਨੇ ਸੋਸ਼ਲ ਮੀਡੀਆ 'ਐਕਸ' (ਪਹਿਲਾਂ ਟਵਿੱਟਰ) 'ਤੇ ਇਸ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, "ਹਾਰਵਰਡ ਇੰਡੀਆ ਸੰਮੇਲਨ ਦੇ ਸਮਾਪਤੀ ਸਮਾਰੋਹ ਦੌਰਾਨ ਪ੍ਰਿਅੰਕਾ ਚੋਪੜਾ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ। ਉਹ ਕਮਾਲ ਦਾ ਕੰਮ ਕਰ ਰਹੀ ਹੈ ਅਤੇ ਉਸ ਨੇ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਉਹ ਨਾ ਸਿਰਫ਼ ਖ਼ੂਬਸੂਰਤ ਹੈ, ਸਗੋਂ ਬੇਹੱਦ ਸੂਝਵਾਨ ਵੀ ਹੈ।"

ਇਹ ਵੀ ਪੜ੍ਹੋ: ਅਦਾਕਾਰ ਰਾਜਪਾਲ ਯਾਦਵ ਨੂੰ ਵੱਡੀ ਰਾਹਤ ! ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

Caught up with @priyankachopra (after more than a decade) in the wings at @Harvard backstage, just before her appearance as the closing keynote of the @HarvardIndConf. Remarkable to see (and hear) how well she is doing! She has made India proud by conquering a stage on which… pic.twitter.com/wCTAYPJugT

— Shashi Tharoor (@ShashiTharoor) February 15, 2026

ਪ੍ਰਿਅੰਕਾ ਨੇ ਜਤਾਇਆ ਸ਼ੁਕਰਾਨਾ

ਥਰੂਰ ਦੀ ਤਾਰੀਫ਼ ਦਾ ਜਵਾਬ ਦਿੰਦਿਆਂ ਪ੍ਰਿਅੰਕਾ ਨੇ ਲਿਖਿਆ, "ਸ਼ਸ਼ੀ ਥਰੂਰ ਸਰ, ਤੁਹਾਡੇ ਨਾਲ ਦੁਬਾਰਾ ਮਿਲਣਾ ਸੁਖਦ ਰਿਹਾ। ਤੁਹਾਡੇ ਵਰਗੇ ਬੁਲਾਰੇ ਦੀ ਸ਼ਾਬਾਸ਼ੀ ਮੇਰੇ ਲਈ ਬਹੁਤ ਮਾਇਨੇ ਰੱਖਦੀ ਹੈ। ਮੇਰੇ ਪੈਨਲ ਚਰਚਾ ਵਿੱਚ ਸ਼ਾਮਲ ਹੋਣ ਲਈ ਤੁਹਾਡਾ ਬਹੁਤ-ਬਹੁਤ ਧੰਨਵਾਦ।"

ਇਹ ਵੀ ਪੜ੍ਹੋ: ਰਾਜਪਾਲ ਯਾਦਵ ਦੀ ਮਦਦ ਲਈ ਅੱਗੇ ਆਏ ਵਿਜੇਂਦਰ ਸਿੰਘ, ਫਿਲਮ 'ਚ ਕੰਮ ਕਰਨ ਦਾ ਦਿੱਤਾ ਸੱਦਾ

ਅਮਰੀਕਾ ਦੇ ਤਜ਼ਰਬਿਆਂ ਨੇ ਬਣਾਇਆ ਆਤਮ-ਨਿਰਭਰ

ਸੰਮੇਲਨ ਦੌਰਾਨ ਪ੍ਰਿਅੰਕਾ ਨੇ ਆਪਣੇ ਸੰਘਰਸ਼ ਦੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਛੋਟੀ ਉਮਰ ਵਿੱਚ ਅਮਰੀਕਾ ਜਾਣ ਦੇ ਤਜ਼ਰਬੇ ਨੇ ਉਸ ਨੂੰ ਪਰਿਪੱਕ (Mature) ਅਤੇ ਆਤਮ-ਨਿਰਭਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਜ਼ਿੰਦਗੀ ਤੁਹਾਡੀ ਇੱਛਾ ਸ਼ਕਤੀ ਅਤੇ ਤਜ਼ਰਬਿਆਂ ਦਾ ਸੁਮੇਲ ਹੁੰਦੀ ਹੈ।

ਇਹ ਵੀ ਪੜ੍ਹੋ: ਹਿਨਾ ਖਾਨ ਦੇ ਘਰ ਗੂੰਜਣ ਵਾਲੀਆਂ ਨੇ ਕਿਲਕਾਰੀਆਂ ! ਕਾਮੇਡੀਅਨ ਤੋਂ ਪੇਰੈਂਟਿੰਗ ਟਿਪਸ ਲੈਂਦੀ ਆਈ ਨਜ਼ਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Shashi Tharoor
  • praises
  • Priyanka Chopra

'ਹੋਟਲ ਤਾਜ' 'ਚ 3 ਅੱਤਵਾਦੀ ਵੜੇ! 100 ਲੋਕਾਂ ਨੂੰ ਬਣਾਇਆ ਬੰਧਕ, ਪਟਨਾ 'ਚ ਡੇਢ ਘੰਟਾ ਚੱਲੀ ਮੌਕ ਡ੍ਰਿਲ

NEXT STORY

Stories You May Like

  • mp dr  amar singh meets sachin pilot
    MP ਡਾ. ਅਮਰ ਸਿੰਘ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
  • akali dal delegation meets governor
    ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕੀਤੀ ਇਹ ਮੰਗ
  • kewal singh dhillon australia
    ਆਸਟ੍ਰੇਲੀਆਈ ਹਾਈ ਕਮਿਸ਼ਨਰ ਨੇ ਪੰਜਾਬ ਭਾਜਪਾ ਪ੍ਰਧਾਨ ਨਾਲ ਕੀਤੀ ਮੁਲਾਕਾਤ
  • fm sitharaman meets world bank chief ajay banga  discusses these issues
    FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ
  • sachin pilot  rahul gandhi  priyanka gandhi  meeting
    ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ
  • malakpur met with sukhbir badal
    ਮਲਕਪੁਰ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਜ਼ਿੰਮੇਵਾਰੀ ਲਈ ਕੀਤਾ ਧੰਨਵਾਦ
  • omar abdullah  amit shah  meeting  jammu kashmir
    ਮੁੱਖ ਮੰਤਰੀ ਉਮਰ ਅਬਦੁੱਲਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ ਮੁਲਾਕਾਤ
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
Trending
Ek Nazar
online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • government school locked
      ਖੇੜਾ ਦੇ ਸਰਕਾਰੀ ਸਕੂਲ ਨੂੰ ਪਿੰਡ ਵਾਸੀਆਂ ਨੇ ਲਾ'ਤਾ 'ਜਿੰਦਾ' ! ਹੈਰਾਨ ਕਰੇਗਾ...
    • sc seeks clarification on labels on packaged food items
      ਸੁਪਰੀਮ ਕੋਰਟ ਨੇ ਖਾਣ-ਪੀਣ ਵਾਲੀਆਂ ਪੈਕਡ ਵਸਤਾਂ ’ਤੇ ਲੱਗੇ ਲੇਬਲਾਂ ਬਾਰੇ ਮੰਗਿਆ...
    • punjab youth uttar pradesh car road
      ਪੰਜਾਬ ਦੇ 3 ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ 'ਚ ਮੌਤ, ਫਿਰੋਜ਼ਪੁਰ ਤੇ ਪਟਿਆਲਾ...
    • pm modi and putin
      100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM...
    • what is thirrukural
      ਆਖ਼ਿਰ ਕੀ ਹੈ 'ਤਿਰੁੱਕੁਰਲ' ਗ੍ਰੰਥ ? ਜੋ PM ਮੋਦੀ ਨੇ ਪੁਤਿਨ ਨੂੰ ਕੀਤਾ Gift
    • bipasha basu  s protein powder contains worms  ias tukaram munde
      ਬਿਪਾਸ਼ਾ ਬਾਸੂ ਦੇ ਪ੍ਰੋਟੀਨ ਪਾਊਡਰ 'ਚੋਂ ਨਿਕਲੇ ਕੀੜੇ, IAS ਅਧਿਕਾਰੀ ਤੁਕਾਰਾਮ...
    • india  pakistani intruder  bsf  arrested
      ਬਾਰਡਰ ਟੱਪ ਭਾਰਤ 'ਚ ਆ ਵੜਿਆ ਪਾਕਿਸਤਾਨੀ ਘੁਸਪੈਠੀਆ ! BSF ਨੇ ਕੀਤਾ ਗ੍ਰਿਫ਼ਤਾਰ
    • delhi  building  accident  pg operator  court  surrender
      ਦਿੱਲੀ ਇਮਾਰਤ ਹਾਦਸਾ : ਫਰਾਰ ਪੀਜੀ ਸੰਚਾਲਕ ਸ਼ੁਭਮ ਤਿਆਗੀ ਨੇ ਕੋਰਟ 'ਚ ਕੀਤਾ ਸਰੰਡਰ
    • mohan bhagwat birthday
      RSS ਮੁਖੀ ਮੋਹਨ ਭਾਗਵਤ ਦਾ ਅੱਜ ਹੈ 76ਵਾਂ ਜਨਮਦਿਨ, ਕੇਂਦਰੀ ਗ੍ਰਹਿ ਮੰਤਰੀ ਅਮਿਤ...
    • plane  engine  delhi airport  emergency landing
      ਉੱਡਦੇ ਜਹਾਜ਼ ਦੇ ਇੰਜਣ 'ਚ ਆ ਗਈ ਖ਼ਰਾਬੀ ! ਦਿੱਲੀ ਏਅਰਪੋਰਟ 'ਤੇ ਕਰਵਾਉਣੀ ਪਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +