Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 11, 2026

    10:48:01 AM

  • long power cut to be imposed in these areas of punjab today

    ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • government buses will not run in punjab today

    ਪੰਜਾਬ 'ਚ ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ!...

  • signs of weather change in punjab on february 16

    ਪੰਜਾਬ 'ਚ 16 ਫਰਵਰੀ ਨੂੰ ਮੌਸਮ ਬਦਲਣ ਦੇ ਸੰਕੇਤ,...

  • divya bharti

    33 ਸਾਲਾਂ ਬਾਅਦ ਵੱਡਾ ਖੁਲਾਸਾ, ਦਿਵਿਆ ਭਾਰਤੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਉਲਟ ਗਈ ਬਾਜ਼ੀ! ਗਹਿਣਿਆਂ ਦੀ ਦੁਕਾਨ ਲੁੱਟਣ ਗਏ ਲੁਟੇਰਿਆਂ ਨੂੰ ਦੁਕਾਨਦਾਰ ਨੇ ਮਾਰ'ਤੀ ਗੋਲੀ

NATIONAL News Punjabi(ਦੇਸ਼)

ਉਲਟ ਗਈ ਬਾਜ਼ੀ! ਗਹਿਣਿਆਂ ਦੀ ਦੁਕਾਨ ਲੁੱਟਣ ਗਏ ਲੁਟੇਰਿਆਂ ਨੂੰ ਦੁਕਾਨਦਾਰ ਨੇ ਮਾਰ'ਤੀ ਗੋਲੀ

  • Edited By Inder Prajapati,
  • Updated: 22 Oct, 2024 12:05 AM
National
shopkeeper shot robbers who went to rob jewelery shop
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ - ਬਿਹਾਰ ਦੇ ਬੇਗੂਸਰਾਏ ਜ਼ਿਲ੍ਹੇ ਵਿੱਚ, ਅਪਰਾਧੀਆਂ ਨੇ ਦਿਨ ਦਿਹਾੜੇ ਇੱਕ ਗਹਿਣਿਆਂ ਦੀ ਦੁਕਾਨ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰਿਆਂ ਨੇ ਦੁਕਾਨ 'ਚੋਂ 30 ਤੋਂ 35 ਲੱਖ ਰੁਪਏ ਦੇ ਗਹਿਣੇ ਲੁੱਟ ਲਏ। ਗੋਲੀਬਾਰੀ ਵੀ ਹੋਈ, ਜਿਸ ਵਿਚ ਇਕ ਵਿਅਕਤੀ ਜ਼ਖਮੀ ਹੋ ਗਿਆ। ਗੋਲੀਬਾਰੀ ਹੁੰਦੀ ਦੇਖ ਦੁਕਾਨਦਾਰ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ 'ਚ ਦੋ ਬਦਮਾਸ਼ਾਂ ਨੂੰ ਗੋਲੀ ਲੱਗ ਗਈ। ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜੀ ਪੁਲਸ ਨੇ ਦੋਵੇਂ ਜ਼ਖਮੀ ਅਪਰਾਧੀਆਂ ਨੂੰ ਕਾਬੂ ਕਰ ਕੇ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਘਟਨਾ ਨਗਰ ਥਾਣਾ ਖੇਤਰ ਦੇ ਪਟੇਲ ਚੌਕ ਨੇੜੇ ਪੀ.ਪੀ. ਜਵੈਲਰਜ਼ ਦੀ ਹੈ। ਪੀ.ਪੀ. ਜਵੈਲਰਜ਼ ਦੀ ਦੁਕਾਨ ਦੇ ਮਾਲਕ ਨੇ ਦੱਸਿਆ ਕਿ ਪਹਿਲਾਂ ਦੋ ਬਦਮਾਸ਼ ਗਾਹਕ ਬਣ ਕੇ ਦੁਕਾਨ ਅੰਦਰ ਦਾਖ਼ਲ ਹੋਏ। ਉਸ ਦਾ ਲੜਕਾ ਦੋਵਾਂ ਬਦਮਾਸ਼ਾਂ ਨੂੰ ਉਪਰਲੀ ਮੰਜ਼ਿਲ 'ਤੇ ਲੈ ਗਿਆ ਅਤੇ ਉਨ੍ਹਾਂ ਨੂੰ ਗਹਿਣੇ ਦਿਖਾਉਣ ਲੱਗਾ, ਕੁਝ ਦੇਰ ਬਾਅਦ ਦੋਵਾਂ ਬਦਮਾਸ਼ਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਬਦਮਾਸ਼ਾਂ ਵੱਲੋਂ ਕੀਤੀ ਗੋਲੀਬਾਰੀ ਦੀ ਇਸ ਘਟਨਾ ਵਿੱਚ ਇੱਕ ਸੇਲਜ਼ਮੈਨ ਨੂੰ ਗੋਲੀ ਲੱਗ ਗਈ। ਉਥੇ ਹੀ ਉਨ੍ਹਾਂ ਦਾ ਪੁੱਤਰ ਵਾਲ-ਵਾਲ ਬਚ ਗਿਆ।

ਬਦਮਾਸ਼ਾਂ 'ਤੇ ਲਾਇਸੈਂਸੀ ਪਿਸਤੌਲ ਨਾਲ ਗੋਲੀ ਚਲਾ ਦਿੱਤੀ
ਪੀ.ਪੀ. ਜਵੈਲਰਜ਼ ਦੀ ਦੁਕਾਨ ਦੇ ਮਾਲਕ ਨੇ ਦੱਸਿਆ ਕਿ ਘਟਨਾ ਸਮੇਂ ਉਹ ਦੁਕਾਨ ’ਤੇ ਨਹੀਂ ਸੀ। ਉਹ ਤੇਜ਼ੀ ਨਾਲ ਦੁਕਾਨ 'ਤੇ ਪਹੁੰਚਿਆ ਅਤੇ ਆਪਣੀ ਲਾਇਸੰਸੀ ਪਿਸਤੌਲ ਨਾਲ ਦੋਵਾਂ ਅਪਰਾਧੀਆਂ 'ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਦੋਵੇਂ ਅਪਰਾਧੀ ਜ਼ਖਮੀ ਹੋ ਗਏ। ਪੁਲਸ ਘਟਨਾ ਤੋਂ ਅੱਧੇ ਘੰਟੇ ਬਾਅਦ ਪਹੁੰਚੀ ਅਤੇ ਦੋਵਾਂ ਬਦਮਾਸ਼ਾਂ ਨੂੰ ਆਪਣੇ ਨਾਲ ਲੈ ਗਈ। ਦਿਨ ਦਿਹਾੜੇ ਵਾਪਰੀ ਇਸ ਘਟਨਾ ਕਾਰਨ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਪੁਲਸ ਨੇ ਬਦਮਾਸ਼ਾਂ ਨੂੰ ਭੀੜ ਤੋਂ ਬਚਾਇਆ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸੈਂਕੜੇ ਲੋਕ ਮੌਕੇ 'ਤੇ ਪਹੁੰਚ ਗਏ ਅਤੇ ਦੋਵਾਂ ਬਦਮਾਸ਼ਾਂ ਨੂੰ ਭੀੜ ਦੇ ਹਵਾਲੇ ਕਰਨ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਹਾਲਾਂਕਿ ਪੁਲਸ ਨੇ ਕਿਸੇ ਤਰ੍ਹਾਂ ਉਨ੍ਹਾਂ ਨੂੰ ਭੀੜ ਤੋਂ ਬਚਾਇਆ ਅਤੇ ਦੋਵਾਂ ਬਦਮਾਸ਼ਾਂ ਨੂੰ ਆਪਣੇ ਨਾਲ ਲੈ ਗਈ। ਪੁਲਸ ਨੇ ਦੱਸਿਆ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਗਈ ਹੈ। ਪੁਲਸ ਘਟਨਾ ਦੀ ਜਾਂਚ ਵਿੱਚ ਜੁਟੀ ਹੋਈ ਹੈ।

  • jewelery shop
  • robbers
  • Bihar
  • Begusarai

ਯਮੁਨਾ 'ਚ ਆਖ਼ਰ ਕਿੱਥੋਂ ਆਈ ਇੰਨੀ ਜ਼ਹਿਰੀਲੀ ਚਿੱਟੀ ਝੱਗ, ਜਾਣੋ ਇਸ ਤੋਂ ਹੋਣ ਵਾਲੇ ਭਿਆਨਕ ਨੁਕਸਾਨ

NEXT STORY

Stories You May Like

  • proposed to girl on valentine s week
    ਪੰਜਾਬ: Valentine's week 'ਚ ਕੁੜੀ ਨੂੰ ਕੀਤਾ Propose, ਨਾਂਹ ਕਰਨ ’ਤੇ ਮਾਰ'ਤੀ ਗੋਲ਼ੀ (ਵੀਡੀਓ)
  • robbers ransacked a money exchange shop
    ਲੁਟੇਰਿਆਂ ਨੇ ਮਨੀ ਐਕਸਚੇਂਜਰ ਦੀ ਦੁਕਾਨ ਕਰ 'ਤੀ ਖਾਲੀ, ਨਕਦੀ ਤੇ ਮੋਬਾਈਲਾਂ ਸਣੇ ਲੱਖਾਂ ਦਾ ਸਾਮਾਨ ਚੋਰੀ
  • movie style robbery
    ਫਿਲਮੀ ਅੰਦਾਜ਼ 'ਚ ਲੁੱਟ: SUV ਨਾਲ ਗਹਿਣਿਆਂ ਦੀ ਦੁਕਾਨ 'ਚ ਵੜੇ ਬਦਮਾਸ਼, 10 ਕਰੋੜ ਦੀ ਜਿਊਲਰੀ ਲੈ ਕੇ ਫ਼ਰਾਰ
  • man arrested for stealing rs 4 20 lakh from shopkeeper  s car
    ਦੁਕਾਨਦਾਰ ਦੀ ਗੱਡੀ ’ਚੋਂ 4.20 ਲੱਖ ਚੋਰੀ ਕਰਨ ਵਾਲਾ ਕਾਬੂ
  • thieves target grocery store
    ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਰੁਪਏ ਦਾ ਕੀਤਾ ਨੁਕਸਾਨ
  • cooperative society inspector shoots himself dead
    ਸਹਿਕਾਰੀ ਸਭਾ ਦੇ ਇੰਸਪੈਕਟਰ ਨੇ ਖ਼ੁਦ ਨੂੰ ਮਾਰੀ ਗੋਲੀ, ਖ਼ੁਦਕੁਸ਼ੀ ਨੋਟ 'ਚ ਦੱਸੀ ਮਰਨ ਦੀ ਵਜ੍ਹਾ
  • fire breaks out in shop filled with hardware goods  loss worth crores of rupees
    ਹਾਰਡਵੇਅਰ ਦੇ ਸਾਮਾਨ ਨਾਲ ਭਰੀ ਦੁਕਾਨ ਨੂੰ ਲੱਗੀ ਅੱਗ, ਕਰੋੜਾਂ ਰੁਪਏ ਦਾ ਹੋਇਆ ਨੁਕਸਾਨ
  • central excise team raids confectionery shop  house  factory
    ਹਲਵਾਈ ਦੀ ਦੁਕਾਨ, ਕੋਠੀ, ਫੈਕਟਰੀ ’ਚ ਸੈਂਟਰ ਐਕਸਾਈਜ਼ ਦੀ ਟੀਮ ਵੱਲੋਂ ਛਾਪੇਮਾਰੀ
  • long power cut to be imposed in these areas of punjab today
    ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut, ਲੰਮੇ ਸਮੇਂ ਤੱਕ...
  • signs of weather change in punjab on february 16
    ਪੰਜਾਬ 'ਚ 16 ਫਰਵਰੀ ਨੂੰ ਮੌਸਮ ਬਦਲਣ ਦੇ ਸੰਕੇਤ, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • famous punjabi singer s manager receives threat
    ਵੱਡੀ ਖਬਰ : 'ਤੇਰੇ ਦਿਨ ਥੋੜ੍ਹੇ ਰਹਿ ਗਏ...'; ਮਸ਼ਹੂਰ ਪੰਜਾਬੀ ਗਾਇਕ ਦੇ ਮੈਨੇਜਰ...
  • punjab kesari group dr cheema
    ਪੰਜਾਬ ਕੇਸਰੀ ਗਰੁੱਪ ਵਿਰੁੱਧ ਕੀਤੀ ਕਾਰਵਾਈ 'ਆਪ' ਸਰਕਾਰ ਦੀ ਬੁਖਲਾਹਟ ਦੀ...
  • people  s hearts are won not by pride  but by service  dr  navjot dahiya
    ਘਮੰਡ ਨਾਲ ਨਹੀਂ, ਸੇਵਾ ਨਾਲ ਜਿੱਤੇ ਜਾਂਦੇ ਨੇ ਲੋਕਾਂ ਦੇ ਦਿਲ: ਡਾ. ਨਵਜੋਤ ਦਾਹੀਆ
  • mla inderjit kaur mann s controversial statement
    MLA ਇੰਦਰਜੀਤ ਕੌਰ ਮਾਨ ਦਾ ਵਿਵਾਦਤ ਬਿਆਨ, ਹੁਣ ਧੌਣ 'ਤੇ ਗੋਢਾ ਰੱਖ ਕੇ...
  • punjab weather issued rain
    ਪੰਜਾਬ 'ਚ ਇਸ ਦਿਨ ਪਵੇਗਾ ਮੀਂਹ! ਮੌਸਮ ਦੀ ਨਵੀਂ ਅਪਡੇਟ ਜਾਰੀ, 14 ਤਾਰੀਖ਼ ਤੱਕ...
  • major accident on punjab s national highway 3 youths die in horrific accident
    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ!  3 ਨੌਜਵਾਨਾਂ ਦੀ ਭਿਆਨਕ ਮੌਤ, ਮੰਜ਼ਰ...
Trending
Ek Nazar
road accident car collision

ਰਾਜਸਥਾਨ 'ਚ ਰੂਹ ਕੰਬਾਊ ਹਾਦਸੇ ਨੇ ਪਵਾਏ ਵੈਣ ! 6 ਨੌਜਵਾਨਾਂ ਦੀ ਮੌਤ, ਕਾਰ ਦੇ...

12 killed eight injured as bus falls into river in nepal

ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8...

four players ruled out of t20 world cup in 24 hours

24 ਘੰਟਿਆਂ 'ਚ 4 ਸਟਾਰ ਖਿਡਾਰੀ T20 ਵਿਸ਼ਵ ਕੱਪ 'ਚੋਂ ਬਾਹਰ, ਹੁਣ ਇਸ ਟੀਮ ਨੂੰ...

another big player out of the t20 world cup

ਇਕ ਹੋਰ ਧਾਕੜ ਖਿਡਾਰੀ T20 ਵਰਲਡ ਕੱਪ 'ਚੋਂ ਹੋਇਆ ਬਾਹਰ, ਰਿਪਲੇਸਮੈਂਟ ਦਾ ਹੋਇਆ...

t20 world cup 2026 india vs pakistan match

T20 World Cup 'ਚ ਹੁਣ ਇੱਕ ਨਹੀਂ ਸਗੋਂ 2 ਵਾਰ ਭਿੜਨਗੇ ਭਾਰਤ-ਪਾਕਿਸਤਾਨ!

imd issues alert warning of rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

schools mobile phone ban from 1 march sop issued soon

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ! ਇਸ ਸੂਬੇ ਦੀ ਸਰਕਾਰ ਨੇ ਕਰ'ਤਾ ਵੱਡਾ...

pakistan set to deport 20 000 afghan refugees

20,000 ਸ਼ਰਨਾਰਥੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ! US ਜਾਣ ਦੀ ਕਰ ਰਹੇ ਸਨ...

how much loan can you get for 10 grams of gold

10 ਗ੍ਰਾਮ Gold 'ਤੇ ਕਿੰਨਾ Loan ਲੈ ਸਕਦੇ ਹੋ? ਆਸਾਨ ਭੁਗਤਾਨ ਨਾਲ ਮਿਲਣਗੀਆਂ ਕਈ...

mahakumbh s viral girl monalisa to launch film trailer in prayagraj

ਸਾਦਗੀ ਨੇ ਬਣਾਇਆ ਸਟਾਰ! ਮਹਾਕੁੰਭ ਦੀ 'ਮੋਨਾਲੀਸਾ' ਬਣੀ ਅਦਾਕਾਰਾ, ਅੱਜ ਲਾਂਚ...

famous actor passes away

ਫਿਲਮ ਜਗਤ 'ਚ ਪਸਰਿਆ ਮਾਤਮ, ਛੋਟੀ ਉਮਰੇ ਵੱਡਾ ਨਾਮ ਕਮਾਉਣ ਵਾਲੇ ਅਦਾਕਾਰ ਨੇ ਛੱਡੀ...

madan chauhan ex minister attack

ਵੱਡੀ ਖ਼ਬਰ : ਸਾਬਕਾ ਮੰਤਰੀ ਮਦਨ ਚੌਹਾਨ 'ਤੇ ਜਾਨਲੇਵਾ ਹਮਲਾ, ਵਾਲ-ਵਾਲ ਬਚੀ ਜਾਨ

govinda responds to wife sunita ahuja s claims

ਪਤਨੀ ਦੇ 'Extra-Marital Affair' ਦੇ ਦਾਅਵਿਆਂ 'ਤੇ ਗੋਵਿੰਦਾ ਨੇ ਤੋੜੀ ਚੁੱਪ,...

sunny deol and preity zinta s film lahore 1947 will release in august

22 ਸਾਲਾਂ ਬਾਅਦ ਦਰਸ਼ਕਾਂ 'ਤੇ ਜਾਦੂ ਬਿਖੇਰਨ ਆ ਰਹੇ ਸੰਨੀ ਤੇ ਪ੍ਰੀਤੀ ! 'ਲਾਹੌਰ...

chocolate  sundi  market  shop

5 ਰੁਪਏ ਵਾਲੀ ਚਾਕਲੇਟ 'ਚੋਂ ਨਿਕਲੀ ਸੁੰਡੀ ! ਬੱਚੇ ਨੂੰ 'ਚੀਜੀ' ਦਿਵਾਉਣ ਵੇਲੇ...

heavy rainfall is expected for the next 3 days

ਅਗਲੇ 3 ਦਿਨ ਪਏਗਾ ਜ਼ਬਰਦਸਤ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

digital fraud  supreme court  robbery  scam

ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ...

former hong kong media tycoon jimmy lai sentenced

ਚੀਨ ਦੇ ਸਖ਼ਤ ਆਲੋਚਕ ਤੇ ਮੀਡੀਆ ਦਿੱਗਜ ਜਿਮੀ ਲਾਈ ਨੂੰ 20 ਸਾਲ ਦੀ ਕੈਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • when will private employees get pension
      EPFO: ਪ੍ਰਾਈਵੇਟ ਨੌਕਰੀ ਵਾਲਿਆਂ ਨੂੰ ਕਦੋਂ ਮਿਲੇਗੀ ਪੈਨਸ਼ਨ? ਇਹ ਨਿਯਮ ਜਾਣ ਲਓ,...
    • bjp mp  mini pakistan
      ਭਾਜਪਾ ਐੱਮ. ਪੀ. ਦੀ ‘ਮਿੰਨੀ ਪਾਕਿਸਤਾਨ’ ਸਬੰਧੀ ਟਿੱਪਣੀ ’ਤੇ ਰਾਜ ਸਭਾ ’ਚ ਹੰਗਾਮਾ
    • canada sikhs for justice organization ban
      ਕੈਨੇਡਾ ’ਚ ‘ਸਿੱਖਸ ਫਾਰ ਜਸਟਿਸ’ ਸੰਗਠਨ ’ਤੇ ਲੱਗੀ ਪਾਬੰਦੀ
    • swati maliwal exposes punjab government s royal spending
      4 ਲੱਖ ਕਰੋੜ ਦਾ ਕਰਜ਼ਾ ਤੇ ਲਗਜ਼ਰੀ ਜੈੱਟ ਦੇ ਝੂਟੇ, ਸਵਾਤੀ ਮਾਲੀਵਾਲ ਨੇ ਪੰਜਾਬ...
    • zodiac signs
      13 ਫਰਵਰੀ ਨੂੰ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗੀ ਬੇਸ਼ੁਮਾਰ...
    • terrorist conspiracy foiled in jammu and kashmir
      ਜੰਮੂ-ਕਸ਼ਮੀਰ 'ਚ ਅੱਤਵਾਦੀ ਸਾਜ਼ਿਸ਼ ਨਾਕਾਮ; ਜੰਗਲ 'ਚੋਂ ਗ੍ਰੇਨੇਡ ਲਾਂਚਰ ਤੇ...
    • big agreement between india and britain
      ਭਾਰਤ-ਬ੍ਰਿਟੇਨ ਵਿਚਾਲੇ ਵੱਡਾ ਸਮਝੌਤਾ: ਹੁਣ ਵਿਦੇਸ਼ 'ਚ ਕੰਮ ਕਰਨ 'ਤੇ ਨਹੀਂ ਦੇਣਾ...
    • mizoram declares african swine fever a state specific disaster
      ਮਿਜ਼ੋਰਮ ਨੇ ਅਫਰੀਕੀ ਸਵਾਈਨ ਫੀਵਰ ਨੂੰ ਐਲਾਨਿਆ ਰਾਜ-ਵਿਸ਼ੇਸ਼ ਆਫ਼ਤ, ਪਸ਼ੂ ਬੀਮਾ...
    • bodies of 5 members of the same family found in a room in mathura
      ਇਕੋ ਪਰਿਵਾਰ ਦੇ 5 ਜੀਆਂ ਦੀਆਂ ਲਾਸ਼ਾਂ ਕਮਰੇ ’ਚੋਂ ਬਰਾਮਦ, ਇਲਾਕੇ 'ਚ ਫੈਲੀ ਸਨਸਨੀ
    • manhole of death in delhi
      ਦਿੱਲੀ 'ਚ ਮੌਤ ਦਾ ਮੈਨਹੋਲ! ਹੁਣ ਰੋਹਿਣੀ ਦੇ ਖੁੱਲ੍ਹੇ ਨਾਲੇ 'ਚ ਡਿੱਗਣ ਕਾਰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +