Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    1:17:53 PM

  • jalandhar on high alert  security increased  police deployed at every corner

    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ,...

  • petrol diesel and lpg

    ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਰਸੋਈ ਦਾ ਵੀ ਹਿੱਲ...

  • offline decree creates major problem registrations done in punjab

    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ!...

  • toll plaza protest

    ਪੰਜਾਬ ਦਾ ਮਸ਼ਹੂਰ ਟੋਲ ਪਲਾਜ਼ਾ ਹੋਇਆ FREE! ਬਿਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜਾਣੋ ਕੌਣ ਹਨ ਸ਼ੁਭਾਂਸ਼ੂ ਸ਼ੁਕਲਾ, ਜੋ ਬਣਨਗੇ ISS ਜਾਣ ਵਾਲੇ ਪਹਿਲੇ ਭਾਰਤੀ

NATIONAL News Punjabi(ਦੇਸ਼)

ਜਾਣੋ ਕੌਣ ਹਨ ਸ਼ੁਭਾਂਸ਼ੂ ਸ਼ੁਕਲਾ, ਜੋ ਬਣਨਗੇ ISS ਜਾਣ ਵਾਲੇ ਪਹਿਲੇ ਭਾਰਤੀ

  • Edited By Tanu,
  • Updated: 10 Jun, 2025 04:10 PM
National
shubhanshu shukla first astronaut to the iss
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਭਾਰਤ ਦੇ ਪੁਲਾੜ ਇਤਿਹਾਸ ਵਿਚ ਇਕ ਹੋਰ ਸ਼ਾਨਦਾਰ ਅਧਿਆਏ ਜੁੜਨ ਜਾ ਰਿਹਾ ਹੈ। ਭਾਰਤੀ ਹਵਾਈ ਫ਼ੌਜ ਦੇ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਮੰਗਲਵਾਰ ਯਾਨੀ ਕਿ ਅੱਜ ਕੌਮਾਂਤਰੀ ਪੁਲਾੜ ਸਟੇਸ਼ਨ (ISS) ਦੀ ਯਾਤਰਾ 'ਤੇ ਰਵਾਨਾ ਹੋਣਗੇ। ਉਹ ਅਜਿਹਾ ਕਰਨ ਵਾਲੇ ਪਹਿਲੇ ਭਾਰਤੀ ਨਾਗਰਿਕ ਬਣਨਗੇ। ਇਹ ਇਤਿਹਾਸਕ ਉਡਾਣ ਐਲੋਨ ਮਸਕ ਦੀ ਕੰਪਨੀ ਸਪੇਸਐਕਸ ਦੀ ਫਾਲਕਨ-9 ਤੋਂ Axiom Mission 4 ਤਹਿਤ ਕੀਤੀ ਜਾਵੇਗੀ, ਜੋ ਕਿ ਨਾ ਸਿਰਫ ਭਾਰਤ ਲਈ ਸਗੋਂ ਗਲੋਬਲ ਪੱਧਰ 'ਤੇ ਵੀ ਇਕ ਮੀਲ ਦਾ ਪੱਥਰ ਸਾਬਤ ਹੋਵੇਗੀ।

ਕੌਣ ਹਨ ਸ਼ੁਭਾਂਸ਼ੂ ਸ਼ੁਕਲਾ?

ਅਕਤੂਬਰ 1985 ਵਿਚ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਜਨਮੇ ਸ਼ੁਭਾਂਸ਼ੂ ਸ਼ੁਕਲਾ ਨੂੰ ਬਚਪਨ ਤੋਂ ਹੀ ਉਡਾਣਾਂ ਦਾ ਸ਼ੌਕ ਸੀ। 1999 ਦੇ ਕਾਰਗਿਲ ਯੁੱਧ ਤੋਂ ਪ੍ਰੇਰਿਤ ਹੋ ਕੇ ਉਨ੍ਹਾਂ ਨੇ ਖੁਦ ਹੀ UPSC (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ) NDA ਪ੍ਰੀਖਿਆ ਪਾਸ ਕੀਤੀ ਅਤੇ ਨੈਸ਼ਨਲ ਡਿਫੈਂਸ ਅਕੈਡਮੀ (NDA) ਤੋਂ ਕੰਪਿਊਟਰ ਸਾਇੰਸ ਵਿਚ ਗ੍ਰੈਜੂਏਸ਼ਨ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ (IISc), ਬੰਗਲੌਰ ਤੋਂ ਏਅਰੋਸਪੇਸ ਇੰਜੀਨੀਅਰਿੰਗ ਵਿਚ ਮਾਸਟਰ ਦੀ ਡਿਗਰੀ ਪ੍ਰਾਪਤ ਕੀਤੀ।

ਸ਼ੁਕਲਾ ਦੀ ਪਤਨੀ ਡਾ. ਕਾਮਨਾ ਸ਼ੁਕਲਾ ਦੰਦਾਂ ਦੀ ਡਾਕਟਰ ਹੈ ਅਤੇ ਉਨ੍ਹਾਂ ਦਾ ਇਕ ਚਾਰ ਸਾਲ ਦਾ ਪੁੱਤਰ ਹੈ। ਉਨ੍ਹਾਂ ਦੇ ਪਿਤਾ ਸ਼ੰਭੂ ਦਿਆਲ ਸ਼ੁਕਲਾ ਇਕ ਸੇਵਾਮੁਕਤ ਸਰਕਾਰੀ ਅਧਿਕਾਰੀ ਹਨ ਅਤੇ ਮਾਂ ਆਸ਼ਾ ਸ਼ੁਕਲਾ ਇਕ ਘਰੇਲੂ ਔਰਤ ਹੈ। ਉਨ੍ਹਾਂ ਦੀਆਂ ਦੋ ਵੱਡੀਆਂ ਭੈਣਾਂ ਹਨ - ਨਿਧੀ ਅਤੇ ਸੁਚੀ। ਸ਼ੁਕਲਾ ਨੂੰ ਕਸਰਤ ਕਰਨਾ ਅਤੇ ਵਿਗਿਆਨ 'ਤੇ ਲੇਖ ਪੜ੍ਹਨਾ ਪਸੰਦ ਹੈ। ਹਾਲ ਹੀ 'ਚ ਉਨ੍ਹਾਂ ਨੇ ਜੋਤਿਸ਼ ਵਿਚ ਵੀ ਦਿਲਚਸਪੀ ਲੈਣੀ ਸ਼ੁਰੂ ਕਰ ਦਿੱਤੀ ਹੈ, ਹਾਲਾਂਕਿ ਉਹ ਆਪਣੇ ਆਪ ਨੂੰ ਇਕ ਅਗਿਆਨੀ ਮੰਨਦੇ ਹਨ।

Axiom ਮਿਸ਼ਨ 4: ਭਾਰਤ ਲਈ ਇਤਿਹਾਸਕ ਪਲ 

Axiom ਮਿਸ਼ਨ ਇਕ ਨਿੱਜੀ ਪੁਲਾੜ ਮਿਸ਼ਨ ਹੈ ਜੋ ਨਾਸਾ (ਨੈਸ਼ਨਲ ਏਅਰੋਨਾਟਿਕਸ ਐਂਡ ਸਪੇਸ ਐਡਮਿਨਿਸਟ੍ਰੇਸ਼ਨ), ਸਪੇਸਐਕਸ ਅਤੇ ਐਕਸੀਓਮ ਸਪੇਸ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ। ਮਿਸ਼ਨ ਵਿਚ ਚਾਰ ਪੁਲਾੜ ਯਾਤਰੀ ਸ਼ਾਮਲ ਹੋਣਗੇ ਅਤੇ ਇਸ ਦੀ ਅਗਵਾਈ ਨਾਸਾ ਦੇ ਸਾਬਕਾ ਪੁਲਾੜ ਯਾਤਰੀ ਪੈਗੀ ਵਿਟਸਨ ਕਰਨਗੇ। ਸ਼ੁਕਲਾ ਇਸ ਮਿਸ਼ਨ ਦੇ ਪਾਇਲਟ ਵਜੋਂ ਕੰਮ ਕਰਨਗੇ। ਮਿਸ਼ਨ ਦੇ ਤਹਿਤ ਸਾਰੇ ਯਾਤਰੀ 14 ਦਿਨਾਂ ਲਈ ISS 'ਤੇ ਖੋਜ, ਵਿਦਿਅਕ ਅਤੇ ਵਪਾਰਕ ਗਤੀਵਿਧੀਆਂ ਵਿਚ ਹਿੱਸਾ ਲੈਣਗੇ।

ਗਗਨਯਾਨ ਤੋਂ ISS ਤੱਕ ਦਾ ਸਫ਼ਰ 

2019 ਵਿਚ ਸ਼ੁਭਾਂਸ਼ੂ ਸ਼ੁਕਲਾ ਨੂੰ ਇੰਸਟੀਚਿਊਟ ਆਫ਼ ਏਰੋਸਪੇਸ ਮੈਡੀਸਨ (IAM) ਵਲੋਂ ਭਾਰਤ ਦੇ ਗਗਨਯਾਨ ਮਨੁੱਖੀ ਪੁਲਾੜ ਮਿਸ਼ਨ ਲਈ ਚੁਣਿਆ ਗਿਆ ਸੀ। ਉਨ੍ਹਾਂ ਨੇ ਰੂਸ ਦੇ ਯੂਰੀ ਗਾਗਰਿਨ ਕੌਸਮੋਨੌਟ ਸਿਖਲਾਈ ਕੇਂਦਰ ਤੋਂ ਮੁੱਢਲੀ ਸਿਖਲਾਈ ਪ੍ਰਾਪਤ ਕੀਤੀ ਅਤੇ ਬਾਅਦ ਵਿਚ ਬੈਂਗਲੁਰੂ ਦੇ ਪੁਲਾੜ ਯਾਤਰੀ ਸਿਖਲਾਈ ਕੇਂਦਰ ਵਿਚ ਉੱਨਤ ਸਿਖਲਾਈ ਪ੍ਰਾਪਤ ਕੀਤੀ। ਫਰਵਰੀ 2024 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਗਗਨਯਾਨ ਲਈ ਨਾਮਜ਼ਦ ਚਾਰ ਪੁਲਾੜ ਯਾਤਰੀਆਂ ਵਿਚੋਂ ਇਕ ਵਜੋਂ ਘੋਸ਼ਿਤ ਕੀਤਾ।
 

  • Subhanshu Shukla
  • International Space Station
  • Indian
  • astronaut
  • ਸ਼ੁਭਾਂਸ਼ੂ ਸ਼ੁਕਲਾ
  • ਕੌਮਾਂਤਰੀ ਪੁਲਾੜ ਸਟੇਸ਼ਨ
  • ਭਾਰਤੀ
  • ਪੁਲਾੜ ਯਾਤਰੀ

ਵੱਡਾ ਪ੍ਰਸ਼ਾਸਕੀ ਫੇਰਬਦਲ, 134 ਅਧਿਕਾਰੀਆਂ ਦੇ ਤਬਾਦਲੇ

NEXT STORY

Stories You May Like

  • insurance agents   commission rules are about to change
    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ ਵਿਕਰੀ 'ਤੇ ਵੀ ਲੱਗੇਗੀ ਰੋਕ, ਜਾਣੋ ਵੇਰਵੇ
  • smartphones priced below rs 25 000 may become cheaper
    ਸਸਤੇ ਹੋ ਸਕਦੇ ਹਨ 25,000 ਰੁਪਏ ਤੋਂ ਘੱਟ ਕੀਮਤ ਵਾਲੇ ਸਮਾਰਟਫੋਨ, GST ਘਟਾਉਣ ਦਾ ਪ੍ਰਸਤਾਵ
  • axar patel created history  became the first indian to do so
    ਅਕਸ਼ਰ ਪਟੇਲ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ
  • indian football team to play two friendlies against new zealand
    ਭਾਰਤੀ ਫੁੱਟਬਾਲ ਟੀਮ ਨਿਊਜ਼ੀਲੈਂਡ ਦੇ ਆਪਣੇ ਪਹਿਲੇ ਦੌਰੇ 'ਤੇ ਦੋ ਦੋਸਤਾਨਾ ਮੈਚ ਖੇਡੇਗੀ
  • switzerland  indian couple  missing  phone switch off  police
    ਸਵਿਟਜ਼ਰਲੈਂਡ ਘੁੰਮਣ ਗਿਆ ਭਾਰਤੀ ਜੋੜਾ ਅਚਾਨਕ ਹੋਇਆ ਲਾਪਤਾ, 20 ਦਿਨਾਂ ਤੋਂ ਬੰਦ ਹਨ ਦੋਵਾਂ ਦੇ ਫੋਨ
  • peaceful countries
    ਸ਼ਾਂਤੀਪੂਰਨ ਦੇਸ਼ਾਂ 'ਚ ਆਈਸਲੈਂਡ ਪਹਿਲੇ ਤੇ ਨਿਊਜ਼ੀਲੈਂਡ ਦੂਜੇ ਸਥਾਨ 'ਤੇ, ਜਾਣੋ ਭਾਰਤ ਦੀ ਸਥਿਤੀ
  • rupee fell by 20 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 20 ਪੈਸੇ ਡਿੱਗੀ, ਜਾਣੋ ਕਿੰਨੀ ਹੋਈ ਕੀਮਤ
  • anil menon will make india proud in space
    ਪੁਲਾੜ 'ਚ ਭਾਰਤ ਦਾ ਮਾਣ ਵਧਾਉਣਗੇ ਅਨਿਲ ਮੈਨਨ, ਅੱਜ ISS ਲਈ 8 ਮਹੀਨਿਆਂ ਦੇ ਮਿਸ਼ਨ 'ਤੇ ਹੋਣਗੇ ਰਵਾਨਾ
  • jalandhar on high alert  security increased  police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
Trending
Ek Nazar
mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • woman  head  injured  data cable  canal
      ਹੱਥ ਬੱਝੇ, ਸਿਰ 'ਤੇ ਜ਼ਖ਼ਮ ! ਨਹਿਰ 'ਚੋਂ ਮਿਲੀਆਂ ਬੰਦੇ-ਜਨਾਨੀ ਦੀਆਂ ਲਾਸ਼ਾਂ ਨੇ...
    • marriage  divorce  girl  family  police
      ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...
    • illicit relationship wife water tank husband fire
      ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...
    • savings for children s education rbi to launch scheme
      ਬੱਚਿਆਂ ਦੀ ਸਿੱਖਿਆ ਲਈ ਵਿਸ਼ੇਸ਼ ਬੱਚਤ ਯੋਜਨਾ ਸ਼ੁਰੂ ਕਰਨ ਦੀ ਤਿਆਰੀ 'ਚ RBI
    • bail  person  killed  6 people  victim  wife  police
      ਰੇਪ ਕੇਸ 'ਚ ਗਿਆ ਜੇਲ੍ਹ, ਜ਼ਮਾਨਤ 'ਤੇ ਬਾਹਰ ਆ ਪੀੜਤਾ ਸਣੇ 6 ਲੋਕਾਂ ਦਾ ਕਰ'ਤਾ...
    • red fort  umar funeral  court  approval
      ਲਾਲ ਕਿਲ੍ਹਾ ਕਾਂਡ: ਉਮਰ ਸਣੇ 11 ਮ੍ਰਿਤਕਾਂ ਦੀਆਂ ਅਸਥੀਆਂ ਦਾ ਹੋਵੇਗਾ ਅੰਤਿਮ...
    • parliamentry board
      ਸੰਸਦੀ ਬੋਰਡ ’ਚ ਕੌਣ ਸ਼ਾਮਲ ਹੋਵੇਗਾ : ਫੜਨਵੀਸ ਜਾਂ ਯੋਗੀ?
    • idbi bank recruitment job
      IDBI 'ਚ ਨਿਕਲੀ ਭਰਤੀ ! 2 ਲੱਖ ਤੱਕ ਮਿਲੇਗੀ ਤਨਖ਼ਾਹ, ਇੰਝ ਕਰੋ ਅਪਲਾਈ
    • shri amarnath yatra  5300 pilgrims jatha
      ਸ਼੍ਰੀ ਅਮਰਨਾਥ ਯਾਤਰਾ ਲਈ 5,300 ਤੋਂ ਵੱਧ ਸ਼ਰਧਾਲੂਆਂ ਦਾ ਇਕ ਹੋਰ ਜੱਥਾ ਜੰਮੂ ਤੋਂ...
    • bombay high court  woman  bedroom  police  mobile phone
      ਔਰਤ ਦੇ ਬੈੱਡਰੂਮ ’ਚ ਪੁਲਸ ਦਾ ਜ਼ਬਰਦਸਤੀ ਵੜਨਾ ਨਿੱਜਤਾ ਦੀ ਉਲੰਘਣਾ : ਹਾਈ ਕੋਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +