Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    7:14:14 PM

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

  • punjab bus news

    ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ!

  • ludhiana patwari arrested

    ਲੁਧਿਆਣਾ 'ਚ ਪਟਵਾਰੀ ਗ੍ਰਿਫ਼ਤਾਰ! ਕਾਰਾ ਜਾਣ ਰਹਿ...

  • banks will be closed for two days this week  rbi

    ਇਸ ਹਫ਼ਤੇ ਦੋ ਦਿਨ ਬੰਦ ਰਹਿਣਗੇ Bank, ਜਾਣੋ RBI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 3 ਘੰਟੇ ਕੰਮ ਤੇ ਤਨਖਾਹ 4.4 ਲੱਖ! ਕੁੜੀ ਨੇ ਸ਼ੇਅਰ ਕੀਤਾ ਸਕਰੀਨਸ਼ਾਟ, ਯੂਜ਼ਰਸ ਰਹਿ ਗਏ ਹੈਰਾਨ

NATIONAL News Punjabi(ਦੇਸ਼)

3 ਘੰਟੇ ਕੰਮ ਤੇ ਤਨਖਾਹ 4.4 ਲੱਖ! ਕੁੜੀ ਨੇ ਸ਼ੇਅਰ ਕੀਤਾ ਸਕਰੀਨਸ਼ਾਟ, ਯੂਜ਼ਰਸ ਰਹਿ ਗਏ ਹੈਰਾਨ

  • Edited By Baljit Singh,
  • Updated: 29 Sep, 2024 05:52 PM
National
shweta kukreja social media post viral
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਲੋਕਾਂ ਨੂੰ ਲੱਖਾਂ ਰੁਪਏ ਕਮਾਉਣ ਲਈ ਕਈ ਮਹੀਨੇ ਜਾਂ ਸਾਲ ਲੱਗ ਜਾਂਦੇ ਹਨ। ਕੁਝ ਲੋਕਾਂ ਦਾ ਸਾਲਾਨਾ ਪੈਕੇਜ ਲੱਖ ਰੁਪਏ ਦੇ ਕਰੀਬ ਹੈ। ਪਰ ਇੱਕ ਔਰਤ ਨੇ ਸਿਰਫ 3 ਘੰਟਿਆਂ 'ਚ 4 ਲੱਖ ਰੁਪਏ ਤੋਂ ਵੱਧ ਦੀ ਕਮਾਈ ਕਰ ਲਈ ਹੈ। ਉਸ ਨੇ ਇਸ ਕਮਾਈ ਦਾ ਸਕਰੀਨ ਸ਼ਾਟ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ। ਇਸ ਨੂੰ ਦੇਖ ਕੇ ਯੂਜ਼ਰਸ ਦੇ ਵੀ ਹੋਸ਼ ਉੱਡ ਗਏ ਹਨ। ਸਥਿਤੀ ਇਹ ਹੈ ਕਿ ਇਸ ਪੋਸਟ 'ਤੇ ਹਜ਼ਾਰਾਂ ਲਾਈਕਸ ਅਤੇ ਕਮੈਂਟ ਆ ਚੁੱਕੇ ਹਨ। ਔਰਤ ਦੀ ਵੱਡੀ ਕਮਾਈ ਦਾ ਰਾਜ਼ ਜਾਣਨ ਲਈ ਹਰ ਕੋਈ ਬੇਤਾਬ ਹੈ।

I got paid INR 4,40,000 approx. ($5,200) from ONE client this month.

And spent ONLY 3 hours working on his social media strategy.

Days like these make the work more satisfying and make it all worth it. pic.twitter.com/M8Oc2NQ6aZ

— Shweta Kukreja (@ShwetaKukreja_) September 27, 2024

4,40,000 ਰੁਪਏ ਦੀ ਕਮਾਈ
ਔਰਤ ਦਾ ਨਾਂ ਸ਼ਵੇਤਾ ਕੁਕਰੇਜਾ ਹੈ। ਉਨ੍ਹਾਂ ਨੇ X ਪਲੇਟਫਾਰਮ 'ਤੇ ਇਕ ਸਕ੍ਰੀਨਸ਼ੌਟ ਸ਼ੇਅਰ ਕੀਤਾ ਹੈ, ਜਿਸ 'ਚ 4,40,000 ਰੁਪਏ ਦਾ ਕ੍ਰੈਡਿਟ ਦੇਖਿਆ ਜਾ ਸਕਦਾ ਹੈ। ਇਸ ਸਕਰੀਨਸ਼ਾਟ ਨੂੰ ਸ਼ੇਅਰ ਕਰਦੇ ਹੋਏ ਮਹਿਲਾ ਨੇ ਲਿਖਿਆ ਕਿ ਇਸ ਮਹੀਨੇ ਇੱਕ ਗਾਹਕ ਨੇ ਮੈਨੂੰ 5,200 ਡਾਲਰ ਯਾਨੀ ਲਗਭਗ 4,40,000 ਰੁਪਏ ਦਿੱਤੇ ਹਨ। ਮੈਂ ਉਨ੍ਹਾਂ ਦੀ ਸੋਸ਼ਲ ਮੀਡੀਆ ਰਣਨੀਤੀ 'ਤੇ ਸਿਰਫ 3 ਘੰਟੇ ਕੰਮ ਕੀਤਾ। ਸ਼ਵੇਤਾ ਦੀ ਇਸ ਪੋਸਟ ਨੂੰ 776 ਹਜ਼ਾਰ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਹਰ ਕੋਈ ਉਸ ਦੇ ਕੰਮ ਬਾਰੇ ਜਾਣਨ ਲਈ ਉਤਸੁਕ ਹੈ।

ਸ਼ਵੇਤਾ ਨੇ ਰਾਜ਼ ਦੱਸਿਆ
ਸ਼ਵੇਤਾ ਦੀ ਪੋਸਟ 'ਤੇ ਹੈਰਾਨੀ ਜਤਾਉਂਦੇ ਹੋਏ ਇਕ ਯੂਜ਼ਰ ਨੇ ਲਿਖਿਆ, ਤੁਸੀਂ ਕਿਹਾ ਕਿ ਇਹ ਕੰਮ ਸਿਰਫ 3 ਘੰਟਿਆਂ 'ਚ ਹੋ ਗਿਆ। ਇਸ ਨੂੰ ਪੜ੍ਹ ਕੇ ਤੁਹਾਡਾ ਗਾਹਕ ਖੁਸ਼ ਨਹੀਂ ਹੋਵੇਗਾ। ਇਸ ਪੋਸਟ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਸ਼ਵੇਤਾ ਨੇ ਲਿਖਿਆ ਕਿ ਮੈਨੂੰ ਇਹ ਫੀਸ ਘੰਟਿਆਂ ਦੇ ਆਧਾਰ 'ਤੇ ਨਹੀਂ ਸਗੋਂ ਆਪਣੀ ਮੁਹਾਰਤ ਦੇ ਆਧਾਰ 'ਤੇ ਮਿਲੀ ਹੈ। ਮੈਂ ਕਈ ਸਾਲਾਂ ਦੇ ਤਜ਼ਰਬੇ ਤੋਂ ਬਾਅਦ ਇਸ ਅਹੁਦੇ 'ਤੇ ਪਹੁੰਚੀ ਹਾਂ। ਜੇ ਉਨ੍ਹਾਂ ਨੂੰ ਘੰਟੇ ਦੀ ਫੀਸ ਦੇਣੀ ਪੈਂਦੀ ਤਾਂ ਉਹ ਕੰਮ ਸਸਤੇ 'ਚ  ਕਰਵਾ ਸਕਦੇ ਸਨ।

ਸ਼ਵੇਤਾ ਕੁਕਰੇਜਾ ਦਾ ਕੰਮ
ਤੁਹਾਨੂੰ ਦੱਸ ਦੇਈਏ ਕਿ ਸ਼ਵੇਤਾ ਕੁਕਰੇਜਾ ਇੱਕ ਸੋਸ਼ਲ ਮੀਡੀਆ ਮਾਹਰ ਹੈ, ਜੋ ਗਾਹਕਾਂ ਦੀ ਨਿੱਜੀ ਬ੍ਰਾਂਡਿੰਗ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦੀ ਹੈ। ਸ਼ਵੇਤਾ ਦੀ ਇਸ ਪੋਸਟ 'ਤੇ ਕਮੈਂਟ ਸੈਕਸ਼ਨ ਦਾ ਹੜ੍ਹ ਆ ਗਿਆ ਹੈ। ਇਕ ਯੂਜ਼ਰ ਨੇ ਲਿਖਿਆ ਕਿ ਇਹ ਫਰੈਸ਼ਰ ਦੀ ਸਾਲਾਨਾ ਆਮਦਨ ਤੋਂ ਜ਼ਿਆਦਾ ਹੈ।

  • Social Media
  • Shweta Kukreja
  • Post Viral
  • Salary
  • Screenshot
  • ਸੋਸ਼ਲ ਮੀਡੀਆ
  • ਸ਼ਵੇਤਾ ਕੁਕਰੇਜਾ
  • ਪੋਸਟ ਵਾਇਰਲ
  • ਤਨਖਾਹ
  • ਸਕਰੀਨਸ਼ਾਟ

'ਪ੍ਰਿਅੰਕਾ ਗਾਂਧੀ ਦੇ ਹੈਲੀਕਾਪਟਰ ਨੂੰ ਉਤਰਨ ਤੋਂ ਰੋਕਿਆ', ਕਾਂਗਰਸ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ 'ਤੇ ਲਾਏ ਦੋਸ਼

NEXT STORY

Stories You May Like

  • bharti singh announces good news for the third time
    ਭਾਰਤੀ ਸਿੰਘ ਨੇ ਤੀਜੀ ਵਾਰ ਸੁਣਾਈ Good News ! ਬੇਬੀ ਬੰਪ ਦੇਖ ਹੈਰਾਨ ਰਹਿ ਗਏ ਫੈਨਜ਼
  • pakistani gang kidnaps 3 indians in thailand
    ਥਾਈਲੈਂਡ ਦੀ ਸੈਰ ਪਈ ਭਾਰੀ: ਪਾਕਿਸਤਾਨੀ ਗਿਰੋਹ ਨੇ 3 ਭਾਰਤੀਆਂ ਨੂੰ ਅਗਵਾ ਕਰਕੇ ਮੰਗੀ 69 ਲੱਖ ਦੀ ਫਿਰੌਤੀ
  • salary 2 lakhs  poor youth
    'ਤਨਖਾਹ 2 ਲੱਖ, ਮੈਂ ਫਿਰ ਵੀ ਗਰੀਬ...', ਬੰਗਲੁਰੂ 'ਚ ਰਹਿਣਾ ਸੋਖਾ ਨਹੀਂ, ਬੰਦੇ ਨੇ ਗਿਣਾਈ ਖਰਚਿਆਂ ਦੀ LIST
  • earthquake in nepal
    ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ ਕੁਮਾਰ
  • fraud case
    25 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
  • punjab  speeding car  3 kanwaris
    ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ! ਤੇਜ਼ ਰਫ਼ਤਾਰ ਕਾਰ ਨੇ 3 ਕਾਂਵੜੀਆਂ ਨੂੰ ਦਰੜਿਆ, ਮੌਕੇ 'ਤੇ ਨਿਕਲੀ ਜਾਨ
  • 3 people arrested with heroin and narcotic pills
    ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਲੋਕ ਗ੍ਰਿਫ਼ਤਾਰ
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • businessman manav sardana  bought a super luxury penthouse worth 271 crores
      ਜਾਣੋ ਕੌਣ ਹਨ ਕਾਰੋਬਾਰੀ ਮਾਨਵ ਸਰਦਾਨਾ, ਜਿਨ੍ਹਾਂ ਨੇ ਖ਼ਰੀਦਿਆ ਹੈ 271 ਕਰੋੜ ਦਾ...
    • ed  liquor scam  congress leader  arrested
      ED ਨੇ ਕਾਂਗਰਸੀ ਆਗੂ ਨੂੰ ਕੀਤਾ ਗ੍ਰਿਫ਼ਤਾਰ ! ਸ਼ਰਾਬ ਘਪਲਾ ਮਾਮਲੇ 'ਚ ਹੋਈ ਕਾਰਵਾਈ
    • lok sabha  cooperative development corporation  bill passed
      ਸਹਿਕਾਰੀ ਵਿਕਾਸ ਨਿਗਮ ਦਾ ਅਧਿਕਾਰ ਖੇਤਰ ਵਧਾਉਣ ਵਾਲਾ ਬਿੱਲ ਲੋਕ ਸਭਾ 'ਚ ਪਾਸ
    • 52 600 minimum wage and 2 92 fitment factor  big from 8th pay commission
      52,600 ਰੁਪਏ ਘੱਟੋ-ਘੱਟ ਤਨਖਾਹ ਅਤੇ 2.92 ਫਿਟਮੈਂਟ ਫੈਕਟਰ ਦੀ ਮੰਗ, 8ਵੇਂ ਤਨਖਾਹ...
    • president  droupadi murmu  vande mataram  insult crime  bill
      ਰਾਸ਼ਟਰਪਤੀ ਮੁਰਮੂ ਨੇ ਵੰਦੇ ਮਾਤਰਮ ਦੇ ਅਪਮਾਨ ਨੂੰ ਅਪਰਾਧ ਬਣਾਉਣ ਵਾਲੇ ਬਿੱਲ ਨੂੰ...
    • tmc gets no relief from sc
      TMC  ਨੂੰ SC ਤੋਂ ਨਹੀਂ ਮਿਲੀ ਰਾਹਤ, ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ 'ਤੇ HC ਦੇ...
    • tarun chugh organizes a lunch
      ਤਰੁਣ ਚੁੱਘ ਨੇ ਕੀਤਾ ਦਾਅਵਤ ਦਾ ਆਯੋਜਨ ! ਮੰਤਰੀਆਂ ਤੇ MPs ਨੇ ਮਾਣਿਆ ਅੰਮ੍ਰਿਤਸਰੀ...
    • school  student  missing  railway track  bag
      10ਵੀਂ ਦੀ ਵਿਦਿਆਰਥਣ ਹੋਈ ਲਾਪਤਾ, ਰੇਲਵੇ ਟਰੈਕ 'ਤੇ ਮਿਲੇ ਸਕੂਲ ਡਰੈੱਸ ਤੇ ਬੈਗ
    • neet paper appeal  proposal  approval
      ਤਾਮਿਲਨਾਡੂ ਵਿਧਾਨ ਸਭਾ ਨੇ NEET ਨੂੰ ਖਤਮ ਕਰਨ ਦੀ ਅਪੀਲ ਵਾਲੇ ਪ੍ਰਸਤਾਵ ਨੂੰ ਮਿਲੀ...
    • us iran case sensex falls 388 points 1 6 lakh crores sink
      ਅਮਰੀਕਾ-ਈਰਾਨ ਮਾਮਲੇ ਨੇ ਦੁਚਿੱਤੀ 'ਚ ਪਾਏ ਨਿਵੇਸ਼ਕ, ਸੈਂਸੈਕਸ 388 ਅੰਕ ਟੁੱਟਿਆ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +