Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    10:33:03 AM

  • punjab bjp delegation meets governor

    ਪੰਜਾਬ ਭਾਜਪਾ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ...

  • big announcement for july 14 in punjab

    ਪੰਜਾਬ 'ਚ 14 ਜੁਲਾਈ ਲਈ ਵੱਡਾ ਐਲਾਨ, ਪੂਰੇ ਸੂਬੇ...

  • will the punjab congress s infighting end today

    ਕੀ ਅੱਜ ਖ਼ਤਮ ਹੋਵੇਗਾ ਪੰਜਾਬ ਕਾਂਗਰਸ ਦਾ...

  • cm vijay tears eyes crying video viral

    ਕਰੂਰ ਭਾਜੜ ਦੇ ਪੀੜਤ ਪਰਿਵਾਰਾਂ ਨੂੰ ਨਿਯੁਕਤੀ ਪੱਤਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵੱਡੀ ਵਾਰਦਾਤ : ਘਰ ਦੇ ਝਗੜੇ ਨੂੰ ਲੈ ਕੇ ਚੱਲੀਆਂ ਅਨ੍ਹੇਵਾਹ ਗੋਲੀਆਂ, ਮਾਂ ਦੀ ਮੌਤ

NATIONAL News Punjabi(ਦੇਸ਼)

ਵੱਡੀ ਵਾਰਦਾਤ : ਘਰ ਦੇ ਝਗੜੇ ਨੂੰ ਲੈ ਕੇ ਚੱਲੀਆਂ ਅਨ੍ਹੇਵਾਹ ਗੋਲੀਆਂ, ਮਾਂ ਦੀ ਮੌਤ

  • Edited By Rajwinder Kaur,
  • Updated: 07 Sep, 2024 05:07 PM
National
shots fired due to domestic dispute  mother death
  • Share
    • Facebook
    • Tumblr
    • Linkedin
    • Twitter
  • Comment

ਹਮੀਰਪੁਰ - ਉੱਤਰ ਪ੍ਰਦੇਸ਼ 'ਚ ਹਮੀਰਪੁਰ ਜ਼ਿਲ੍ਹੇ ਦੇ ਜਰੀਆ ਇਲਾਕੇ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਘਰੇਲੂ ਝਗੜੇ ਕਾਰਨ ਇਕ ਬਦਮਾਸ਼ ਨੇ ਘਰ 'ਚ ਦਾਖਲ ਹੋ ਕੇ ਨਾਜਾਇਜ਼ ਪਿਸਤੌਲ ਨਾਲ ਔਰਤ 'ਤੇ ਗੋਲੀਆਂ ਚਲਾ ਕੇ ਉਸ ਦਾ ਕਤਲ ਕਰ ਦਿੱਤਾ। ਇਸ ਵਾਰਦਾਤ ਦੌਰਾਨ ਔਰਤ ਦਾ ਪੁੱਤਰ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪੁਲਸ ਮੁਤਾਬਕ ਇਲਾਕੇ ਦੇ ਪਿੰਡ ਜਰੀਆ 'ਚ ਪ੍ਰਮੋਦ ਅਨੁਰਾਗੀ ਅਤੇ ਆਨੰਦ ਅਨੁਰਾਗੀ ਵਿਚਾਲੇ ਘਰ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ।

ਇਹ ਵੀ ਪੜ੍ਹੋ - ਪਾਲੀਗ੍ਰਾਫ਼ ਟੈਸਟ ਨੇ ਉਲਝਾਇਆ ਕੋਲਕਾਤਾ ਮਾਮਲਾ: ਹੋਇਆ ਹੈਰਾਨ ਕਰ ਦੇਣ ਵਾਲਾ ਖ਼ੁਲਾਸਾ

ਸ਼ੁੱਕਰਵਾਰ ਦੇਰ ਰਾਤ ਪ੍ਰਮੋਦ ਦਾ ਮੁੰਡਾ ਮਨੀਸ਼ ਘਰ 'ਚ ਪੜ੍ਹ ਰਿਹਾ ਸੀ। ਇਸ ਦੌਰਾਨ ਆਨੰਦ ਦੇ ਬਦਮਾਸ਼ ਪੁੱਤਰ ਅਮਿਤ ਨੇ ਘਰ 'ਚ ਦਾਖਲ ਹੋ ਕੇ ਮਨੀਸ਼ 'ਤੇ ਨਾਜਾਇਜ਼ ਪਿਸਤੌਲ ਨਾਲ ਫ਼ਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਮਨੀਸ਼ ਨੂੰ ਬਚਾਉਣ ਲਈ ਜਦੋਂ ਉਸ ਦੀ ਮਾਂ ਸਾਹਮਣੇ ਆਈ ਤਾਂ ਉਸ ਨੇ ਔਰਤ ਵੱਲ਼ ਪਿਸਤੋਲ ਤਾਣ ਕੇ ਗੋਲੀ ਚਲਾ ਦਿੱਤੀ, ਜਿਸ ਨਾਲ ਉਸ ਦੀ ਮੌਕੇ 'ਤੇ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਮਨੀਸ਼ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖਲ ਕਰਵਾਇਆ, ਜਿਥੋ ਡਾਕਟਰਾਂ ਨੇ ਉਸ ਨੂੰ ਕਾਨਪੁਰ ਰੈਫਰ ਕਰ ਦਿੱਤਾ। 

ਇਹ ਵੀ ਪੜ੍ਹੋ - ਹਾਥਰਸ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ 17 ਹੋਈ, ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਵੇਗੀ ਸਰਕਾਰ

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਮਨੀਸ਼ ਅਤੇ ਅਮਿਤ ਵਿਚਾਲੇ ਕਾਫੀ ਸਮੇਂ ਤੋਂ ਮਕਾਨ ਦੀ ਕਬਜ਼ੇਦਾਰੀ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ 'ਤੇ ਅਮਿਤ ਨੇ ਕਈ ਵਾਰ ਮਨੀਸ਼ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। ਪੁਲਸ ਨੇ ਔਰਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ, ਦੂਜੇ ਪਾਸੇ ਜ਼ਖ਼ਮੀ ਮਨੀਸ਼ ਨੇ ਅਮਿਤ ਖ਼ਿਲਾਫ਼ ਮਾਮਲਾ ਦਰਜ ਕਰਵਾਇਆ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਦੋ ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Home
  • dispute
  • bullets
  • mother
  • death
  • son
  • injured
  • ਘਰ
  • ਝਗੜੇ
  • ਗੋਲੀਆਂ
  • ਮਾਂ
  • ਮੌਤ
  • ਪੁੱਤਰ
  • ਜ਼ਖਮੀ

ਕਾਂਗਰਸ ਨੇ ਜੇਲ੍ਹ ਜਾਣ ਵਾਲੇ ਉਮੀਦਵਾਰ ਪਸੰਦ ਹਨ : ਅਨਿਲ ਵਿਜ

NEXT STORY

Stories You May Like

  • gunfire erupted at the house of the current sarpanch in gurdaspur
    ਗੁਰਦਾਸਪੁਰ 'ਚ ਮੌਜੂਦਾ ਸਰਪੰਚ ਦੇ ਘਰ ਚੱਲੀਆਂ ਗੋਲੀਆਂ, ਵਾਰਦਾਤ ਨੂੰ ਅੰਜਾਮ ਦੇ ਫਰਾਰ ਹੋਏ 2 ਅਣਪਛਾਤੇ
  • gunfire erupted between two groups inside a restaurant over dj s song
    ਰੈਸਟੋਰੈਂਟ ਅੰਦਰ DJ ਦੇ ਗਾਣੇ ਨੂੰ ਲੈ ਦੋ ਧਿਰਾਂ ’ਚ ਚੱਲੀਆਂ ਗੋਲੀਆਂ, 15 ਖਿਲਾਫ ਪਰਚਾ ਦਰਜ
  • a major incident of daylight theft
    ਦਿਨ-ਦਿਹਾੜੇ ਚੋਰ ਦੀ ਵੱਡੀ ਵਾਰਦਾਤ, ਇਕ ਕੱਪੜੇ ਦੀ ਦੁਕਾਨ ’ਚੋਂ ਹਜ਼ਾਰਾਂ ਰੁਪਏ ਦਾ ਮਾਲ ਲੈ ਕੇ ਫਰਾਰ
  • inflation  signs of things from tomatoes to pulses and rice becoming expensive
    ਮਹਿੰਗਾਈ ਦੀ ਵਧੀ ਚਿੰਤਾ, ਟਮਾਟਰ ਤੋਂ ਲੈ ਕੇ ਦਾਲ-ਚੌਲ ਤੱਕ ਮਹਿੰਗੇ ਹੋਣ ਦੇ ਸੰਕੇਤ
  • gunfire exchanged between batala police and accused
    ਬਟਾਲਾ ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ, ਕੱਪੜਾ ਵਪਾਰੀ ਘਰ ਫਾਇਰਿੰਗ ਕਰਨ ਵਾਲਾ ਤੀਜਾ ਮੁਲਜ਼ਮ ਕਾਬੂ
  • big incident in jalandhar  two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • shots fired over plot dispute in mansa
    ਮਾਨਸਾ 'ਚ ਪਲਾਟ ਦੇ ਝਗੜੇ ਨੂੰ ਲੈ ਕੇ ਚੱਲੀ ਗੋਲੀ, ਮੌਕੇ 'ਤੇ ਪਿਆ ਚੀਕ-ਚਿਹਾੜਾ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 23 employees who counted offerings in ram temple resign
      ਰਾਮ ਮੰਦਰ ’ਚ ਚੜ੍ਹਾਵਾ ਗਿਣਨ ਵਾਲੇ 23 ਕਰਮਚਾਰੀਆਂ ਨੇ ਦਿੱਤਾ ਸਮੂਹਿਕ ਅਸਤੀਫਾ,...
    • sheikh hasina  s big announcement on her return to bangladesh
      'ਗ੍ਰਿਫ਼ਤਾਰ ਕਰਨ ਜਾਂ ਮਾਰ ਦੇਣ...' ਸ਼ੇਖ ਹਸੀਨਾ ਦਾ ਬੰਗਲਾਦੇਸ਼ ਵਾਪਸੀ ਦਾ...
    • if you get second marriage you will have to lose your government job
      ਦੂਜਾ ਵਿਆਹ ਕੀਤਾ ਤਾਂ ਸਰਕਾਰੀ ਨੌਕਰੀ ਤੋਂ ਧੋਣਾ ਪਵੇਗਾ ਹੱਥ, ਕਿਸੇ ਯੋਜਨਾ ਦਾ ਵੀ...
    • heavy rains turn into famine in surat
      ਸੂਰਤ 'ਚ ਭਾਰੀ ਬਾਰਿਸ਼ ਬਣੀ ਕਾਲ, 7 ਦਿਨਾਂ 'ਚ 47 ਲੋਕਾਂ ਦੀ ਮੌਤ
    • pm modi lands in auckland
      ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਨਿੱਘਾ ਸਵਾਗਤ
    • farmers loans up to rs 2 lakh will be waived
      Good News! ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਹੋਵੇਗਾ ਮਾਫ, CM ਫੜਨਵੀਸ...
    • indias historic success in ethanol blending
      ਈਥਾਨੌਲ ਬਲੈਂਡਿੰਗ 'ਚ ਭਾਰਤ ਦੀ ਇਤਿਹਾਸਕ ਸਫ਼ਲਤਾ ! ਊਰਜਾ ਸੁਰੱਖਿਆ ਤੇ ਕਿਸਾਨਾਂ...
    • inflation  signs of things from tomatoes to pulses and rice becoming expensive
      ਮਹਿੰਗਾਈ ਦੀ ਵਧੀ ਚਿੰਤਾ, ਟਮਾਟਰ ਤੋਂ ਲੈ ਕੇ ਦਾਲ-ਚੌਲ ਤੱਕ ਮਹਿੰਗੇ ਹੋਣ ਦੇ ਸੰਕੇਤ
    • license and doctor  s prescription will be mandatory for the sale of medicines
      ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ...
    • 10 rupees  coins  bike  showroom staff
      1.10 ਲੱਖ ਦੇ ਸਿੱਕਿਆਂ ਨਾਲ ਖਰੀਦੀ ਬਾਈਕ, 4 ਘੰਟੇ ਸਿੱਕੇ ਗਿਣਦਾ ਰਿਹਾ ਸ਼ੋਅਰੂਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +