Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    12:12:23 PM

  • rain in punjab  heavy rain  accident in patiala

    ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ,...

  • non dairy paneer ban

    'ਪਨੀਰ' 'ਤੇ Ban ! ਲੋਕਾਂ ਦੀ ਸਿਹਤ ਨੂੰ ਲੈ ਕੇ MH...

  • us iran conflict

    ਖ਼ਤਮ ਹੋ ਗਏ ਹਥਿਆਰ ! ਟਰੰਪ ਨੂੰ ਜੰਗ ਤੋਂ ਪਿੱਛੇ...

  • security increased in punjab special instructions issued to police officers

    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • ਸ਼ਮਹੂਰ ਗਾਇਕ kk ਦਾ ਦਿਹਾਂਤ, PM ਮੋਦੀ ਸਮੇਤ ਕਈ ਸ਼ਖਸੀਅਤਾਂ ਨੇ ਪ੍ਰਗਟਾਇਆ ਦੁੱਖ

NATIONAL News Punjabi(ਦੇਸ਼)

ਸ਼ਮਹੂਰ ਗਾਇਕ kk ਦਾ ਦਿਹਾਂਤ, PM ਮੋਦੀ ਸਮੇਤ ਕਈ ਸ਼ਖਸੀਅਤਾਂ ਨੇ ਪ੍ਰਗਟਾਇਆ ਦੁੱਖ

  • Edited By Tanu,
  • Updated: 01 Jun, 2022 10:14 AM
Mumbai
singer kk passed away many celebrities including the pm modi mourned
  • Share
    • Facebook
    • Tumblr
    • Linkedin
    • Twitter
  • Comment

ਮੁੰਬਈ– ਮਸ਼ਹੂਰ ਗਾਇਕ ਕ੍ਰਿਸ਼ਨ ਕੁਮਾਰ ਕੁਨਾਥ (ਕੇ. ਕੇ.) ਦਾ ਮੰਗਲਵਾਰ ਰਾਤ ਕੋਲਕਾਤਾ 'ਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਫਿਲਮ ਜਗਤ ਦੇ ਲੋਕਾਂ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਦੌੜ ਗਈ। ਕਈ ਮਸ਼ਹੂਰ ਹਸਤੀਆਂ ਨੇ ਉਨ੍ਹਾਂ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਕ੍ਰਿਸ਼ਨ ਕੁਮਾਰ ਕੁਨਾਥ, ਜੋ ਕੇ.ਕੇ. ਦੇ ਨਾਂ ਨਾਲ ਮਸ਼ਹੂਰ ਸਨ। ਕੇ. ਕੇ. 53 ਸਾਲ ਦੇ ਸਨ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ। ਕੇ.ਕੇ. ਨੇ ਆਪਣੇ ਕਰੀਅਰ ਵਿਚ ਕਈ ਹਿੱਟ ਗੀਤ ਦਿੱਤੇ। ਕੇ. ਕੇ. ਦੇ ਮਸ਼ਹੂਰ ਗੀਤਾਂ ਵਿਚ 'ਯਾਰਾਂ', 'ਤੜਪ ਤੜਪ ਕੇ', 'ਬਸ ਏਕ ਪਲ', 'ਆਂਖੋਂ ਮੇ ਤੇਰੀ', 'ਕੋਈ ਕਹੇ', 'ਇਟਸ ਦਿ ਟਾਈਮ ਟੂ ਡਿਸਕੋ' ਆਦਿ ਸ਼ਾਮਲ ਹਨ। 

PunjabKesari

ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕੋਲਕਾਤਾ 'ਚ 'ਨਜ਼ਰੂਲ ਮੰਚ' 'ਚ ਮੰਗਲਵਾਰ ਨੂੰ ਇਕ ਕਾਲਜ ਨੇ ਸਮਾਰੋਹ ਦਾ ਆਯੋਜਨ ਕੀਤਾ ਸੀ। ਕਰੀਬ ਇਕ ਘੰਟੇ ਤੱਕ ਪੇਸ਼ਕਾਰੀ ਦੇਣ ਮਗਰੋਂ  ਜਦੋਂ ਕੇ.ਕੇ. ਆਪਣੇ ਹੋਟਲ ਵਾਪਸ ਪਰਤੇ ਤਾਂ ਉਨ੍ਹਾਂ ਨੂੰ ਬੇਚੈਨੀ ਮਹਿਸੂਸ ਹੋਈ ਅਤੇ ਅਚਾਨਕ ਬੇਹੋਸ਼ ਹੋ ਗਏ। ਗਾਇਕ ਨੂੰ ਦੱਖਣੀ ਕੋਲਕਾਤਾ ਦੇ ਇਕ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿੱਥੇ ਰਾਤ 10 ਵਜੇ ਦੇ ਕਰੀਬ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

PunjabKesari

ਡਾਕਟਰਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੀ ਮੌਤ ਦਿਲ ਦੀ ਧੜਕਨ ਰੁਕਣ ਕਾਰਨ ਹੋਈ। ਓਧਰ ਕੋਲਕਾਤਾ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬੁੱਧਵਾਰ ਨੂੰ ਉਨ੍ਹਾਂ ਦਾ ਪੋਸਟਮਾਰਟਮ ਕਰਾਇਆ ਜਾਵੇਗਾ, ਜਿਸ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਕੇ. ਕੇ. ਦੀ ਪਤਨੀ ਅਤੇ ਪੁੱਤਰ ਬੁੱਧਵਾਰ ਸਵੇਰੇ ਦਿੱਲੀ ਤੋਂ ਕੋਲਕਾਤਾ ਪਹੁੰਚਣਗੇ। ਕੇ. ਕੇ. ਦੀ ਮੌਤ ਦੀ ਖ਼ਬਰ ਨਾਲ ਫ਼ਿਲਮ ਜਗਤ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ’ਚ ਸੋਗ ਦੀ ਲਹਿਰ ਦੌੜ ਗਈ। ਤਮਾਮ ਸ਼ਖਸੀਅਤਾਂ ਨੇ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੇ ਦਿਹਾਂਤ ’ਤੇ ਸੋਗ ਜ਼ਾਹਰ ਕੀਤਾ। 

PunjabKesari

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਇਕ ਦੇ ਦਿਹਾਂਤ ’ਤੇ ਸੋਗ ਜ਼ਾਹਰ ਕਰਦਿਆਂ ਟਵੀਟ ਕੀਤਾ, ‘‘ਮਸ਼ਹੂਰ ਗਾਇਕ ਕ੍ਰਿਸ਼ਨ ਕੁਮਾਰ ਕੁਨਾਥ ਦੀ ਬੇਵਕਤੀ ਮੌਤ ਦੀ ਖ਼ਬਰ ਸੁਣ ਕੇ ਦੁਖੀ ਹਾਂ। ਉਨ੍ਹਾਂ ਦੇ ਗੀਤ ਕਈ ਭਾਵਨਾਵਾਂ ਨੂੰ ਜ਼ਾਹਰ ਕਰਦੇ ਹਨ, ਜਿਸ ਕਾਰਨ ਹਰ ਉਮਰ ਵਰਗ ’ਚ ਕਾਫੀ ਮਸ਼ਹੂਰ ਸਨ। ਅਸੀਂ ਉਨ੍ਹਾਂ ਨੂੰ ਹਮੇਸ਼ਾ ਉਨ੍ਹਾਂ ਦੇ ਗੀਤਾਂ ਜ਼ਰੀਏ ਯਾਦ ਰੱਖਾਂਗੇ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਹਮਦਰਦੀ। ਓਮ ਸ਼ਾਂਤੀ।’’

PunjabKesari

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕੇ.ਕੇ. ਨੂੰ "ਪ੍ਰਤਿਭਾਸ਼ਾਲੀ ਅਤੇ ਬਹੁਮੁਖੀ" ਗਾਇਕ ਦੱਸਦਿਆਂ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਟਵੀਟ ਕੀਤਾ, ''ਉਨ੍ਹਾਂ ਦੀ ਬੇਵਕਤੀ ਮੌਤ ਬਹੁਤ ਦੁਖਦਾਈ ਹੈ ਅਤੇ ਭਾਰਤੀ ਸੰਗੀਤ ਲਈ ਬਹੁਤ ਵੱਡਾ ਘਾਟਾ ਹੈ। ਆਪਣੀ ਸੁਰੀਲੀ ਆਵਾਜ਼ ਨਾਲ ਉਨ੍ਹਾਂ ਨੇ ਅਣਗਿਣਤ ਸੰਗੀਤ ਪ੍ਰੇਮੀਆਂ ਦੇ ਮਨਾਂ 'ਤੇ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਹਮਦਰਦੀ।''

PunjabKesari

ਅਭਿਨੇਤਾ ਅਕਸ਼ੇ ਕੁਮਾਰ ਨੇ ਵੀ ਕੇਕੇ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਅਤੇ ਕਿਹਾ ਕਿ ਉਹ ਇਸ ਖ਼ਬਰ ਤੋਂ "ਸਦਮੇ" ਹਨ। ਗਾਇਕ ਕੁਮਾਰ ਸਾਨੂ ਨੇ ਕਿਹਾ ਕਿ ਉਹ ਵਿਸ਼ਵਾਸ ਨਹੀਂ ਕਰ ਸਕਦੇ ਕਿ ਕੇ.ਕੇ. ਨਹੀਂ ਰਹੇ। ਕੁਮਾਰ ਸਾਨੂ ਨੇ ਕਿਹਾ, "ਮੈਨੂੰ ਕੁਝ ਸਮਝ ਨਹੀਂ ਆ ਰਿਹਾ ਹੈ। ਉਹ ਮੇਰੇ ਪਸੰਦੀਦਾ ਗਾਇਕਾਂ ਵਿਚੋਂ ਇਕ ਸਨ।”

PunjabKesari

ਫਿਲਮਕਾਰ ਕਰਨ ਜੌਹਰ ਨੇ ਟਵੀਟ ਕੀਤਾ, ''ਅਜਿਹੇ ਪ੍ਰਤਿਭਾਸ਼ਾਲੀ ਗਾਇਕ ਕੇ.ਕੇ. ਦੇ ਦਿਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਰੱਬ ਤੁਹਾਡੀ ਆਤਮਾ ਨੂੰ ਸ਼ਾਂਤੀ ਦੇਵੇ। ਮਨੋਰੰਜਨ ਜਗਤ ਨੇ ਇਕ ਸੱਚਾ ਕਲਾਕਾਰ ਗੁਆ ਦਿੱਤਾ ਹੈ। ਓਮ ਸ਼ਾਂਤੀ।'' ਗੀਤਕਾਰ-ਲੇਖਕ ਵਰੁਣ ਗਰੋਵਰ, ਫਿਲਮ ਨਿਰਮਾਤਾ ਸ਼੍ਰੀਜੀਤ ਮੁਖਰਜੀ, ਸੰਗੀਤਕਾਰ ਜੀਤ ਗਾਂਗੁਲੀ, ਗਾਇਕ ਅਰਮਾਨ ਮਲਿਕ, ਅਦਾਕਾਰ ਆਰ. ਮਾਧਵਨ ਨੇ ਵੀ ਗਾਇਕ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ। ਕੇ.ਕੇ. ਨੇ ਹਿੰਦੀ, ਤਾਮਿਲ, ਤੇਲਗੂ, ਕੰਨੜ, ਮਲਿਆਲਮ, ਮਰਾਠੀ ਅਤੇ ਬੰਗਾਲੀ ਸਮੇਤ ਕਈ ਭਾਸ਼ਾਵਾਂ ਵਿਚ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ।
 

  • krishna kumar kunnath
  • passed away
  • PM Modi
  • mourned
  • celebrities
  • ਕ੍ਰਿਸ਼ਨ ਕੁਮਾਰ ਕੁਨਾਥ
  • ਦਿਹਾਂਤ
  • ਪ੍ਰਸ਼ੰਸਕਾਂ
  • ਸੋਗ
  • ਨਰਿੰਦਰ ਮੋਦੀ

ਰਾਜ ਸਭਾ ਚੋਣਾਂ ’ਚ ਕਾਂਗਰਸ ਨੂੰ ਲੱਗ ਸਕਦੈ ਵੱਡਾ ਝਟਕਾ

NEXT STORY

Stories You May Like

  • sonam wangchuk  hunger strike  pm modi
    ਵਾਂਗਚੁਕ ਦੀ ਭੁੱਖ ਹੜਤਾਲ ਖ਼ਤਮ, PM ਮੋਦੀ ਨੇ ਕਿਹਾ-ਸਿਹਤ ਦਾ ਰੱਖਣ ਖ਼ਾਸ ਧਿਆਨ
  • pm modi thanks people for overwhelming response to video
    PM ਮੋਦੀ ਨੇ ਵੀਡੀਓ ਨੂੰ ਮਿਲੇ ਭਰਵੇਂ ਹੁੰਗਾਰੇ ਲਈ ਜਨਤਾ ਦਾ ਕੀਤਾ ਧੰਨਵਾਦ
  • drugs give pleasure for a while pm modi
    ਨਸ਼ਾ ਕੁਝ ਸਮੇਂ ਦਾ ਆਨੰਦ ਦਿੰਦਾ ਹੈ, ਪਰ ਪੂਰੀ ਜ਼ਿੰਦਗੀ ਬਰਬਾਦ ਕਰ ਦਿੰਦਾ ਹੈ: PM ਮੋਦੀ
  • pm modi instagram 10 5 crore followers
    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’
  • meta apologizes for removing pm modi  s video
    PM ਮੋਦੀ ਦਾ ਵੀਡੀਓ ਹਟਾਉਣ 'ਤੇ Meta ਨੇ ਮੰਗੀ ਮੁਆਫ਼ੀ; ਸੰਸਦੀ ਕਮੇਟੀ ਬੋਲੀ- ਸਿਰਫ਼ ਮੁਆਫ਼ੀ ਕਾਫ਼ੀ ਨਹੀਂ
  • pm modi congratulates mirabai chanu  says she is an   inspiration
    PM ਮੋਦੀ ਨੇ ਮੀਰਾਬਾਈ ਚਾਨੂ ਨੂੰ ਦਿੱਤੀ ਵਧਾਈ, ਕਿਹਾ- ਉਹ ਹੈ ਦੇਸ਼ ਲਈ 'ਪ੍ਰੇਰਨਾ'
  • kewal singh dhillon met pm modi
    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
  • pm modi mann ki baat youth power
    ''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
  • minor thief arrested in jalandhar
    ਨਿਰਮਾਣ ਅਧੀਨ ਬਿਲਡਿੰਗ 'ਚੋਂ ਤਾਰਾਂ ਤੇ AC ਪਾਈਪਾਂ ਚੋਰੀ ਕਰਕੇ ਭੱਜ ਰਿਹਾ...
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
Trending
Ek Nazar
the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jaipur  happy city  world  global ranking
      ਜੈਪੁਰ ਦੁਨੀਆ ਦੇ ਟਾਪ 10 ਖੁਸ਼ਹਾਲ ਸ਼ਹਿਰਾਂ ’ਚ ਸ਼ਾਮਲ
    • jaish  terrorist  suvendu adhikari  house  reiki
      ਜੈਸ਼ ਦੇ ਸ਼ੱਕੀ ਅੱਤਵਾਦੀ ਨੇ ਮੁੱਖ ਮੰਤਰੀ ਸੁਵੇਂਦੂ ਦੇ ਘਰ ਦੀ ਕੀਤੀ ਸੀ ਰੇਕੀ
    • delhi  sir deadline  extension
      ਦਿੱਲੀ ’ਚ ਮੁੜ ਵਧੀ SIR ਦੀ ਸਮਾਂ-ਹੱਦ, ਅੰਤਿਮ ਵੋਟਰ ਸੂਚੀ 27 ਅਕਤੂਬਰ ਨੂੰ...
    • air india  plane crash  passenger
      ''ਸਾਨੂੰ ਲੱਗਾ ਅਸੀਂ ਨਹੀਂ ਬਚਾਂਗੇ..!'' ਏਅਰ ਇੰਡੀਆ ਜਹਾਜ਼ ਸਵਾਰ ਯਾਤਰੀ ਨੇ...
    • assam incident
      ਵਿਦਿਆਰਥਣ ਦਾ ਜ਼ਬਰ-ਜਨਾਹ ਮਗਰੋਂ ਕਤਲ ! ਅਸਾਮ ਪੁਲਸ ਨੇ 3 ਮੁਲਜ਼ਮਾਂ ਨੂੰ ਕੀਤਾ...
    • search operation in kathua
      ਕਠੂਆ 'ਚ ਮਿਲਿਆ ਮੋਰਟਾਰ ਦਾ ਗੋਲਾ ! ਫ਼ੌਜ ਨੇ ਸਰਚ ਆਪਰੇਸ਼ਨ ਚਲਾ ਕੀਤਾ ਡਿਫਿਊਜ਼
    • women free travel on roadways buses
      ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਹੁਣ ਇਹ ਔਰਤਾਂ, ਯੋਗੀ ਸਰਕਾਰ ਦਾ...
    • today will be   silver   for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਚਾਂਦੀ' ! ਬਣ ਰਿਹੈ ਦੁਰਲੱਭ ਸੰਯੋਗ, ਨੋਟਾਂ...
    • rivers  pollution cases supreme court
      ਨਦੀਆਂ ’ਚ ਪ੍ਰਦੂਸ਼ਣ ਮਾਮਲੇ 'ਤੇ ਰਾਜਸਥਾਨ 20-ਨੁਕਾਤੀ ਹੱਲ ਯੋਜਨਾ ਤਿਆਰ ਕਰੇ :...
    • lightning strike 14 people
      ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 14 ਲੋਕਾਂ ਦੀ ਮੌਤ, ਕਈ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +