Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    12:47:58 PM

  • major changes in tax pension and holiday rules

    ਟੈਕਸ, ਪੈਨਸ਼ਨ ਤੇ ਛੁੱਟੀਆਂ ਦੇ ਨਿਯਮਾਂ 'ਚ ਵੱਡਾ...

  • asi s bjp leader s car hit by drunk driver

    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ...

  • big announcement by sarpanches of 7 villages across ravi river

    ਗੁਰਦਾਸਪੁਰ: ਰਾਵੀ ਦਰਿਆ ਦੇ ਪਾਰ ਵਸੇ 7 ਪਿੰਡ ਦੇ...

  • punjab congress  sukhjinder randhawa  amit shah

    ਕਾਂਗਰਸ 'ਚ ਵਿਵਾਦ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸੀਤਾਰਮਨ ਦਾ ਲਗਾਤਾਰ 7 ਵਾਰ ਬਜਟ ਪੇਸ਼ ਕਰਨਾ ਭਾਰਤ 'ਚ ਮਹਿਲਾ ਸਸ਼ਕਤੀਕਰਨ ਦੀ ਮਿਸਾਲ : ਜਗਦੀਪ ਧਨਖੜ

NATIONAL News Punjabi(ਦੇਸ਼)

ਸੀਤਾਰਮਨ ਦਾ ਲਗਾਤਾਰ 7 ਵਾਰ ਬਜਟ ਪੇਸ਼ ਕਰਨਾ ਭਾਰਤ 'ਚ ਮਹਿਲਾ ਸਸ਼ਕਤੀਕਰਨ ਦੀ ਮਿਸਾਲ : ਜਗਦੀਪ ਧਨਖੜ

  • Edited By Disha,
  • Updated: 23 Jul, 2024 03:02 PM
New Delhi
sitharaman an example of women empowerment in india
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਰਾਜ ਸਭਾ ਦੇ ਸਪੀਕਰ ਜਗਦੀਪ ਧਨਖੜ ਨੇ ਸੰਸਦ 'ਚ ਲਗਾਤਾਰ 7 ਵਾਰ ਆਮ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਭਾਰਤ 'ਚ ਮਹਿਲਾ ਸਸ਼ਕਤੀਕਰਨ ਅਤੇ ਔਰਤਾਂ ਦੀ ਅਗਵਾਈ 'ਚ ਵਿਕਾਸ ਦੀ ਮਿਸਾਲ ਹੈ। ਸਪੀਕਰ ਨੇ ਬਜਟ 2024-25 ਦੀ ਕਾਪੀ ਅਤੇ ਸੰਬੰਧਤ ਦਸਤਾਵੇਜ਼ ਸਦਨ ਦੀ ਮੇਜ਼ 'ਤੇ ਰੱਖਣ ਲਈ ਵਿੱਤ ਮੰਤਰੀ ਸੀਤਾਰਮਨ ਨੂੰ ਸੱਦਾ ਦਿੰਦੇ ਹੋਏ ਉਨ੍ਹਾਂ ਵਲੋਂ 2019 ਤੋਂ ਲਗਾਤਾਰ 7 ਵਾਰ ਸੰਸਦ 'ਚ ਕੇਂਦਰੀ ਬਜਟ ਪੇਸ਼ ਕੀਤੇ ਜਾਣ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਇਕ 'ਮੀਲ ਦਾ ਪੱਥਰ' ਦੱਸਿਆ। ਸੀਤਾਰਮਨ ਵਲੋਂ ਅਜੇ ਤੱਕ ਜੋ ਬਜਟ ਪੇਸ਼ ਕੀਤੇ ਗਏ ਉਨ੍ਹਾਂ 'ਚ ਇਸ ਸਾਲ ਫਰਵਰੀ 'ਚ ਪੇਸ਼ ਅੰਤਰਿਮ ਬਜਟ ਵੀ ਸ਼ਾਮਲ ਹੈ। ਧਨਖੜ ਨੇ ਕਿਹਾ ਕਿ ਸੀਤਾਰਮਨ ਨੇ ਇਸ ਦੇ ਨਾਲ ਹੀ ਸਾਬਕਾ ਵਿੱਤ ਮੰਤਰੀ ਮੋਰਾਰਜੀ ਦੇਸਾਈ ਦੇ ਲਗਾਤਾਰ 6 ਵਾਰ ਆਮ ਬਜਟ ਪੇਸ਼ ਕਰਨ ਦੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸਾਈ ਨੇ 1959 ਤੋਂ 1964 ਤੱਕ ਲਗਾਤਾਰ 6 ਵਾਰ ਬਜਟ ਪੇਸ਼ ਕੀਤੇ ਸਨ, ਜਿਨ੍ਹਾਂ 'ਚ ਇਕ ਅੰਤਰਿਮ ਬਜਟ ਵੀ ਸ਼ਾਮਲ ਸੀ। ਸਪੀਕਰ ਨੇ ਵਿੱਤ ਮੰਤਰੀ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਸੀਤਾਰਮਨ ਭਾਰਤ ਦੀ ਪਹਿਲੀ ਫੁੱਲ-ਟਾਈਮ ਮਹਿਲਾ ਵਿੱਤ ਮੰਤਰੀ ਹੈ, ਜਿਨ੍ਹਾਂ ਨੂੰ 2019 'ਚ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ। 

ਉਨ੍ਹਾਂ ਕਿਹਾ ਕਿ ਉਹ ਪਹਿਲੀ ਅਜਿਹੀ ਮਹਿਲਾ ਵਿੱਤ ਮੰਤਰੀ ਹੈ, ਜਿਨ੍ਹਾਂ ਨੇ ਲਗਾਤਾਰ ਤੀਜਾ ਕਾਰਜਕਾਲ ਪਾਉਣ ਵਾਲੀ ਸਰਕਾਰ ਲਈ ਬਜਟ ਪੇਸ਼ ਕੀਤਾ ਹੈ, ਉਹ ਵਿਸ਼ਵ ਦੀ ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ 'ਚ ਬਜਟ ਪੇਸ਼ ਕਰਨ ਵਾਲੀ ਪਹਿਲੀ ਵਿੱਤ ਮੰਤਰੀ ਹੈ। ਸਪੀਕਰ ਨੇ ਕਿਹਾ,''ਇਹ ਉਪੱਬਧੀਆਂ ਇਕ ਮਾਇਨੇ 'ਚ ਭਾਰਤ 'ਚ ਔਰਤਾਂ ਦੇ ਸਸ਼ਕਤੀਕਰਨ ਅਤੇ ਔਰਤਾਂ ਦੀ ਅਗਵਾਈ 'ਚ ਵਿਕਾਸ ਦੀ ਮਿਸਾਲ ਪੇਸ਼ ਕਰਦੀਆਂ ਹਨ।'' ਧਨਖੜ ਨੇ ਵਿੱਤ ਮੰਤਰੀ ਦੀ ਸ਼ਲਾਘਾ ਸ਼ੁਰੂ ਕੀਤੀ ਤਾਂ ਸੀਤਾਰਮਨ ਨੇ ਪਹਿਲਾਂ ਤਾਂ ਆਪਣੇ ਦੋਵੇਂ ਹੱਥ ਜੋੜ ਕੇ ਉਨ੍ਹਾਂ ਦਾ ਧੰਨਵਾਰ ਕੀਤਾ ਪਰ ਬਾਅਦ 'ਚ ਆਪਣੀ ਪ੍ਰਸ਼ੰਸਾ ਸੁਣ ਕੇ ਉਨ੍ਹਾਂ ਦੇ ਚਿਹਰੇ 'ਤੇ ਕੁਝ ਅਸਹਿਜਤਾ ਦੇ ਭਾਵ ਵੀ ਨਜ਼ਰ ਆਏ। ਮੈਂਬਰਾਂ ਨੇ ਮੇਜ਼ ਥਪਥਪਾਉਂਦੇ ਹੋਏ ਵਿੱਤ ਮੰਤਰੀ ਸੀਤਾਰਮਨ ਦੀ ਸ਼ਲਾਘਾ ਕੀਤੀ। ਇਸ ਤੋਂ ਬਾਅਦ ਵਿੱਤ ਮੰਤਰੀ ਨੇ ਸੀਤਾਰਮਨ ਨੇ ਆਮ ਬਜਟ ਦੀ ਕਾਪੀ ਅਤੇ ਸੰਬੰਧਤ ਦਸਤਾਵੇਜ਼ ਉੱਚ ਸਦਨ ਦੀ ਮੇਜ਼ 'ਤੇ ਰੱਖੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Rajya Sabha
  • Jagdeep Dhankar
  • Nirmala Sitharaman
  • Budget 2024
  • ਰਾਜ ਸਭਾ
  • ਜਗਦੀਪ ਧਨਖੜ
  • ਨਿਰਮਲਾ ਸੀਤਾਰਮਨ
  • ਬਜਟ 2024

Petrol Diesel Prices : ਬਜਟ ਵਾਲੇ ਦਿਨ ਪੈਟਰੋਲ-ਡੀਜ਼ਲ ਹੋਇਆ ਸਸਤਾ, ਆਮ ਲੋਕਾਂ ਨੂੰ ਮਿਲੀ ਰਾਹਤ

NEXT STORY

Stories You May Like

  • 7 accused arrested with dangerous weapons and lakhs of cash
    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ ਸਮੇਤ 7 ਮੁਲਜ਼ਮ ਗ੍ਰਿਫਤਾਰ
  • mother 7 month daughter throat
    ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ 7 ਮਹੀਨੇ ਦੀ ਧੀ ਦਾ ਵੱਢ 'ਤਾ ਗਲਾ, ਫਿਰ ਖੁਦ...
  • a delegation of delhi sikh gurdwara management committee met dgp
    ਜਗਦੀਪ ਕਾਹਲੋਂ ਦੀ ਅਗਵਾਈ 'ਚ ਉੱਤਰਾਖੰਡ ਦੇ DGP ਨੂੰ ਮਿਲਿਆ ਦਿੱਲੀ ਗੁਰਦੁਆਰਾ ਕਮੇਟੀ ਦਾ ਵਫਦ
  • employees  da increase  20 percent  government  budget
    ਕਰਮਚਾਰੀਆਂ ਦੀ ਲੱਗੀ ਮੌਜ ! DA 'ਚ ਹੋ ਗਿਆ 20 ਫ਼ੀਸਦੀ ਵਾਧਾ, ਸੁਵੇਂਦੂ ਸਰਕਾਰ ਨੇ ਪੇਸ਼ ਕੀਤਾ ਪਹਿਲਾ ਬਜਟ
  • famous actress becomes mother of twins after 7 failed ivf attempts
    7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ, ਆਪਣੀ ਜਰਨੀ ਯਾਦ ਕਰ ਹੋਈ ਭਾਵੁਕ
  • big announcement by sarpanches of 7 villages across ravi river
    ਗੁਰਦਾਸਪੁਰ: ਰਾਵੀ ਦਰਿਆ ਦੇ ਪਾਰ ਵਸੇ 7 ਪਿੰਡ ਦੇ ਸਰਪੰਚਾਂ ਦਾ ਵੱਡਾ ਐਲਾਨ, 10 ਦਿਨਾਂ ਦਾ ਦਿੱਤਾ ਅਲਟੀਮੇਟਮ
  • balaji temple complex 7 devotees fainted
    ਬਾਲਾਜੀ ਮੰਦਰ ਕੰਪਲੈਕਸ 'ਚ ਇੱਕ-ਇੱਕ ਕਰਕੇ ਬੇਹੋਸ਼ ਹੋਏ 7 ਸ਼ਰਧਾਲੂ, ਮਚੀ ਹਾਹਾਕਾਰ, ਖੰਗਾਲੀ ਜਾ ਰਹੀ CCTV ਫੁਟੇਜ
  • the summer heat has skyrocketed the prices of vegetables
    ਗਰਮੀ ਦੀ ਤਪਸ਼ ਨੇ ਸਬਜ਼ੀਆਂ ਦੇ ਭਾਅ ਚੜ੍ਹਾਏ ਅਸਮਾਨੀਂ, ਆਮ ਵਰਗ ਦੀ ਰਸੋਈ ਦਾ ਵਿਗੜਿਆ ਬਜਟ
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
Trending
Ek Nazar
heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • minister hardeep puri makes big statement on petrol diesel
      Petrol-Diesel ਨੂੰ ਲੈ ਕੇ ਮੰਤਰੀ ਹਰਦੀਪ ਪੁਰੀ ਨੇ ਦੇ'ਤਾ ਵੱਡਾ ਬਿਆਨ
    • kathua  mortar shells  explosives  recovered  jammu
      ਕਠੂਆ 'ਚ ਮੋਰਟਾਰ ਦੇ ਗੋਲਿਆਂ ਸਣੇ ਵੱਡੀ ਮਾਤਰਾ ’ਚ ਧਮਾਕਾਖੇਜ਼ ਸਮੱਗਰੀ ਬਰਾਮਦ
    • amarnath yatra  3800 pilgrims  second batch
      ਅਮਰਨਾਥ ਯਾਤਰਾ: 3800 ਤੋਂ ਵੱਧ ਸ਼ਰਧਾਲੂਆਂ ਦਾ ਦੂਜਾ ਜੱਥਾ ਜੰਮੂ ਤੋਂ ਹੋਇਆ ਰਵਾਨਾ
    • amarnath yatra pilgrims registered date
      ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂ ਜ਼ਰੂਰ ਪੜ੍ਹਨ ਇਹ ਖ਼ਬਰ, ਨਹੀਂ ਤਾਂ...
    • bjp  priyanka gandhi  robert vadra  land
      ਭਾਜਪਾ ਦਾ ਪ੍ਰਿਯੰਕਾ ਗਾਂਧੀ ਤੇ ਰਾਬਰਟ ਵਾਡਰਾ ’ਤੇ ਜ਼ਮੀਨ ਹੜੱਪਣ ਦੀ ਕੋਸ਼ਿਸ਼ ਦਾ ਦੋਸ਼
    • ram temple case ayodhya sit inquiry
      ਰਾਮ ਮੰਦਰ ਮਾਮਲਾ : ਮੁੜ ਅਯੁੱਧਿਆ ਪੁੱਜੀ SIT, ਬੰਦ ਕਮਰੇ ’ਚ ਟਰੱਸਟੀ ਅਨਿਲ ਮਿਸ਼ਰਾ...
    • amarnath yatra begins first batches pilgrims base camps
      ਹਰ ਹਰ ਮਹਾਦੇਵ ਦੇ ਜੈਕਾਰਿਆਂ ਨਾਲ ਅੱਜ ਤੋਂ ਸ਼ੁਰੂ ਹੋਈ ਸ੍ਰੀ ਅਮਰਨਾਥ ਯਾਤਰਾ, ਪੈ...
    • these zodiac signs will be in good health till july 19
      19 ਜੁਲਾਈ ਤੱਕ ਇਹ ਰਾਸ਼ੀਆਂ ਹੋਣਗੀਆਂ ਮਾਲੋਮਾਲ ! ਗੁਰੂ ਪੁਸ਼ਯ ਨਕੱਸ਼ਤਰ ਨਾਲ ਇਨ੍ਹਾਂ...
    • siya goyal  pune police  clothes  recovered
      ਕੇਤਨ ਅਗਰਵਾਲ ਕਤਲ ਕਾਂਡ : ਸਾਜ਼ਿਸ਼ ਵਾਲੀ ਥਾਂ ’ਤੇ ਸੀਆ ਗੋਇਲ ਨੂੰ ਲੈ ਕੇ ਗਈ...
    • ai generated  fake decisions  supreme court
      AI ਰਾਹੀਂ ਤਿਆਰ ਕੀਤੇ ਫਰਜ਼ੀ ਫੈਸਲਿਆਂ ਦਾ ਹਵਾਲਾ ਦੇਣਾ ਬਰਦਾਸ਼ਤ ਨਹੀਂ, ਸੁਪਰੀਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +