Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:27:08 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ 'ਚ ਫਿਰ ਹੋਇਆ ਧੂੰਆਂ ਹੀ ਧੂੰਆਂ... ਦਿਸਣ ਲੱਗਾ ਪੰਜਾਬ 'ਚ ਪਰਾਲੀ ਸਾੜਨ ਦਾ ਅਸਰ

NATIONAL News Punjabi(ਦੇਸ਼)

ਦਿੱਲੀ 'ਚ ਫਿਰ ਹੋਇਆ ਧੂੰਆਂ ਹੀ ਧੂੰਆਂ... ਦਿਸਣ ਲੱਗਾ ਪੰਜਾਬ 'ਚ ਪਰਾਲੀ ਸਾੜਨ ਦਾ ਅਸਰ

  • Edited By Sandeep Kumar,
  • Updated: 24 Sep, 2024 09:58 PM
New Delhi
smoke is smoke again in delhi    effect of stubble burning started seen punjab
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਸਤੰਬਰ ਦਾ ਮੌਸਮ ਹੈ, ਬਾਰਿਸ਼ ਕਾਰਨ ਅਸਮਾਨ ਸਾਫ਼ ਹੋਣਾ ਚਾਹੀਦਾ ਹੈ, ਪਰ ਦਿੱਲੀ-ਐੱਨਸੀਆਰ ਇਕ ਵਾਰ ਫਿਰ ਧੂੰਏਂ ਨਾਲ ਭਰੀ ਹੋਈ ਹੈ। ਚਾਰੇ ਪਾਸੇ ਧੁੰਦ ਨਜ਼ਰ ਆ ਰਹੀ ਹੈ। ਇੰਝ ਜਾਪਦਾ ਹੈ ਕਿ ਅਸੀਂ ਦਸੰਬਰ-ਜਨਵਰੀ ਦੇ ਮੌਸਮ ਵਿਚ ਪਹੁੰਚ ਗਏ ਹਾਂ, ਜਦੋਂ ਦਮ ਘੁੱਟਦਾ ਪ੍ਰਦੂਸ਼ਣ ਸਾਡੇ ਸਾਹ ਲੈਣ ਨੂੰ ਬੇਤਾਬ ਕਰਦਾ ਜਾਪਦਾ ਹੈ। ਇਹ ਸਭ ਇਸ ਲਈ ਹੋ ਰਿਹਾ ਹੈ ਕਿਉਂਕਿ ਪੰਜਾਬ ਵਿਚ ਇਕ ਵਾਰ ਫਿਰ ਪਰਾਲੀ ਸਾੜਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸ ਦਾ ਧੂੰਆਂ ਫਿਰ ਦਿੱਲੀ ਵਾਸੀਆਂ ਦਾ ਦਮ ਘੁੱਟਣ ਲਈ ਆ ਗਿਆ ਹੈ। ਅੱਜ ਹੀ ਸੁਪਰੀਮ ਕੋਰਟ ਨੇ ਸਰਕਾਰ ਨੂੰ ਫਟਕਾਰ ਲਗਾਈ ਸੀ। ਸਾਫ਼ ਕਿਹਾ ਗਿਆ ਸੀ ਕਿ ਸਾਨੂੰ ਜਵਾਬ ਚਾਹੀਦਾ ਹੈ। ਇਸ ਦੇ ਬਾਵਜੂਦ ਦਿੱਲੀ-ਐੱਨਸੀਆਰ ਦਾ ਹਵਾ ਗੁਣਵੱਤਾ ਸੂਚਕ ਅੰਕ 200 ਨੂੰ ਪਾਰ ਕਰ ਗਿਆ ਹੈ।

ਜੇਕਰ ਅਸੀਂ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਮੰਗਲਵਾਰ ਸ਼ਾਮ 5 ਵਜੇ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ (AQI) 200 ਨੂੰ ਪਾਰ ਕਰ ਗਿਆ। ਇਸ ਨੂੰ ਪੂਅਰ (Poor) ਸ਼੍ਰੇਣੀ ਵਿਚ ਮੰਨਿਆ ਜਾਂਦਾ ਹੈ। ਦਿੱਲੀ ਹੀ ਨਹੀਂ ਸਗੋਂ ਆਲੇ-ਦੁਆਲੇ ਦੇ ਸ਼ਹਿਰਾਂ ਦੀ ਹਾਲਤ ਵੀ ਕੋਈ ਵੱਖਰੀ ਨਹੀਂ ਹੈ। ਨੋਇਡਾ ਦਾ AQI 208 ਦਰਜ ਕੀਤਾ ਗਿਆ ਅਤੇ ਗਾਜ਼ੀਆਬਾਦ ਦਾ AQI 300 ਤੋਂ ਪਾਰ ਸੀ। ਗੁਰੂਗ੍ਰਾਮ ਵਿਚ ਸਥਿਤੀ ਥੋੜ੍ਹੀ ਬਿਹਤਰ ਸੀ, ਪਰ ਇੱਥੇ ਵੀ AQI 150 ਤੋਂ ਪਾਰ ਸੀ। ਜੋ ਸਾਹ ਦੀ ਸਮੱਸਿਆ ਤੋਂ ਪੀੜਤ ਲੋਕਾਂ ਲਈ ਘਾਤਕ ਹੈ।

ਇਹ ਵੀ ਪੜ੍ਹੋ : ਦਿੱਲੀ ਏਅਰਪੋਰਟ 'ਤੇ ਸ਼ੁਰੂ ਹੋਵੇਗੀ ਏਅਰ ਟ੍ਰੇਨ, ਟਰਮੀਨਲਾਂ ਵਿਚਾਲੇ ਯਾਤਰਾ ਹੋਵੇਗੀ ਹੋਰ ਆਸਾਨ

ਬਹਾਨਾ ਨਹੀਂ ਸਾਨੂੰ ਜਵਾਬ ਚਾਹੀਦੈ
ਇਸ ਮਾਮਲੇ 'ਤੇ ਮੰਗਲਵਾਰ ਸਵੇਰੇ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੂੰ ਪੁੱਛਿਆ ਕਿ ਦੇਸ਼ ਵਿਚ ਪਰਾਲੀ ਸਾੜਨ ਦੀ ਸ਼ੁਰੂਆਤ ਫਿਰ ਤੋਂ ਕਿਵੇਂ ਹੋਈ। ਅਦਾਲਤ ਨੇ ਕਿਹਾ ਕਿ ਜਦੋਂ ਅਸੀਂ ਇਸ ਸਬੰਧੀ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਤਾਂ ਫਿਰ ਪਰਾਲੀ ਸਾੜਨ 'ਤੇ ਪਾਬੰਦੀ ਕਿਉਂ ਨਹੀਂ ਹੈ। ਅਸੀਂ ਬਹਾਨੇ ਨਹੀਂ, ਜਵਾਬ ਚਾਹੁੰਦੇ ਹਾਂ। ਸਾਨੂੰ ਦੱਸੋ ਕਿ ਪਰਾਲੀ ਸਾੜਨ ਵਾਲਿਆਂ ਖਿਲਾਫ ਕੀ ਕਾਰਵਾਈ ਕੀਤੀ ਜਾ ਰਹੀ ਹੈ।

ਦੋਸ਼ੀ ਅਫਸਰਾਂ ਖ਼ਿਲਾਫ਼ ਕੀ ਕਾਰਵਾਈ ਹੋਈ?
ਐਮੀਕਸ ਕਿਊਰੀ ਅਨੀਤਾ ਸ਼ੇਨੋਏ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਪਰਾਲੀ ਸਾੜਨਾ ਸ਼ੁਰੂ ਹੋ ਗਿਆ ਹੈ। ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੂੰ ਦੱਸਣਾ ਚਾਹੀਦਾ ਹੈ ਕਿ ਅਜਿਹਾ ਕਿਉਂ ਹੋ ਰਿਹਾ ਹੈ ਅਤੇ ਉਨ੍ਹਾਂ ਨੇ ਦੋਸ਼ੀ ਅਧਿਕਾਰੀਆਂ ਖਿਲਾਫ ਕੀ ਕਾਰਵਾਈ ਕੀਤੀ ਹੈ। ਇਸ 'ਤੇ ਜਸਟਿਸ ਅਭੈ ਓਕ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ, ਹਾਂ ਅਸੀਂ ਵੀ ਜਵਾਬ ਚਾਹੁੰਦੇ ਹਾਂ। ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਸਾਨੂੰ ਸ਼ੁੱਕਰਵਾਰ ਤੱਕ ਇਸ ਬਾਰੇ ਦੱਸ ਦੇਵੇ। ਪਿਛਲੇ ਸਾਲ ਸੁਪਰੀਮ ਕੋਰਟ ਨੇ ਪਰਾਲੀ ਸਾੜਨ 'ਤੇ ਪਾਬੰਦੀ ਦੇ ਹੁਕਮ ਦਿੱਤੇ ਸਨ। ਸੁਪਰੀਮ ਕੋਰਟ ਨੇ ਸਾਫ਼ ਕਿਹਾ ਸੀ ਕਿ ਜੇਕਰ ਕਿਸੇ ਇਲਾਕੇ ਵਿਚ ਪਰਾਲੀ ਸਾੜਦੀ ਹੈ ਤਾਂ ਸਬੰਧਤ ਥਾਣੇ ਦਾ ਐੱਸਐੱਚਓ ਜਵਾਬਦੇਹ ਹੋਵੇਗਾ। ਮਾਮਲੇ ਦੀ ਅਗਲੀ ਸੁਣਵਾਈ 27 ਸਤੰਬਰ ਨੂੰ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Air of Delhi-NCR
  • Burning of stubble in Punjab
  • Air suffocating
  • Supreme Court
  • Action

ਕੀ ਹੈ ਸੌਣ ਦਾ ਸਹੀ ਤਰੀਕਾ? ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ

NEXT STORY

Stories You May Like

  • orders issued imposing a complete ban on burning paddy stubble crop residue
    ਗੁਰਦਾਸਪੁਰ 'ਚ ਪਰਾਲੀ ਨੂੰ ਅੱਗ ਲਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • cctv footage theft
    ਗੱਡੀ 'ਚੋਂ ਧੂੰਆਂ ਨਿਕਲਣ 'ਤੇ ਬੋਨਟ ਖੋਲ੍ਹ ਕੇ ਚੈੱਕ ਕਰਨ ਗਿਆ ਡਰਾਈਵਰ, ਮਗਰੋਂ ਲੈਪਟੋਪ ਵਾਲਾ ਬੈਗ ਹੋ ਗਿਆ ਚੋਰੀ
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ ਲਾਈਟਾਂ, ਪੜ੍ਹੋ ਕਿਉਂ
  • investor confidence in gold etf increases   18 billion inflow in august
    Gold ETF 'ਚ ਵਧਿਆ ਨਿਵੇਸ਼ਕਾਂ ਦਾ ਭਰੋਸਾ, ਅਗਸਤ 'ਚ ਆਇਆ 18 ਅਰਬ ਡਾਲਰ ਦਾ ਇਨਫਲੋ
  • stock market in turmoil  sensex falls 777 points  nifty closes at 23 118
    ਸਟਾਕ ਮਾਰਕੀਟ 'ਚ ਹਾਹਾਕਾਰ : ਸੈਂਸੈਕਸ 777 ਅੰਕ ਡਿੱਗਾ ਤੇ ਨਿਫਟੀ 23,118 'ਤੇ ਹੋਇਆ ਬੰਦ
  • us stock market fall
    ਅਮਰੀਕੀ ਸ਼ੇਅਰ ਬਾਜ਼ਾਰ ਖੁੱਲ੍ਹਦੇ ਹੀ ਧੜੰਮ, ਮੰਗਲਵਾਰ ਨੂੰ ਭਾਰਤੀ ਬਾਜ਼ਾਰ 'ਚ ਦਿਖ ਸਕਦੈ ਵੱਡਾ ਅਸਰ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • tractortrolley packed with pilgrims overturns
      ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ ! 6 ਲੋਕਾਂ ਦੀ ਗਈ ਜਾਨ
    • cyclone asani brings heavy rain to odisha and andhra pradesh
      ਚੱਕਰਵਾਤ ਅਰਨਬ ਨਾਲ ਓਡਿਸ਼ਾ-ਆਧਾਰ ਪ੍ਰਦੇਸ਼ ’ਚ ਭਾਰੀ ਮੀਂਹ, ਪੁਲ ਡੁੱਬੇ ; ਕਈ...
    • phonepe will recruit more than 20 000 employees posts
      PhonePe ਕਰੇਗਾ 20,000 ਤੋਂ ਵੱਧ ਮੁਲਾਜ਼ਮਾਂ ਦੀ ਭਰਤੀ, ਇਨ੍ਹਾਂ ਅਸਾਮੀਆਂ ਲਈ ਹੋ...
    • police incident
      ਆਜ਼ਮਗੜ੍ਹ ’ਚ ਪਤਨੀ, ਬੱਚੇ ਅਤੇ 2 ਪੁਜਾਰੀਆਂ ਦੇ ਕਤਲ ਦਾ ਮੁਲਜ਼ਮ ਪੁਲਸ ਮੁਕਾਬਲੇ...
    • amitabh jhunjhunwala
      ਮਨੀ ਲਾਂਡਰਿੰਗ ਮਾਮਲਾ ; ਅਨਿਲ ਅੰਬਾਨੀ ਗਰੁੱਪ ਦੇ ਸਾਬਕਾ ਅਧਿਕਾਰੀ ਅਮਿਤਾਭ ਨੂੰ...
    • bihar shameful incident
      ਬਿਹਾਰ 'ਚ ਇਕ ਹੋਰ ਸ਼ਰਮਨਾਕ ਘਟਨਾ ! ਦਿਨ-ਦਿਹਾੜੇ ਕੁੜੀ ਨਾਲ ਹੋਈ ਬਦਸਲੂਕੀ, 4...
    • three people died in a headon collision between two motorcycles
      ਤੇਜ਼ ਰਫਤਾਰ ਬਣੀ 'ਕਾਲ' ! 2  ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ 'ਚ 3...
    • uapa action
      UAPA ਤਹਿਤ ਪੁਲਸ ਦੀ ਵੱਡੀ ਕਾਰਵਾਈ ! ਅੱਤਵਾਦੀਆਂ ਨੂੰ ਪਨਾਹ ਦੇਣ ਵਾਲੇ ਏਜਾਜ਼ ਗਨੀ...
    • petition to remove anti national content from social media dismissed
      ਸੋਸ਼ਲ ਮੀਡੀਆ ’ਤੇ ਰਾਸ਼ਟਰ ਵਿਰੋਧੀ ਸਮੱਗਰੀ ਹਟਾਉਣ ਦੀ ਪਟੀਸ਼ਨ ਖਾਰਿਜ
    • nbems declares neetpg 2026 results
      NEET-PG 2026 ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਇਸ ਤਰ੍ਹਾਂ ਕਰੋ ਚੈੱਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +