Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    2:54:22 PM

  • former mla darshan singh kotfatta joins bjp

    ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ...

  • clash between police and miscreants

    ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ...

  • canada pr

    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ...

  • shots fired in bathinda tehsil complex

    ਬਠਿੰਡਾ ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸਿਸੋਦੀਆ ਦੁਨੀਆ ਦੇ ਬਿਹਤਰੀਨ ਸਿੱਖਿਆ ਮੰਤਰੀ, CBI ਦੇ ਛਾਪੇ ਤੋਂ ਨਹੀਂ ਘਬਰਾਉਣਗੇ : ਕੇਜਰੀਵਾਲ

NATIONAL News Punjabi(ਦੇਸ਼)

ਸਿਸੋਦੀਆ ਦੁਨੀਆ ਦੇ ਬਿਹਤਰੀਨ ਸਿੱਖਿਆ ਮੰਤਰੀ, CBI ਦੇ ਛਾਪੇ ਤੋਂ ਨਹੀਂ ਘਬਰਾਉਣਗੇ : ਕੇਜਰੀਵਾਲ

  • Edited By Disha,
  • Updated: 19 Aug, 2022 01:01 PM
New Delhi
sisodia best education minister in world kejriwal
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਨਾਮ ਨਿਊਯਾਰਕ ਟਾਈਮਜ਼ ਦੇ ਪਹਿਲੇ ਪੰਨੇ 'ਤੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਦੁਨੀਆ ਦਾ ਬਿਹਤਰੀਨ ਸਿੱਖਿਆ ਮੰਤਰੀ ਦੱਸਿਆ। ਇਕ ਆਨਲਾਈਨ ਬ੍ਰੀਫਿੰਗ ਦੌਰਾਨ, ਕੇਜਰੀਵਾਲ ਨੇ ਕਿਹਾ ਕਿ ਜਿਸ ਦਿਨ ਸਿਸੋਦੀਆ ਨੂੰ ਬਿਹਤਰੀਨ ਸਿੱਖਿਆ ਮੰਤਰੀ ਐਲਾਨ ਕੀਤਾ ਗਿਆ, ਸੀ.ਬੀ.ਆਈ. ਨੇ ਉਨ੍ਹਾਂ  ਦੇ ਘਰ ਛਾਪਾ ਮਾਰਿਆ। ਉਨ੍ਹਾਂ ਕਿਹਾ ਕਿ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਕੇਜਰੀਵਾਲ ਨੇ ਕਿਹਾ,''ਇਹ ਦੇਸ਼ ਲਈ ਮਾਣ ਵਾਲੀ ਗੱਲ ਹੈ ਕਿ ਮਨੀਸ਼ ਸਿਸੋਦੀਆ ਦਾ ਨਾਮ ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਦੇ ਸਭ ਤੋਂ ਵੱਡੇ ਅਖ਼ਬਾਰ ਦੇ ਪਹਿਲੇ ਪੰਨੇ 'ਤੇ ਹੈ।''

ਇਹ ਵੀ ਪੜ੍ਹੋ : ਘਰੇਲੂ ਉਡਾਣਾਂ ’ਚ ਸਿੱਖ ਯਾਤਰੀਆਂ ਦੇ ਕਿਰਪਾਨ ਰੱਖਣ ’ਤੇ ਰੋਕ ਨਹੀਂ : ਦਿੱਲੀ ਹਾਈ ਕੋਰਟ

ਕੇਜਰੀਵਾਲ ਨੇ ਕਿਹਾ,''ਇਕ ਤਰ੍ਹਾਂ ਨਾਲ ਉਨ੍ਹਾਂ ਨੂੰ ਦੁਨੀਆ ਦਾ ਬਿਹਤਰੀਨ ਸਿੱਖਿਆ ਮੰਤਰੀ ਐਲਾਨ ਕੀਤਾ ਗਿਆ ਹੈ। ਸਭ ਤੋਂ ਵੱਡੇ ਅਖ਼ਬਾਰ ਨੇ ਦਿੱਲੀ ਦੀ ਸਿੱਖਿਆ ਕ੍ਰਾਂਤੀ ਬਾਰੇ ਲਿਖਿਆ ਅਤੇ ਸਿਸੋਦੀਆ ਦੀ ਤਸਵੀਰ ਵੀ ਲਗਾਈ।'' ਉਨ੍ਹਾਂ ਕਿਹਾ ਕਿ ਪਿਛਲੀ ਵਾਰ ਨਿਊਯਾਰਕ ਟਾਈਮਜ਼ 'ਚ ਭਾਰਤ ਦਾ ਨਾਮ ਕੋਰੋਨਾ ਕਾਰਨ ਦੇਸ਼ 'ਚ ਹੋ ਰਹੀਆਂ ਮੌਤਾਂ ਕਾਰਨ ਆਇਆ ਸੀ। ਸਿਸੋਦੀਆ ਦੇ ਘਰ ਸ਼ੁੱਕਰਵਾਰ ਨੂੰ ਸੀ.ਬੀ.ਆਈ. ਦੇ ਛਾਪੇ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਡਰੇ ਹੋਏ ਨਹੀਂ ਹਨ ਅਤੇ ਉਨ੍ਹਾਂ ਦੇ ਹੋਰ ਮੰਤਰੀਆਂ, ਕੈਲਾਸ਼ ਗਹਿਲੋਤ ਅਤੇ ਸਤੇਂਦਰ ਜੈਨ ਖ਼ਿਲਾਫ਼ ਵੀ ਛਾਪੇ ਮਾਰੇ ਗਏ ਪਰ ਉਨ੍ਹਾਂ 'ਚੋਂ ਕੁਝ ਵੀ ਨਹੀਂ ਨਿਕਲਿਆ। 

ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਟਰੰਪ ਦੇ ਭਾਰਤ ਦੌਰੇ ’ਤੇ ਖਰਚ ਕੀਤੇ ਲਗਭਗ 38 ਲੱਖ ਰੁਪਏ

ਕੇਜਰੀਵਾਲ ਨੇ ਕਿਹਾ,''ਸਾਡੇ ਮਿਸ਼ਨ 'ਚ ਸਾਡੇ ਰਸਤੇ 'ਚ ਕਈ ਰੁਕਾਵਟਾਂ ਪੈਦਾ ਹੋਣਗੀਆਂ। ਸਿਸੋਦੀਆ 'ਤੇ ਇਹ ਪਹਿਲੀ ਛਾਪੇਮਾਰੀ ਨਹੀਂ ਹੈ, ਪਹਿਲੇ ਵੀ ਛਾਪੇ ਮਾਰੇ ਗਏ ਸਨ। ਸਾਡੇ ਅਤੇ ਮੇਰੇ ਕਈ ਮੰਤਰੀਆਂ 'ਤੇ ਵੀ ਛਾਪੇ ਮਾਰੇ ਗਏ ਹਨ ਪਰ ਉਨ੍ਹਾਂ 'ਚੋਂ ਕੁਝ ਵੀ ਨਹੀਂ ਨਿਕਲਿਆ ਅਤੇ ਇਸ ਵਾਰ ਵੀ ਕੁਝ ਨਹੀਂ ਨਿਕਲੇਗਾ।'' ਕੁਝ ਦਿਨ ਪਹਿਲਾਂ ਕੇਜਰੀਵਾਲ ਨੇ ਭਾਰਤ ਨੂੰ ਨੰਬਰ ਇਕ ਦੇਸ਼ ਬਣਾਉਣ ਲਈ ਇਕ ਰਾਸ਼ਟਰੀ ਮਿਸ਼ਨ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਮਿਸ਼ਨ 'ਚ ਸ਼ਾਮਲ ਹੋਣ ਦੇ ਇਛੁੱਕ ਲੋਕਾਂ ਲਈ ਇਕ ਫ਼ੋਨ ਨੰਬਰ ਜਾਰੀ ਕੀਤਾ। ਉਨ੍ਹਾਂ ਨੇ ਕਿਹਾ,''ਅਸੀਂ ਬੁੱਧਵਾਰ ਨੂੰ ਦੁਨੀਆ 'ਚ 'ਭਾਰਤ ਨੂੰ ਨੰਬਰ ਇਕ ਦੇਸ਼ ਬਣਾਉਣ' ਦੇ ਮਿਸ਼ਨ ਦਾ ਐਲਾਨ ਕੀਤਾ। ਲੋਕਾਂ ਨੂੰ 9510001000 'ਤੇ ਇਕ ਮਿਸਡ ਕਾਲ ਦੇ ਕੇ ਇਸ ਮਿਸ਼ਨ 'ਚ ਸ਼ਾਮਲ ਹੋਣਾ ਚਾਹੀਦਾ। ਅਸੀਂ ਦੇਸ਼ ਨੂੰ ਸਿਆਸੀ ਦਲਾਂ ਲਈ ਨਹੀਂ ਛੱਡ ਸਕਦੇ। ਸਾਨੂੰ ਇਕੱਠੇ ਆਉਣਾ ਹੋਵੇਗਾ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Arvind Kejriwal
  • Manish Sisodia
  • CBI
  • ਅਰਵਿੰਦ ਕੇਜਰੀਵਾਲ
  • ਮਨੀਸ਼ ਸਿਸੋਦੀਆ
  • ਸੀਬੀਆਈ

ਸਰਹੱਦੀ ਇਲਾਕਿਆਂ ’ਚ ਹੋਣ ਵਾਲੀਆਂ ਜਨਸੰਖਿਆ ਤਬਦੀਲੀਆਂ ’ਤੇ ਨਜ਼ਰ ਰੱਖਣ DGP : ਅਮਿਤ ਸ਼ਾਹ

NEXT STORY

Stories You May Like

  • cbi  suvendu adhikari  associate  murder  cbi  arrested
    CM ਸੁਵੇਂਦੂ ਅਧਿਕਾਰੀ ਦੇ ਸਹਿਯੋਗੀ ਦੇ ਕਤਲ ਦੇ ਦੋਸ਼ 'ਚ CBI ਨੇ 2 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
  • cbi  s big action against anil ambani  fir registered in epfo  s investment scam
    Anil Ambani ਖ਼ਿਲਾਫ਼ CBI ਦੀ ਵੱਡੀ ਕਾਰਵਾਈ, EPFO ਦੇ 1,816 ਕਰੋੜ ਦੇ ਨਿਵੇਸ਼ ਘੁਟਾਲੇ 'ਚ FIR ਦਰਜ
  • coimbatore car bomb blast case
    ਕੋਇੰਬਟੂਰ ਕਾਰ ਬੰਬ ਧਮਾਕਾ ਮਾਮਲਾ: ਤਾਮਿਲਨਾਡੂ ਸਮੇਤ 3 ਸੂਬਿਆਂ ’ਚ 16 ਥਾਵਾਂ ’ਤੇ ਈ. ਡੀ. ਦੇ ਛਾਪੇ
  • major action may be taken against these schools in punjab
    ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ
  • punjab vidhan sabha
    ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ
  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • jaipur  happy city  world  global ranking
    ਜੈਪੁਰ ਦੁਨੀਆ ਦੇ ਟਾਪ 10 ਖੁਸ਼ਹਾਲ ਸ਼ਹਿਰਾਂ ’ਚ ਸ਼ਾਮਲ
  • neet ug paper was leaked not from the printing press
    CBI ਨੇ ਚਾਰਜਸ਼ੀਟ 'ਚ ਖੋਲ੍ਹਿਆ ਰਾਜ਼ ! NTA ਦੇ ਅੰਦਰੂਨੀ ਸਿਸਟਮ ਤੋਂ ਲੀਕ ਹੋਇਆ ਸੀ ਪੇਪਰ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • lord shiva  sawan month  shamshanvasi basam
      ਭਗਵਾਨ ਸ਼ਿਵ ਨੂੰ ਕਿਉਂ ਕਿਹਾ ਜਾਂਦਾ ਹੈ 'ਸ਼ਮਸ਼ਾਨਵਾਸੀ' ? ਸਾਵਣ 'ਚ ਜਾਣੋ ਇਸ ਦਾ...
    • dhaka  delhi  bangladesh  crisis
      ਬੰਗਲਾਦੇਸ਼-ਭਾਰਤ ਦੇ ਸਬੰਧਾਂ 'ਚ ਤਣਾਅ ਦੋਵਾਂ ਸਰਕਾਰਾਂ ਲਈ ਚਿੰਤਾ ਦਾ ਵਿਸ਼ਾ
    • two big predictions regarding gold price gold may fall or go beyond
      Gold Price ਸੰਬੰਧੀ ਦੋ ਵੱਡੀਆਂ ਭਵਿੱਖਬਾਣੀਆਂ, 1.30 ਲੱਖ ਤੱਕ ਡਿੱਗ ਸਕਦਾ ਹੈ...
    • blinkit store s food license suspended reliance retail under investigation
      ਵੱਡੀ ਖ਼ਬਰ! Blinkit ਸਟੋਰ ਦਾ ਫੂਡ ਲਾਇਸੈਂਸ ਸਸਪੈਂਡ, ਜਾਂਚ ਦੇ ਘੇਰੇ 'ਚ...
    • lok sabha opposition om birla
      'ਹੁਣ ਸਦਨ ਨੂੰ ਚੱਲਣ ਦਿਓ', ਵਿਰੋਧੀ ਧਿਰ ਦੀ ਮੁੱਖ ਮੰਗ 'ਤੇ ਸਰਕਾਰ ਵਲੋਂ ਜਤਾਈ...
    • wife  murder  suitcase  husband  absconding  police  arrested
      ਪਤਨੀ ਦਾ ਕਤਲ ਕਰ ਸੂਟਕੇਸ 'ਚ ਲਾਸ਼ ਲੁਕਾ ਕੇ ਫ਼ਰਾਰ ਹੋਇਆ ਪਤੀ ! ਨਵਾਂ ਕਿਰਾਏਦਾਰ...
    • suniel shetty meets bihar cm  discusses upcoming film shoot in patna
      ਸੁਨੀਲ ਸ਼ੈੱਟੀ ਨੇ ਬਿਹਾਰ ਦੇ CM ਸਮਰਾਟ ਚੌਧਰੀ ਨਾਲ ਕੀਤੀ ਮੁਲਾਕਾਤ
    • adults  diabetes  high blood pressure  study  hospital
      ਬਾਲਗਾਂ 'ਚ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਤੇਜ਼ੀ ਨਾਲ ਵਧਿਆ, ਅਧਿਐਨ...
    • us has implemented 10  tariff on indian goods  this is the reason for decision
      ਨਿਰਯਾਤਕਾਂ ਨੂੰ ਵੱਡਾ ਝਟਕਾ ! US ਨੇ ਭਾਰਤੀ ਵਸਤੂਆਂ 'ਤੇ ਲਾਗੂ ਕੀਤਾ 10%...
    • earthquake
      ਇਕ ਘੰਟੇ 'ਚ 2 ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਘਰਾਂ ਤੋਂ ਬਾਹਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +