Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    5:50:15 PM

  • migrant worker becomes a millionaire wins 3 crore prize

    ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ...

  • sgpc member amarjit singh chawla and granthi malkit singh from the panth

    ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ...

  • monsoon withdrawal from punjab  know the forecast for the next 5 days

    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ...

  • boy dead on road accident

    ਕਹਿਰ ਓ ਰੱਬਾ! ਭੈਣਾਂ ਦੀ ਡੋਲੀ ਤੋਰਣ ਤੋਂ ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • ਪ੍ਰਧਾਨ ਮੰਤਰੀ ਮੋਦੀ ਦੇ ਗੁ. ਸ੍ਰੀ ਰਕਾਬਗੰਜ ਨਤਮਸਤਕ ਹੋਣ ’ਤੇ ਸ਼ਿਵ ਸੈਨਾ ਨੇ ਲਈ ਚੁਟਕੀ

NATIONAL News Punjabi(ਦੇਸ਼)

ਪ੍ਰਧਾਨ ਮੰਤਰੀ ਮੋਦੀ ਦੇ ਗੁ. ਸ੍ਰੀ ਰਕਾਬਗੰਜ ਨਤਮਸਤਕ ਹੋਣ ’ਤੇ ਸ਼ਿਵ ਸੈਨਾ ਨੇ ਲਈ ਚੁਟਕੀ

  • Edited By Tanu,
  • Updated: 22 Dec, 2020 04:30 PM
Mumbai
shiv sena pm modi visits gurdwara
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਭਾਸ਼ਾ)— ਸ਼ਿਵ ਸੈਨਾ ਨੇ ਮੰਗਲਵਾਰ ਯਾਨੀ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਵਿੰਨਿ੍ਹਆ ਹੈ। ਸ਼ਿਵ ਸੈਨਾ ਨੇ ਪੁੱਛਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਸ੍ਰੀ ਰਕਾਬਗੰਜ ਗੁਰਦੁਆਰਾ ਸਾਹਿਬ ਜਾਣ ਅਤੇ ਗੁਰੂ ਤੇਗ ਬਹਾਦਰ ਤੋਂ ਪ੍ਰੇਰਣਾ ਲੈਣ ਦੀ ਅਪੀਲ ਤੋਂ ਕਿਸਾਨਾਂ ਦੇ ਪ੍ਰਦਰਸ਼ਨ ਦਾ ਕੀ ਨਤੀਜਾ ਨਿਕਲੇਗਾ। ਸ਼ਿਵ ਸੈਨਾ ਦੇ ਮੁੱਖ ਪੱਤਰ ‘ਸਾਮਨਾ’ ਦੇ ਮਰਾਠੀ ਆਡੀਸ਼ਨ ’ਚ ਇਕ ਸੰਪਾਦਕੀ ’ਚ ਇਸ ਬਾਬਤ ਜ਼ਿਕਰ ਕੀਤਾ ਹੈ। ਸੰਪਾਦਕੀ ਵਿਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਮੋਦੀ ਦੇ ਐਤਵਾਰ ਨੂੰ ਗੁਰਦੁਆਰਾ ਜਾਣ ਅਤੇ ਗੁਰੂ ਤੇਗ ਬਹਾਦਰ ਨੂੰ ਉਨ੍ਹਾਂ ਦੇ ਸਰਵਉੱਚ ਬਲੀਦਾਨ ਲਈ ਸ਼ਰਧਾਂਜਲੀ ਭੇਟ ਕਰਨ ਦਾ ਜ਼ਿਕਰ ਕੀਤਾ ਗਿਆ। ਦੱਸ ਦੇਈਏ ਕਿ ਗੁਰਦੁਆਰਾ ਰਕਾਬਗੰਜ ਵਿਚ ਗੁਰੂ ਤੇਗ ਬਹਾਦਰ ਜੀ ਦਾ ਅੰਤਿਮ ਸਸਕਾਰ ਕੀਤਾ ਗਿਆ ਸੀ।

PunjabKesari

ਸੰਪਾਦਕੀ ’ਚ ਕਿਹਾ ਗਿਆ ਕਿ ਮੋਦੀ ਦੇ ਗੁਰਦੁਆਰਾ ਜਾਣ ’ਤੇ ਵੀ ਕਿਸਾਨ ਟਸ ਤੋਂ ਮਸ ਨਹੀਂ ਹੋਏ ਅਤੇ ਕਿਸਾਨਾਂ ਨੇ ਪ੍ਰਦਰਸ਼ਨ ਜਾਰੀ ਰੱਖਿਆ ਹੋਇਆ ਹੈ। ਸਿੱਖਾਂ ਸਮੇਤ ਹਜ਼ਾਰਾਂ ਕਿਸਾਨ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ। ਸੰਪਾਦਕੀ ਵਿਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਗੁਰੂ ਤੇਗ ਬਹਾਦਰ ਤੋਂ ਪ੍ਰੇ੍ਰਰਣਾ ਲੈਣ ਦੀ ਅਪੀਲ ਕੀਤੀ ਹੈ। ਸੁਣ ਕੇ ਖੁਸ਼ੀ ਹੋਈ। ਹਜ਼ਾਰਾਂ ਸਿੱਖ ਯੋਧੇ ਉਨ੍ਹਾਂ ਤੋਂ ਹੀ ਪ੍ਰੇਰਣਾ ਲੈ ਕੇ ਦਿੱਲੀ ’ਚ ਅੰਦੋਲਨ ਕਰ ਰਹੇ ਹਨ। ਅਜਿਹੇ ਵਿਚ ਸਵਾਲ ਉੱਠਦਾ ਹੈ ਕਿ ਇਸ ਲੜਾਈ ਦਾ ਕੀ ਨਤੀਜਾ ਨਿਕਲਦਾ ਹੈ। 

ਸੰਪਾਦਕੀ ਵਿਚ ਇਹ ਵੀ ਲਿਖਿਆ ਹੈ ਕਿ ਮੋਦੀ ਜਦੋਂ ਗੁਰਦੁਆਰਾ ਸਾਹਿਬ ਪਹੁੰਚੇ ਤਾਂ ਉਸ ਸਮੇਂ ਸ਼ਬਦ-ਕੀਰਤਨ ਹੋ ਰਿਹਾ ਸੀ। ਗੁਰਬਾਣੀ ਕਹਿੰਦੀ ਹੈ ਕਿ ਜੇਕਰ ਕੋਈ ਆਪਣੇ ਵਿਚਾਰ ਨਹੀਂ ਬਦਲਦਾ ਤਾਂ ਪਰਮਾਤਮਾ ਦੀ ਸੇਵਾ ਅਤੇ ਉਸ ਪ੍ਰਤੀ ਸ਼ਰਧਾ ਕਿਸੇ ਕੰਮ ਦੀ ਨਹੀਂ ਹੈ। ਇਸ ਵਿਚ ਲਿਖਿਆ ਗਿਆ ਕਿ ਪਵਿੱਤਰ ਧਾਰਮਿਕ ਗ੍ਰੰਥ ਨੂੰ ਕਿੰਨੀ ਵੀ ਵਾਰ ਪੜ੍ਹ ਲਓ, ਜੇਕਰ ਇਸ ਤੋਂ ਤੁਹਾਨੂੰ ਸੀਖ ਨਹੀਂ ਮਿਲਦੀ ਤਾਂ ਇਸ ਦਾ ਕੋਈ ਫਾਇਦਾ ਨਹੀਂ ਹੈ। ਨਾਲ ਹੀ ਸਵਾਲ ਕੀਤਾ ਗਿਆ ਕਿ ਜੇਕਰ ਕਿਸੇ ਦਾ ਸਮਾਂ ਆ ਗਿਆ ਹੈ ਅਤੇ ਉਸ ਨੂੰ ਆਪਣੇ ਕਰਮਾਂ ਦਾ ਹਿਸਾਬ-ਕਿਤਾਬ ਦੇਣਾ ਪਵੇ ਤਾਂ ਉਹ ਕੀ ਕਰੇਗਾ। ਗੁਰਬਾਣੀ ਵਿਚ ਦੱਸਿਆ ਗਿਆ ਹੈ ਕਿ ਸਮੇਂ ਦੇ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲ ਸਕਦਾ। 

  • Shiv Sena
  • PM Modi
  • gurdwara rakab ganj sahib
  • ਸ਼ਿਵ ਸੈਨਾ
  • ਨਰਿੰਦਰ ਮੋਦੀ
  • ਸ੍ਰੀ ਰਕਾਬਗੰਜ ਗੁਰਦੁਆਰਾ ਸਾਹਿਬ

ਆਟੋ ਚਾਲਕਾਂ ਹੜਤਾਲ ਕਾਰਨ ਰੁਕੀ ਸ਼ਹਿਰ ਦੀ ਰਫ਼ਤਾਰ, ਲੋਕਾਂ ਦੀ ਵਧੀ ਪਰੇਸ਼ਾਨੀ

NEXT STORY

Stories You May Like

  • narendra modi  malaysia  prime minister  anwar ibrahim  meeting
    PM ਮੋਦੀ ਨੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਾਲ ਕੀਤੀ ਗੱਲਬਾਤ
  • tarun chugh paid obeisance at sri harmandir sahib on pm modi s birthday
    PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
  • sri akhand path sahib begins at gurdwara sri ramsar sahib
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰ
  • rahul gandhi  malaysia  prime minister  meeting  priyanka gandhi
    ਰਾਹੁਲ ਗਾਂਧੀ ਅਤੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੇ ਨਾਸ਼ਤੇ 'ਤੇ ਕੀਤੀ ਮੁਲਾਕਾਤ
  • sunil jakhar meets pm modi at union minister piyush goyal residence
    ਸ੍ਰੀ ਗਣੇਸ਼ ਚਤੁਰਥੀ 'ਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਘਰ PM ਮੋਦੀ ਨੂੰ ਮਿਲੇ ਸੁਨੀਲ ਜਾਖੜ
  • nagar kirtan organized from gurdwara sri ramsar sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
  • narendra modi  sri guru granth sahib  prakash purab  greetings
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ
  • rahul gandhi  prime minister  upi tax  donald trump
    ਪ੍ਰਧਾਨ ਮੰਤਰੀ ਸਾਹਸ ਦਿਖਾਉਣ, 'UPI ਟੈਕਸ' ਵਾਪਸ ਲੈਣ : ਰਾਹੁਲ ਗਾਂਧੀ
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
  • fire breaks out at vodafone office in jalandhar
    ਜਲੰਧਰ ਵਿਖੇ ਵੋਡਾਫੋਨ ਦੇ ਦਫ਼ਤਰ 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • excise department  s crackdown continues
    ਐਕਸਾਈਜ਼ ਵਿਭਾਗ ਦੀ ਸਖ਼ਤੀ ਜਾਰੀ, ਹੁਣ 118 ਸ਼ਰਾਬ ਦੇ ਪਊਏ ਬਰਾਮਦ, ਸਮੱਗਲਰ ਫਰਾਰ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • telangana doctor dies after car catches fire following collision with divider
      ਤੇਲੰਗਾਨਾ: ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਅੱਗ ਲੱਗਣ ਕਾਰਨ ਡਾਕਟਰ ਦੀ...
    • students going to tuition
      ਟਿਊਸ਼ਨ ਜਾਂਦੇ ਵਿਦਿਆਰਥੀਆਂ ਨਾਲ ਵਾਪਰੀ ਅਣਹੋਣੀ ! 2 ਨੇ ਹਾਦਸੇ 'ਚ ਗੁਆਈ ਜਾਨ
    • child run over by car while crossing road in hyderabad
      ਹੈਦਰਾਬਾਦ ਵਿੱਚ ਸੜਕ ਪਾਰ ਕਰ ਰਹੇ 4 ਸਾਲਾ ਬੱਚੇ ਨੂੰ ਕਾਰ ਨੇ ਕੁਚਲਿਆ, ਮੌਤ
    • son father heart attack hospital police
      ਇੱਕੋ ਝਟਕੇ 'ਚ ਉੱਜੜ ਗਿਆ ਪਰਿਵਾਰ ! ਹਾਦਸੇ 'ਚ ਪੁੱਤ ਦੀ ਮੌਤ ਮਗਰੋਂ ਸਦਮੇ 'ਚ ਪਿਓ...
    • basmati acreage has decreased
      ਬਾਸਮਤੀ ਦਾ ਰਕਬਾ ਘਟਿਆ, ਵਧੀ ਵਿਦੇਸ਼ੀ ਮੰਗ ਨਾਲ ਕਿਸਾਨਾਂ ਨੂੰ ਬਿਹਤਰ ਭਾਅ ਦੀ ਉਮੀਦ
    • great news for government employees 8th pay commission
      ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...
    • dumper  crane  auto rickshaw  people  injured  delhi
      ਡੰਪਰ ਨੇ ਕ੍ਰੇਨ ਅਤੇ ਆਟੋ-ਰਿਕਸ਼ਾ ਨੂੰ ਮਾਰੀ ਟੱਕਰ, ਤਿੰਨ ਦੀ ਮੌਤ, ਤਿੰਨ ਜ਼ਖ਼ਮੀ
    • bus fire
      AP ; ਚੱਲਦੀ ਬੱਸ 'ਚ ਲੱਗ ਗਈ ਅੱਗ ! ਵਾਲ-ਵਾਲ ਬਚੀ ਯਾਤਰੀਆਂ ਦੀ ਜਾਨ
    • underconstruction building collapses
      ਦਿੱਲੀ ਦੇ ਅਲੀਪੁਰ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ! ਵੱਡਾ ਹਾਦਸਾ ਟਲਿਆ
    • 2 3 kg of yaba tablets seized in manipur
      ਮਣੀਪੁਰ 'ਚ 2.3 ਕਿਲੋਗ੍ਰਾਮ ਯਾਬਾ ਦੀਆਂ ਗੋਲੀਆਂ ਜ਼ਬਤ, ਅਸਾਮ ਦੇ 2 ਲੋਕਾਂ ਸਮੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +