Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    2:08:38 PM

  • plastic notes of rs 10 20 will be in market  what will happen to paper notes

    ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ...

  • situation in pok

    PoK 'ਚ ਹਾਲਾਤ ਤਣਾਅਪੂਰਨ ! 40 ਲੋਕਾਂ ਦੀ ਮੌਤ,...

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

  • 21 year old punjabi boy dies in canada

    ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸਿੱਖ ਡਰਾਈਵਰ ਕੁੱਟਮਾਰ ਮਾਮਲਾ : ਹਾਈ ਕੋਰਟ ਨੇ ਦਿੱਲੀ ਪੁਲਸ ਨੂੰ ਦਿੱਤਾ ਇਹ ਆਦੇਸ਼

NATIONAL News Punjabi(ਦੇਸ਼)

ਸਿੱਖ ਡਰਾਈਵਰ ਕੁੱਟਮਾਰ ਮਾਮਲਾ : ਹਾਈ ਕੋਰਟ ਨੇ ਦਿੱਲੀ ਪੁਲਸ ਨੂੰ ਦਿੱਤਾ ਇਹ ਆਦੇਸ਼

  • Edited By Tanu,
  • Updated: 02 Jul, 2019 01:42 PM
New Delhi
sikh driver beaten the case
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਦਿੱਲੀ ਦੇ ਮੁਖਰਜੀ ਇਲਾਕੇ ਵਿਚ ਬੀਤੇ ਦਿਨੀਂ ਪੁਲਸ ਵਲੋਂ ਇਕ ਸਿੱਖ ਟੈਂਪੂ ਡਰਾਈਵਰ ਅਤੇ ਉਸ ਦੇ ਨਾਬਾਲਗ ਬੇਟੇ ਨੂੰ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਇਹ ਮਾਮਲਾ ਦਿੱਲੀ ਹਾਈ ਕੋਰਟ ਪਹੁੰਚ ਗਿਆ ਹੈ। ਅੱਜ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਦਿੱਲੀ ਪੁਲਸ ਨੂੰ ਆਦੇਸ਼ ਦਿੱਤਾ ਹੈ ਕਿ ਇਸ ਮਾਮਲੇ ਦੀ 4 ਹਫਤਿਆਂ ਦੇ ਅੰਦਰ ਜਾਂਚ ਪੂਰੀ ਕੀਤੀ ਜਾਵੇ। ਦਿੱਲੀ ਹਾਈ ਕੋਰਟ 2 ਸਤੰਬਰ, 2019 ਨੂੰ ਮਾਮਲੇ ਦੀ ਸੁਣਵਾਈ ਕਰੇਗਾ। ਓਧਰ ਦਿੱਲੀ ਪੁਲਸ ਨੇ ਕੋਰਟ 'ਚ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ 10 ਪੁਲਸ ਕਰਮਚਾਰੀਆਂ ਨੂੰ ਅਨੁਸ਼ਾਸਨ ਭੰਗ ਕਰਨ ਕਰ ਕੇ ਦੂਜੇ ਪੁਲਸ ਥਾਣੇ 'ਚ ਟਰਾਂਸਫਰ ਕਰ ਦਿੱਤਾ ਗਿਆ ਹੈ। ਦਿੱਲੀ ਪੁਲਸ ਨੇ ਇਹ ਵੀ ਕਿਹਾ ਹੈ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। 

Image result for Sikh Driver Beaten the Case

ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁਖਰਜੀ ਇਲਾਕੇ ਵਿਚ 17 ਜੂਨ ਨੂੰ ਟੈਂਪੂ ਡਰਾਈਵਰ ਸਬਰਜੀਤ ਸਿੰਘ ਅਤੇ ਉਸ ਦੇ ਨਾਬਾਲਗ ਪੁੱਤਰ ਦੀ ਕੁੱਟਮਾਰ ਕੀਤੀ ਗਈ ਸੀ। ਇਸ ਮਾਮਲੇ ਵਿਚ ਪੁਲਸ ਨੇ ਕਾਰਵਾਈ ਕਰਦੇ ਹੋਏ 3 ਪੁਲਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇੱਥੇ ਦੱਸ ਦੇਈਏ ਕਿ ਪੁਲਸ ਦੀ ਗੱਡੀ ਨਾਲ ਟੈਂਪੂ ਟਕਰਾ ਗਿਆ ਸੀ, ਜਿਸ ਤੋਂ ਬਾਅਦ ਪੁਲਸ ਅਧਿਕਾਰੀ ਭੜਕ ਗਏ ਸਨ ਅਤੇ ਕੁੱਟਮਾਰ ਕੀਤੀ ਗਈ। ਡਰਾਈਵਰ ਨੇ ਵੀ ਪੁਲਸ ਵਾਲੇ ਨੂੰ ਕਿਰਪਾਨ ਕੱਢ ਕੇ ਧਮਕਾਇਆ ਸੀ, ਜਿਸ ਤੋਂ ਬਾਅਦ ਪੁਲਸ ਵਾਲੇ ਨੇ ਆਪਣੇ ਬਾਕੀ ਸਾਥੀਆਂ ਨੂੰ ਬੁਲਾਇਆ ਸੀ ਤਾਂ ਜੋ ਡਰਾਈਵਰ ਨੂੰ ਕਾਬੂ ਕੀਤਾ ਜਾ ਸਕੇ। ਪੁਲਸ ਨੇ ਪਿਸਤੌਲ ਨਾਲ ਦੋਹਾਂ ਨੂੰ ਡਰਾਇਆ, ਧਮਕਾਇਆ ਅਤੇ ਕੁੱਟਮਾਰ ਵੀ ਕੀਤੀ। ਇਸ ਕੁੱਟਮਾਰ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਜਿਸ ਤੋਂ ਬਾਅਦ ਕਈ ਜੱਥੇਬੰਦੀਆਂ ਸਿੱਖ ਡਰਾਈਵਰ ਦੇ ਹੱਕ 'ਚ ਨਿੱਤਰ ਗਈਆਂ।  

  • Sikh Driver Beaten the Case
  • delhi high court
  • delhi police
  • ਡਰਾਈਵਰ ਕੁੱਟਮਾਰ
  • ਦਿੱਲੀ ਪੁਲਸ
  • ਹਾਈ ਕੋਰਟ

ਤੇਲੰਗਾਨਾ 'ਚ ਵਣ ਵਿਭਾਗ ਦੇ 2 ਹੋਰ ਅਧਿਕਾਰੀਆਂ ਦੀ ਕੁੱਟਮਾਰ, ਸ਼ਿਕਾਇਤ ਦਰਜ

NEXT STORY

Stories You May Like

  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • sonam wangchuk health petition  hearing
    ਵਾਂਗਚੁਕ ਦੀ ਵਿਗੜਦੀ ਸਿਹਤ ਨੂੰ ਲੈ ਕੇ ਦਿੱਲੀ ਹਾਈ ਕੋਰਟ ਵੀਰਵਾਰ ਨੂੰ ਪਟੀਸ਼ਨ 'ਤੇ ਕਰੇਗਾ ਸੁਣਵਾਈ
  • teachers  sir work election commission
    'ਅਧਿਆਪਕਾਂ ’ਤੇ ਨਾ ਪਾਇਆ ਜਾਏ SIR ਦੇ ਕੰਮ ਦਾ ਬੇਲੋੜਾ ਭਾਰ', ਦਿੱਲੀ ਹਾਈ ਕੋਰਟ ਦੀ ਚੋਣ ਕਮਿਸ਼ਨ ਨੂੰ ਅਪੀਲ
  • high court issues order for monalisa
    ਕੁੰਭ ਦੀ ਵਾਇਰਲ ਗਰਲ ਨੂੰ ਮਿਲੀ ਪੁਲਸ ਸੁਰੱਖਿਆ, ਮੋਨਾਲਿਸਾ ਲਈ ਹਾਈ ਕੋਰਟ ਨੇ ਇਸ ਲਈ ਜਾਰੀ ਕੀਤਾ ਹੁਕਮ
  • sonam wangchuk  wife  high court  safdarjung hospital
    'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼
  • delhi high court  s big decision on paper leak cases
    ਪੇਪਰ ਲੀਕ ਮਾਮਲਿਆਂ 'ਤੇ ਦਿੱਲੀ ਹਾਈ ਕੋਰਟ ਦਾ ਵੱਡਾ ਫੈਸਲਾ, ਫਾਸਟ ਟ੍ਰੈਕ ਕੋਰਟ ਦਾ ਕੀਤਾ ਗਠਨ
  • protest  high court friday hearing
    CJP ਵਿਰੋਧ ਪ੍ਰਦਰਸ਼ਨ : ਹਾਈ ਕੋਰਟ ਸ਼ੁੱਕਰਵਾਰ ਨੂੰ ਕਰੇਗੀ ਜਾਂਚ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ
  • high court  wife  husband  marriage  divorce
    ਰੁਚੀ ਖ਼ਤਮ ਹੋਣ ਦੀ ਗੱਲ ਕਹਿ ਕੇ ਪਤਨੀ ਨੂੰ ਨਹੀਂ ਛੱਡ ਸਕਦਾ ਪਤੀ : ਕਰਨਾਟਕ ਹਾਈ ਕੋਰਟ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
Trending
Ek Nazar
political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 9th 10th grade  girls  leaving  school
      Girls Dropout Rate: 9ਵੀਂ-10ਵੀਂ ਜਮਾਤ 'ਚ ਕੁੜੀਆਂ ਛੱਡ ਰਹੀਆਂ ਸਕੂਲ, ਲੱਦਾਖ...
    • heavy rain schools closed  online classes
      ਜੰਮੂ-ਕਸ਼ਮੀਰ 'ਚ ਭਾਰੀ ਮੀਂਹ, ਖ਼ਰਾਬ ਮੌਸਮ ਕਾਰਨ ਕਈ ਸਕੂਲ ਬੰਦ, ਲੱਗੀਆਂ Online...
    • narendra modi  international tiger day  congratulations
      PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ
    • fssai licenses of  famous clubs in mumbai suspended
      5 ਮਸ਼ਹੂਰ ਕਲੱਬਾਂ ਦੇ FSSAI ਲਾਇਸੈਂਸ ਸਸਪੈਂਡ, ਰਸੋਈ 'ਚੋਂ ਮਿਲੇ ਕਾਕਰੋਚ ਤੇ...
    • mahalaxmi express  train  smoke
      ‘ਮਹਾਲਕਸ਼ਮੀ ਐਕਸਪ੍ਰੈੱਸ’ ਟਰੇਨ ਦੇ ਡੱਬੇ ’ਚੋਂ ਧੂੰਆਂ ਨਿਕਲਣ ਨਾਲ ਪਈਆਂ ਭਾਜੜਾਂ
    • government bans sugar hoarding for more than 30 days
      ਖੰਡ ਦੀ ਜਮ੍ਹਾਖੋਰੀ ’ਤੇ ਸਰਕਾਰ ਦਾ ਸ਼ਿਕੰਜਾ, ਅਗਸਤ ਤੋਂ ਲਾਗੂ ਹੋਵੇਗਾ ਨਿਯਮ,...
    • closed  meat  shops
      ਕੁਝ ਦਿਨ ਬੰਦ ਰਹਿਣਗੀਆਂ 'ਗੈਰ-ਕਾਨੂੰਨੀ' ਮੀਟ ਦੀਆਂ ਦੁਕਾਨਾਂ, ਕਾਂਵੜ ਯਾਤਰਾ...
    • pok  indian army  help  people  pakistani army
      'ਭਾਰਤੀ ਫ਼ੌਜ ਸਾਡੀ ਮਦਦ ਕਰੋ...', PoK ਦੇ ਲੋਕਾਂ ਨੇ ਬਚਾਉਣ ਦੀ ਕੀਤੀ ਅਪੀਲ
    • ed  coal business  raids  documents
      ਗੈਰ-ਕਾਨੂੰਨੀ ਕੋਲਾ ਕਾਰੋਬਾਰ ’ਤੇ ED ਦਾ ਸ਼ਿਕੰਜਾ, 20 ਤੋਂ ਵੱਧ ਟਿਕਾਣਿਆਂ ’ਤੇ...
    • noida  kanwar yatra police personnel
      ਨੋਇਡਾ: ਕਾਂਵੜ ਯਾਤਰਾ ਲਈ ਤਾਇਨਾਤ ਕੀਤੇ ਜਾਣਗੇ ਢਾਈ ਹਜ਼ਾਰ ਪੁਲਸ ਮੁਲਾਜ਼ਮ, ਡਰੋਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +