Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    1:23:07 PM

  • major revelation in the case of suicide by an employee at a lottery shop

    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ...

  • nelson island to be renamed

    ਭਾਰਤੀਆਂ ਦੇ ਸਨਮਾਨ 'ਚ ਬਦਲਿਆ ਜਾਵੇਗਾ Nelson...

  • major incident in bathinda

    ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ...

  • cyber attack on 9000 educational institutions

    ਵੱਡੀ ਖ਼ਬਰ: ਦੁਨੀਆ ਭਰ ਦੇ 9,000 ਵਿਦਿਅਕ ਅਦਾਰਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸਿੰਘੂ, ਗਾਜ਼ੀਪੁਰ ਅਤੇ ਟਿੱਕਰੀ ਸਰਹੱਦ ’ਤੇ ਇੰਟਰਨੈੱਟ ’ਤੇ ਲਗਾਈ ਗਈ ਰੋਕ 31 ਜਨਵਰੀ ਤੱਕ ਰਹੇਗੀ ਜਾਰੀ

NATIONAL News Punjabi(ਦੇਸ਼)

ਸਿੰਘੂ, ਗਾਜ਼ੀਪੁਰ ਅਤੇ ਟਿੱਕਰੀ ਸਰਹੱਦ ’ਤੇ ਇੰਟਰਨੈੱਟ ’ਤੇ ਲਗਾਈ ਗਈ ਰੋਕ 31 ਜਨਵਰੀ ਤੱਕ ਰਹੇਗੀ ਜਾਰੀ

  • Edited By Cherry,
  • Updated: 30 Jan, 2021 03:22 PM
New Delhi
singhu ghazipur tikri border internet january 31 closed union home ministry
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਨੇ 29 ਜਨਵਰੀ ਨੂੰ ਰਾਤ 11 ਵਜੇ ਤੋਂ 31 ਜਨਵਰੀ ਰਾਤ 11 ਵਜੇ ਤੱਕ ਲਈ ਸਿੰਘੂ, ਗਾਜ਼ੀਪੁਰ, ਟਿੱਕਰੀ ਸਰਹੱਦ ਅਤੇ ਉਨ੍ਹਾਂ ਦੇ ਆਸ-ਪਾਸ ਦੇ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਨੂੰ ਅਸਥਾਈ ਰੂਪ ਨਾਲ ਬੰਦ ਕਰ ਦਿੱਤਾ ਹੈ। ਇਹ ਜਾਣਕਾਰੀ ਸ਼ਨੀਵਾਰ ਨੂੰ ਇਕ ਅਧਿਕਾਰੀ ਨੇ ਦਿੱਤੀ।

ਇਹ ਵੀ ਪੜ੍ਹੋ: ਦਿੱਲੀ ਪੁਲਸ ਨੇ ਪੁੱਛਗਿੱਛ ਲਈ 9 ਕਿਸਾਨ ਨੇਤਾਵਾਂ ਨੂੰ ਸੱਦਿਆ, ਕੋਈ ਨਹੀਂ ਪੁੱਜਿਆ

PunjabKesari

ਦਿੱਲੀ ਦੀਆਂ ਇਨ੍ਹਾਂ ਸਰਹੱਦਾਂ ’ਤੇ ਕਿਸਾਨ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਅਧਿਕਾਰੀ ਨੇ ਦੱਸਿਆ ਕਿ ਦਿੱਲੀ ਦੀਆਂ 3 ਸਰਹੱਦਾਂ ਦੇ ਇਲਾਵਾ ਇਨ੍ਹਾਂ ਨਾਲ ਲੱਗਦੇ ਇਲਾਕਿਆਂ ਵਿਚ ਵੀ 29 ਜਨਵਰੀ ਰਾਤ 11 ਵਜੇ ਤੋਂ 31 ਜਨਵਰੀ ਰਾਤ 11 ਵਜੇ ਤੱਕ ਇੰਟਰਨੈਟ ਸੇਵਾਵਾਂ ਬੰਦ ਰਹਿਣਗੀਆਂ।

ਇਹ ਵੀ ਪੜ੍ਹੋ: WHO ਦਾ ਦਲ ਕੋਰੋਨਾ ਵਾਇਰਸ ਦੇ ਪਹਿਲੇ ਮਰੀਜ਼ ਦਾ ਇਲਾਜ ਕਰਣ ਵਾਲੇ ਵੁਹਾਨ ਦੇ ਹਸਪਤਾਲ ਪੁੱਜਾ

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ 29 ਜਨਵਰੀ ਤੋਂ 30 ਜਨਵਰੀ ਸ਼ਾਮ 5 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਸੀ ਪਰ ਹੁਣ ਇਸ ਨੂੰ ਇਕ ਦਿਨ ਹੋਰ ਅੱਗੇ ਵਧਾ ਦਿੱਤਾ ਗਿਆ ਹੈ। ਯਾਨੀ ਕਿ ਹੁਣ 31 ਜਨਵਰੀ ਰਾਤ 11 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।  

ਇਹ ਵੀ ਪੜ੍ਹੋ: ਕਿਸਾਨਾਂ ਦੀ ਵੱਧਦੀ ਭੀੜ ਦੇ ਬਾਅਦ ਗਾਜੀਪੁਰ ’ਚ ਇੰਟਰਨੈੱਟ ਸੇਵਾ ਬੰਦ

ਜ਼ਿਕਰਯੋਗ ਹੈ ਕਿ 26 ਜਨਵਰੀ ਨੂੰ ਵੀ ਦਿੱਲੀ ਦੇ ਕੁੱਝ ਹਿੱਸਿਆਂ ਵਿਚ ਇੰਟਰਨੈੱਟ ਸੇਵਵਾਂ ਅਸਥਾਈ ਤੌਰ ’ਤੇ ਬੰਦ ਕਰ ਦਿੱਤੀਆਂ ਗਈਆਂ ਸਨ। ਗਣਤੰਤਰ ਦਿਵਸ ’ਤੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਿੰਸਾ ਦੀ ਘਟਨਾ ਹੋਣ ’ਤੇ ਇਹ ਕਦਮ ਚੁੱਕਿਆ ਗਿਆ ਸੀ।

ਇਹ ਵੀ ਪੜ੍ਹੋ: ਰਾਕੇਸ਼ ਟਿਕੈਤ ਦੇ ਹੰਝੂਆਂ ਨੇ ਮੁੜ ਪਾਈ ਕਿਸਾਨੀ ਘੋਲ ’ਚ ਜਾਨ, ਗਾਜ਼ੀਪੁਰ ਸਰਹੱਦ ’ਤੇ ਪੁੱਜੇ ਮਨੀਸ਼ ਸਿਸੋਦੀਆ

ਦੱਸ ਦੇਈਏ ਕਿ ਕਿਸਾਨ ਆਗੂਆਂ ਵੱਲੋਂ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ 73ਵੀਂ ਬਰਸੀ ਮੌਕੇ ‘ਸਦਭਾਵਨਾ ਦਿਹਾੜਾ’ ਮਨਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਇਕ ਦਿਨ ਦੀ ਭੁੱਖ ਹੜਤਾਲ ਵੀ ਕੀਤੀ ਜਾ ਰਹੀ ਹੈ। ਕਿਸਾਨ ਨੇਤਾਵਾਂ ਨੇ ਸਵੇਰੇ 9ਵੇਂ ਤੋਂ ਸ਼ਾਮ 5 ਵਜੇ ਤੱਕ ਭੁੱਖ ਹੜਤਾਲ ਕਰਨੀ ਹੈ। ਉਨ੍ਹਾਂ ਨੇ ਦੇਸ਼ ਦੇ ਲੋਕਾਂ ਨੂੰ ਕਿਸਾਨਾਂ ਨਾਲ ਜੁੜਨ ਦੀ ਅਪੀਲ ਵੀ ਕੀਤੀ ਹੈ। 

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਖ਼ਤਮ ਕਰਨੀ ਚਾਹੁੰਦੀ ਹੈ ਸਰਕਾਰ, ਪੁਲਸ ਦੇ ਨੋਟਿਸਾਂ ਤੋਂ ਡਰਾਂਗੇ ਨਹੀਂ: ਸੰਯੁਕਤ ਕਿਸਾਨ ਮੋਰਚਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।    


 

  • Singhu
  • Ghazipur
  • Tikri Border
  • Internet
  • January 31
  • closed
  • Union Home Ministry
  • ਸਿੰਘੂ
  • ਗਾਜੀਪੁਰ
  • ਟਿੱਕਰੀ ਸਰਹੱਦ
  • ਇੰਟਰਨੈੱਟ
  • 31 ਜਨਵਰੀ
  • ਬੰਦ
  • ਕੇਂਦਰੀ ਗ੍ਰਹਿ ਮੰਤਰਾਲੇ

ਆਲ ਪਾਰਟੀ ਮੀਟਿੰਗ ’ਚ ਬੋਲੇ PM ਮੋਦੀ- ਕਿਸਾਨਾਂ ਤੇ ਸਰਕਾਰ ਵਿਚਾਲੇ ਹਮੇਸ਼ਾ ਖੁੱਲ੍ਹਾ ਹੈ ਗੱਲਬਾਤ ਦਾ ਰਾਹ

NEXT STORY

Stories You May Like

  • sale of energy drinks in school canteens and surrounding areas banned
    ਸਕੂਲਾਂ ਦੀਆਂ ਕੈਂਟੀਨਾਂ ਤੇ ਆਲੇ-ਦੁਆਲੇ ਦੇ ਦਾਇਰੇ 'ਚ ਐਨਰਜੀ ਡਰਿੰਕਸ ਦੀ ਵਿਕਰੀ 'ਤੇ 1 ਸਾਲ ਲਈ ਲਗਾਈ ਰੋਕ
  • government employees   holidays banned from may 1 to 30
    ਸਰਕਾਰੀ ਮੁਲਾਜ਼ਮਾਂ ਦੀਆਂ 1 ਤੋਂ 30 ਮਈ ਤੱਕ ਛੁੱਟੀਆਂ 'ਤੇ ਰੋਕ, ਭੋਪਾਲ 'ਚ ਹੁਕਮ ਜਾਰੀ
  • 2 drones and 1 kg heroin recovered near the border in tarn taran
    ਤਰਨਤਾਰਨ ਵਿਖੇ ਸਰਹੱਦ ਨੇੜਿਓਂ 2 ਡਰੋਨ ਤੇ 1 ਕਿਲੋ ਹੈਰੋਇਨ ਬਰਾਮਦ
  • rbi  s   new licenses for money changers banned  new rules
    RBI ਦਾ ਵੱਡਾ ਫੈਸਲਾ: ਮਨੀ ਚੇਂਜਰਸ ਲਈ ਨਵੇਂ ਲਾਇਸੈਂਸ 'ਤੇ ਲਗਾਈ ਰੋਕ, ਜਾਣੋ ਨਵੇਂ ਨਿਯਮ
  • famous influencers  video leak  internet
    ਮਸ਼ਹੂਰ ਇਨਫਲੂਐਂਸਰ ਦਾ ਵੀਡੀਓ ਲੀਕ! ਇੰਟਰਨੈੱਟ 'ਤੇ ਮਚੀ ਹਲਚਲ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ ਅਪਡੇਟ ਜਾਰੀ
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ ਸੁਰੱਖਿਆ, ਸਖ਼ਤ ਹੁਕਮ ਜਾਰੀ
  • a drone and a foreign pistol were recovered near the border
    ਸਰਹੱਦ ਨੇੜਿਓਂ ਇਕ ਡਰੋਨ ਤੇ ਵਿਦੇਸ਼ੀ ਪਿਸਤੌਲ ਬਰਾਮਦ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
Trending
Ek Nazar
motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • agni missile successful test india ministry of defense
      ‘ਅਗਨੀ’ ਮਿਜ਼ਾਈਲ ਦੇ ਉੱਨਤ ਰੂਪ ਦਾ ਸਫਲ ਪ੍ਰੀਖਣ
    • from today danger is looming over these 2 zodiac signs
      ਅੱਜ ਤੋਂ ਇਨ੍ਹਾਂ 2 ਰਾਸ਼ੀਆਂ 'ਤੇ ਮੰਡਰਾ ਰਿਹੈ ਖਤਰਾ! ਸ਼ੁਰੂ ਹੋ ਰਿਹਾ ਹੈ 'ਰੋਗ...
    • sanjeev arora on 7 day remand
      7 ਦਿਨਾਂ ਦੇ ਰਿਮਾਂਡ 'ਤੇ ਸੰਜੀਵ ਅਰੋੜਾ, ED ਕਰੇਗੀ ਪੁੱਛਗਿੱਛ
    • wave of mourning in the political world
      ਸਿਆਸੀ ਜਗਤ 'ਚ ਸੋਗ ਦੀ ਲਹਿਰ ; ਕਰਨਾਟਕ ਦੇ ਕੈਬਨਿਟ ਮੰਤਰੀ ਡੀ. ਸੁਧਾਕਰ ਦਾ ਦਿਹਾਂਤ
    • vijay thalapathy take oath cm
      ਤਾਮਿਲਨਾਡੂ 'ਚ ਅੱਜ ਤੋਂ 'ਵਿਜੇ ਸਰਕਾਰ', 10 ਵਜੇ ਚੁੱਕਣਗੇ CM ਅਹੁਦੇ ਦੀ ਸਹੁੰ
    • graduation joys turn to mourning indian student dies of heart attack in us
      ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US 'ਚ ਭਾਰਤੀ ਵਿਦਿਆਰਥੀ ਨੂੰ ਪਿਆ...
    • president murmu appoints rangasamy as puducherry chief minister
      ਰਾਸ਼ਟਰਪਤੀ ਮੁਰਮੂ ਨੇ ‘ਰੰਗਾਸਾਮੀ’ ਨੂੰ ਪੁੱਡੂਚੇਰੀ ਦਾ ਮੁੱਖ ਮੰਤਰੀ ਕੀਤਾ ਨਿਯੁਕਤ
    • drdo creates history
      DRDO ਨੇ ਰਚਿਆ ਇਤਿਹਾਸ: 1200 ਸੈਕਿੰਡ ਤੱਕ ਹਾਈਪਰਸੋਨਿਕ ਸਕ੍ਰੈਮਜੈੱਟ ਇੰਜਣ ਦਾ...
    • haryana municipal corporation elections
      ਨਗਰ ਨਿਗਮ ਚੋਣਾਂ: ਹਰਿਆਣਾ ਦੇ ਤਿੰਨ ਜ਼ਿਲ੍ਹਿਆਂ 'ਚ ਅੱਜ ਹੋਵੇਗੀ ਵੋਟਿੰਗ,...
    • 3 members of the same family die due to lightning
      ਕੁਦਰਤ ਦਾ ਕਹਿਰ: ਅਸਮਾਨੀ ਬਿਜਲੀ ਡਿੱਗਣ ਨਾਲ ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +