Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    11:25:01 AM

  • pspcl officials chairman

    ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ...

  • milk prices hike 8 rupees

    8 ਰੁਪਏ ਮਹਿੰਗਾ ਹੋਵੇਗਾ ਦੁੱਧ! ਉਤਪਾਦਕਾਂ ਨੇ...

  • us on borders

    ਹੁਣ ਨਹੀਂ ਲੱਗੇਗੀ ਅਮਰੀਕਾ ਦੀ 'ਡੰਕੀ' ! ਬਾਰਡਰ...

  • new decision of the education department for mid day meal cooks in punjab

    ਪੰਜਾਬ 'ਚ ਮਿਡ-ਡੇਅ-ਮੀਲ ਕੁੱਕਾਂ ਲਈ ਸਿੱਖਿਆ ਵਿਭਾਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਾਰਤੀ ਫ਼ੌਜ ਦੇ ਸਿੱਖ ਜਵਾਨਾਂ ਨੂੰ ਸਰਕਾਰ ਦੇਵੇਗੀ ਵਿਸ਼ੇਸ਼ ਹੈਲਮੇਟ ਦਾ ਤੋਹਫ਼ਾ

NATIONAL News Punjabi(ਦੇਸ਼)

ਭਾਰਤੀ ਫ਼ੌਜ ਦੇ ਸਿੱਖ ਜਵਾਨਾਂ ਨੂੰ ਸਰਕਾਰ ਦੇਵੇਗੀ ਵਿਸ਼ੇਸ਼ ਹੈਲਮੇਟ ਦਾ ਤੋਹਫ਼ਾ

  • Edited By Tanu,
  • Updated: 10 Jan, 2023 12:45 PM
New Delhi
sikh soldiers will soon get special helmets
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭਾਰਤੀ ਫ਼ੌਜ ਦੇ ਸਿੱਖ ਜਵਾਨਾਂ ਨੂੰ ਜਲਦ ਹੀ ਵਿਸ਼ੇਸ਼ ਰੂਪ ਨਾਲ ਡਿਜ਼ਾਈਨ ਕੀਤੇ ਗਏ ਬੈਲਿਸਟਿਕ ਹੈਲਮੇਟ ਦਾ ਤੋਹਫ਼ਾ ਮਿਲਣ ਵਾਲਾ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਰੱਖਿਆ ਮੰਤਰਾਲਾ ਵਲੋਂ ਖਰੀਦ ਲਈ ਇਹ ਇਕ ਤਰ੍ਹਾਂ ਦਾ ਪਹਿਲਾ ਹੁਕਮ ਹੈ। ਰੱਖਿਆ ਮੰਤਰਾਲਾ ਨੇ ਐਮਰਜੈਂਸੀ ਖਰੀਦ ਪ੍ਰਕਿਰਿਆ ਤਹਿਤ 12,730 ਹੈਲਮੇਟ ਖਰੀਦਣ ਲਈ ਰਿਕਵੈਸਟ ਫ਼ਾਰ ਪ੍ਰਪੋਜ਼ਲ ਜਾਰੀ ਕੀਤਾ ਹੈ। 

ਇਹ ਵੀ ਪੜ੍ਹੋ- ਬਰਫ਼ ਦੀ ਸਫ਼ੈਦ ਚਾਦਰ ਨਾਲ ਢਕਿਆ J&K, ਤਸਵੀਰਾਂ 'ਚ ਵੇਖੋ ਕਸ਼ਮੀਰ ਦੀਆਂ ਵਾਦੀਆਂ ਦਾ ਨਜ਼ਾਰਾ

ਦੱਸ ਦੇਈਏ ਕਿ ਬੈਲਿਸਟਿਕ ਹੈਲਮੇਟ ਦਾ ਇਸਤੇਮਾਲ ਪੂਰੇ ਸਿਰ ਨੂੰ ਢੱਕਣ ਲਈ ਕੀਤਾ ਜਾਵੇਗਾ। ਪ੍ਰਪੋਜ਼ਲ ਵਿਚ ਹੈਲਮੇਟ ਦੇ ਡਿਜ਼ਾਈਨ ਦਾ ਜ਼ਿਕਰ ਕਰਦਿਆਂ ਕਿਹਾ ਗਿਆ ਹੈ ਕਿ ਇਹ ਸਿੱਖ ਫ਼ੌਜੀ ਜਵਾਨਾਂ ਦੇ ਸਿਰ ਦੇ ਆਕਾਰ ਦੇ ਅਨੁਸਾਰ ਹੋਣਾ ਚਾਹੀਦਾ ਹੈ। ਇਕ ਅਧਿਕਾਰਤ ਬਿਆਨ ਮੁਤਾਬਕ ਜਵਾਨਾਂ ਲਈ 8911 ਵੱਡੇ ਅਤੇ 3819 ਵਾਧੂ ਵੱਡੇ ਹੈਲਮੇਟ ਖਰੀਦਣ ਦਾ ਪ੍ਰਸਤਾਵ ਹੈ। ਇਕ ਅਧਿਕਾਰੀ ਨੇ ਕਿਹਾ ਕਿ ਭਾਰਤ ਵਿਚ ਸਿੱਖ ਫ਼ੌਜੀਆਂ ਦੀ ਗਿਣਤੀ ਸਭ ਤੋਂ ਵੱਧ ਹੈ। ਇਹ ਦੁਨੀਆ ਦੀ ਪਹਿਲੀ ਖਰੀਦ ਹੋਵੇਗੀ, ਜਿਸ ਨੂੰ ਵਿਸ਼ੇਸ਼ ਰੂਪ ਨਾਲ ਡਿਜ਼ਾਈਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਮਿਡ-ਡੇ-ਮੀਲ 'ਚੋਂ ਮਿਲਿਆ ਸੱਪ, ਜ਼ਹਿਰੀਲਾ ਭੋਜਨ ਖਾਣ ਨਾਲ 16 ਬੱਚੇ ਹੋਏ ਬੀਮਾਰ

ਅਧਿਕਾਰੀ ਮੁਤਾਬਕ ਇਸ ਹੈਲਮੇਟ ਨੂੰ ਵਧ ਆਰਾਮਦਾਇਕ ਅਤੇ ਜੰਗ ਦੇ ਹਿਸਾਬ ਨਾਲ ਤਿਆਰ ਕੀਤਾ ਗਿਆ ਹੈ। ਮੌਜੂਦਾ ਸਮੇਂ ਵਿਚ ਵਰਤੋਂ 'ਚ ਆਉਣ ਵਾਲੇ ਹੈਲਮੇਟ ਉਨ੍ਹਾਂ ਸਿੱਖ ਫ਼ੌਜੀਆਂ ਦੀ ਸੁਰੱਖਿਆ ਅਤੇ ਆਰਾਮ ਦੇ ਅਨੁਕੂਲ ਨਹੀਂ ਹਨ, ਜੋ ਕਿ ਦਸਤਾਰ ਦੇ ਉੱਪਰ ਪਹਿਨਦੇ ਹਨ। ਇਕ ਕੰਪਨੀ ਨੇ ਪਿਛਲੇ ਸਾਲ ਵਿਸ਼ੇਸ਼ ਰੂਪ ਨਾਲ ਡਿਜ਼ਾਈਨ ਸਿੱਖ ਫ਼ੌਜੀਆਂ ਲਈ ਹੈਲਮੇਟ ਦੀ ਖੋਜ ਕੀਤੀ ਸੀ। ਰਿਪੋਰਟਾਂ ਮੁਤਾਬਕ ਹੈਲਮੇਟ ਦੁਨੀਆ ਭਰ ਵਿਚ ਆਪਣੀ ਤਰ੍ਹਾਂ ਦਾ ਪਹਿਲਾ ਹੈਲਮੇਟ ਹੈ, ਕਿਉਂਕਿ ਅੱਜ ਤੱਕ ਸਿੱਖ ਫ਼ੌਜੀ ਅਜਿਹੇ ਹੈਲਮੇਟ ਦਾ ਇਸਤੇਮਾਲ ਕਰਨ ਵਿਚ ਅਸਮਰੱਥ ਸਨ, ਜਿਸ ਨੂੰ ਪੱਗੜੀ ਦੇ ਉੱਪਰ ਆਰਾਮ ਨਾਲ ਪਹਿਨਿਆ ਜਾ ਸਕੇ।

ਇਹ ਵੀ ਪੜ੍ਹੋ-  ਬੱਚਿਆਂ ਵਾਂਗ ਬਜ਼ੁਰਗ ਮਾਪਿਆਂ ਦੀ ਦੇਖਭਾਲ ਕਰਨ ਲਈ ਮਿਲ ਸਕਦੀਆਂ ਹਨ ਛੁੱਟੀਆਂ, ਜਾਣੋ ਕੀ ਹੈ ਸਰਕਾਰ ਦਾ ਪਲਾਨ

  • Sikh soldiers
  • Indian Army
  • special helmets
  • Ministry of Defence
  • ਸਿੱਖ ਫ਼ੌਜੀ
  • ਭਾਰਤੀ ਫੌਜ
  • ਵਿਸ਼ੇਸ਼ ਹੈਲਮੇਟ
  • ਰੱਖਿਆ ਮੰਤਰਾਲੇ

ਬਿਹਾਰ 'ਚ ਵਾਪਰਿਆ ਭਿਆਨਕ ਹਾਦਸਾ, 2 ਬੱਚਿਆਂ ਸਮੇਤ ਪਰਿਵਾਰ ਦੇ 8 ਜੀਆਂ ਦੀ ਮੌਤ

NEXT STORY

Stories You May Like

  • ishan minhas becomes a lieutenant in the indian army
    ਪੰਜਾਬ ਦੇ ਈਸ਼ਾਨ ਮਿਨਹਾਸ ਨੇ ਵਧਾਇਆ ਮਾਣ! ਭਾਰਤੀ ਫ਼ੌਜ 'ਚ ਬਣਿਆ ਲੈਫਟੀਨੈਂਟ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ ਇਤਿਹਾਸ
  • harpuneet singh from rupnagar becomes lieutenant in indian army
    ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ
  • semiconductor sector  encourage 200 chip design startups
    ਸੈਮੀਕੰਡਕਟਰ ਖੇਤਰ ’ਚ ਨਵਾਂ ਉਛਾਲ, 200 ਚਿੱਪ ਡਿਜ਼ਾਈਨ ਸਟਾਰਟਅੱਪ ਨੂੰ ਉਤਸ਼ਾਹ ਦੇਵੇਗੀ ਸਰਕਾਰ
  • indian company gets big success in kyrgyzstan  starts gold production
    ਭਾਰਤੀ ਕੰਪਨੀ ਨੂੰ ਕਿਰਗਿਜ਼ਸਤਾਨ 'ਚ ਵੱਡੀ ਮਿਲੀ ਸਫਲਤਾ, ਸ਼ੁਰੂ ਕੀਤਾ ਸੋਨੇ ਦਾ ਉਤਪਾਦਨ
  • vatican employees receive a gift on pope leo  s 71st birthday
    ਪੋਪ ਲੀਓ ਦੇ 71ਵੇਂ ਜਨਮਦਿਨ ’ਤੇ ਵੈਟੀਕਨ ਕਰਮਚਾਰੀਆਂ ਨੂੰ ਮਿਲਿਆ ਤੋਹਫ਼ਾ, ਤਨਖ਼ਾਹ ਕਟੌਤੀ ਵਾਪਸ ਲੈਣ ਦਾ ਹੁਕਮ
  • army  crpf  2100 soldiers deployed
    21 ਟਿਕਾਣਿਆਂ ’ਤੇ ਫੌਜ ਦੀ ਥਾਂ CRPF ਦੇ 2100 ਜਵਾਨਾਂ ਦੀ ਹੋਵੇਗੀ ਤਾਇਨਾਤੀ
  • pli  rs 2000  risk allowance
    PLI ਦੀ ਥਾਂ ਹੁਣ ਹਰ ਮਹੀਨੇ ਮਿਲੇਗਾ 2000 ਰੁਪਏ ਦਾ ਜੋਖਮ ਭੱਤਾ! ਸਫਾਈ ਮੁਲਾਜ਼ਮਾਂ ਲਈ ਸੈਣੀ ਸਰਕਾਰ ਦਾ ਤੋਹਫ਼ਾ
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
Trending
Ek Nazar
indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • putin brics
      ਪੁਤਿਨ ਨੇ ਹੱਥ ਹਿਲਾ ਕੇ ਬ੍ਰਿਕਸ ਸੰਮੇਲਨ ਨੂੰ ਦਿਲਚਸਪ ਬਣਾਇਆ
    • school students chicken biryani
      ਸਕੂਲੀ ਵਿਦਿਆਰਥੀਆਂ ਨੂੰ ਖਾਣੇ 'ਚ ਮਿਲੇਗੀ ਚਿਕਨ ਬਿਰਿਆਨੀ; ਵਿਜੇ ਸਰਕਾਰ ਨੇ ਸ਼ੁਰੂ...
    • indian air force  2 tejas trainer aircraft
      ਭਾਰਤੀ ਹਵਾਈ ਫੌਜ ਨੂੰ ਮਿਲੇ 2 ਤੇਜਸ ਟ੍ਰੇਨਰ ਏਅਰਕ੍ਰਾਫਟ
    • ganesh utsav  12600 idols visarjan
      ਗਣੇਸ਼ ਉਤਸਵ: 5ਵੇਂ ਦਿਨ ਮੁੰਬਈ 'ਚ ਰਾਤ 9 ਵਜੇ ਤੱਕ 12,600 ਤੋਂ ਵੱਧ ਮੂਰਤੀਆਂ...
    • great news for gallantry award winners
      ਗੈਲੇਂਟਰੀ ਮੈਡਲ ਜੇਤੂਆਂ ਲਈ ਵੱਡੀ ਖ਼ੁਸ਼ਖ਼ਬਰੀ, 37 ਸਾਲਾਂ ਬਾਅਦ AC ਟ੍ਰੇਨ ’ਚ...
    • ugc protest police  highway  hanuman chalisa
      UGC ਦੇ ਵਿਰੋਧ ’ਚ ਪ੍ਰਦਰਸ਼ਨਕਾਰੀਆਂ ਤੇ ਪੁਲਸ ਵਿਚਾਲੇ ਝੜਪ, ਹਾਈਵੇਅ ’ਤੇ ਪੜ੍ਹੀ...
    • air india express 4 pilots 8 crew members suspended
      Air India ਐਕਸਪ੍ਰੈੱਸ ਦੇ 4 ਪਾਇਲਟਾਂ ਸਣੇ ਚਾਲਕ ਦਲ ਦੇ 8 ਮੈਂਬਰ ਮੁਅੱਤਲ, ਜਾਣੋ...
    • a fine of 1 000 will now be imposed for littering at railway stations
      ਰੇਲਵੇ ਦਾ ਵੱਡਾ ਫ਼ੈਸਲਾ, ਸਟੇਸ਼ਨਾਂ ਤੇ ਟ੍ਰੇਨਾਂ 'ਚ ਗੰਦਗੀ ਫੈਲਾਉਣ 'ਤੇ ਹੁਣ...
    • 1 gram gold ring to babies born in government
      ਸਰਕਾਰੀ ਹਸਪਤਾਲਾਂ 'ਚ ਜਨਮ ਲੈਣ ਵਾਲੇ ਬੱਚਿਆਂ ਨੂੰ ਮਿਲੇਗੀ 1 ਗ੍ਰਾਮ ਸੋਨੇ ਦੀ...
    • 31 65 kg of silver goes missing from bhel  s solar cell plant
      ਭੇਲ ਦੇ ਸੋਲਰ ਸੈੱਲ ਪਲਾਂਟ ਤੋਂ 31.65 ਕਿੱਲੋ ਚਾਂਦੀ ਗਾਇਬ, 2 ਅਧਿਕਾਰੀਆਂ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +