Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    1:20:50 PM

  • high court rejects sanjeev arora s bail plea

    ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ...

  • shots fired at immigration center owner  s home

    ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ 'ਤੇ...

  • india vs wi

    ਰੱਦ ਹੋ ਜਾਵੇਗਾ IND vs WI ਸੀਰੀਜ਼ ਦਾ 5ਵਾਂ...

  • airindia flights cancelled for these routes till october 20

    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • England
  • 15 ਅਗਸਤ ਤੋਂ ਪਹਿਲਾਂ ਦਿੱਲੀ ਮੈਟਰੋ ’ਤੇ ਖਾਲਿਸਤਾਨ ਪੱਖੀ ਨਾਅਰੇ, ਸੁਰੱਖਿਆ ਏਜੰਸੀਆਂ ਚੌਕਸ

NATIONAL News Punjabi(ਦੇਸ਼)

15 ਅਗਸਤ ਤੋਂ ਪਹਿਲਾਂ ਦਿੱਲੀ ਮੈਟਰੋ ’ਤੇ ਖਾਲਿਸਤਾਨ ਪੱਖੀ ਨਾਅਰੇ, ਸੁਰੱਖਿਆ ਏਜੰਸੀਆਂ ਚੌਕਸ

  • Edited By Vandana,
  • Updated: 03 Aug, 2026 05:12 PM
England
slogans on delhi metro
  • Share
    • Facebook
    • Tumblr
    • Linkedin
    • Twitter
  • Comment

ਲੰਡਨ/ਨਵੀਂ ਦਿੱਲੀ - ਸਰਬਜੀਤ ਸਿੰਘ ਬਨੂੜ - ਭਾਰਤ ਦੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪਾਬੰਦੀਸ਼ੁਦਾ ਜਥੇਬੰਦੀ ਸਿੱਖਸ ਫ਼ਾਰ ਜਸਟਿਸ (SFJ) ਨੇ ਦਾਅਵਾ ਕੀਤਾ ਹੈ ਕਿ ਦਿੱਲੀ ਦੇ ਕੁਝ ਮੈਟਰੋ ਸਟੇਸ਼ਨਾਂ ’ਤੇ ਲਿਖੇ ਗਏ ਖਾਲਿਸਤਾਨ ਪੱਖੀ ਨਾਅਰੇ ਉਸ ਦੀ ਮੁਹਿੰਮ ਦਾ ਹਿੱਸਾ ਹਨ। ਇਸ ਦੇ ਨਾਲ ਹੀ ਜਥੇਬੰਦੀ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੋਕਣ ਵਾਲੇ ਨੂੰ ਤਕਰੀਬਨ ਇੱਕ ਕਰੋੜ ਇਨਾਮੀ ਐਲਾਨ ਕਰਨ ਦਾ ਵੀ ਦਾਅਵਾ ਕੀਤਾ ਗਿਆ ਹੈ। ਇਸ ਘਟਨਾਕ੍ਰਮ ਤੋਂ ਬਾਅਦ ਭਾਰਤੀ ਸੁਰੱਖਿਆ ਏਜੰਸੀਆਂ ਵੱਲੋਂ ਚੌਕਸੀ ਵਧਾਏ ਜਾਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ।

ਰਿਪੋਰਟਾਂ ਅਨੁਸਾਰ ਐਮ. ਜੀ. ਰੋਡ, ਸਿਕੰਦਰਪੁਰ, ਟਿਕਰੀ ਬਾਰਡਰ ਅਤੇ ਸ਼ਾਦੀਪੁਰ ਸਮੇਤ ਕੁਝ ਮੈਟਰੋ ਸਟੇਸ਼ਨਾਂ ਦੀਆਂ ਕੰਧਾਂ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ। ਬਾਅਦ ਵਿੱਚ SFJ ਨੇ ਇੱਕ ਵੀਡੀਓ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਇਹ ਕਾਰਵਾਈ ਉਸ ਦੀ ਮੁਹਿੰਮ ਦਾ ਹਿੱਸਾ ਸੀ।

ਪੜ੍ਹੋ ਇਹ ਅਹਿਮ ਖ਼ਬਰ-   ਸੂਡਾਨ ਤੋਂ ਵੱਡੀ ਖ਼ਬਰ :  ਅਦਾਲਤ ਕੰਪਲੈਕਸ 'ਤੇ ਡਰੋਨ ਹਮਲਾ , 35 ਲੋਕਾਂ ਦੀ ਮੌਤ

SFJ ਦੇ ਜਨਰਲ ਕੌਂਸਲ ਗੁਰਪਤਵੰਤ ਸਿੰਘ ਪੰਨੂੰ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਅਮਰੀਕਾ, ਕੈਨੇਡਾ, ਯੂਨਾਈਟਿਡ ਕਿੰਗਡਮ ਅਤੇ ਆਸਟ੍ਰੇਲੀਆ ਦੇ ਰਾਜਦੂਤਾਂ ਦਾ ਧਿਆਨ ਸਿੱਖਾਂ ਨਾਲ ਜੁੜੇ ਉਨ੍ਹਾਂ ਦੇ ਦਾਅਵਿਆਂ ਅਤੇ ਰਾਜਨੀਤਿਕ ਮੰਗਾਂ ਵੱਲ ਖਿੱਚਣਾ ਹੈ। ਜਥੇਬੰਦੀ ਨੇ ਅਮਰੀਕਾ ਨੂੰ ਪੰਜਾਬ ਵਿੱਚ ਸ਼ਾਂਤਮਈ ਅਤੇ ਲੋਕਤੰਤਰਿਕ ਰੈਫਰੈਂਡਮ ਦੀ ਵਕਾਲਤ ਕਰਨ ਦੀ ਅਪੀਲ ਵੀ ਕੀਤੀ ਹੈ।

SFJ ਨੇ ਇਹ ਵੀ ਕਿਹਾ ਹੈ ਕਿ ਉਹ ਸੰਯੁਕਤ ਰਾਸ਼ਟਰ ਦੇ ਸਵੈ-ਨਿਰਣੇ ਦੇ ਸਿਧਾਂਤ ਦਾ ਹਵਾਲਾ ਦਿੰਦਿਆਂ 16 ਅਗਸਤ ਨੂੰ ਅਮਰੀਕਾ ਦੇ ਇੰਡੀਆਨਾਪੋਲਿਸ ਵਿੱਚ ਖਾਲਿਸਤਾਨ ਰੈਫਰੈਂਡਮ ਦੇ ਅਗਲੇ ਪੜਾਅ ਦੀ ਵੋਟਿੰਗ ਕਰਵਾਉਣ ਦੀ ਆਪਣੀ ਯੋਜਨਾ ’ਤੇ ਕਾਇਮ ਹੈ। ਜ਼ਿਕਰਯੋਗ ਹੈ ਕਿ ਮੈਟਰੋ ਸਟੇਸ਼ਨਾਂ ’ਤੇ ਲਿਖੇ ਗਏ ਕੁਝ ਨਾਅਰਿਆਂ ਵਿੱਚ ਲਾਲ ਕਿਲ੍ਹੇ, ਪ੍ਰਧਾਨ ਮੰਤਰੀ ਅਤੇ ਖਾਲਿਸਤਾਨ ਨਾਲ ਸੰਬੰਧਿਤ ਸੰਦੇਸ਼ ਵੀ ਸ਼ਾਮਲ ਸਨ। ਮਾਮਲੇ ਦੀ ਜਾਂਚ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਬੰਧਤ ਏਜੰਸੀਆਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Independence Day
  • 15 August
  • Delhi Metro
  • Slogans
  • ਆਜ਼ਾਦੀ ਦਿਹਾੜਾ
  • 15 ਅਗਸਤ
  • ਦਿੱਲੀ ਮੈਟਰੋ
  • ਨਾਅਰੇ

NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC

NEXT STORY

Stories You May Like

  • supreme court delhi protests petitions hearing 15 october
    ਸੁਪਰੀਮ ਕੋਰਟ 'ਚ 15 ਅਕਤੂਬਰ ਤੱਕ ਟਲੀ ਦਿੱਲੀ ਪ੍ਰਦਰਸ਼ਨਾਂ ਨਾਲ ਜੁੜੀਆਂ ਪਟੀਸ਼ਨਾਂ 'ਤੇ ਸੁਣਵਾਈ
  • kashmiri youth beaten up for raising pro modi slogans
    ਮੋਦੀ ਪੱਖੀ ਨਾਅਰੇ ਲਗਾਉਣ ’ਤੇ ਕਸ਼ਮੀਰੀ ਨੌਜਵਾਨ ਦੀ ਕੁੱਟਮਾਰ
  • delhi  heavy rain igi airport  15 flights  delayed
    ਦਿੱਲੀ 'ਚ ਪਿਆ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਕਾਰਨ IGI ਏਅਰਪੋਰਟ 'ਤੇ 15 ਉਡਾਣਾਂ ਲੇਟ, ਐਡਵਾਇਜ਼ਰੀ ਜਾਰੀ
  • cjp  delhi  security  jantar mantar
    ਭਲਕੇ CJP ਦੇ 'ਲਹਿਰਾ ਦੋ ਤਿਰੰਗਾ' ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ 'ਚ ਸੁਰੱਖਿਆ ਵਿਵਸਥਾ ਸਖ਼ਤ
  • central government  delhi  internet  metro shut down  apology
    ਪ੍ਰਦਰਸ਼ਨਾਂ ਦੌਰਾਨ ਦਿੱਲੀ 'ਚ ਇੰਟਰਨੈੱਟ ਤੇ ਮੈਟਰੋ ਬੰਦ ਕਰਨ 'ਤੇ ਕੇਂਦਰ ਸਰਕਾਰ ਨੇ ਮੰਗੀ ਮੁਆਫ਼ੀ
  • foreign liquor price 15 cheaper
    ਪਿਆਕੜਾਂ ਲਈ ਵੱਡੀ ਖ਼ੁਸ਼ਖ਼ਬਰੀ; 15% ਸਸਤੇ ਹੋਣਗੇ ਦਿੱਲੀ 'ਚ ਵਿਦੇਸ਼ੀ ਪੈੱਗ
  • protest 6 metro stations  closed
    ਦਿੱਲੀ 'ਚ ਕਾਂਗਰਸ ਦਾ ਵੱਡਾ ਵਿਰੋਧ ਪ੍ਰਦਰਸ਼ਨ ਅੱਜ, 6 ਮੈਟਰੋ ਸਟੇਸ਼ਨ 4 ਵਜੇ ਤੱਕ ਬੰਦ
  • tcs  s quarterly net profit rises 15 percent
    TCS ਦਾ ਤਿਮਾਹੀ ਸ਼ੁੱਧ ਲਾਭ 15 ਫ਼ੀਸਦੀ ਵਧ ਕੇ 13,884 ਕਰੋੜ ਰੁਪਏ ’ਤੇ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
Trending
Ek Nazar
trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • prime minister modi to visit canada
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ, ਤਰੀਕਾਂ ਦਾ ਹੋ ਗਿਆ ਐਲਾਨ
    • petrol diesel
      ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ ! 'ਟੈਕਸਾਂ' 'ਚ ਕੀਤਾ ਬਦਲਾਅ
    • gold  silver  expensive  latest rates  business
      ਅੱਜ ਫ਼ੇਰ ਮਹਿੰਗਾ ਹੋ ਗਿਆ ਸੋਨਾ, ਚਾਂਦੀ ਨੇ ਵੀ ਵੱਟੀ ਸ਼ੂਟ ! ਜਾਣੋ ਕੀ ਹੈ ਤਾਜ਼ਾ...
    • navratri 2026  devotees  jammu  maa vaishno devi
      ਜਾਰੀ ਨਰਾਤਿਆਂ ’ਚ ਹੁਣ ਤੱਕ 2.23 ਲੱਖ ਸ਼ਰਧਾਲੂਆਂ ਨੇ ਮਾਂ ਵੈਸ਼ਨੋ ਦੇਵੀ ਦੇ ਕੀਤੇ...
    • elderly  blogger  love  marriage
      ਅਜਬ-ਗਜਬ ਪ੍ਰੇਮ ਕਹਾਣੀ, 75 ਸਾਲ ਦੇ ਬਜ਼ੁਰਗ 'ਤੇ ਆਇਆ 30 ਸਾਲਾ ਬਲੌਗਰ ਦਾ ਦਿਲ
    • ministry of defence  indian army  project
      ਹੋਰ ਵਧੇਗੀ ਭਾਰਤੀ ਫੌਜ ਦੀ ਤਾਕਤ ! ਰੱਖਿਆ ਮੰਤਰਾਲੇ ਨੇ 4106 ਕਰੋੜ ਦੇ...
    • canara bank recruitment candidate apply
      Canara Bank 'ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • traffic advisory issued in delhi due to   lehra do tiranga   march
      ਦਿੱਲੀ 'ਚ 'ਲਹਿਰਾ ਦੋ ਤਿਰੰਗਾ' ਮਾਰਚ ਕਾਰਨ ਟਰੈਫ਼ਿਕ ਐਡਵਾਈਜ਼ਰੀ ਜਾਰੀ, ਕਈ...
    • sir supreme court
      SIR ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਤੋਂ ਜਵਾਬ ਤਲਬ ! ਰਾਹੁਲ ਗਾਂਧੀ...
    • major announcement by the election commission for 17 states
      ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +