Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    12:53:59 PM

  • important news for those applying for driving licenses

    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ...

  • warning bell for punjab residents  water level rises in ravi river

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ...

  • indian students new zealand visa process

    ਭਾਰਤੀ ਵਿਦਿਆਰਥੀਆਂ ਲਈ ਖੁਸ਼ਖ਼ਬਰੀ, ਨਿਊਜ਼ੀਲੈਂਡ ਨੇ...

  • punjab government health facilities rural areas

    ਪੰਜਾਬ ਦੇ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਲਈ ਚੰਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸ਼ਸ਼ੀ ਥਰੂਰ ਦਾ ਸੁਝਾਅ... ਦਿੱਲੀ ਤੋਂ ਬਦਲੀ ਜਾਵੇ ਭਾਰਤ ਦੀ ਰਾਜਧਾਨੀ! ਇੰਡੋਨੇਸ਼ੀਆ ਕਰ ਚੁੱਕਾ ਹੈ ਇਹ ਪਹਿਲ

NATIONAL News Punjabi(ਦੇਸ਼)

ਸ਼ਸ਼ੀ ਥਰੂਰ ਦਾ ਸੁਝਾਅ... ਦਿੱਲੀ ਤੋਂ ਬਦਲੀ ਜਾਵੇ ਭਾਰਤ ਦੀ ਰਾਜਧਾਨੀ! ਇੰਡੋਨੇਸ਼ੀਆ ਕਰ ਚੁੱਕਾ ਹੈ ਇਹ ਪਹਿਲ

  • Edited By Sandeep Kumar,
  • Updated: 20 Nov, 2024 12:41 AM
New Delhi
shashi tharoor suggests    india  s capital should changed from delhi  indonesia
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ 'ਚ ਪ੍ਰਦੂਸ਼ਣ ਬੇਹੱਦ ਗੰਭੀਰ ਪੱਧਰ 'ਤੇ ਪਹੁੰਚ ਜਾਣ ਕਾਰਨ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਮੰਗਲਵਾਰ ਨੂੰ ਸਵਾਲ ਕੀਤਾ, ''ਕੀ ਦਿੱਲੀ ਅਜੇ ਵੀ ਭਾਰਤ ਦੀ ਰਾਸ਼ਟਰੀ ਰਾਜਧਾਨੀ ਬਣਨ ਦੇ ਲਾਇਕ ਹੈ?'' ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਦੀ ਇਸ ਐਕਸ ਪੋਸਟ ਨੇ ਸੋਸ਼ਲ ਮੀਡੀਆ 'ਤੇ ਬਹਿਸ ਛੇੜ ਦਿੱਤੀ ਹੈ। ਬਹੁਤ ਸਾਰੇ ਯੂਜ਼ਰਸ ਨੇ ਦੇਸ਼ ਦੀ ਰਾਜਧਾਨੀ ਨੂੰ ਦਿੱਲੀ ਤੋਂ ਚੇਨਈ ਜਾਂ ਹੈਦਰਾਬਾਦ ਵਰਗੇ ਸ਼ਹਿਰਾਂ ਵਿਚ ਤਬਦੀਲ ਕਰਨ ਦਾ ਸੁਝਾਅ ਦਿੱਤਾ ਜਿੱਥੇ ਹਵਾ ਬਹੁਤ ਸਾਫ਼ ਹੈ।

ਅਜਿਹਾ ਨਹੀਂ ਹੈ ਕਿ ਇਸ ਤੋਂ ਪਹਿਲਾਂ ਕਿਸੇ ਦੇਸ਼ ਨੇ ਆਪਣੀ ਰਾਜਧਾਨੀ ਨਹੀਂ ਬਦਲੀ ਹੈ। ਇੰਡੋਨੇਸ਼ੀਆ ਨੇ ਵਾਤਾਵਰਣ ਦੀਆਂ ਚੁਣੌਤੀਆਂ ਅਤੇ ਜਲਵਾਯੂ ਸਬੰਧੀ ਚਿੰਤਾਵਾਂ ਕਾਰਨ 2022 ਵਿਚ ਆਪਣੀ ਰਾਜਧਾਨੀ ਜਕਾਰਤਾ ਤੋਂ ਨੁਸੰਤਾਰਾ ਵਿਚ ਤਬਦੀਲ ਕਰਨ ਲਈ ਕਾਨੂੰਨ ਪਾਸ ਕੀਤਾ। ਦੱਸਣਯੋਗ ਹੈ ਕਿ ਇੰਡੋਨੇਸ਼ੀਆ ਆਪਣੀ ਖਰਾਬ ਹਵਾ ਦੀ ਗੁਣਵੱਤਾ ਲਈ ਵੀ ਬਦਨਾਮ ਹੈ। ਇੰਡੋਨੇਸ਼ੀਆ ਦੀ ਨਵੀਂ ਰਾਜਧਾਨੀ, ਜਕਾਰਤਾ ਤੋਂ ਲਗਭਗ 1000 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ, ਅਜੇ ਵੀ ਨਿਰਮਾਣ ਅਧੀਨ ਹੈ ਅਤੇ 2045 ਤੱਕ ਜਕਾਰਤਾ ਤੋਂ ਨੁਸੰਤਾਰਾ ਤੱਕ ਪੂਰੀ ਤਰ੍ਹਾਂ ਸ਼ਿਫਟ ਹੋਣ ਦੀ ਉਮੀਦ ਹੈ।

ਰਾਸ਼ਟਰਪਤੀ ਜੋਕੋ ਵਿਡੋਡੋ ਦੀ ਸਰਕਾਰ ਨੇ ਨਵੀਂ ਰਾਜਧਾਨੀ ਦੇ ਨਿਰਮਾਣ 'ਤੇ 35 ਬਿਲੀਅਨ ਡਾਲਰ ਯਾਨੀ 2.905 ਲੱਖ ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਲਗਾਇਆ ਹੈ। 2045 ਤੱਕ 1.9 ਮਿਲੀਅਨ ਲੋਕਾਂ ਦੇ ਜਕਾਰਤਾ ਤੋਂ ਨੁਸੰਤਾਰਾ ਸ਼ਿਫਟ ਹੋਣ ਦੀ ਵੀ ਉਮੀਦ ਹੈ।

 ਇਹ ਵੀ ਪੜ੍ਹੋ : 'ਲਾੜਾ ਘੱਟ ਪੜ੍ਹਿਆ-ਲਿਖਿਆ ਹੈ, ਮੈਂ ਨਹੀਂ ਕਰਨਾ ਵਿਆਹ', ਜੈਮਾਲਾ ਤੋਂ ਬਾਅਦ ਬੋਲੀ ਗ੍ਰੈਜੂਏਟ ਲਾੜੀ ਤੇ ਫਿਰ...

ਇੰਡੋਨੇਸ਼ੀਆ ਜਕਾਰਤਾ ਤੋਂ ਕਿਉਂ ਸ਼ਿਫਟ ਕਰ ਰਿਹਾ ਹੈ ਆਪਣੀ ਰਾਜਧਾਨੀ?
ਦਿੱਲੀ ਦੀ ਤਰ੍ਹਾਂ ਜਕਾਰਤਾ ਵੀ ਹਰ ਸਾਲ ਹਵਾ ਦੀ ਗੁਣਵੱਤਾ ਵਿਗੜਦੀ ਰਹਿੰਦੀ ਹੈ। ਇਹ ਸ਼ਹਿਰ ਲਗਭਗ 10 ਮਿਲੀਅਨ (1 ਕਰੋੜ) ਲੋਕਾਂ ਦਾ ਘਰ ਹੈ। ਮਈ ਤੋਂ ਅਗਸਤ ਤੱਕ ਹਵਾ ਦੀ ਗੁਣਵੱਤਾ 'ਬਹੁਤ ਖਰਾਬ' ਸ਼੍ਰੇਣੀ ਵਿਚ ਰਹਿੰਦੀ ਹੈ। ਇਸ ਸਮੇਂ ਦੌਰਾਨ ਜਕਾਰਤਾ ਦੇ ਹਸਪਤਾਲ ਸਾਹ ਦੀਆਂ ਬੀਮਾਰੀਆਂ ਤੋਂ ਪੀੜਤ ਮਰੀਜ਼ਾਂ ਨਾਲ ਭਰੇ ਹੋਏ ਹਨ। 2023 ਵਿਚ ਹਰ ਮਹੀਨੇ ਇਕ ਲੱਖ ਤੋਂ ਵੱਧ ਅਜਿਹੇ ਮਾਮਲੇ ਸਾਹਮਣੇ ਆਏ। ਜਕਾਰਤਾ ਪੋਸਟ ਦੀ ਇਕ ਰਿਪੋਰਟ ਵਿਚ ਖ਼ਤਰਨਾਕ ਪ੍ਰਦੂਸ਼ਣ ਦੇ ਪੱਧਰ ਨੂੰ ਸਟੰਟਿੰਗ ਤੋਂ ਪੀੜਤ ਬੱਚਿਆਂ ਅਤੇ ਨਵਜੰਮੇ ਬੱਚਿਆਂ ਦੀ ਮੌਤ ਨਾਲ ਵੀ ਜੋੜਿਆ ਗਿਆ ਹੈ।

ਅਸਲ ਵਿਚ 2023 ਵਿਚ ਜਕਾਰਤਾ ਮਈ ਤੋਂ ਲਗਾਤਾਰ ਵਿਸ਼ਵ ਪੱਧਰ 'ਤੇ 10 ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿਚ ਸ਼ਾਮਲ ਹੈ। ਕਈ ਹਫ਼ਤਿਆਂ ਤੋਂ ਜਨਤਕ ਸਮਾਗਮਾਂ ਵਿਚ ਰਾਸ਼ਟਰਪਤੀ ਦੇ ਖੰਘਣ ਦੇ ਦ੍ਰਿਸ਼ ਵੀ ਲੋਕਾਂ ਦਾ ਧਿਆਨ ਖਿੱਚਦੇ ਰਹੇ ਹਨ। ਉਂਜ, ਰਾਜਧਾਨੀ ਨੂੰ ਨੁਸੰਤਾਰਾ ਲਿਜਾਣ ਦੇ ਪਿੱਛੇ ਸਭ ਤੋਂ ਵੱਡੀ ਦਲੀਲ ਇਹ ਹੈ ਕਿ ਜਕਾਰਤਾ ਤੇਜ਼ੀ ਨਾਲ ਡੁੱਬ ਰਿਹਾ ਹੈ। ਜਲਵਾਯੂ ਪਰਿਵਰਤਨ ਕਾਰਨ ਇੰਡੋਨੇਸ਼ੀਆ ਦੇ ਸ਼ਹਿਰ ਸਮੁੰਦਰੀ ਪੱਧਰ ਦੇ ਵਧਣ ਅਤੇ ਜ਼ਮੀਨ ਹੇਠਾਂ ਜਾਣ ਦੇ ਖਤਰੇ ਦਾ ਸਾਹਮਣਾ ਕਰ ਰਹੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਸਮੁੰਦਰ ਦਾ ਪੱਧਰ ਇਸੇ ਤੇਜ਼ੀ ਨਾਲ ਵਧਦਾ ਰਿਹਾ ਅਤੇ ਜ਼ਮੀਨ ਹੇਠਾਂ ਡਿੱਗਦੀ ਰਹੀ ਤਾਂ 2050 ਤੱਕ ਜਕਾਰਤਾ ਦਾ ਇਕ-ਤਿਹਾਈ ਹਿੱਸਾ ਡੁੱਬ ਸਕਦਾ ਹੈ। ਉੱਤਰੀ ਜਕਾਰਤਾ ਦੇ ਕਈ ਵਪਾਰਕ ਅਤੇ ਰਿਹਾਇਸ਼ੀ ਇਲਾਕੇ ਪਹਿਲਾਂ ਹੀ ਡੁੱਬ ਚੁੱਕੇ ਹਨ।

ਇੰਡੋਨੇਸ਼ੀਆ ਦੀ ਨਵੀਂ ਰਾਜਧਾਨੀ ਕਿਸ ਤਰ੍ਹਾਂ ਦੀ ਦਿਸੇਗੀ?
ਹਾਲਾਂਕਿ, ਸ਼ੁਰੂ ਤੋਂ ਨਵੀਂ ਰਾਜਧਾਨੀ ਬਣਾਉਣਾ ਬਹੁਤ ਮੁਸ਼ਕਲ ਕੰਮ ਹੈ, ਜਿਸ ਵਿਚ ਸਰਕਾਰੀ ਇਮਾਰਤਾਂ ਅਤੇ ਰਿਹਾਇਸ਼ੀ ਇਮਾਰਤਾਂ ਦਾ ਨਿਰਮਾਣ ਸ਼ਾਮਲ ਹੈ। ਇਸ ਵੱਡੇ ਪ੍ਰੋਜੈਕਟ ਲਈ ਇੰਡੋਨੇਸ਼ੀਆ ਦੀ ਸਰਕਾਰ ਨੇ ਸ਼ੁਰੂਆਤੀ ਤੌਰ 'ਤੇ 1.5 ਮਿਲੀਅਨ ਤੋਂ ਵੱਧ ਸਿਵਲ ਸਰਵੈਂਟਸ ਨੂੰ ਜਕਾਰਤਾ ਤੋਂ ਨੁਸੰਤਾਰਾ ਸ਼ਿਫਟ ਕਰਨ ਦਾ ਫੈਸਲਾ ਕੀਤਾ ਹੈ। ਏਪੀ ਨੇ ਨੁਸੰਤਾਰਾ ਨੈਸ਼ਨਲ ਕੈਪੀਟਲ ਅਥਾਰਟੀ ਦੇ ਮੁਖੀ ਬਾਮਬੈਂਗ ਸੁਸਾਂਤੋਨੋ ਦੇ ਹਵਾਲੇ ਨਾਲ ਕਿਹਾ, ''ਭਵਿੱਖ ਵਿਚ ਜਕਾਰਤਾ ਵਰਗੀ ਸਥਿਤੀ ਦਾ ਸਾਹਮਣਾ ਕਰਨ ਤੋਂ ਬਚਣ ਲਈ ਨਵੀਂ ਰਾਜਧਾਨੀ ਨੂੰ 'ਫੋਰੈਸਟ ਸਿਟੀ' ਸੰਕਲਪ ਵਿਚ ਵਸਾਇਆ ਜਾ ਰਿਹਾ ਹੈ, ਜਿਸ ਦਾ 65% ਹਰਾ ਖੇਤਰ ਹੋਵੇਗਾ। ਇਸ ਦਾ ਮਤਲਬ ਹੈ ਕਿ ਇਹ ਰੁੱਖਾਂ, ਪੌਦਿਆਂ ਅਤੇ ਬਨਸਪਤੀ ਨਾਲ ਘਿਰਿਆ ਹੋਇਆ ਹੋਵੇਗਾ।

ਇਹ ਵੀ ਪੜ੍ਹੋ : ਤੇਜ਼ ਰਫ਼ਤਾਰ ਰੋਡਵੇਜ਼ ਦੀ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 3 ਨੌਜਵਾਨਾਂ ਦੀ ਮੌਤ

ਇਸ ਤੋਂ ਇਲਾਵਾ ਨੁਸੰਤਾਰਾ 100% ਨਵਿਆਉਣਯੋਗ ਊਰਜਾ ਨੂੰ ਅਪਣਾਏਗੀ। ਸਰਕਾਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਹੈ ਕਿ ਨਵੇਂ ਸ਼ਹਿਰ ਨੂੰ ਪੂਰੀ ਤਰ੍ਹਾਂ ਹਰੀ ਊਰਜਾ ਆਧਾਰਿਤ ਬਣਾਉਣਾ ਆਸਾਨ ਹੋਵੇਗਾ। ਦੇਸ਼ ਦੀ 100ਵੀਂ ਵਰ੍ਹੇਗੰਢ ਦੇ ਮੌਕੇ 'ਤੇ 2045 ਤੱਕ ਪੂਰਾ ਨਿਰਮਾਣ ਪੂਰਾ ਹੋਣ ਦੀ ਉਮੀਦ ਹੈ। ਹਾਲਾਂਕਿ, ਸਰਕਾਰ ਨੂੰ ਜਲਵਾਯੂ ਕਾਰਕੁਨਾਂ ਦੀ ਤਿੱਖੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਸ ਦਾ ਕਹਿਣਾ ਹੈ ਕਿ ਨੁਸੰਤਾਰਾ ਨੂੰ ਨਵੀਂ ਰਾਜਧਾਨੀ ਬਣਾਉਣ ਨਾਲ ਨੇੜੇ ਸਥਿਤ ਬੋਰਨੀਓ ਟਾਪੂ ਦੀ ਵਾਤਾਵਰਣ ਪ੍ਰਭਾਵਿਤ ਹੋਵੇਗੀ। ਇਹ ਟਾਪੂ ਆਪਣੇ ਬੀਚਾਂ ਅਤੇ ਮੀਂਹ ਦੇ ਜੰਗਲਾਂ ਲਈ ਜਾਣਿਆ ਜਾਂਦਾ ਹੈ। ਜੰਗਲੀ ਜੀਵ ਇੱਥੇ ਵੱਡੇ ਪੱਧਰ 'ਤੇ ਰਹਿੰਦੇ ਹਨ। ਮਾਹਿਰਾਂ ਨੇ ਇਹ ਵੀ ਕਿਹਾ ਹੈ ਕਿ ਜਕਾਰਤਾ ਦੇ ਪੇਂਡੂ ਖੇਤਰਾਂ ਵਿਚ ਰਹਿਣ ਵਾਲੇ ਲੋਕ, ਜਿਨ੍ਹਾਂ ਕੋਲ ਨਵੀਂ ਰਾਜਧਾਨੀ ਵਿਚ ਜਾਣ ਲਈ ਸਾਧਨ ਨਹੀਂ ਹਨ, ਨੂੰ ਨਤੀਜੇ ਭੁਗਤਣੇ ਪੈਣਗੇ।

ਦਿੱਲੀ ਦੇ ਪ੍ਰਦੂਸ਼ਣ 'ਤੇ ਕੀ ਬੋਲੇ ਸ਼ਸ਼ੀ ਥਰੂਰ?
ਸ਼ਸ਼ੀ ਥਰੂਰ ਨੇ ਮੰਗਲਵਾਰ ਨੂੰ ਦਿੱਲੀ 'ਚ AQI ਦੇ 490 ਅੰਕਾਂ ਨੂੰ ਪਾਰ ਕਰਨ 'ਤੇ ਇਕ ਤਿੱਖੀ ਪੋਸਟ 'ਚ ਕਿਹਾ, ''ਦਿੱਲੀ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਹੈ। ਹਵਾ ਪ੍ਰਦੂਸ਼ਣ ਦਾ ਪੱਧਰ ਆਮ ਨਾਲੋਂ 4 ਗੁਣਾ ਵੱਧ ਹੈ। ਇੱਥੋਂ ਦੀ ਹਵਾ ਦੁਨੀਆ ਦੇ ਦੂਜੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਢਾਕਾ ਨਾਲੋਂ ਵੀ ਲਗਭਗ ਪੰਜ ਗੁਣਾ ਖ਼ਰਾਬ ਹੈ। ਇਹ ਨਵੰਬਰ ਤੋਂ ਜਨਵਰੀ ਤੱਕ ਰਹਿਣ ਯੋਗ ਨਹੀਂ ਹੈ। ਗੁਆਂਢੀ ਰਾਜਾਂ ਵਿਚ ਵਾਹਨਾਂ ਦੇ ਧੂੰਏਂ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਕਾਰਨ ਪ੍ਰਦੂਸ਼ਣ ਦਾ ਪੱਧਰ ਵਧਦਾ ਹੈ। ਸਾਲ ਦੇ ਬਾਕੀ ਮਹੀਨਿਆਂ ਵਿਚ ਵੀ ਇਹ ਰਹਿਣ ਯੋਗ ਨਹੀਂ ਹੈ। ਕੀ ਇਸ ਨੂੰ ਦੇਸ਼ ਦੀ ਰਾਜਧਾਨੀ ਹੀ ਰਹਿਣਾ ਚਾਹੀਦਾ ਹੈ? ਦੱਸਣਯੋਗ ਹੈ ਕਿ ਸ਼ਸ਼ੀ ਥਰੂਰ ਦੀ ਇਹ ਪੋਸਟ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਸ਼ੁਰੂ ਹੋਣ ਤੋਂ ਕੁਝ ਦਿਨ ਪਹਿਲਾਂ ਆਈ ਹੈ, ਜਦੋਂ ਦੇਸ਼ ਭਰ ਦੇ ਸੰਸਦ ਮੈਂਬਰ ਦਿੱਲੀ ਵਿਚ ਇਕੱਠੇ ਹੋਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • New Delhi
  • Air pollution
  • Indonesia
  • Shashi Tharoor
  • Perspective
  • Polluted cities
  • Winter session

ਸਾਈਬਰ ਧੋਖਾਦੇਹੀ ਮਾਮਲੇ ’ਚ ਚੀਨੀ ਨਾਗਰਿਕ ਗ੍ਰਿਫਤਾਰ

NEXT STORY

Stories You May Like

  • shashi tharoor narendra modi india congress
    ਸ਼ਸ਼ੀ ਥਰੂਰ ਨੇ ਮੁੜ ਕੀਤੀ ਨਰਿੰਦਰ ਮੋਦੀ ਦੀ ਤਾਰੀਫ਼, ਕਿਹਾ- PM ਭਾਰਤ ਲਈ 'Prime Asset'
  • israel end war with america initiative
    ਅਮਰੀਕਾ ਦੀ ਪਹਿਲ ਨਾਲ ਇਜ਼ਰਾਈਲ ਖ਼ਤਮ ਕਰ ਸਕਦੈ ਯੁੱਧ
  • congress shashi tharoor narendra modi
    ਕਾਂਗਰਸ ਦੇ ਕੁਝ ਆਗੂਆਂ ਤੋਂ ਮੇਰੀ ਰਾਏ ਵੱਖ ਹੈ : ਸ਼ਸ਼ੀ ਥਰੂਰ
  • mallikarjun kharge shashi tharoor narendra modi
    ਥਰੂਰ 'ਤੇ ਖੜਗੇ ਦਾ ਤੰਜ਼ : ਕੁਝ ਲੋਕਾਂ ਲਈ 'ਮੋਦੀ ਫਰਸਟ', ਸਾਡੇ ਲਈ ਦੇਸ਼ ਪਹਿਲੇ ਹੈ
  • how qatar became a rich country from a desert  know how the fate
    ਰੇਗਿਸਤਾਨ ਤੋਂ ਅਮੀਰ ਦੇਸ਼ ਕਿਵੇਂ ਬਣਿਆ ਕਤਰ, ਜਾਣੋ ਰਾਤੋ-ਰਾਤ ਕਿਵੇਂ ਬਦਲੀ ਇਸ ਦੇਸ਼ ਦੀ ਕਿਸਮਤ?
  • indian city has become the new dubai
    ਨਵਾਂ ਦੁਬਈ ਬਣਿਆ ਭਾਰਤ ਦਾ ਇਹ ਸ਼ਹਿਰ, ਘਰ ਖਰੀਦਣ ਦਾ ਸੁਫ਼ਨਾ ਹੋਇਆ ਪਹੁੰਚ ਤੋਂ ਬਾਹਰ
  • the impact of the iran israel war has started to be seen in the capital
    ਈਰਾਨ-ਇਜ਼ਰਾਈਲ ਜੰਗ ਦਾ ਰਾਜਧਾਨੀ 'ਚ ਦਿਸਣ ਲੱਗਾ ਅਸਰ, ਲੋਕਾਂ ਦਾ ਹੋਇਆ ਬੁਰਾ ਹਾਲ
  • volcanic eruption in indonesia  flights canceled
    ਇੰਡੋਨੇਸ਼ੀਆ 'ਚ ਜਵਾਲਾਮੁਖੀ ਵਿਸਫੋਟ ਮਗਰੋਂ ਖਾਲੀ ਕਰਾਏ ਗਏ ਪਿੰਡ, ਕਈ ਉਡਾਣਾਂ ਰੱਦ (ਤਸਵੀਰਾਂ)
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
  • bhagwant maan statement
    ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਤੇ ਗੁੰਡਾ ਅਨਸਰ ਹਾਵੀ...
  • big good news for farmers involved in the dairy industry of punjab
    ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ...
  • punjab nia raid
    ਪੰਜਾਬ 'ਚ ਤੜਕਸਾਰ NIA ਦੀ ਰੇਡ!
  • punjab weather update
    ਅੱਜ ਪੂਰੇ ਪੰਜਾਬ 'ਚ ਦਿਸੇਗਾ ਮਾਨਸੂਨ ਦਾ ਅਸਰ! ਹਨੇਰੀ-ਤੂਫ਼ਾਨ ਦੇ ਨਾਲ ਮੋਹਲੇਧਾਰ...
  • heavy rain and thunderstorm alert in punjab for the next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ...
  • heartbreaking accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
  • aap appoints constituency in charges in punjab
    ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ...
Trending
Ek Nazar
a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

prisoners iran

ਈਰਾਨ ਨੇ ਜਾਸੂਸੀ ਦੇ ਦੋਸ਼ 'ਚ ਤਿੰਨ ਹੋਰ ਕੈਦੀਆਂ ਨੂੰ ਦਿੱਤੀ ਫਾਂਸੀ

over 3 100 indians evacuates from iran israel

ਈਰਾਨ-ਇਜ਼ਰਾਈਲ ਟਕਰਾਅ : 'ਆਪ੍ਰੇਸ਼ਨ ਸਿੰਧੂ' ਤਹਿਤ 3,100 ਤੋਂ ਵੱਧ ਭਾਰਤੀ ਪਰਤੇ

weather changes in punjab

ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...

zohran mamdani declared winner in democratic primary election

ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ

gujarati indian arrested in us

ਅਮਰੀਕਾ 'ਚ ਗੁਜਰਾਤੀ-ਭਾਰਤੀ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਦੇਸ਼ ਦੀਆਂ ਖਬਰਾਂ
    • rain disaster flood
      ਮੀਂਹ ਨੇ ਮਚਾਈ ਤਬਾਹੀ; ਬੇਕਾਬੂ ਹੋਈ ਸਥਿਤੀ, ਬਣੇ ਹੜ੍ਹ ਵਰਗੇ ਹਾਲਾਤ
    • pakistani spy arrested
      ਚੁੱਕ ਲਿਆ ਇਕ ਹੋਰ ਪਾਕਿਸਾਤਨੀ ਜਾਸੂਸ ! ਲੀਕ ਕੀਤੀ ਸੀ Operation Sindoor ਦੀ...
    • competition begins between security forces and terrorists
      ਵੱਡੀ ਖਬਰ : ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ...
    • fed up with her father in law
      ਸਹੁਰਿਆਂ ਤੋਂ ਤੰਗ ਆ ਕੇ ਔਰਤ ਨੇ ਚੁੱਕਿਆ ਖੌਫਨਾਕ ਕਦਮ, ਪੱਖੇ ਨਾਲ ਲਟਕੀ ਮਿਲੀ ਲਾਸ਼
    • bhagwant maan statement
      ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਤੇ ਗੁੰਡਾ ਅਨਸਰ ਹਾਵੀ...
    • rain orange alert imd
      ਮੌਸਮ ਨੇ ਬਦਲੇ ਤੇਵਰ, ਮਾਨਸੂਨ ਦਿਖਾਉਣ ਲੱਗਾ 'ਰੰਗ', 7 ਜ਼ਿਲ੍ਹਿਆਂ 'ਚ ਅਲਰਟ ਜਾਰੀ
    • rajnath singh in china
      ਚੀਨ 'ਚ ਗਰਜੇ ਰਾਜਨਾਥ ਸਿੰਘ, ਪਾਕਿਸਤਾਨ 'ਤੇ ਵਿਨ੍ਹਿਆ ਨਿਸ਼ਾਨਾ, ਕਿਹਾ-...
    • 15 medicines including paracetamol tablet 650mg banned
      ਪੈਰਾਸੀਟਾਮੋਲ ਟੈਬਲੇਟ 650mg ਸਮੇਤ 15 ਦਵਾਈਆਂ 'ਤੇ ਲੱਗਾ ਬੈਨ ! ਸਰਕਾਰ ਵੱਲੋ...
    • modi cabinet  international potato center established in agra
      ਮੋਦੀ ਕੈਬਨਿਟ ਦਾ ਅਹਿਮ ਫ਼ੈਸਲਾ: ਆਗਰਾ ’ਚ ਬਣੇਗਾ ਕੌਮਾਂਤਰੀ ਆਲੂ ਕੇਂਦਰ, ਪੁਣੇ...
    • good and bad news for pensioners
      ਪੈਨਸ਼ਨਰਾਂ ਲਈ ਚੰਗੀ ਤੇ  ਮਾੜੀ ਖ਼ਬਰ ! ਜੇਕਰ ਨਹੀਂ ਕੀਤਾ ਇਹ ਕੰਮ ਤਾਂ ਬੰਦ ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +