Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    10:50:23 AM

  • only son young boy amritsar village

    ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਘਰ ਦੇ ਬਾਹਰ...

  • big announcement for july 14 in punjab

    ਪੰਜਾਬ 'ਚ 14 ਜੁਲਾਈ ਲਈ ਵੱਡਾ ਐਲਾਨ, ਪੂਰੇ ਸੂਬੇ ਦੇ...

  • punjab bjp delegation meets governor

    ਪੰਜਾਬ ਭਾਜਪਾ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ...

  • will the punjab congress s infighting end today

    ਕੀ ਅੱਜ ਖ਼ਤਮ ਹੋਵੇਗਾ ਪੰਜਾਬ ਕਾਂਗਰਸ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • United States of America
  • ਡਾ. ਫਾਊਚੀ ਦੀ ਸਲਾਹ, ਕੋਰੋਨਾ ਦੇ ਭਿਆਨਕ ਮੰਜ਼ਰ ਦਰਮਿਆਨ ਭਾਰਤ ’ਚ ਲੱਗੇ ਕੁੱਝ ਹਫ਼ਤਿਆਂ ਲਈ 'ਤਾਲਾਬੰਦੀ'

NATIONAL News Punjabi(ਦੇਸ਼)

ਡਾ. ਫਾਊਚੀ ਦੀ ਸਲਾਹ, ਕੋਰੋਨਾ ਦੇ ਭਿਆਨਕ ਮੰਜ਼ਰ ਦਰਮਿਆਨ ਭਾਰਤ ’ਚ ਲੱਗੇ ਕੁੱਝ ਹਫ਼ਤਿਆਂ ਲਈ 'ਤਾਲਾਬੰਦੀ'

  • Edited By Cherry,
  • Updated: 01 May, 2021 02:01 PM
United States of America
shut down country few weeks dr fauci india covid crisis
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਵਾਸ਼ਿੰਗਟਨ (ਭਾਸ਼ਾ): ਅਮਰੀਕਾ ਦੇ ਚੋਟੀ ਦੇ ਮਹਾਮਾਰੀ ਮਾਹਰ ਐਂਥਨੀ ਫਾਊਚੀ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਚੁੱਕੇ ਜਾ ਸਕਣ ਵਾਲੇ ਤੁਰੰਤ ਕਦਮ ਦੇ ਤੌਰ ’ਤੇ ਭਾਰਤ ਵਿਚ ਕੁੱਝ ਹਫ਼ਤਿਆਂ ਦੀ ਤਾਲਾਬੰਦੀ ਲਾਗੂ ਕਰਨ ਦੀ ਸਲਾਹ ਦਿੱਤੀ ਹੈ। ਫਾਊਚੀ ਨੇ ‘ਇੰਡੀਅਨ ਐਕਸਪ੍ਰੈਸ’ ਨੂੰ ਦਿੱਤੇ ਇੰਟਰਵਿਊ ਵਿਚ ਕਿਹਾ ਕਿ ਇਸ ਦੇ ਇਲਾਵਾ ਆਕਸੀਜਨ, ਦਵਾਈਆਂ ਅਤੇ ਪੀ.ਪੀ.ਈ. ਕਿੱਟ ਦੀ ਉਪਲੱਬਧਤਾ ਵਧਾਉਣਾ ਦੂਜੀ ਮਹੱਤਵਪੂਰਨ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸੰਕਟ ਦੇ ਮੱਦੇਨਜ਼ਰ, ਭਾਰਤ ਨੂੰ ਇਕ ਸੰਕਟ ਸਮੂਹ ਬਣਾਉਣਾ ਚਾਹੀਦਾ ਹੈ, ਜੋ ਬੈਠਕਾਂ ਕਰੇ ਅਤੇ ਚੀਜ਼ਾਂ ਨੂੰ ਸੰਗਠਿਤ ਕਰਨਾ ਸ਼ੁਰੂ ਕਰੇ। ਫਾਊਚੀ ਨੇ ਕਿਸੇ ਸਰਕਾਰ ਦਾ ਨਾਮ ਲਏ ਬਿਨਾਂ ਕਿਹਾ ਕਿ ਇਹ ਗੱਲ ਸਮਝਣ ਦੀ ਜ਼ਰੂਰਤ ਹੈ ਕਿ ‘ਜਿੱਤ ਦਾ ਐਲਾਨ ਸ਼ਾਇਦ ਜਲਦੀ ਕਰ ਦਿੱਤਾ ਗਿਆ।’

ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਇਕ ਹੋਰ ਪੰਜਾਬੀ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ

ਬਾਈਡੇਨ ਪ੍ਰਸ਼ਾਸਨ ਦੇ ਚੋਟੀ ਦੇ ਡਾਕਟਰੀ ਸਲਾਹਕਾਰ ਫਾਊਚੀ ਨੇ ਕਿਹਾ, ‘ਤੁਹਾਨੂੰ ਇਕ ਚੀਜ਼ ਕਰਨ ਦੀ ਬਹੁਤ ਜ਼ਰੂਰਤ ਹੈ, ਉਹ ਹੈ ਕਿ ਤੁਸੀਂ ਦੇਸ਼ ਨੂੰ ਅਸਥਾਈ ਰੂਪ ਨਾਲ ਬੰਦ ਕਰ ਦਿਓ। ਮੈਨੂੰ ਲੱਗਦਾ ਹੈ ਕਿ ਇਹ ਅਹਿਮ ਹੈ।’ ਉਨ੍ਹਾਂ ਕਿਹਾ, ‘ਮੈਨੂੰ ਲੱਗਦਾ ਹੈ ਕਿ ਇਕ ਚੀਜ਼ ਜੋ ਬਹੁਤ ਮਹੱਤਵਪੂਰਨ ਹੈ, ਉਹ ਹੈ ਆਕਸੀਜਨ ਅਤੇ ਪੀ.ਪੀ.ਈ. ਕਿੱਟ ਸਮੇਤ ਮੈਡੀਕਲ ਸਮੱਗਰੀ ਹਾਸਲ ਕਰਨਾ। ਇਸ ਦੇ ਇਲਾਵਾ ਦੇਸ਼ ਵਿਚ ਤੁਰੰਤ ਤਾਲਾਬੰਦੀ ਲਗਾਉਣਾ ਜ਼ਰੂਰੀ ਹੈ।’

ਇਹ ਵੀ ਪੜ੍ਹੋ : ਭਾਰਤ ਤੋਂ ਆਸਟ੍ਰੇਲੀਆ ਪਰਤ ਰਹੇ ਲੋਕਾਂ ਲਈ ਵੱਡੀ ਖ਼ਬਰ, ਲੱਗ ਸਕਦੈ ਜੁਰਮਾਨਾ ਅਤੇ ਹੋ ਸਕਦੀ ਹੈ ਜੇਲ੍ਹ

ਫਾਊਚੀ ਨੇ ਕਿਹਾ ਕਿ ਜਦੋਂ ਚੀਨ ਵਿਚ ਇਕ ਸਾਲ ਪਹਿਲਾਂ ਇਸ ਤਰ੍ਹਾਂ ਤੇਜ਼ੀ ਨਾਲ ਇੰਫੈਕਸ਼ਨ ਫੈਲਿਆ ਸੀ, ਤਾਂ ਉਸ ਨੇ ਮੁਕੰਮਲ ਤਾਲਾਬੰਦੀ ਲਗਾ ਦਿੱਤੀ ਸੀ। ਉਨ੍ਹਾਂ ਕਿਹਾ ਕਿ 6 ਮਹੀਨੇ ਦੀ ਪਾਬੰਦੀ ਲਗਾਉਣ ਜ਼ਰੂਰੀ ਨਹੀਂ ਹੈ ਪਰ ਇੰਫੈਕਸ਼ਨ ਦੀ ਲੜੀ ਰੋਕਣ ਲਈ ਅਸਥਾਈ ਤਾਲਾਬੰਦੀ ਲਗਾਈ ਜਾ ਸਕਦੀ ਹੈ। ਫਾਊਚੀ ਨੇ ਕਿਹਾ ਕਿ ਕੁੱਝ ਹਫ਼ਤੇ ਦੀ ਤਾਲਾਬੰਦੀ ਲਗਾਉਣ ਨਾਲ ਕੋਰੋਨਾ ਨੂੰ ਰੋਕਣ ਵਿਚ ਕਾਫ਼ੀ ਮਦਦ ਮਿਲ ਸਕਦੀ ਹੈ। ਕੋਰੋਨਾ ਵਾਇਰਸ ਨਾਲ ਨਜਿੱਠਣ ਵਿਚ ਟੀਕਾਕਰਨ ਦੀ ਅਹਿਮ ਭੂਮਿਕਾ ਹੈ। ਫਾਊਚੀ ਨੇ ਕਿਹਾ ਕਿ ਜੇਕਰ 1.4 ਅਰਬ ਦੀ ਆਬਾਦੀ ਵਾਲੇ ਭਾਰਤ ਨੇ ਆਪਣੀ ਜਨਸੰਖਿਆ ਦੇ ਸਿਰਫ਼ 2 ਫ਼ੀਸਦੀ ਲੋਕਾਂ ਦਾ ਪੂਰਨ ਟੀਕਾਕਰਨ ਕੀਤਾ ਹੈ ਤਾਂ ਅਜੇ ਲੰਬੀ ਦੂਰੀ ਤੈਅ ਕਰਨੀ ਹੈ। ਉਨ੍ਹਾਂ ਕਿਹਾ, ‘ਤੁਹਾਨੂੰ ਸਪਲਾਈ ਹਾਸਲ ਕਰਨੀ ਹੋਵੇਗੀ। ਤੁਹਾਨੂੰ ਵਿਸ਼ਵ ਦੀਆਂ ਵੱਖ-ਵੱਖ ਕੰਪਨੀਆਂ ਨਾਲ ਕਰਾਰ ਕਰਨੇ ਹੋਣਗੇ। ਹੁਣ ਕਈ ਕੰਪਨੀਆਂ ਕੋਲ ਟੀਕੇ ਹਨ।’ ਉਨ੍ਹਾਂ ਕਿਹਾ, ‘ਭਾਰਤ ਦੁਨੀਆ ਵਿਚ ਸਭ ਤੋਂ ਜ਼ਿਆਦਾ ਟੀਕੇ ਬਣਾਉਣ ਵਾਲਾ ਦੇਸ਼ ਹੈ। ਤੁਹਾਨੂੰ ਟੀਕਾ ਨਿਰਮਾਣ ਲਈ ਆਪਣੀ ਸਮਰਥਾ ਵਧਾਉਣੀ ਹੋਵੇਗੀ।’

ਇਹ ਵੀ ਪੜ੍ਹੋ : ਯੂਕੇ: ਪੰਜਾਬੀ ਮੂਲ ਦੇ 3 ਭਰਾਵਾਂ ਨੂੰ ਕਤਲ ਦੇ ਦੋਸ਼ ’ਚ ਹੋਈ ਉਮਰ ਕੈਦ ਦੀ ਸਜ਼ਾ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • USA
  • dr Anthony Fauci
  • Coronavirus
  • India
  • Lockdown
  • Advice
  • ਅਮਰੀਕਾ
  • ਮਹਾਮਾਰੀ ਮਾਹਰ ਐਂਥਨੀ ਫਾਊਚੀ
  • ਕੋਰੋਨਾ ਵਾਇਰਸ
  • ਭਾਰਤ
  • ਤਾਲਾਬੰਦੀ
  • ਸਲਾਹ

MP ’ਚ ਲਾਵਾਰਿਸ ਮਿਲਿਆ ਕੋਵੈਕਸੀਨ ਦੀਆਂ 2.40 ਲੱਖ ਖੁਰਾਕਾਂ ਨਾਲ ਲੱਦਿਆ ਟਰੱਕ, ਡਰਾਈਵਰ ਲਾਪਤਾ

NEXT STORY

Stories You May Like

  • major accident in punjab tragic death of 3 boys
    ਪੰਜਾਬ 'ਚ ਵੱਡਾ ਹਾਦਸਾ, 3 ਮੁੰਡਿਆਂ ਦੀ ਦਰਦਨਾਕ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ ਦੀ ਕੰਬੀ ਰੂਹ
  • former uber executive prabhjit singh to lead open ai in india
    ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ
  • terrible accident  minor boy
    ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, 16 ਸਾਲਾ ਮੁੰਡੇ ਦੀ ਮੌਤ
  • first t20 match between india and england today  a look at the highlights
    ਭਾਰਤ ਤੇ ਇੰਗਲੈਂਡ ਦਰਮਿਆਨ ਪਹਿਲਾ ਟੀ20 ਮੈਚ ਅੱਜ, ਇਕ ਝਾਤ ਖਾਸ ਗੱਲਾਂ 'ਤੇ
  • shyama prasad mukherjee
    ਭਾਰਤ ਦੀ ਏਕਤਾ ਅਤੇ ਤਰੱਕੀ ਨੂੰ ਸਮਰਪਿਤ ਡਾ. ਸ਼ਿਆਮਾ ਪ੍ਰਸਾਦ ਮੁਖਰਜੀ
  • luxury car sales in india slow down  due to reduced demand
    ਭਾਰਤ 'ਚ ਲਗਜ਼ਰੀ ਕਾਰਾਂ ਦੀ ਵਿਕਰੀ ਹੋਈ ਸੁਸਤ, ਇਸ ਕਾਰਨ ਘਟੀ ਮੰਗ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • terrible road accident near gahaldi
    ਗਾਹਲੜੀ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ: ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • heavy rain  landslide  imd  red alert
      ਹਿਮਾਚਲ ’ਚ ਪਿਆ ਆਫ਼ਤ ਭਰਿਆ ਮੀਂਹ, ਹੋਈ Landslide, IMD ਵਲੋਂ ਰੈੱਡ ਅਲਰਟ ਜਾਰੀ
    • 23 employees who counted offerings in ram temple resign
      ਰਾਮ ਮੰਦਰ ’ਚ ਚੜ੍ਹਾਵਾ ਗਿਣਨ ਵਾਲੇ 23 ਕਰਮਚਾਰੀਆਂ ਨੇ ਦਿੱਤਾ ਸਮੂਹਿਕ ਅਸਤੀਫਾ,...
    • sheikh hasina  s big announcement on her return to bangladesh
      'ਗ੍ਰਿਫ਼ਤਾਰ ਕਰਨ ਜਾਂ ਮਾਰ ਦੇਣ...' ਸ਼ੇਖ ਹਸੀਨਾ ਦਾ ਬੰਗਲਾਦੇਸ਼ ਵਾਪਸੀ ਦਾ...
    • if you get second marriage you will have to lose your government job
      ਦੂਜਾ ਵਿਆਹ ਕੀਤਾ ਤਾਂ ਸਰਕਾਰੀ ਨੌਕਰੀ ਤੋਂ ਧੋਣਾ ਪਵੇਗਾ ਹੱਥ, ਕਿਸੇ ਯੋਜਨਾ ਦਾ ਵੀ...
    • heavy rains turn into famine in surat
      ਸੂਰਤ 'ਚ ਭਾਰੀ ਬਾਰਿਸ਼ ਬਣੀ ਕਾਲ, 7 ਦਿਨਾਂ 'ਚ 47 ਲੋਕਾਂ ਦੀ ਮੌਤ
    • pm modi lands in auckland
      ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਨਿੱਘਾ ਸਵਾਗਤ
    • farmers loans up to rs 2 lakh will be waived
      Good News! ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਹੋਵੇਗਾ ਮਾਫ, CM ਫੜਨਵੀਸ...
    • indias historic success in ethanol blending
      ਈਥਾਨੌਲ ਬਲੈਂਡਿੰਗ 'ਚ ਭਾਰਤ ਦੀ ਇਤਿਹਾਸਕ ਸਫ਼ਲਤਾ ! ਊਰਜਾ ਸੁਰੱਖਿਆ ਤੇ ਕਿਸਾਨਾਂ...
    • inflation  signs of things from tomatoes to pulses and rice becoming expensive
      ਮਹਿੰਗਾਈ ਦੀ ਵਧੀ ਚਿੰਤਾ, ਟਮਾਟਰ ਤੋਂ ਲੈ ਕੇ ਦਾਲ-ਚੌਲ ਤੱਕ ਮਹਿੰਗੇ ਹੋਣ ਦੇ ਸੰਕੇਤ
    • license and doctor  s prescription will be mandatory for the sale of medicines
      ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +