Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    12:37:51 PM

  • lian yunzhi sets world record

    6 ਸਾਲਾ ਬੱਚੀ ਨੇ ਬਣਾ'ਤਾ ਵਿਸ਼ਵ ਰਿਕਾਰਡ ! 4.27...

  • youth  dispute  firing

    ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ...

  • big stir in punjab politics before elections

    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ...

  • garba muslim youth sisters daughters mla

    'ਗਰਬੇ ’ਚ ਇਕੱਲੇ ਨਾ ਆਉਣ ਮੁਸਲਿਮ ਨੌਜਵਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜਸ਼ਨ ਬਣ ਗਿਆ ਜ਼ਿੰਦਗੀ ਦਾ ਆਖ਼ਰੀ ਦਿਨ, ਵਾਟਰ ਪਾਰਕ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ

NATIONAL News Punjabi(ਦੇਸ਼)

ਜਸ਼ਨ ਬਣ ਗਿਆ ਜ਼ਿੰਦਗੀ ਦਾ ਆਖ਼ਰੀ ਦਿਨ, ਵਾਟਰ ਪਾਰਕ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ

  • Edited By Tanu,
  • Updated: 25 Jun, 2025 04:19 PM
National
shikhar singh drowning water park
  • Share
    • Facebook
    • Tumblr
    • Linkedin
    • Twitter
  • Comment

ਕਾਨਪੁਰ- ਉੱਤਰ ਪ੍ਰਦੇਸ਼ ਦੇ ਕਾਨਪੁਰ ਸ਼ਹਿਰ ਦੇ ਇਕ ਪ੍ਰਸਿੱਧ ਵਾਟਰ ਪਾਰਕ 'ਚ ਪਾਰਟੀ ਦੌਰਾਨ 24 ਸਾਲਾ ਨੌਜਵਾਨ ਸ਼ਿਖਰ ਸਿੰਘ ਦੀ ਡੁੱਬਣ ਕਾਰਨ ਮੌਤ ਹੋ ਗਈ। ਇਹ ਹਾਦਸਾ ਸੋਮਵਾਰ ਸ਼ਾਮ ਨੂੰ ਵਾਪਰਿਆ ਜਦੋਂ ਸ਼ਿਖਰ ਆਪਣੇ ਦੋਸਤਾਂ ਨਾਲ ਪਾਰਟੀ ਕਰ ਰਿਹਾ ਸੀ। ਜਾਣਕਾਰੀ ਮੁਤਾਬਕ ਪਾਰਟੀ ਚੱਲ ਰਹੀ ਸੀ, ਜਿੱਥੇ ਸ਼ਿਖਰ ਅਚਾਨਕ ਡੂੰਘੇ ਪਾਣੀ ਵਿਚ ਚਲਾ ਗਿਆ। CCTV ਫੁਟੇਜ ਵਿਚ ਵੇਖਿਆ ਗਿਆ ਕਿ ਉਹ ਲਗਭਗ 2 ਮਿੰਟ ਤੱਕ ਪਾਣੀ ਵਿਚ ਹੱਥ-ਪੈਰ ਮਾਰਦਾ ਰਿਹਾ ਪਰ ਕੋਈ ਵੀ ਉਸ ਤੱਕ ਸਮੇਂ 'ਤੇ ਨਹੀਂ ਪਹੁੰਚ ਸਕਿਆ।

ਇਹ ਵੀ ਪੜ੍ਹੋ- ਮੌਸਮ ਨੇ ਮਾਰੀ ਪਲਟੀ, 3 ਦਿਨ ਮੋਹਲੇਧਾਰ ਮੀਂਹ ਦਾ ਅਲਰਟ ਜਾਰੀ

ਮੌਤ ਦੀ ਖ਼ਬਰ ਸੁਣ ਮਾਂ ਅਤੇ ਭੈਣ ਹੋਈਆਂ ਬੇਹੋਸ਼

ਦੋਸਤਾਂ ਨੇ ਉਸ ਨੂੰ ਬੇਹੋਸ਼ੀ ਦੀ ਹਾਲਤ ਵਿਚ ਪਾਣੀ 'ਚੋਂ ਬਾਹਰ ਕੱਢਿਆ ਅਤੇ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਸ਼ਿਖਰ ਸਿੰਘ ਯਸ਼ੋਦਾ ਨਗਰ ਦਾ ਨਿਵਾਸੀ ਸੀ ਅਤੇ ਉਹ ਠੇਕੇਦਾਰੀ ਵਜੋਂ ਕੰਮ ਕਰਦਾ ਸੀ। ਜਦੋਂ ਮੌਤ ਦੀ ਖ਼ਬਰ ਪਰਿਵਾਰ ਤੱਕ ਪਹੁੰਚੀ ਤਾਂ ਚੀਕ-ਚਿਹਾੜਾ ਪੈ ਗਿਆ। ਮਾਂ ਅਤੇ ਭੈਣ ਬੇਹੋਸ਼ ਹੋ ਗਈਆਂ। ਪਰਿਵਾਰ ਨੇ ਪੁਲਸ ਤੋਂ ਵਾਟਰ ਪਾਰਕ ਦੇ ਪ੍ਰਬੰਧਕਾਂ ਖਿਲਾਫ਼ ਕਦਮ ਚੁੱਕਣ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ-  Axiom-4 Mission: ਭਾਰਤ ਲਈ ਮਾਣ ਦਾ ਪਲ, ਸ਼ੁਭਾਂਸ਼ੂ ਨੇ ਭਰੀ ਪੁਲਾੜ ਲਈ ਇਤਿਹਾਸਕ ਉਡਾਣ

ਮਾਪਿਆਂ ਦਾ ਇਕਲੌਤਾ ਪੁੱਤਰ ਸੀ ਸ਼ਿਖਰ

CCTV ਫੁਟੇਜ 'ਚ ਕੋਈ ਸਾਫ਼ ਤੌਰ 'ਤੇ ਸ਼ੱਕ ਵਾਲੀ ਗਤੀਵਿਧੀ ਨਹੀਂ ਮਿਲੀ ਪਰ ਪੋਸਟਮਾਰਟਮ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਸ਼ਿਖਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਨਹਿਰ 'ਚ ਡਿੱਗੀ ਕਾਰ; ਮੌਕੇ 'ਤੇ 4 ਲੋਕਾਂ ਦੀ ਮੌਤ, ਪੈ ਗਿਆ ਚੀਕ-ਚਿਹਾੜਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Shikhar Singh
  • water park
  • drowning
  • ਸ਼ਿਖਰ ਸਿੰਘ
  • ਵਾਟਰ ਪਾਰਕ
  • ਡੁੱਬਿਆ

Air India ਜਹਾਜ਼ ਹਾਦਸੇ ਤੋਂ ਬਾਅਦ ਐਕਸ਼ਨ 'ਚ Tata Group, ਦੁਹਰਾਇਆ ਗਿਆ ਇਤਿਹਾਸ

NEXT STORY

Stories You May Like

  • 25 year old youth dies after injecting drugs
    ਨਸ਼ੇ ਦਾ ਟੀਕਾ ਲਗਾਉਣ ਨਾਲ 25 ਸਾਲਾ ਨੌਜਵਾਨ ਦੀ ਮੌਤ
  • boy injured in canter collision dies in hospital
    ਕੈਂਟਰ ਦੀ ਟੱਕਰ ਨਾਲ ਜ਼ਖ਼ਮੀ ਨੌਜਵਾਨ ਦੀ ਹਸਪਤਾਲ 'ਚ ਮੌਤ, ਚਾਲਕ ਖ਼ਿਲਾਫ਼ ਮਾਮਲਾ ਦਰਜ
  • death case
    ਪਿੰਡ ਲੌਂਗੋਦੇਵਾ ’ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
  • death case
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • water  bucket  boy  faridabad
    ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਜਵਾਕ ਦੀ ਮੌਤ, ਖੇਡ-ਖੇਡ 'ਚ ਵਾਪਰਿਆ ਹਾਦਸਾ
  • motorcyclist dies after being hit by a tipper truck
    ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਚਾਲਕ ਖ਼ਿਲਾਫ਼ ਕੇਸ ਦਰਜ
  • overdose  young people  death
    ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
  • pond  children  festival  holy dip police
    ਤਲਾਅ 'ਚ ਨਹਾਉਂਦੇ ਸਮੇਂ ਡੁੱਬਣ ਨਾਲ 6 ਜਵਾਕਾਂ ਦੀ ਮੌਤ, ਭਾਗਲਪੁਰ 'ਚ ਵਾਪਰਿਆ ਹਾਦਸਾ
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
Trending
Ek Nazar
aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • wife  priest  police  accused  uttar pradesh
      ਪਤਨੀ ਤੇ 2 ਪੁਜਾਰੀਆਂ ਦਾ ਕਤਲ ਕਰਨ ਵਾਲਾ ਦੋਸ਼ੀ ਪੁਲਸ ਮੁਕਾਬਲੇ 'ਚ ਢੇਰ
    • indian man in uae
      UAE 'ਚ ਭਾਰਤੀ ਵਿਅਕਤੀ ਦਾ ਬੇਰਹਿਮੀ ਨਾਲ ਕਤਲ ! 9 ਟੋਟੇ ਕਰ ਗੱਡੀ 'ਚ ਰੱਖੀ ਲਾਸ਼
    • gold price reached rs 1 57 lakh in one year
      ਇਕ ਸਾਲ 'ਚ 1.57 ਲੱਖ ਤਕ ਪਹੁੰਚਿਆ ਸੋਨੇ ਦਾ ਭਾਅ, ਵਿਕਰੀ 'ਚ ਆਈ ਵੱਡੀ ਗਿਰਾਵਟ
    • convict released  re arrested  police
      ਰਿਹਾਅ ਦੋਸ਼ੀ ਨੂੰ ਆਪਣੀ ਮਰਜ਼ੀ ਨਾਲ ਮੁੜ ਗ੍ਰਿਫ਼ਤਾਰ ਨਹੀਂ ਕਰ ਸਕਦੀ ਪੁਲਸ,...
    • kundli  marriage  rss  vishwa hindu parishad  temple
      ਬਿਨਾਂ ਕੁੰਡਲੀ ਮਿਲਾਏ ਹੋਣਗੇ ਵਿਆਹ ! RSS ਤੇ VHP ਕਰਨਗੇ ਪ੍ਰਮੋਸ਼ਨ
    • pm narendra modi visit canada
      PM ਨਰਿੰਦਰ ਮੋਦੀ ਜਾਣਗੇ ਕੈਨੇਡਾ ! ਮਾਰਕ ਕਾਰਨੀ ਨੇ ਕੀਤਾ ਵੱਡਾ ਖੁਲਾਸਾ
    • ministry of external affairs  randhir jaiswal  pakistan  border
      ਅੱਤਵਾਦ ਖਿਲਾਫ ਠੋਸ ਕਾਰਵਾਈ ਕਰੇ ਪਾਕਿਸਤਾਨ : ਰਣਧੀਰ ਜਾਇਸਵਾਲ
    • cbi irs officer vinay arrested 40 lakh bribe
      CBI ਦਾ ਵੱਡਾ ਐਕਸ਼ਨ; 40 ਲੱਖ ਰੁਪਏ ਦੇ ਰਿਸ਼ਵਤ ਮਾਮਲੇ 'ਚ IRS ਅਧਿਕਾਰੀ ਵਿਨੈ...
    • bangladesh high commissioner in india
      ਭਾਰਤ-ਬੰਗਲਾਦੇਸ਼ ਦੇ ਰਿਸ਼ਤਿਆਂ 'ਚ ਹੋਵਗਾ ਸੁਧਾਰ ! ਨਵੇਂ ਹਾਈਕਮਿਸ਼ਨਰ ਦੀ ਨਿਯੁਕਤੀ...
    • security forces  landmine  jammu and kashmir
      ਪੁੰਛ ’ਚ ਜੰਗਾਲ ਲੱਗੀਆਂ 3 ਬਾਰੂਦੀ ਸੁਰੰਗਾਂ ਬਰਾਮਦ, ਬੰਬ ਨਕਾਰਾ ਕਰਨ ਵਾਲੇ ਦਸਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +