Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    10:06:16 PM

  • shubman gill played a stormy innings

    RR Vs GT : ਸ਼ੁਭਮਨ ਗਿੱਲ ਨੇ ਖੇਡੀ ਤੂਫਾਨੀ ਪਾਰੀ,...

  • graduation joys turn to mourning  indian student dies of heart attack in us

    ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US...

  • major operation under mission welcome in italy

    ਇਟਲੀ 'ਚ ਮਿਸ਼ਨ 'ਵੈਲਕਮ' ਤਹਿਤ ਵੱਡੀ ਕਾਰਵਾਈ! 19...

  • ed also arrested a close associate of minister sanjeev arora

    ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸੀਤਾਰਾਮ ਯੇਚੁਰੀ ਦਾ ਸਰੀਰ ਏਮਜ਼ ਨੂੰ ਕੀਤਾ ਜਾਵੇਗਾ ਦਾਨ, ਮੌਤ ਤੋਂ ਬਾਅਦ ਪਰਿਵਾਰ ਦਾ ਫੈਸਲਾ

NATIONAL News Punjabi(ਦੇਸ਼)

ਸੀਤਾਰਾਮ ਯੇਚੁਰੀ ਦਾ ਸਰੀਰ ਏਮਜ਼ ਨੂੰ ਕੀਤਾ ਜਾਵੇਗਾ ਦਾਨ, ਮੌਤ ਤੋਂ ਬਾਅਦ ਪਰਿਵਾਰ ਦਾ ਫੈਸਲਾ

  • Edited By Baljit Singh,
  • Updated: 12 Sep, 2024 06:08 PM
National
sitaram yechury family doneted his body to aiims for research and teaching
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਸੀਪੀਆਈ (ਐੱਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਲੰਬੀ ਬਿਮਾਰੀ ਤੋਂ ਬਾਅਦ ਵੀਰਵਾਰ ਨੂੰ ਏਮਜ਼ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਯੇਚੁਰੀ ਦੀ ਲਾਸ਼ ਏਮਜ਼ ਨੂੰ ਦਾਨ ਕਰਨ ਦਾ ਫੈਸਲਾ ਕੀਤਾ ਹੈ। ਦਰਅਸਲ 72 ਸਾਲਾ ਕਾਮਰੇਡ ਆਗੂ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਸੀਨੀਅਰ ਆਗੂ ਦੀ ਦੁਪਹਿਰ 3.05 ਵਜੇ ਮੌਤ ਹੋ ਗਈ। ਉਨ੍ਹਾਂ ਨੂੰ 19 ਅਗਸਤ ਨੂੰ ਸਾਹ ਦੀ ਨਾਲੀ ਦੀ ਗੰਭੀਰ ਲਾਗ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਹਾਲਤ ਨਾਜ਼ੁਕ ਸੀ ਅਤੇ ਉਨ੍ਹਾਂ ਨੂੰ ਆਕਸੀਜਨ ਸਪੋਰਟ 'ਤੇ ਰੱਖਿਆ ਗਿਆ ਸੀ।

ਏਮਜ਼ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ ਕਿ 72 ਸਾਲਾ ਸੀਤਾਰਾਮ ਯੇਚੁਰੀ ਨੂੰ 19 ਅਗਸਤ, 2024 ਨੂੰ ਨਿਮੋਨੀਆ ਨਾਲ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ 12 ਸਤੰਬਰ, 2024 ਨੂੰ ਦੁਪਹਿਰ 3:05 ਵਜੇ ਉਨ੍ਹਾਂ ਦੀ ਮੌਤ ਹੋ ਗਈ ਸੀ। ਪਰਿਵਾਰ ਨੇ ਉਸ ਦਾ ਸਰੀਰ ਅਧਿਆਪਨ ਅਤੇ ਖੋਜ ਦੇ ਉਦੇਸ਼ਾਂ ਲਈ ਏਮਜ਼ ਦਿੱਲੀ ਨੂੰ ਦਾਨ ਕਰ ਦਿੱਤਾ ਹੈ। ਏਮਜ਼ ਦੇ ਸੂਤਰਾਂ ਮੁਤਾਬਕ ਫੇਫੜਿਆਂ ਦੀ ਲਾਗ ਅਤੇ ਮਲਟੀ-ਆਰਗਨ ਫੇਲ੍ਹ ਹੋਣ ਕਾਰਨ ਉਸ ਦੀ ਮੌਤ ਹੋ ਗਈ।

PunjabKesari

ਸੀਤਾਰਾਮ ਯੇਚੁਰੀ ਦੀ ਮ੍ਰਿਤਕ ਦੇਹ ਵੀਰਵਾਰ ਨੂੰ ਉਨ੍ਹਾਂ ਦੇ ਘਰ (ਵਸੰਤ ਕੁੰਜ ਨਿਵਾਸ) ਲਿਜਾਈ ਜਾਵੇਗੀ। ਇਸ ਤੋਂ ਬਾਅਦ ਭਲਕੇ ਸ਼ੁੱਕਰਵਾਰ ਨੂੰ ਸ਼ਾਮ 6 ਵਜੇ ਪਾਰਟੀ ਦਫ਼ਤਰ ਵਿਖੇ ਅੰਤਿਮ ਦਰਸ਼ਨ ਕੀਤੇ ਜਾ ਰਹੇ ਹਨ। ਏਮਜ਼ ਪ੍ਰਸ਼ਾਸਨ ਦੇ ਬਿਆਨ ਮੁਤਾਬਕ ਇਸ ਤੋਂ ਬਾਅਦ ਲਾਸ਼ ਨੂੰ ਵਾਪਸ ਏਮਜ਼ ਹਵਾਲੇ ਕਰ ਦਿੱਤਾ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਯੇਚੁਰੀ ਭਾਰਤ ਵਿਚ ਖੱਬੇ ਪੱਖੀ ਨੇਤਾਵਾਂ ਵਿੱਚੋਂ ਇੱਕ ਸਨ। ਉਸ ਨੇ ਉਸ ਸਮੇਂ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੀ ਅਗਵਾਈ ਕੀਤੀ ਜਦੋਂ ਭਾਰਤੀ ਰਾਜਨੀਤੀ ਵਿੱਚ ਇਸ ਪਾਰਟੀ ਦਾ ਦਬਦਬਾ ਘੱਟ ਗਿਆ ਸੀ। ਭਾਵੇਂ ਕਾਮਰੇਡ ਸੀਤਾਰਾਮ ਯੇਚੁਰੀ ਕਹਿੰਦੇ ਸਨ ਕਿ ਭਾਵੇਂ ਸੰਸਦ ਅਤੇ ਵਿਧਾਨ ਸਭਾ ਵਿੱਚ ਸੀਪੀਐੱਮ ਦੀ ਨੁਮਾਇੰਦਗੀ ਘਟ ਗਈ ਹੈ, ਫਿਰ ਵੀ ਸੀਪੀਐੱਮ ਦੇਸ਼ ਦਾ ਏਜੰਡਾ ਤੈਅ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ।

ਨੇਤਾ, ਜੋ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਦੇ ਵਿਦਿਆਰਥੀ ਵਿੰਗ ਵਿੱਚ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐੱਸਐੱਫਆਈ) ਦੇ ਮੈਂਬਰ ਵਜੋਂ ਸ਼ੁਰੂਆਤ ਕੀਤੀ ਅਤੇ 1984 ਵਿੱਚ ਸੀਪੀਆਈ (ਐੱਮ) ਦੀ ਕੇਂਦਰੀ ਕਮੇਟੀ ਦੇ ਮੈਂਬਰ ਬਣਨ ਵਾਲੇ ਨੇਤਾ 1992 ਵਿਚ ਪੋਲਿਟ ਬਿਊਰੋ ਦੇ ਲਈ ਚੁਣੇ ਗਏ ਸਨ। ਉਹ ਨੇ 2005 ਤੋਂ 2017 ਤੱਕ 12 ਸਾਲ ਰਾਜ ਸਭਾ ਮੈਂਬਰ ਰਹੇ। ਉਹ 19 ਅਪ੍ਰੈਲ 2015 ਨੂੰ ਵਿਸ਼ਾਖਾਪਟਨਮ ਵਿਚ 21ਵੀਂ ਪਾਰਟੀ ਕਾਂਗਰਸ ਵਿਚ ਸੀਪੀਆਈ (ਐੱਮ) ਦਾ ਪੰਜਵੇਂ ਜਨਰਲ ਸਕੱਤਰ ਬਣਏ। ਸਾਂਝੇ ਵਿਰੋਧੀ ਧਿਰ ਦੇ ਭਾਰਤ ਬਲਾਕ ਵਿਚ ਵੀ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ।

ਸੀਤਾਰਾਮ ਯੇਚੁਰੀ ਇੱਕ ਸਿਆਸਤਦਾਨ ਹੋਣ ਦੇ ਨਾਲ-ਨਾਲ ਇੱਕ ਸਮਾਜ ਸੇਵਕ, ਅਰਥ ਸ਼ਾਸਤਰੀ, ਪੱਤਰਕਾਰ ਅਤੇ ਲੇਖਕ ਵੀ ਸਨ। ਸਿਆਸੀ ਦਸਤਾਵੇਜ਼ ਤਿਆਰ ਕਰਨ ਵਿੱਚ ਉਨ੍ਹਾਂ ਦੀ ਰਾਇ ਨੂੰ ਸਰਵਉੱਚ ਮੰਨਿਆ ਜਾਂਦਾ ਹੈ। ਕਾਂਗਰਸ ਨੇਤਾ ਪੀ ਚਿਦੰਬਰਮ ਦੇ ਨਾਲ, ਉਸਨੇ 1996 ਵਿੱਚ ਸੰਯੁਕਤ ਮੋਰਚਾ ਸਰਕਾਰ ਲਈ ਸਾਂਝਾ ਘੱਟੋ-ਘੱਟ ਪ੍ਰੋਗਰਾਮ ਤਿਆਰ ਕੀਤਾ। ਉਹ ਕਾਫੀ ਸਮੇਂ ਤੋਂ ਅਖਬਾਰਾਂ ਵਿਚ ਕਾਲਮ ਲਿਖ ਰਹੇ ਸਨ। ਉਨ੍ਹਾਂ ਨੇ ਕਈ ਕਿਤਾਬਾਂ ਵੀ ਲਿਖੀਆਂ, ਜਿਨ੍ਹਾਂ ਵਿਚ 'ਲੈਫਟ ਹੈਂਡ ਡ੍ਰਾਈਵ', 'ਇਹ ਹਿੰਦੂ ਰਾਸ਼ਟਰ ਕੀ ਹੈ', 'ਪੋਲੀਟਿਕਸ ਆਫ਼ ਹੇਟ' (ਹਿੰਦੀ ਵਿਚ), '21ਵੀਂ ਸਦੀ ਦਾ ਸਮਾਜਵਾਦ' ਵਰਗੀਆਂ ਕਿਤਾਬਾਂ ਸ਼ਾਮਲ ਹਨ। ਉਸ ਨੇ 'ਆਜ਼ਾਦੀ ਅੰਦੋਲਨ ਦੀ ਡਾਇਰੀ', 'ਦਿ ਗ੍ਰੇਟ ਰਿਵੋਲਟ: ਏ ਲੈਫਟ ਅਪਰੇਜ਼ਲ' ਅਤੇ 'ਗਲੋਬਲ ਇਕਨਾਮਿਕ ਕਰਾਈਸਿਸ - ਏ ਮਾਰਕਸਿਸਟ ਪਰਸਪੇਕਟਿਵ' ਦਾ ਸੰਪਾਦਨ ਵੀ ਕੀਤਾ।

  • Sitaram Yechury
  • AIIMS
  • body donation
  • family
  • ਸੀਤਾਰਾਮ ਯੇਚੁਰੀ
  • ਏਮਜ਼
  • ਸਰੀਰ ਦਾਨ
  • ਪਰਿਵਾਰ

OIL ਇੰਡੀਆ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ

NEXT STORY

Stories You May Like

  • us will withdraw 5 000 of its troops from germany
    ਜਰਮਨੀ ਤੋਂ 5,000 ਫੌਜੀ ਵਾਪਸ ਬੁਲਾਏਗਾ US! ਟਰੰਪ ਦੀ ਧਮਕੀ ਤੋਂ ਬਾਅਦ ਪੈਂਟਾਗਨ ਦਾ ਵੱਡਾ ਫੈਸਲਾ
  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • pakistan donkey meat
    Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ ਤੁਰੰਤ ਲਿਆ ਫੈਸਲਾ
  • security guard suffers heart attack while returning home from duty
    ਡਿਊਟੀ ਤੋਂ ਘਰ ਵਾਪਸ ਜਾਂਦੇ ਸਮੇਂ ਸਕਿਓਰਿਟੀ ਗਾਰਡ ਨੂੰ ਪਿਆ ਦਿਲ ਦਾ ਦੌਰਾ, ਮੌਤ
  • gopi nijjar murder shot dead mother makes big revelations
    Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ ਕੀਤੇ ਵੱਡੇ ਖ਼ੁਲਾਸੇ
  • fasting is the cure for cancer
    ਕੈਂਸਰ ਦਾ ਕਾਲ ਹੈ 'ਵਰਤ'! ਸਰੀਰ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਵਿਗਿਆਨ ਦਾ ਸਭ ਤੋਂ ਵੱਡਾ ਫਾਰਮੂਲਾ
  • the lives of those in need can be saved by donating
    ‘ਮ੍ਰਿਤਕ ਸਰੀਰ ਦੇ ਅੰਗਾਂ ਨੂੰ ਦੇ ਕੇ’ ਬਚਾਈ ਜਾ ਸਕਦੀ ਹੈ ਲੋੜਵੰਦਾਂ ਦੀ ਜਾਨ!
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • your ugc net application may be rejected
      ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼
    • delhi viral couple romance car stunt viral
      ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...
    • thunderstorm rain alert in 16 states of india imd alert
      ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ
    • terrorist attack alert in delhi
      ਦਿੱਲੀ 'ਚ ਅੱਤਵਾਦੀ ਹਮਲੇ ਦਾ ਅਲਰਟ ! ਭਾਜਪਾ ਹੈੱਡਕੁਆਰਟਰ ਤੇ ਸਰਕਾਰੀ ਦਫ਼ਤਰਾਂ...
    • vijay to form government tamilnadu
      ਬਣ ਗਈ ਵਿਜੇ ਦੀ 'ਗੱਲ' ! ਹੋ ਗਈਆਂ 120 ਸੀਟਾਂ, ਹੁਣ ਬਣੇਗੀ TVK ਦੀ ਸਰਕਾਰ
    • more than 80 thousand students failed in their mother tongue
      10th Result: ਮਾਂ-ਬੋਲੀ 'ਚੋਂ ਹੀ ਫੇਲ੍ਹ ਹੋਏ 80 ਹਜ਼ਾਰ ਤੋਂ ਵੱਧ ਵਿਦਿਆਰਥੀ,...
    • tomatoes oil and lpg ruined the kitchen budget plate
      ਟਮਾਟਰ, ਤੇਲ ਅਤੇ LPG ਨੇ ਵਿਗਾੜਿਆ ਰਸੋਈ ਦਾ ਬਜਟ; ਜਾਣੋ ਕਿੰਨੀ ਮਹਿੰਗੀ ਹੋਈ...
    • bulldozer roars again in dalmandi
      ਦਾਲਮੰਡੀ 'ਚ ਮੁੜ ਗਰਜਿਆ ਬੁਲਡੋਜ਼ਰ! ਕਈ ਘਰਾਂ 'ਤੇ ਚੱਲਿਆ PWD ਤੇ VDA ਦਾ...
    • major operation by security forces in manipur
      ਮਣੀਪੁਰ 'ਚ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ ! ਸਰਹੱਦੀ ਖੇਤਰਾਂ 'ਚ ਅੱਤਵਾਦੀ...
    • digital arrest  woman  fraud  accused arrested
      ਡਿਜੀਟਲ ਅਰੈਸਟ ਦੇ ਨਾਂ 'ਤੇ ਔਰਤ ਨਾਲ 1.4 ਕਰੋੜ ਦੀ ਠੱਗੀ, 2 ਦੋਸ਼ੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +