Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    9:59:00 AM

  • air india air india express plane takeoff runway

    ਇਕੋ ਰਨਵੇ 'ਤੇ ਉਤਰ ਗਏ 2 ਜਹਾਜ਼ ! ਆ ਗਏ...

  • punjab  relief for lakhs of ration card holders who get free wheat

    ਪੰਜਾਬ : ਮੁਫ਼ਤ ਕਣਕ ਲੈਣ ਵਾਲੇ ਲੱਖਾਂ ਰਾਸ਼ਨ ਕਾਰਡ...

  • india and indonesia signed agreements

    ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ...

  • 300 crores property dsp house raid

    '27 ਸਾਲਾਂ 'ਚ 300 ਕਰੋੜ ਦੀ ਜਾਇਦਾਦ...', DSP...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਲਕੇ ਕਿਸਾਨਾਂ ਦਾ ਅੰਦੋਲਨ ਹੋਵੇਗਾ ਹੋਰ ਤੇਜ਼, ਭੁੱਖ-ਹੜਤਾਲ ਕਰਨਗੇ ਕਿਸਾਨ ਆਗੂ

NATIONAL News Punjabi(ਦੇਸ਼)

ਭਲਕੇ ਕਿਸਾਨਾਂ ਦਾ ਅੰਦੋਲਨ ਹੋਵੇਗਾ ਹੋਰ ਤੇਜ਼, ਭੁੱਖ-ਹੜਤਾਲ ਕਰਨਗੇ ਕਿਸਾਨ ਆਗੂ

  • Edited By Tanu,
  • Updated: 13 Dec, 2020 06:53 PM
New Delhi
singhu border farmers protest hunger strike tomorrow
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਕਿਸਾਨ ਅੰਦੋਲਨ ਦਾ ਅੱਜ 18ਵਾਂ ਦਿਨ ਹੈ। ਵੱਡੀ ਗਿਣਤੀ 'ਚ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਕਿਸਾਨ ਜਥੇਬੰਦੀਆਂ ਦੇ ਆਗੂ ਰੋਜ਼ਾਨਾ ਪ੍ਰੈੱਸ ਕਾਨਫਰੰਸ ਕਰ ਕੇ ਆਪਣੀ ਅਗਲੀ ਰਣਨੀਤੀ ਬਾਰੇ ਦੱਸਦੇ ਹਨ। ਅੱਜ ਦੀ ਬੈਠਕ 'ਚ ਕਿਸਾਨ ਜਥੇਬੰਦੀਆਂ ਨੇ ਅਹਿਮ ਫ਼ੈਸਲਾ ਲਿਆ ਹੈ। ਕਿਸਾਨ ਜਥੇਬੰਦੀਆਂ ਅੰਦੋਲਨ ਤੇਜ਼ ਕਰਨਗੇ ਅਤੇ ਸਰਕਾਰ 'ਤੇ ਦਬਾਅ ਵਧਾਉਣ ਲਈ ਭੁੱਖ-ਹੜਤਾਲ ਕਰਨਗੇ। ਕਿਸਾਨਾਂ ਦੀ ਇਹ ਭੁੱਖ-ਹੜਤਾਲ ਰਾਜਧਾਨੀ ਦਿੱਲੀ ਦੇ ਗਾਜ਼ੀਪੁਰ, ਟਿਕਰੀ, ਸਿੰਘੂ ਸਰਹੱਦ ਸਮੇਤ ਹੋਰ ਥਾਵਾਂ 'ਤੇ ਕੀਤੀ ਜਾਵੇਗੀ। ਕਿਸਾਨ ਆਗੂ ਗੁਰਨਾਮ ਸਿੰਘ ਨੇ ਸਿੰਘੂ ਸਰਹੱਦ 'ਤੇ ਕਿਹਾ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਮੁਖੀ ਸੋਮਵਾਰ ਨੂੰ 14 ਦਸੰਬਰ ਕੱਲ੍ਹ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਭੁੱਖ ਹੜਤਾਲ ਕਰਨਗੇ। ਇਸ ਦੇ ਨਾਲ ਹੀ ਸਾਰੇ ਡੀ. ਸੀ. ਹੈੱਡਕੁਆਰਟਰਾਂ ਸਾਹਮਣੇ ਧਰਨਾ ਪ੍ਰਦਰਸ਼ਨ ਚੱਲੇਗਾ। ਸਰਕਾਰ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਨੂੰ ਪਟੜੀ ਤੋਂ ਉਤਾਰਨ ਲਈ ਸਾਜਿਸ਼ ਰਚ ਰਹੀ ਹੈ। 

ਇਹ ਵੀ ਪੜ੍ਹੋ: ਹੱਕਾਂ ਦੀ ਲੜਾਈ ਲਈ ਦਿੱਲੀ 'ਚ ਡਟੇ ਕਿਸਾਨ, ਦੁਬਈ ਤੋਂ ਇਸ NGO ਨੇ ਭੇਜੀ ਮਦਦ (ਵੀਡੀਓ)

ਇਕ ਹੋਰ ਕਿਸਾਨ ਆਗੂ ਸ਼ਿਵਕੁਮਾਰ ਕੱਕਾ ਨੇ ਕਿਹਾ ਕਿ ਸਰਕਾਰੀ ਏਜੰਸੀਆਂ ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਰੋਕ ਰਹੀ ਹੈ, ਸਾਡੀਆਂ ਮੰਗਾਂ ਪੂਰੀਆਂ ਹੋਣ ਤੱਕ ਸਾਡਾ ਪ੍ਰਦਰਸ਼ਨ ਜਾਰੀ ਰਹੇਗਾ। ਸਾਡਾ ਰੁਖ਼ ਸਾਫ ਹੈ, ਅਸੀਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣਾ ਚਾਹੁੰਦੇ ਹਾਂ। ਇਸ ਅੰਦੋਲਨ ਵਿਚ ਸ਼ਾਮਲ ਸਾਰੀਆਂ ਕਿਸਾਨ ਜਥੇਬੰਦੀਆਂ ਇਕਜੁੱਟ ਹਨ। 19 ਦਸੰਬਰ ਤੋਂ ਪ੍ਰਸਤਾਵਿਤ ਅਣਮਿੱਥੇ ਸਮੇਂ ਦੀ ਭੁੱਖ-ਹੜਤਾਲ ਰੱਦ ਕੀਤੀ ਗਈ ਹੈ, ਇਸ ਦੀ ਬਜਾਏ ਸੋਮਵਾਰ ਨੂੰ ਇਕ ਦਿਨਾਂ ਹੜਤਾਲ ਰਹੇਗੀ। 

ਇਹ ਵੀ ਪੜ੍ਹੋ: ਕਿਸਾਨ ਅੰਦੋਲਨ 'ਚ ਗਰਮ ਕੱਪੜੇ ਵੰਡ ਰਹੇ PM ਮੋਦੀ ਦੇ ਪ੍ਰਸ਼ੰਸਕ ਜੁੜਵਾ ਭਰਾ, ਬੋਲੇ- 'ਇਹ ਸੰਘਰਸ਼ ਦਾ ਸਮਾਂ'

ਓਧਰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅੰਦੋਲਨ 'ਚ ਸਾਨੂੰ ਹਰ ਥਾਂ ਨਜ਼ਰ ਰੱਖਣ ਦੀ ਲੋੜ ਹੈ, ਤਾਂ ਕਿ ਕੋਈ ਗਲਤ ਤੱਤ ਸਾਡੇ ਦਰਮਿਆਨ ਨਾ ਹੋਵੇ। ਜੇਕਰ ਸਰਕਾਰ ਸਾਡੇ ਨਾਲ ਗੱਲ ਕਰਨਾ ਚਾਹੁੰਦੀ ਹੈ ਤਾਂ ਅਸੀਂ ਇਕ ਕਮੇਟੀ ਦਾ ਗਠਨ ਕਰਾਂਗੇ ਅਤੇ ਅੱਗੇ ਦੇ ਫ਼ੈਸਲੇ ਲਵਾਂਗੇ। ਇਹ ਅੰਦੋਲਨ ਨਾ ਪਾਰਟੀ ਦਾ ਰਿਹਾ ਅਤੇ ਨਾ ਹੀ ਸੰਗਠਨ ਦਾ ਰਿਹਾ, ਇਹ ਅੰਦੋਲਨ ਆਮ ਆਦਮੀ ਦਾ ਅੰਦੋਲਨ ਬਣ ਚੁੱਕਾ ਹੈ। ਅਸੀਂ ਸਾਰੇ ਇਕਜੁੱਟ ਹਨ। ਸਾਡਾ ਸਟੈਂਡ ਬਿਲਕੁੱਲ ਸਪੱਸ਼ਟ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀ ਕਾਨੂੰਨ ਰੱਦ ਨਹੀਂ ਕਰਦੀ, ਐੱਮ. ਐੱਸ. ਪੀ. 'ਤੇ ਗਰੰਟੀ ਕਾਨੂੰਨ ਨਹੀਂ ਬਣਾਉਂਦੀ, ਉਦੋਂ ਤੱਕ ਸਾਡਾ ਅੰਦੋਲਨ ਜਾਰੀ ਰਹੇਗਾ।

ਇਹ ਵੀ ਪੜ੍ਹੋ: ਕੜਾਕੇ ਦੀ ਠੰਡ 'ਚ ਵੀ ਦਿੱਲੀ ਧਰਨੇ 'ਤੇ ਡਟੇ ਕਿਸਾਨ, ਰਾਜਸਥਾਨ ਤੋਂ ਕਿਸਾਨਾਂ ਦਾ 'ਦਿੱਲੀ ਕੂਚ'

ਨੋਟ: ਕਿਸਾਨਾਂ ਦੇ ਅੰਦੋਲਨ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Singhu border
  • farmers protest
  • hunger strike
  • ਕਿਸਾਨ ਅੰਦੋਲਨ
  • ਭੁੱਖ ਹੜਤਾਲ
  • ਕਿਸਾਨ ਆਗੂ

ਕਿਸਾਨਾਂ ਦੀ ਹਿਮਾਇਤ 'ਚ ਕੇਜਰੀਵਾਲ, ਭਲਕੇ ਰੱਖਣਗੇ ਇਕ ਦਿਨ ਦਾ 'ਵਰਤ'

NEXT STORY

Stories You May Like

  • sonam wangchuk  hunger strike  cockroach janata party  protest
    ਵਾਂਗਚੁਕ ਦੀ ਭੁੱਖ ਹੜਤਾਲ ਦਾ 8ਵਾਂ ਦਿਨ, 6 ਕਿਲੋਗ੍ਰਾਮ ਭਾਰ ਹੋਇਆ ਘੱਟ
  • sudhir guleria  strike ends
    ਸੁਧੀਰ ਗੁਲੇਰੀਆ ਰਿਹਾਅ, SDM ਦੇ ਭਰੋਸੇ ਮਗਰੋਂ ਭੁੱਖ ਹੜਤਾਲ ਸਮਾਪਤ
  • cjp hunger strike  sonam wangchuk
    CJP ਵਿਰੋਧ ਪ੍ਰਦਰਸ਼ਨ : ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਦੀ ਵਿਗੜੀ ਸਿਹਤ ! 5 ਕਿਲੋ ਤੱਕ ਘਟਿਆ ਭਾਰ
  • farmer leader  ruldu singh mansa  kisan union
    ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਸਿਹਤ 'ਚ ਸੁਧਾਰ, ਖ਼ਤਰੇ ਤੋਂ ਬਾਹਰ​
  • climate activist sonam wangchuk begins hunger strike at jantar mantar
    ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਨੇ ਜੰਤਰ-ਮੰਤਰ ਵਿਖੇ ਭੁੱਖ ਹੜਤਾਲ ਕੀਤੀ ਸ਼ੁਰੂ
  • farmers warn of major agitation over urea shortage in punjab
    ਪੰਜਾਬ 'ਚ ਯੂਰੀਆ ਦੀ ਕਿੱਲਤ ਨੂੰ ਲੈ ਕੇ ਕਿਸਾਨਾਂ ਨੇ ਦਿੱਤੀ ਵੱਡੇ ਅੰਦੋਲਨ ਦੀ ਚਿਤਾਵਨੀ
  • rbi 57 year old bank changes made in the scheme
    RBI  ਨੇ 57 ਸਾਲ ਪੁਰਾਣੀ ਬੈਂਕ ਸਕੀਮ 'ਚ ਕੀਤੇ ਬਦਲਾਅ, ਛੋਟੇ ਕਾਰੋਬਾਰਾਂ ਤੇ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ
  • bhartiya kisan union intensify preparations for 4th july chandigarh morcha
    ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਡਕੌਂਦਾ ਵੱਲੋਂ 4 ਜੁਲਾਈ ਦੇ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਤੇਜ਼
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • modi government on alert mode due to the threat of el nino
      ਅਲ ਨੀਨੋ ਦਾ ਖ਼ਤਰਾ: ਅਲਰਟ ਮੋਡ 'ਤੇ ਸਰਕਾਰ, PMO 'ਚ ਬੈਠਕ ਦੌਰਾਨ 262 ਜ਼ਿਲ੍ਹਿਆਂ...
    • amarnath yatra largest ever jatha departs
      ਅਮਰਨਾਥ ਯਾਤਰਾ: ਹੁਣ ਤੱਕ ਦਾ ਸਭ ਤੋਂ ਵੱਡਾ ਜਥਾ ਰਵਾਨਾ, ਮਹਿਲਾ ਸ਼ਰਧਾਲੂਆਂ ਨੇ...
    • happy for the accused working at liquor shops
      ਸ਼ਰਾਬ ਦੇ ਠੇਕਿਆਂ 'ਤੇ ਕੰਮ ਕਰਦੇ ਮੁਲਜ਼ਮਾਂ ਦੀਆਂ ਮੌਜਾਂ ! ਤਨਖਾਹ 'ਚ 25%...
    • pm modi addresses in jakarta
      "ਸਾਮਰਾਜ ਬਣੇ ਤੇ ਢਹਿ ਗਏ, ਪਰ ਭਾਰਤ-ਇੰਡੋਨੇਸ਼ੀਆ ਦੇ ਰਿਸ਼ਤੇ ਕਾਇਮ ਰਹੇ", ਜਕਾਰਤਾ...
    • heavy rains to occur in next 2 days
      ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ ਜਾਰੀ...
    • indonesia fraud
      ਭਾਰਤ ਦੇ ਗੌਰਵ ਨੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨੂੰ ਲਾ'ਤਾ 425 ਕਰੋੜ ਦਾ ਚੂਨਾ !...
    • landslide causes massive destruction in wayanad
      ਵਾਇਨਾਡ 'ਚ ਲੈਂਡਸਲਾਈਡ ਕਾਰਨ ਭਾਰੀ ਤਬਾਹੀ ! ਮਲਬੇ ਦੇ ਨਾਲ ਇਮਾਰਤਾਂ ਤੇ ਟੈਂਕਰ...
    • bridge man  girish bharadwaj  passed away
      ਨਹੀਂ ਰਹੇ ਭਾਰਤ ਦੇ ‘ਬ੍ਰਿਜ ਮੈਨ’ ਗਿਰੀਸ਼ ਭਾਰਦਵਾਜ
    • assam himanta biswa sarma narcotics seized
      2 ਕਰੋੜ ਰੁਪਏ ਤੋਂ ਵੱਧ ਦੇ ਨਸ਼ੀਲੇ ਪਦਾਰਥ ਜ਼ਬਤ, 3 ਦੋਸ਼ੀ ਗ੍ਰਿਫ਼ਤਾਰ
    • bjp president nitin nabin cuts short j k visit
      BJP ਪ੍ਰਧਾਨ ਨਿਤਿਨ ਨਬੀਨ ਨੇ ਵਿਚਾਲੇ ਛੱਡਿਆ J&K ਦੌਰਾ, ਵੈਸ਼ਨੋ ਦੇਵੀ ਯਾਤਰਾ ਰੱਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +