Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    7:57:15 AM

  • gurdwara sri hemkunt sahib closed today

    ਅੱਜ ਤੋਂ ਬੰਦ ਹੋਣਗੇ ਗੁਰਦੁਆਰਾ ਸ੍ਰੀ ਹੇਮਕੁੰਟ...

  • big news jagtar singh hawara agrees to a oneday parole

    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ...

  • judicial transfers in punjab

    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23...

  • major for pf withdrawals

    PF 'ਚੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡਾ ਅਪਡੇਟ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਾਤ ਨੂੰ ਨਹੀਂ ਆਉਂਦੀ ਨੀਂਦ, ਬੱਸ ਕਰੋ ਇਹ ਕੰਮ

NATIONAL News Punjabi(ਦੇਸ਼)

ਰਾਤ ਨੂੰ ਨਹੀਂ ਆਉਂਦੀ ਨੀਂਦ, ਬੱਸ ਕਰੋ ਇਹ ਕੰਮ

  • Edited By DILSHER,
  • Updated: 06 Dec, 2024 05:28 AM
National
sleep in night
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਆਧੁਨਿਕ ਜੀਵਨਸ਼ੈਲੀ ਅਤੇ ਵੱਧਦੇ ਤਣਾਅ ਦੇ ਕਾਰਨ ਰਾਤ ਨੂੰ ਨੀਂਦ ਨਾ ਆਉਣ ਦੀ ਸਮੱਸਿਆ ਇਨੀਂ ਦਿਨੀਂ ਆਮ ਹੋ ਗਈ ਹੈ। ਡਾਕਟਰਾਂ ਅਤੇ ਮਾਨਸਿਕ ਸਿਹਤ ਮਾਹਿਰਾਂ ਮੁਤਾਬਕ ਰੋਜ਼ਾਨਾ ਕੰਪਿਊਟਰ ਅਤੇ ਮੋਬਾਈਲ ਦੀ ਵਧਦੀ ਵਰਤੋਂ ਨਾਲ ਮਨੁੱਖੀ ਜੀਵਨ ਦੀ ਕੁਦਰਤੀ ਸਮਾਂ-ਸਾਰਣੀ ਖ਼ਰਾਬ ਹੋ ਰਹੀ ਹੈ।

ਇਕ ਅਧਿਐਨ ਦੇ ਅਨੁਸਾਰ, 10 ਵਿੱਚੋਂ 4 ਲੋਕ ਨੀਂਦ ਸੰਬੰਧੀ ਸਮੱਸਿਆ ਦਾ ਸ਼ਿਕਾਰ ਹਨ। ਨੌਜਵਾਨਾਂ ਵਿੱਚ ਇਹ ਗਿਣਤੀ ਹੋਰ ਵਧਦੀ ਜਾ ਰਹੀ ਹੈ। ਅਕਸਰ ਇਸ ਸਮੱਸਿਆ ਦਾ ਸਿੱਧਾ ਪ੍ਰਭਾਵ ਸਿਹਤ, ਮਾਨਸਿਕ ਸਥਿਤੀ 'ਤੇ ਪੈਂਦਾ ਹੈ। ਰਾਤ ਨੂੰ ਨੀਂਦ ਨਾ ਆਉਣ ਦੀ ਸਮੱਸਿਆ ਨੂੰ ਘਰੇਲੂ ਉਪਾਅ ਨਾਲ ਕਾਬੂ ਕੀਤਾ ਜਾ ਸਕਦਾ ਹੈ। ਹੇਠਾਂ ਕੁਝ ਆਸਾਨ ਅਤੇ ਪ੍ਰਭਾਵਸ਼ਾਲੀ ਘਰੇਲੂ ਉਪਾਅ ਦਿੱਤੇ ਗਏ ਹਨ:

1. ਦੁੱਧ ਅਤੇ ਹਲਦੀ

ਰਾਤ ਨੂੰ ਸੌਣ ਤੋਂ ਪਹਿਲਾਂ ਇੱਕ ਗਲਾਸ ਗਰਮ ਦੂਧ ਵਿੱਚ ਹਲਦੀ ਮਿਲਾ ਕੇ ਪੀਣ ਨਾਲ ਨਸਾਂ ਸ਼ਾਂਤ ਹੁੰਦੀਆਂ ਹਨ ਅਤੇ ਨੀਂਦ ਚੰਗੀ ਆਉਂਦੀ ਹੈ।

2. ਤੁਲਸੀ ਦੀ ਚਾਹ

ਤੁਲਸੀ ਦੀਆਂ ਪੱਤਿਆਂ ਨੂੰ ਪਾਣੀ ਵਿੱਚ ਉਬਾਲ ਕੇ ਚਾਹ ਬਣਾਉ। ਇਸ ਨੂੰ ਪੀਣ ਨਾਲ ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਨੀਂਦ ਵਧੀਆ ਆਉਂਦੀ ਹੈ।

3. ਚਮਨਪ੍ਰਾਸ਼ ਜਾਂ ਸ਼ਹਿਦ

ਰਾਤ ਨੂੰ ਦੁੱਧ ਵਿੱਚ ਇੱਕ ਚਮਚ ਚਮਨਪ੍ਰਾਸ਼ ਜਾਂ ਸ਼ਹਿਦ ਮਿਲਾ ਕੇ ਪੀਣਾ ਫਾਇਦੇਮੰਦ ਹੁੰਦਾ ਹੈ।

4. ਲੈਵੈਂਡਰ ਤੇਲ (Essential Oil)

ਆਪਣੇ ਸਿਰਹਾਣੇ 'ਤੇ ਲੈਵੈਂਡਰ ਤੇਲ ਦੀਆਂ ਕੁਝ ਬੂੰਦਾਂ ਛਿੜਕੋ। ਇਸ ਦੀ ਸੁਗੰਧ (ਮਹਿਕ) ਮਨ ਨੂੰ ਸ਼ਾਂਤੀ ਦਿੰਦੀ ਹੈ।

5. ਧਿਆਨ ਅਤੇ ਯੋਗ

ਸੌਣ ਤੋਂ ਪਹਿਲਾਂ 5-10 ਮਿੰਟ ਧਿਆਨ ਲਗਾਓ ਜਾਂ ਪ੍ਰਾਣਾਆਇਮ ਕਰੋ। ਇਹ ਮਨ ਵਿੱਚ ਤਣਾਅ ਨੂੰ ਘਟਾ ਕੇ ਰਿਲੈਕਸ ਕਰਦਾ ਹੈ।

6. ਪੈਰਾਂ ਦੀ ਮਸਾਜ

ਘਰ ਵਿੱਚ ਘਿਉ ਜਾਂ ਨਾਰੀਅਲ ਦੇ ਤੇਲ ਨਾਲ ਪੈਰਾਂ ਦੀ ਮਸਾਜ ਕਰੋ। ਇਹ ਬਲੱਡ ਸਰਕੂਲੇਸ਼ਨ ਸਹੀ ਕਰਦਾ ਹੈ ਅਤੇ ਨੀਂਦ ਵਧਾਉਂਦਾ ਹੈ।

7. ਬਦਾਮ ਜਾਂ ਅਖਰੋਟ ਖਾਓ

ਰਾਤ ਨੂੰ ਸੌਣ ਤੋਂ ਪਹਿਲਾਂ ਕੁਝ ਬਦਾਮ ਜਾਂ ਅਖਰੋਟ ਖਾਣਾ ਸਿਹਤਮੰਦ ਹੁੰਦਾ ਹੈ, ਕਿਉਂਕਿ ਇਹ ਮੈਗਨੀਸ਼ੀਅਮ ਅਤੇ ਮੈਲਾਟੋਨਿਨ ਦਾ ਸ੍ਰੋਤ ਹਨ।

8. ਆਹਾਰ 'ਤੇ ਧਿਆਨ ਦਿਓ

ਸੌਣ ਤੋਂ 2-3 ਘੰਟੇ ਪਹਿਲਾਂ ਹਲਕਾ ਖਾਣਾ ਖਾਓ। ਤੇਜ਼ ਮਸਾਲੇਦਾਰ ਜਾਂ ਜ਼ਿਆਦਾ ਤੇਲ ਵਾਲੇ ਖਾਣੇ ਤੋਂ ਬਚੋ।

9. ਮੋਬਾਈਲ/ਐੱਲ. ਈ. ਡੀ. ਸਕ੍ਰੀਨ ਤੋਂ ਦੂਰੀ

ਸੌਣ ਤੋਂ ਘੱਟੋ-ਘੱਟ 30 ਮਿੰਟ ਪਹਿਲਾਂ ਮੋਬਾਈਲ ਜਾਂ ਟੀਵੀ ਦੇਖਣਾ ਬੰਦ ਕਰੋ। ਇਹ ਬ੍ਰੇਨ ਨੂੰ ਸ਼ਾਂਤ ਕਰਨ ਵਿੱਚ ਮਦਦ ਕਰਦਾ ਹੈ।

10. ਨਿਯਮਿਤ ਰੁਟੀਨ ਬਣਾਓ

ਰੋਜ਼ ਇੱਕ ਸਮੇਂ 'ਤੇ ਸੌਣਾ ਅਤੇ ਉਠਣਾ ਤੁਹਾਡੀ ਸਰੀਰ ਦੀ ਘੜੀ (ਬਾਇਓਲੌਜਿਕਲ ਕਲੌਕ) ਨੂੰ ਸਹੀ ਰਖਦਾ ਹੈ। 

ਜੇ ਸਮੱਸਿਆ ਜ਼ਿਆਦਾ ਹੋਵੇ ਤਾਂ ਚਿਕਿਤਸਕ (ਮਹਿਰ ਡਾਕਟਰ) ਦੀ ਸਲਾਹ ਲਵੋ।

ਇਹ ਤਾਂ ਹੋਈ ਨੀਂਦ ਲਿਆਉਣ ਲਈ ਕੀਤੇ ਜਾਣ ਵਾਲੇ ਓਪਾਅਵਾਂ ਦੀ ਗੱਲ ਪਰ ਕੀ ਤਹਾਨੂੰ ਪਤਾ ਹੈ ਕਿ ਤੁਹਾਨੂੰ ਨੀਂਦ ਨਾ ਆਉਣ ਪਿੱਛਲੇ ਕਿਹੜੇ ਕਾਰਨ ਜ਼ਿੰਮੇਵਾਰ ਹਨ, ਨਹੀਂ ਨਾ, ਤਾਂ ਆਓ ਤਹਾਨੂੰ ਦੱਸਦੇ ਹਾਂ ਉਨ੍ਹਾਂ ਕਾਰਨਾਂ ਬਾਰੇ ਜਿਸ ਕਰਕੇ ਤੁਸੀਂ ਰਾਤ ਨੂੰ ਬੈੱਡ 'ਤੇ ਪਏ ਪਾਸੇ ਮਾਰਦੇ ਰਹਿੰਦੇ ਹੋ ਪਰ ਨੀਂਦ ਨਹੀਂ ਆਉਂਦੀ।

ਨੀਂਦ ਨਾ ਆਉਣ ਦੇ ਮੁੱਖ ਕਾਰਣ:

  1. ਮੋਬਾਈਲ ਅਤੇ ਗੈਜਟਸ ਦੀ ਵੱਧਦੀ ਆਦਤ।
  2. ਜ਼ਿਆਦਾ ਦਫ਼ਤਰੀ ਤਣਾਅ।
  3. ਗਲਤ ਆਹਾਰ ਅਤੇ ਅਣਿਯਮਿਤ ਰੁਟੀਨ।
  4. ਕਸਰਤ ਦੀ ਘਾਟ।
  5. ਸ਼ਰਾਬ ਅਤੇ ਤਮਾਕੂ ਜਿਹੀਆਂ ਆਦਤਾਂ।

  • Sleeping Problem
  • Sleep
  • Bed
  • Insomnia
  • ਨੀਂਦ ਦੀ ਸਮੱਸਿਆ
  • ਨੀਂਦ
  • ਬਿਸਤਰਾ
  • ਇਨਸੌਮਨੀਆ
  • ਨੀਂਦ ਨਾ ਆਉਣਾ

ਨਸ਼ੇ 'ਚ ਦੋਸਤਾਂ ਨਾਲ ਗੰਦਾ ਕੰਮ ਕਰਨ ਲਈ ਮਜਬੂਰ ਕਰਦਾ ਸੀ ਪਤੀ, ਕੀਤਾ ਇਨਕਾਰ ਤਾਂ...

NEXT STORY

Stories You May Like

  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ ਹੋਵੇਗਾ...
  • your whatsapp could be shut down
    ਬੰਦ ਹੋ ਸਕਦੈ ਤੁਹਾਡਾ WhatsApp ! ਤੁਰੰਤ ਕਰ ਲਓ ਇਹ ਕੰਮ ਨਹੀਂ ਤਾਂ...
  • pitru paksha shradh mistakes
    Shradh 2026: ਸ਼ਰਾਧਾਂ ’ਚ ਵੱਡੇ-ਵੱਡੇਰਿਆਂ ਨੂੰ ਖੁਸ਼ ਕਰਨ ਲਈ ਕਦੇ ਨਾ ਕਰੋ ਇਹ ਗਲਤੀਆਂ, ਨਹੀਂ ਤਾਂ...
  • these things are nothing short of a superfood
    ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਚੀਜ਼ਾਂ ! ਅੱਜ ਹੀ ਕਰੋ ਨਾਸ਼ਤੇ 'ਚ ਸ਼ਾਮਲ
  • mix these things into milk and drink it before going to bed at night
    ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ 'ਚ ਮਿਲਾ ਕੇ ਪੀਓ ਇਹ ਚੀਜ਼ਾਂ ! ਮਿਲਣਗੇ ਹੈਰਾਨੀਜਨਕ ਫਾਇਦੇ
  • major accident at mumbai bus depot
    ਮੁੰਬਈ ਬੱਸ ਡਿਪੂ 'ਚ ਵੱਡਾ ਹਾਦਸਾ, BEST ਦੀਆਂ 10 ਬੱਸਾਂ 'ਚ ਲੱਗੀ ਭਿਆਨਕ ਅੱਗ
  • supreme court  footpath  central government  pilot project
    'ਹਰ ਸੜਕ 'ਤੇ ਬਣਾਓ ਫੁੱਟਪਾਥ, 5 ਸ਼ਹਿਰਾਂ 'ਚ ਸ਼ੁਰੂ ਕਰੋ ਕੰਮ..!', ਸੁਪਰੀਮ ਕੋਰਟ ਦਾ ਕੇਂਦਰ ਨੂੰ ਹੁਕਮ
  • election commission  mallikarjun kharge  congress  citizen  vote
    ਚੋਣ ਕਮਿਸ਼ਨ ਨੂੰ ਕਠਪੁਤਲੀ ਬਣ ਕੇ ਕੰਮ ਨਹੀਂ ਕਰਨਾ ਚਾਹੀਦਾ : ਮਲਿਕਾਰਜੁਨ ਖੜਗੇ
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rahul gandhi  s submit a memorandum supreme court
      'ਰਾਸ਼ਟਰਪਤੀ ਨੇ ਸਾਡੀ ਗੱਲ ਮੰਨੀ, ਹੁਣ ਸੁਪਰੀਮ ਕੋਰਟ ਜਾਵਾਂਗੇ': ਰਾਹੁਲ ਗਾਂਧੀ...
    • wife finds husband with another woman in hotel
      ਹੋਟਲ 'ਚ ਦੂਜੀ ਔਰਤ ਨਾਲ ਮਿਲਿਆ ਪਤੀ, ਪਤਨੀ ਨੇ ਦੋਵਾਂ 'ਤੇ ਵਰ੍ਹਾਏ ਥੱਪੜ
    • west indies defeating india by 6 wickets
      ਦੂਜੇ ਟੀ-20 'ਚ ਵੈਸਟਇੰਡੀਜ਼ ਦੀ ਧਮਾਕੇਦਾਰ ਜਿੱਤ, ਭਾਰਤ ਨੂੰ 6 ਵਿਕਟਾਂ ਨਾਲ...
    • two free lpg cylinders for holi and diwali
      ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ! ਚੋਣਾਂ ਤੋਂ ਪਹਿਲਾਂ ਸੂਬਾ...
    • rahul gandhi submitting memorandum against cec
      'ਰਾਸ਼ਟਰਪਤੀ ਨੇ ਸਾਡੇ ਤੋਂ ਸਬੂਤ ਮੰਗੇ', CEC ਖ਼ਿਲਾਫ਼ ਮੰਗ ਪੱਤਰ ਸੌਂਪਣ ਤੋਂ...
    • upset wife severs husbands private part with a knife
      ਨਾਰਾਜ਼ ਪਤਨੀ ਨੇ ਪਤੀ ਦਾ ਚਾਕੂ ਨਾਲ ਵੱਢਿਆ ਪ੍ਰਾਈਵੇਟ ਪਾਰਟ ! ਚੀਕ ਸੁਣ ਕਮਰੇ 'ਚ...
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • schools and colleges to remain closed tomorrow
      ਭਲਕੇ ਬੰਦ ਰਹਿਣਗੇ ਸਕੂਲ-ਕਾਲਜ! CJP ਪ੍ਰਦਰਸ਼ਨ ਕਾਰਨ ਅਲਰਟ ਜਾਰੀ, ਜਾਣੋ ਹੋਰ ਕੀ...
    • bouncer brutally murdered in faridabad
      ਬਾਊਂਸਰ ਦਾ ਬੇਰਹਿਮੀ ਨਾਲ ਕਤਲ, ਰਾਡਾਂ ਨਾਲ ਸਿਰ 'ਤੇ ਕੀਤੇ ਕਈ ਵਾਰ; ਵਾਰਦਾਤ...
    • internet services suspended within a 4 kilometer radius in delhi
      ਦਿੱਲੀ 'ਚ CJP ਦੇ ਵਿਰੋਧ ਪ੍ਰਦਰਸ਼ਨ ਸਥਾਨ ਤੋਂ 4 ਕਿਲੋਮੀਟਰ ਦੇ ਦਾਇਰੇ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +