Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    4:34:38 PM

  • highcourt firm on appointment of regular dgp in punjab

    ਪੰਜਾਬ 'ਚ ਰੈਗੂਲਰ DGP ਦੀ ਨਿਯੁਕਤੀ ਬਾਰੇ ਹਾਈਕੋਰਟ...

  • major accident in punjab

    ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਟਰੱਕ 'ਚ ਵੱਜੀ...

  • major statement by chancellor ashok mittal regarding the lpu controversy

    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਇਕ ਹੋਰ ਵੱਡਾ...

  • israel to honor indian pilot

    180 ਜਾਨਾਂ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਮਾਛਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਧੀਆਂ ਬਹੁਤ ਬਚਾ ਲਈਆਂ, ਹੁਣ ਪੁੱਤਾਂ ਨੂੰ ਸੰਭਾਲੋ...!', ਲੂੰ-ਕੰਡੇ ਖੜ੍ਹੇ ਕਰ ਦੇਵੇਗਾ ਇਹ ਮਾਮਲਾ

NATIONAL News Punjabi(ਦੇਸ਼)

'ਧੀਆਂ ਬਹੁਤ ਬਚਾ ਲਈਆਂ, ਹੁਣ ਪੁੱਤਾਂ ਨੂੰ ਸੰਭਾਲੋ...!', ਲੂੰ-ਕੰਡੇ ਖੜ੍ਹੇ ਕਰ ਦੇਵੇਗਾ ਇਹ ਮਾਮਲਾ

  • Edited By Harpreet Singh,
  • Updated: 29 May, 2025 12:46 PM
National
shocking case
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਪਿਆਰ 'ਚ ਧੋਖਾ ਮਿਲਣ ਮਗਰੋਂ ਇਨਸਾਨ ਕੀ ਕੁਝ ਕਰ ਜਾਂਦਾ ਹੈ, ਇਸ ਦੀ ਇਕ ਤਾਜ਼ਾ ਉਦਾਹਰਨ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਦੇ ਲੋਨੀ ਇਲਾਕੇ ਵਿੱਚ ਇਕ 24 ਸਾਲਾ ਨੌਜਵਾਨ ਨੇ ਮੰਗਲਵਾਰ ਰਾਤ ਨੂੰ ਆਪਣੇ ਘਰ ਵਿੱਚ ਫਾਹਾ ਲੈ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਇਹ ਖ਼ੌਫ਼ਨਾਕ ਕਦਮ ਚੁੱਕਣ ਤੋਂ ਪਹਿਲਾਂ ਉਸ ਨੇ ਇਕ ਵੀਡੀਓ ਬਣਾ ਕੇ ਆਪਣੇ ਭਰਾ ਨੂੰ ਭੇਜੀ ਸੀ ਤੇ 3 ਪੰਨਿਆਂ ਦਾ ਇਕ ਸੁਸਾਈਡ ਨੋਟ ਵੀ ਲਿਖਿਆ ਸੀ। 

ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਪਵਨ ਕੁਮਾਰ ਵਜੋਂ ਹੋਈ ਹੈ। ਮੰਗਲਵਾਰ ਦੀ ਰਾਤ ਨੂੰ ਉਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਈ, ਜਿਸ 'ਚ ਉਸ ਨੇ ਆਪਣੀ ਪ੍ਰੇਮਿਕਾ ਤੇ ਉਸ ਦੇ 2 ਸਾਥੀਆਂ 'ਤੇ ਬਲੈਕਮੇਲ ਕਰਨ ਦਾ ਇਲਜ਼ਾਮ ਲਗਾਉਂਦੇ ਹੋਏ ਖ਼ੁਦਕੁਸ਼ੀ ਕਰਨ ਦੀ ਗੱਲ ਕੀਤੀ ਸੀ। 

ਇਹ ਵੀ ਪੜ੍ਹੋ- ਹੁਣ ਬੱਸਾਂ ਵਾਂਗ ਜਹਾਜ਼ਾਂ 'ਚ ਵੀ ਖੜ੍ਹੇ ਹੋ ਕੇ ਕਰ ਸਕੋਗੇ ਸਫ਼ਰ ! ਜਲਦ ਆ ਰਹੀ ਇਹ ਸਸਤੀ ਸਕੀਮ

ਵੀਡੀਓ ਵਾਇਰਲ ਹੋਣ ਤੋਂ ਬਾਅਦ ਜਦੋਂ ਲੋਕਾਂ ਨੇ ਉਸ ਦੇ ਘਰ ਜਾ ਕੇ ਦੇਖਿਆ ਤਾਂ ਉਸ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ। ਉਸ ਦੇ ਕੋਲ ਇਸ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ 'ਚ ਉਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬੇਟੀਆਂ ਬਹੁਤ ਬਚਾ ਲਈਆਂ, ਹੁਣ ਬੇਟਿਆਂ ਨੂੰ ਸੰਭਾਲ ਕੇ ਰੱਖੋ। ਉਸ ਨੇ ਲਿਖਿਆ ਕਿ ਉਹ ਆਪਣੀ ਪ੍ਰੇਮਿਕਾ ਨੂੰ ਬਹੁਤ ਪਿਆਰ ਕਰਦਾ ਹੈ ਪਰ ਉਸ ਦੀ ਪ੍ਰੇਮਿਕਾ ਦਾ ਦੂਜਾ ਬੁਆਏਫ੍ਰੈਂਡ ਉਸ ਨੂੰ ਬਲੈਕਮੇਲ ਕਰ ਰਿਹਾ ਹੈ ਤੇ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਉਸ ਨੇ ਲਿਖਿਆ, ''ਮੈਂ ਹਾਰ ਗਿਆ ਹਾਂ। ਇਸ ਲਈ ਅੱਜ ਇਹ ਕਦਮ ਚੁੱਕਣ ਜਾ ਰਿਹਾ ਹਾਂ। ਮੈਨੂੰ ਇਨਸਾਫ਼ ਦਿਵਾ ਦਿਓ ਸਾਹਿਬ।''

PunjabKesari

ਉਸ ਨੇ ਅੱਗੇ ਲਿਖਿਆ, ''ਬਸ ਸਰਫਰਾਜ਼ (ਪ੍ਰੇਮਿਕਾ ਦਾ ਦੂਜਾ ਬੁਆਏਫ੍ਰੈਂਡ) ਨੂੰ ਬੀ.ਐੱਨ.ਐੱਸ. ਦੇ ਸੈਕਸ਼ਨ 108 ਤਹਿਤ ਸਜ਼ਾ ਦਿਵਾ ਦੇਣਾ। ਰਾਣੀ ਆਂਟੀ ਨੂੰ ਵੀ ਪੁੱਛਣਾ ਚਾਹੀਦਾ ਹੈ। ਸਾਰੇ ਲੋਕਾਂ ਦੇ ਕਹਿਣ 'ਤੇ ਉਹ ਵੀ ਮੈਨੂੰ ਬਲੈਕਮੇਲ ਕਰ ਰਹੀ ਹੈ। ਅਨਾਮਿਕਾ, ਮੈਨੂੰ ਪਤਾ ਹੈ ਜਿਸ ਤਰ੍ਹਾਂ ਦੀਆਂ ਧਮਕੀਆਂ ਮੈਨੂੰ ਮਿਲ ਰਹੀਆਂ ਹਨ।  

PunjabKesari

ਮਾਮਲਾ ਸਾਹਮਣੇ ਆਉਣ ਮਗਰੋਂ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਸਰਫਰਾਜ਼ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਪੁਲਸ ਨੇ ਸੁਸਾਈਡ ਨੋਟ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- 'ਪੂਜਾ' ਦੇ ਬਹਾਨੇ ਲੈ ਗਿਆ ਆਸ਼ਰਮ, ਔਰਤ ਨੂੰ 3 ਦਿਨਾਂ ਤੱਕ ਕਮਰੇ 'ਚ ਰੱਖਿਆ ਬੰਦ ਤੇ ਕੀਤੀ ਗੰਦੀ ਕਰਤੂਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Girls
  • Daughters
  • Boy
  • Lover

ਫੜਿਆ ਗਿਆ ਇਕ ਹੋਰ ਪਾਕਿਸਤਾਨੀ ਜਾਸੂਸ ! ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ

NEXT STORY

Stories You May Like

  • kabaddi gold
    ਭਾਰਤੀ ਧੀਆਂ ਮਗਰੋਂ ਪੁੱਤਾਂ ਨੇ ਵੀ ਰਚਿਆ ਇਤਿਹਾਸ ! ਕਬੱਡੀ 'ਚ Gold ਨੂੰ ਪਾਇਆ 'ਜੱਫਾ'
  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • filmmaker rohit shetty praises salman khan  s response to trolls
    ਸਲਮਾਨ ਖਾਨ ਦੇ ਸਮਰਥਨ 'ਚ ਆਏ ਰੋਹਿਤ ਸ਼ੈੱਟੀ, ਟ੍ਰੋਲ ਕਰਨ ਵਾਲਿਆਂ ਨੂੰ ਕਿਹਾ- 'ਹੁਣ ਬਹੁਤ ਹੋ ਗਿਆ'
  • a bull knocked down an elderly man
    ਘਰ ਦੇ ਬਾਹਰ ਖੜ੍ਹੇ ਬਜ਼ੁਰਗ ਨੂੰ ਸਾਨ੍ਹ ਨੇ ਪਟਕਿਆ
  • aid for flood hit nepal
    ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ
  • women cannot lift lpg cylinders
    'ਮਹਿਲਾ LPG ਸਿਲੰਡਰ ਨਹੀਂ ਚੁੱਕ ਸਕਦੀ' ਕਹਿ ਕੇ ਨੌਕਰੀ ਤੋਂ ਕੀਤਾ ਇਨਕਾਰ, ਹੁਣ IOC ਦੇਵੇਗਾ 12 ਲੱਖ ਦਾ ਮੁਆਵਜ਼ਾ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • punjab government dearness allowance
    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
Trending
Ek Nazar
chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • manipur incident
      ਮਣੀਪੁਰ ’ਚ ‘ਡਰੋਨ ਬੰਬ’, ਹਥਿਆਰ ਤੇ ਅਸਲਾ ਜ਼ਬਤ
    • vote theft issue  election commission
      ‘ਵੋਟ ਚੋਰੀ’ ਮਾਮਲੇ ’ਤੇ ਦੇਸ਼-ਵਿਆਪੀ ਮੁਹਿੰਮ: 6 ਅਕਤੂਬਰ ਨੂੰ ਕਾਂਗਰਸ ਸਣੇ 19...
    • supreme court  ahmedabad  convict  sentence  stay
      2008 ਅਹਿਮਦਾਬਾਦ ਸੀਰੀਅਲ ਬਲਾਸਟ ਦੇ ਦੋਸ਼ੀ ਦੀ ਫਾਂਸੀ 'ਤੇ SC ਨੇ ਲਾਈ ਰੋਕ !...
    • draft voter list  bombay high court
      ਡਰਾਫਟ ਵੋਟਰ ਸੂਚੀ ਸੁਣਵਾਈ ਤੋਂ ਬਿਨਾਂ ਨਾਵਾਂ ਨੂੰ ਹਟਾਉਣ ਦਾ ਆਧਾਰ ਨਹੀਂ ਹੋ...
    • italy  woman  person  euro  love  fir  police
      ਵਿਅਕਤੀ ਨੇ ਪਿਆਰ ਦਾ ਝਾਂਸਾ ਦੇ ਕੇ ਇਤਾਲਵੀ ਔਰਤ ਤੋਂ ਠੱਗੇ 1,000 ਯੂਰੋ, FIR ਦਰਜ
    • urkish president has no right to speak on matters concerning india  s sovereignty
      ਤੁਰਕੀ ਦੇ ਰਾਸ਼ਟਰਪਤੀ ਨੂੰ ਭਾਰਤ ਦੀ ਪ੍ਰਭੂਸੱਤਾ ਨਾਲ ਜੁੜੇ ਮਾਮਲੇ ’ਚ ਬੋਲਣ ਦਾ...
    • narendra modi  upsc  candidate  public service  government positions
      'ਸਰਕਾਰੀ ਅਹੁਦੇ ਨਹੀਂ, ਲੋਕਾਂ ਦੀ ਸੇਵਾ ਨਾਲ ਕਰੋ ਪਿਆਰ' ; PM ਮੋਦੀ ਨੇ ਦੇਸ਼ ਦੇ...
    • now banks will work for only 5 days notification going viral
      ਹੁਣ ਬੈਂਕਾਂ 'ਚ ਸਿਰਫ਼ 5 ਦਿਨ ਹੋਵੇਗਾ ਕੰਮਕਾਜ ? ਸੋਸ਼ਲ ਮੀਡੀਆ 'ਤੇ ਵਾਇਰਲ ਹੋ...
    • woman gang raped after abduction
      ਔਰਤ ਨਾਲ ਅਗਵਾ ਤੋਂ ਬਾਅਦ ਗੈਂਗਰੇਪ! ਪੁਲਸ ਨੇ ਸਲਾਖਾਂ ਪਿੱਛੇ ਭੇਜੇ 5 ਮੁਲਜ਼ਮ
    • llb student  highway  stunts  car windows
      ਪਲਵਲ 'ਚ LLB ਵਿਦਿਆਰਥੀਆਂ ਨੇ ਹਾਈਵੇਅ 'ਤੇ ਕੀਤੇ ਸਟੰਟ, ਕਾਰਾਂ ਦੀਆਂ ਖਿੜਕੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +