Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    11:07:56 AM

  • rupee falls by 25 paise against usd

    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ ਭਾਰੀ...

  • big relief for punjab chemists drug licenses extended till december 31

    ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3...

  • strict restrictions imposed in amritsar regarding security and traffic

    ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

  • highcourt s major decision regarding the salaries of punjab employees

    ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਬਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਮ੍ਰਿਤੀ ਇਰਾਨੀ ਹੁਣ ਰਾਜ ਸਭਾ ’ਚ ਜਾਵੇਗੀ

NATIONAL News Punjabi(ਦੇਸ਼)

ਸਮ੍ਰਿਤੀ ਇਰਾਨੀ ਹੁਣ ਰਾਜ ਸਭਾ ’ਚ ਜਾਵੇਗੀ

  • Edited By Harpreet Singh,
  • Updated: 10 Sep, 2026 09:05 AM
National
smriti irani
  • Share
    • Facebook
    • Tumblr
    • Linkedin
    • Twitter
  • Comment

ਭਾਜਪਾ ਪ੍ਰਧਾਨ ਨਿਤਿਨ ਨਬੀਨ ਦੀ ਟੀਮ ਦੇ 8 ਜਨਰਲ ਸਕੱਤਰਾਂ ’ਚੋਂ 2 ਇਸ ਸਾਲ ਨਵੰਬਰ ’ਚ ਰਾਜ ਸਭਾ ਦੀਆਂ ਹੋਣ ਵਾਲੀਆਂ ਚੋਣਾਂ ’ਤੇ ਨਜ਼ਰਾਂ ਟਿਕਾਈ ਬੈਠੇ ਹਨ। ਚਰਚਾ ਹੈ ਕਿ ਸਮ੍ਰਿਤੀ ਤੇ ਹਰੀਸ਼ ਦਿਵੇਦੀ ਨੂੰ ਰਾਜ ਸਭਾ ਦੀਆਂ 2 ਸੀਟਾਂ ਦੀ ਪੇਸ਼ਕਸ਼ ਕੀਤੀ ਜਾ ਸਕਦੀ ਹੈ। ਭਾਜਪਾ ਉਦੋਂ ਰਾਜ ਸਭਾ ਦੀਆਂ 10 ’ਚੋਂ 8 ਸੀਟਾਂ ਜਿੱਤਣ ਦੀ ਸਥਿਤੀ ’ਚ ਹੈ।

ਸਮ੍ਰਿਤੀ ਜੋ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਅਮੇਠੀ ਤੋਂ ਹਾਰ ਗਈ ਸੀ, ਹੁਣ ਤਕ ਸਿਅਾਸੀ ਪੱਖੋਂ ਗੈਰਹਾਜ਼ਰ ਸੀ । ਪਿਛਲੇ ਮਹੀਨੇ ਹੀ ਉਨ੍ਹਾਂ ਨੂੰ ਜਨਰਲ ਸਕੱਤਰ ਵਜੋਂ ਬਹਾਲ ਕੀਤਾ ਗਿਆ ਸੀ।

ਇਸੇ ਤਰ੍ਹਾਂ ਹਰੀਸ਼ ਦਿਵੇਦੀ ਜੋ 2024 ’ਚ ਬਸਤੀ ਦੀ ਆਪਣੀ ਲੋਕ ਸਭਾ ਸੀਟ ਹਾਰ ਗਏ ਸਨ, ਨੂੰ ਰਾਜ ਸਭਾ ’ਚ ਲਿਆਂਦਾ ਜਾ ਸਕਦਾ ਹੈ। ਇਹ ਧਿਆਨ ਦੇਣ ਯੋਗ ਹੈ ਕਿ ਬਾਕੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ, ਬਿਪਲਬ ਕੁਮਾਰ ਦੇਬ, ਸਤੀਸ਼ ਪੂਨੀਆ, ਗਜੇਂਦਰ ਪਟੇਲ ਤੇ ਸੰਜੇ ਭਾਟੀਆ ਪਹਿਲਾਂ ਹੀ ਲੋਕ ਸਭਾ ਜਾਂ ਰਾਜ ਸਭਾ ਦੇ ਮੈਂਬਰ ਹਨ।

ਸੁਨੀਲ ਬਾਂਸਲ ਇਕੋ-ਇਕ ਅਜਿਹੇ ਜਨਰਲ ਸਕੱਤਰ ਹਨ ਜਿਨ੍ਹਾਂ ਨੂੰ ਸੰਸਦ ਮੈਂਬਰ ਬਣਨ ’ਚ ਕੋਈ ਦਿਲਚਸਪੀ ਨਹੀਂ । ਉਹ ਸਿਰਫ਼ ਸੰਗਠਨ ’ਚ ਰਹਿਣਾ ਚਾਹੁੰਦੇ ਹਨ ਕਿਉਂਕਿ ਉਹ ਵੀ ਬੀ. ਐੱਲ. ਸੰਤੋਸ਼ ਵਾਂਗ ਆਰ. ਐੱਸ. ਐੱਸ. ਤੋਂ ਆਉਂਦੇ ਹਨ। ਉਨ੍ਹਾਂ ਨੂੰ ਕਦੇ ਉੱਤਰ ਪ੍ਰਦੇਸ਼ ਦੇ ਸਭ ਤੋਂ ਸ਼ਕਤੀਸ਼ਾਲੀ ਪਾਰਟੀ ਨੇਤਾਵਾਂ ’ਚੋਂ ਇਕ ਮੰਨਿਆ ਜਾਂਦਾ ਸੀ।

ਰਿਪੋਰਟਾਂ ਇਹ ਵੀ ਕਹਿੰਦੀਆਂ ਹਨ ਕਿ ਉਹ ਸੂਬਾਈ ਸਰਕਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਹੇ ਸਨ।

ਕਿਹਾ ਜਾ ਰਿਹਾ ਹੈ ਕਿ 2 ਸਾਲ ਬਾਅਦ ਨਵੰਬਰ ’ਚ ਹੋਣ ਵਾਲੀਆਂ ਰਾਜ ਸਭਾ ਦੀਆਂ ਚੋਣਾਂ ’ਚ ਰਾਜ ਸਭਾ ਦੀਆਂ 8 ਸੀਟਾਂ ’ਚੋਂ ਘੱਟੋ-ਘੱਟ 6 ’ਚ ਨਵੇਂ ਚਿਹਰੇ ਸ਼ਾਮਲ ਹੋ ਸਕਦੇ ਹਨ। ਰਾਜ ਸਭਾ ਦੇ ਇਕ ਮੈਂਬਰ ਦਿਨੇਸ਼ ਸ਼ਰਮਾ ਨੂੰ ਪਹਿਲਾਂ ਹੀ ਅੰਡੇਮਾਨ- ਨਿਕੋਬਾਰ ਦਾ ਐੱਲ. ਜੀ. ਨਿਯੁਕਤ ਕੀਤਾ ਜਾ ਚੁੱਕਾ ਹੈ।

2 ਸੇਵਾਮੁਕਤ ਸੰਸਦ ਮੈਂਬਰਾਂ ਸੀਮਾ ਦਿਵੇਦੀ ਤੇ ਅਰੁਣ ਸਿੰਘ ਦੇ ਦੁਬਾਰਾ ਚੁਣੇ ਜਾਣ ਦੀ ਸੰਭਾਵਨਾ ਨਹੀਂ ਹੈ। ਉੱਤਰ ਪ੍ਰਦੇਸ਼ ਦੇ ਕੁਝ ਹੋਰ ਰਾਜ ਸਭਾ ਮੈਂਬਰ ਜਿਨ੍ਹਾਂ ਦਾ ਕਾਰਜਕਾਲ ਖਤਮ ਹੋ ਰਿਹਾ ਹੈ, ਨੂੰ ਵੀ ਦੁਬਾਰਾ ਨਾਮਜ਼ਦ ਕੀਤਾ ਜਾ ਸਕਦਾ ਹੈ।

  • Smriti Irani
  • Politics
  • Rajya Sabha

ਅੱਜ ਇਨ੍ਹਾਂ 4 ਰਾਸ਼ੀਆਂ ਨੂੰ ਮਿਲੇਗਾ ਬੰਪਰ ਲਾਭ ! ਮਿਲੇਗੀ ਪ੍ਰਮੋਸ਼ਨ ਤੇ ਨੋਟਾਂ ਦਾ ਵਰ੍ਹੇਗਾ ਮੀਂਹ

NEXT STORY

Stories You May Like

  • bjp  rajya sabha member  raghav chadha  voter list
    ਦਿੱਲੀ: ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੋਟਰ ਸੂਚੀ 'ਚ ਸ਼ਾਮਲ
  • smriti mandhana world record for most runs and centuries
    ਸਮ੍ਰਿਤੀ ਮੰਧਾਨਾ ਦਾ ਡਬਲ ਧਮਾਕਾ: ਸਭ ਤੋਂ ਵੱਧ ਦੌੜਾਂ ਤੇ ਸੈਂਕੜਿਆਂ ਦਾ ਬਣਾਇਆ ਵਰਲਡ ਰਿਕਾਰਡ
  • law in paksitan
    ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ
  • punjabi origin raj grewal
    ਪੰਜਾਬੀ ਮੂਲ ਦੇ ਸਾਬਕਾ ਕੈਨੇਡੀਅਨ MP ਰਾਜ ਗਰੇਵਾਲ ਦੇ ਮੁਲਾਜ਼ਮ ਦਾ ਕਤਲ ਅਤੇ ਘਰ 'ਤੇ ਗੋਲੀਬਾਰੀ
  • us on india and iran
    'ਜਿਹੜੇ ਦੇਸ਼ ਅਮਰੀਕਾ ਨੂੰ..!', PM ਮੋਦੀ ਤੇ ਇਰਾਨੀ ਰਾਸ਼ਟਰਪਤੀ ਦੀ ਮੁਲਾਕਾਤ ਮਗਰੋਂ US ਨੇ ਦੇ'ਤੀ ਚਿਤਾਵਨੀ
  • cm vijay  tamil nadu legislative assembly dmk mlas
    CM ਦੇ ਦੋਸ਼ਾਂ 'ਤੇ ਤਾਮਿਲਨਾਡੂ ਵਿਧਾਨ ਸਭਾ 'ਚ ਹੰਗਾਮਾ, ਬਾਹਰ ਕੱਢੇ DMK ਦੇ ਵਿਧਾਇਕ
  • telangana assembly  brs  22 mlas  suspended
    ਹਾਊਸ ਦੀ ਕਾਰਵਾਈ ’ਚ ਵਿਘਨ ਪਾਉਣ 'ਤੇ ਤੇਲੰਗਾਨਾ ਵਿਧਾਨ ਸਭਾ ਤੋਂ BRS ਦੇ 22 ਵਿਧਾਇਕ ਮੁਅੱਤਲ
  • now you can file complaints against tax officials online how
    ਹੁਣ ਟੈਕਸ ਅਧਿਕਾਰੀਆਂ ਵਿਰੁੱਧ ਔਨਲਾਈਨ ਦਰਜ ਕਰ ਸਕਦੇ ਹੋ ਸ਼ਿਕਾਇਤਾਂ, ਜਾਣੋ ਕਿਵੇਂ
  • outsourced employees  high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
  • jalandhar bandh
    ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
  •   e g registry   a huge success in punjab
    ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ai is increasingly being used for entertainment rather than work
      ਕੰਮ ਦੀ ਬਜਾਏ ਮਨੋਰੰਜਨ ਲਈ ਜ਼ਿਆਦਾ ਹੋ ਰਹੀ AI ਦੀ ਵਰਤੋਂ, ਇਕ ਤਸਵੀਰ ਖਾਤਰ...
    • judiciary criticism  supreme court
      ਨਿਆਂਪਾਲਿਕਾ ਆਲੋਚਨਾ ਦੇ ਖਿਲਾਫ ਨਹੀਂ, ਸਗੋਂ ਗਲਤ ਦਾਅਵਿਆਂ ਦੇ ਖਿਲਾਫ : ਸੁਪਰੀਮ...
    • 6th class 3 language policy cbse
      '6ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 3 ਭਾਸ਼ਾਈ ਨੀਤੀ ਤੋਂ ਮਿਲੇ ਛੋਟ', ਸੁਪਰੀਮ...
    • focus on j k young storytellers and global cinema opportunities
      IFFJK ਦੇ ਤੀਜੇ ਦਿਨ ਜੰਮੂ-ਕਸ਼ਮੀਰ ਦੇ ਨੌਜਵਾਨ ਕਹਾਣੀਕਾਰਾਂ ਤੇ ਗਲੋਬਲ ਸਿਨੇਮਾ ਦੇ...
    • three people  including an mba student  die  in noida
      ਨੋਇਡਾ ’ਚ MBA ਦੇ ਵਿਦਿਆਰਥੀ ਸਮੇਤ 3 ਲੋਕਾਂ ਨੇ ਕੀਤੀ ਆਤਮਹੱਤਿਆ
    • congress  s objection to vande mataram reflects anarchist mindset
      ਵੰਦੇ ਮਾਤਰਮ ’ਤੇ ਕਾਂਗਰਸ ਦਾ ਇਤਰਾਜ਼ ‘ਅਰਾਜਕਤਾਵਾਦੀ ਸੋਚ’: ਨਬੀਨ
    • russian military aircraft land at noida airport for the first time
      ਬ੍ਰਿਕਸ ਸੰਮੇਲਨ ਦੀਆਂ ਤਿਆਰੀਆਂ: ਨੋਇਡਾ ਏਅਰਪੋਰਟ 'ਤੇ ਪਹਿਲੀ ਵਾਰ ਉੱਤਰੇ ਰੂਸੀ...
    • gujarat  part of a building under construction collapses in gandhinagar
      ਗੁਜਰਾਤ: ਗਾਂਧੀਨਗਰ 'ਚ ਉਸਾਰੀ ਅਧੀਨ ਇਮਾਰਤ ਦਾ ਹਿੱਸਾ ਡਿੱਗਾ, 10 ਤੋਂ ਵੱਧ...
    • manimahesh yatra
      ਮਣੀਮਹੇਸ਼ ਯਾਤਰਾ 'ਤੇ ਗਏ ਪੰਜਾਬੀ ਸਣੇ 2 ਸ਼ਰਧਾਲੂਆਂ ਦੀ ਮੌਤ
    • train accident in kathua
      ਕਠੂਆ ’ਚ ਮਾਲਗੱਡੀ ਦਾ ਡੱਬਾ ਲੀਹੋਂ ਲੱਥਾ, ਕਈ ਘੰਟੇ ਰੇਲ ਆਵਾਜਾਈ ਪ੍ਰਭਾਵਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +