Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    1:17:55 PM

  • bjp  captain amarinder singh  congress

    ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ...

  • dilroz kaur case

    ਮਾਸੂਮ ਦਿਲਰੋਜ਼ ਦਾ ਕਤਲ ਕਰਨ ਵਾਲੀ ਮਹਿਲਾ ਦੀ...

  • youtuber mani shoker sent to jail

    ਯੂਟਿਊਬਰ ਮਨੀ ਸ਼ੋਕਰ ਨੂੰ ਭੇਜਿਆ ਗਿਆ ਜੇਲ੍ਹ !...

  • hungama by students at chitkara university

    ਚਿਤਕਾਰਾ ਯੂਨੀਵਰਸਿਟੀ 'ਚੋਂ 2 ਵਿਦਿਆਰਥਣਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਾਰਤੀਆਂ ਨਾਲ ਭਰੇ ਇਕ ਹੋਰ ਜਹਾਜ਼ 'ਤੇ ਹੋ ਗਿਆ ਹਮਲਾ ! ਮਿਡਲ ਈਸਟ 'ਚ ਭਖਦਾ ਜਾ ਰਿਹਾ ਮਾਹੌਲ

NATIONAL News Punjabi(ਦੇਸ਼)

ਭਾਰਤੀਆਂ ਨਾਲ ਭਰੇ ਇਕ ਹੋਰ ਜਹਾਜ਼ 'ਤੇ ਹੋ ਗਿਆ ਹਮਲਾ ! ਮਿਡਲ ਈਸਟ 'ਚ ਭਖਦਾ ਜਾ ਰਿਹਾ ਮਾਹੌਲ

  • Edited By Harpreet Singh,
  • Updated: 11 Jun, 2026 01:39 PM
New Delhi
ship targeted
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਮਿਡਲ ਈਸਟ 'ਚ ਅਮਰੀਕਾ ਤੇ ਇਰਾਨ ਵਿਚਾਲੇ ਜੰਗ ਮੁੜ ਤੇਜ਼ ਹੁੰਦੀ ਜਾ ਰਹੀ ਹੈ। ਇਸੇ ਦੌਰਾਨ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਓਮਾਨ ਨੇੜੇ ਵਪਾਰਕ ਤੇਲ ਟੈਂਕਰ ਜਹਾਜ਼ 'ਐੱਮਟੀ ਜਲਵੀਰ' 'ਤੇ ਹਵਾਈ ਹਮਲਾ ਹੋਇਆ ਹੈ।

ਇਹ ਹਮਲਾ ਓਮਾਨ ਦੀ 'ਸ਼ਿਨਾਸ ਬੰਦਰਗਾਹ' ਦੇ ਸਮੁੰਦਰੀ ਇਲਾਕੇ 'ਚ ਹੋਇਆ ਹੈ। ਇਹ ਜਹਾਜ਼ ਅਫਰੀਕੀ ਦੇਸ਼ ਗਿਨੀ-ਬਿਸਾਊ ਦੇ ਝੰਡੇ ਹੇਠ ਚੱਲ ਰਿਹਾ ਹੈ, ਜਿਸ 'ਤੇ 20 ਦੇ ਕਰੀਬ ਭਾਰਤੀ ਕ੍ਰੂ ਮੈਂਬਰ ਸਵਾਰ ਦੱਸੇ ਜਾ ਰਹੇ ਹਨ। ਹਮਲੇ ਕਾਰਨ ਜਹਾਜ਼ ਦੇ ਇੰਜਣ ਰੂਮ ਤੇ ਚਿਮਨੀ ਵਾਲੇ ਹਿੱਸੇ 'ਚ ਅੱਗ ਲੱਗ ਗਈ ਹੈ, ਜਿਸ ਮਗਰੋਂ ਜਹਾਜ਼ 'ਤੇ ਹਫੜਾ-ਦਫੜੀ ਮਚ ਗਈ, ਪਰ ਫਿਲਹਾਲ ਸਾਰੇ ਜਹਾਜ਼ ਸਵਾਰ ਸੁਰੱਖਿਅਤ ਦੱਸੇ ਜਾ ਰਹੇ ਹਨ। 

ਇਹ ਵੀ ਪੜ੍ਹੋ- ਲੱਗਣ ਜਾ ਰਹੀ ਇਕ ਹੋਰ ਜੰਗ ! ਹੁਣ ਤਾਈਵਾਨ ਨੇ ਚੀਨ ਵੱਲ ਦਾਗ਼'ਤੇ ਰਾਕੇਟ

ਓਮਾਨ ਸਥਿਤ ਭਾਰਤੀ ਦੂਤਾਵਾਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਰਾਹੀਂ ਇਸ ਹਮਲੇ ਦੀ ਪੁਸ਼ਟੀ ਕੀਤੀ ਹੈ। ਆਪਣੀ ਪੋਸਟ 'ਚ ਦੂਤਾਵਾਸ ਨੇ ਲਿਖਿਆ, "ਸਾਨੂੰ ਅੱਜ ਸਵੇਰੇ ਓਮਾਨ ਦੀ ਸ਼ਿਨਾਸ ਬੰਦਰਗਾਹ ਨੇੜੇ ਇੱਕ ਜਹਾਜ਼ ਨਾਲ ਜੁੜੀ ਘਟਨਾ ਬਾਰੇ ਪਤਾ ਲੱਗਿਆ ਹੈ। ਅਸੀਂ ਪੂਰੀ ਸਥਿਤੀ 'ਤੇ ਬਰੀਕੀ ਨਾਲ ਨਜ਼ਰ ਰੱਖ ਰਹੇ ਹਾਂ ਅਤੇ ਹੋਰ ਜਾਣਕਾਰੀ ਲਈ ਹਾਸਲ ਕਰਨ ਲਈ ਓਮਾਨੀ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਬਣਾ ਰਹੇ ਹਾਂ।"

ਜ਼ਿਕਰਯੋਗ ਹੈ ਕਿ ਇਰਾਨ ਅਤੇ ਅਮਰੀਕਾ ਵਿਚਾਲੇ ਚੱਲ ਰਹੀ ਜੰਗ ਕਾਰਨ ਇਲਾਕੇ ਦੇ ਸਮੁੰਦਰੀ ਰਸਤਿਆਂ 'ਚੋਂ ਲੰਘਣ ਵਾਲੇ ਵਪਾਰਕ ਜਹਾਜ਼ਾਂ 'ਤੇ ਹਮਲਿਆਂ ਦਾ ਖ਼ਤਰਾ ਬਹੁਤ ਜ਼ਿਆਦਾ ਵਧ ਗਿਆ ਹੈ। ਭਾਰਤੀ ਸੁਰੱਖਿਆ ਏਜੰਸੀਆਂ ਅਤੇ ਭਾਰਤੀ ਜਲ ਸੈਨਾ ਵੀ ਖੇਤਰ ਵਿੱਚ ਆਪਣੇ ਜਹਾਜ਼ਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰਕਤ ਵਿੱਚ ਆ ਗਈਆਂ ਹਨ ਤੇ ਇਸ ਜਹਾਜ਼ 'ਤੇ ਫਸੇ ਕ੍ਰੂ ਮੈਂਬਰਾਂ ਨੂੰ ਰੈਸਕਿਊ ਕਰਨ ਦੀਆਂ ਕੋਸ਼ਿਸ਼ਾਂ ਆਰੰਭ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ- 'ਪੈਟਰੋਲ' ਦੀਆਂ ਵਧਦੀਆਂ ਕੀਮਤਾਂ ਵਿਚਾਲੇ ਸਰਕਾਰ ਨੇ ਐਕਸਾਈਜ਼ ਡਿਊਟੀ ਬਾਰੇ ਕਰ'ਤਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Middle East Tensions
  • Indians
  • Crew Members
  • Shinas Port

ਅਮਰਨਾਥ ਯਾਤਰਾ 'ਤੇ ਤਰਲ ਬੰਬ ਤੇ ਡਰੋਨ ਹਮਲੇ ਦਾ ਮੰਡਰਾਇਆ ਖ਼ਤਰਾ, ਸੁਰੱਖਿਆ ਏਜੰਸੀਆਂ

NEXT STORY

Stories You May Like

  • oman ship
    ਓਮਾਨ ਨੇੜੇ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹਮਲਾ ! ਵਿਦੇਸ਼ ਮੰਤਰਾਲੇ ਨੇ ਕੀਤੀ ਸਖ਼ਤ ਨਿੰਦਾ
  • travel advisory
    ਮਿਡਲ ਈਸਟ ਸਬੰਧੀ ਨਾ ਕਰੋ ਯਾਤਰਾ ! ਅਮਰੀਕਾ ਨੇ ਮੁੜ ਜਾਰੀ ਕੀਤੀ ਐਡਵਾਇਜ਼ਰੀ
  • flight turbulence
    ਇਕ ਹੋਰ ਜਹਾਜ਼ ਹੋ ਗਿਆ ਟਰਬੂਲੈਂਸ ਦਾ ਸ਼ਿਕਾਰ ! 3 ਵਾਰ ਲੈਂਡਿੰਗ ਨਾਕਾਮ ਹੋਣ ਮਗਰੋਂ ਕੀਤਾ ਗਿਆ ਡਾਇਵਰਟ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • path to peace in the middle east emerges from delhi
    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ ਸ਼ਾਂਤੀ ਦਾ ਰਾਹ, ਈਰਾਨ ਦੇ ਪੱਖ 'ਚ ਆਏ 5 ਵੱਡੇ ਐਲਾਨ!
  • clash in jalandhar  boy attacked with kirpans
    ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ ਜਾਨ
  • indian national killed in attack on cargo ship bound for india near oman
    ਓਮਾਨ ਨੇੜੇ ਭਾਰਤ ਆ ਰਹੇ ਕਾਰਗੋ ਜਹਾਜ਼ 'ਤੇ ਹਮਲਾ, ਇਕ ਭਾਰਤੀ ਵਿਅਕਤੀ ਦੀ ਮੌਤ
  • russia ukraine
    ਯੂਕ੍ਰੇਨ 'ਚ ਬੱਸ 'ਤੇ ਹੋ ਗਿਆ ਡਰੋਨ ਹਮਲਾ ! 5 ਲੋਕਾਂ ਦੀ ਮੌਕੇ 'ਤੇ ਹੀ ਨਿਕਲੀ ਜਾਨ
  • youtuber mani shoker sent to jail
    ਯੂਟਿਊਬਰ ਮਨੀ ਸ਼ੋਕਰ ਨੂੰ ਭੇਜਿਆ ਗਿਆ ਜੇਲ੍ਹ ! ਸਲਾਖਾਂ ਪਿੱਛੇ ਕੱਟੇਗਾ 14 ਦਿਨ
  • vigilance bureau arrests private passport agent hardeep kaur
    ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • security stepped up in punjab s border areas
    ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ...
  • amit shah to visit jalandhar
    ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ
  • shradh the festival commemorating ancestors
    ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
  • shri vijay kumar chopra paid obeisance at the shri siddh baba sodhal
    ਸਾਲਾਨਾ ਮੇਲੇ ਦੌਰਾਨ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ 'ਚ ਨਤਮਸਤਕ ਹੋਏ ਸ਼੍ਰੀ ਵਿਜੇ...
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ ਦੀ...
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ...
Trending
Ek Nazar
trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • gold  price  increase  silver  trade
      4 ਦਿਨਾਂ ਤੱਕ ਡਿੱਗਣ ਮਗਰੋਂ ਸੋਨੇ ਨੇ ਮੁੜ ਭਰੀ ਉਡਾਣ ! ਜਾਣੋ ਕੀ ਹੈ ਤਾਜ਼ਾ ਕੀਮਤ
    • indian doctor  girl  heart  surgery  operation
      ਡਾਕਟਰਾਂ ਦਾ ਕਮਾਲ ; 11 ਮਹੀਨੇ ਦੀ ਕੁੜੀ ਦੇ ਦਿਲ ਦਾ ਬਿਨਾਂ ਓਪਨ ਹਾਰਟ ਸਰਜਰੀ ਦੇ...
    • supreme court  election commissioner
      ਸੁਪਰੀਮ ਕੋਰਟ ਨੂੰ ਤੁਰੰਤ ਨੋਟਿਸ ਲੈ ਕੇ ਚੋਣ ਕਮਿਸ਼ਨਰ ਗਿਆਨੇਸ਼ ਨੂੰ ਜਵਾਬਦੇਹ...
    • indigo  24 flights  cancelled
      Flight Cancelled: ਰਾਂਚੀ ਏਅਰਪੋਰਟ 'ਤੇ IndiGo ਦੀਆਂ 24 ਉਡਾਣਾਂ ਰੱਦ, 5000...
    • internationals get bail
      ਜੇਲ ’ਚ ਬੰਦ ਇਕ ਅਮਰੀਕੀ ਤੇ 6 ਯੂਕ੍ਰੇਨੀ ਆਪਣੇ ਦੇਸ਼ ਜਾ ਸਕਣਗੇ, ਮਿਲੀ ਜ਼ਮਾਨਤ
    • delhi fire
      ਦਿੱਲੀ ’ਚ ਬਹੁ-ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, 30 ਵਿਅਕਤੀਆਂ ਨੂੰ ਬਾਹਰ ਕੱਢਿਆ...
    • air india pilot
      ਏਅਰ ਇੰਡੀਆ ਦੇ ਪਾਇਲਟ ਦਾ ਅਲਕੋਹਲ ਟੈਸਟ ਫੇਲ੍ਹ ! ਏਅਰਲਾਈਨ ਨੇ ਕੀਤਾ ਸਸਪੈਂਡ
    • manipur  4 naga individuals  myanmar
      ਮਣੀਪੁਰ ’ਚ 4 ਨਾਗਾ ਵਿਅਕਤੀਆਂ ਦਾ ਬੇਰਹਿਮੀ ਨਾਲ ਕਤਲ, ਮਿਆਂਮਾਰ ਤੋਂ ਆਏ ਸਨ ਮੁਲਜ਼ਮ
    • government schools  hostels 24 girls pregnant
      ਹਾਏ ਓ ਰੱਬਾ! ਓਡਿਸ਼ਾ ਦੇ ਸਰਕਾਰੀ ਸਕੂਲਾਂ ਦੇ ਹੋਸਟਲਾਂ ’ਚ 2 ਸਾਲਾਂ ਦੌਰਾਨ 24...
    • an indian will land on the moon
      ਚੰਦਰਮਾ ’ਤੇ ਉਤਰੇਗਾ ਭਾਰਤੀ, ਪੁਲਾੜ ’ਚ ਜਲਦ ਹੋਵੇਗਾ ਆਪਣਾ ਸਟੇਸ਼ਨ : ਨਾਰਾਇਣਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +