Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    9:29:24 PM

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

  • suspended dig bhullar petition

    ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ...

  • major terror attack plot foiled in punjab accused arrested with hand grenade

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸੱਪ ਦੇ ਡੱਸਣ ਨਾਲ 3 ਵਿਦਿਆਰਥਣਾਂ ਦੀ ਮੌਤ, ਗੜ੍ਹਚਿਰੌਲੀ 'ਚ ਸਕੂਲ ਦੇ ਸੁਰੱਖਿਆ ਨਿਯਮਾਂ 'ਤੇ ਉੱਠੇ ਸਵਾਲ

NATIONAL News Punjabi(ਦੇਸ਼)

ਸੱਪ ਦੇ ਡੱਸਣ ਨਾਲ 3 ਵਿਦਿਆਰਥਣਾਂ ਦੀ ਮੌਤ, ਗੜ੍ਹਚਿਰੌਲੀ 'ਚ ਸਕੂਲ ਦੇ ਸੁਰੱਖਿਆ ਨਿਯਮਾਂ 'ਤੇ ਉੱਠੇ ਸਵਾਲ

  • Edited By Disha,
  • Updated: 10 Aug, 2026 03:37 PM
National
snake  student  death  school  hostel  safety rules
  • Share
    • Facebook
    • Tumblr
    • Linkedin
    • Twitter
  • Comment

ਗੜ੍ਹਚਿਰੌਲੀ (ਏਜੰਸੀ)- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ 'ਚ ਇਕ ਰਿਹਾਇਸ਼ੀ ਸਕੂਲ 'ਚ ਜ਼ਹਿਰੀਲੇ ਸੱਪ ਦੇ ਡੱਸਣ ਨਾਲ ਤਿੰਨ ਆਦਿਵਾਸੀ ਵਿਦਿਆਰਥਣਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਦਾ ਇਲਾਜ ਜਾਰੀ ਹੈ। ਘਟਨਾ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਪ੍ਰਸ਼ਾਸਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਅੱਧੀ ਰਾਤ ਦੇ ਕਰੀਬ ਧਨੌਰਾ ਤਹਿਸੀਲ ਹੈੱਡ ਕੁਆਰਟਰ ਤੋਂ ਲਗਭਗ 10 ਕਿਲੋਮੀਟਰ ਦੂਰ ਜਾਪਤਲਾਈ ਪਿੰਡ ਸਥਿਤ ਮਦਦ ਪ੍ਰਾਪਤ ਆਦਿਵਾਸੀ ਰਿਹਾਇਸ਼ੀ ਸਕੂਲ ਦੇ ਹੋਸਟਲ 'ਚ ਵਾਪਰੀ।

ਉਨ੍ਹਾਂ ਦੱਸਿਆ ਕਿ ਸਕੂਲ ਦੇ ਹੋਸਟਲ 'ਚ ਫਰਸ਼ 'ਤੇ ਸੌਂ ਰਹੀਆਂ ਨਾਬਾਲਗ ਵਿਦਿਆਰਥਣਾਂ ਨੂੰ ਜ਼ਹਿਰੀਲੇ ਸੱਪ ਨੇ ਡੱਸ ਲਿਆ। ਇਨ੍ਹਾਂ 'ਚੋਂ 8, 12 ਅਤੇ 14 ਸਾਲ ਦੀਆਂ ਤਿੰਨ ਵਿਦਿਆਰਥਣਾਂ ਦੀ ਮੌਤ ਹੋ ਗਈ। ਉੱਥੇ ਹੀ 11 ਤੋਂ 14 ਸਾਲ ਦੀਆਂ ਤਿੰਨ ਹੋਰ ਵਿਦਿਆਰਥਣਾਂ ਦਾ ਸੱਪ ਦੇ ਡੱਸਣ ਤੋਂ ਬਾਅਦ ਇਲਾਜ ਚੱਲ ਰਿਹਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਵਿਸ਼ਯੰਤ ਪਾਂਡਾ ਨੇ ਕਿਹਾ ਕਿ ਘਟਨਾ ਦੀ ਵਿਸਤ੍ਰਿਤ ਜਾਂਚ ਕਰਵਾਈ ਜਾਵੇਗੀ ਤਾਂਕਿ ਇਹ ਪਤਾ ਲਗਾਇਆ ਜਾ ਸਕੇ ਕਿ ਹਾਦਸਾ ਕਿਵੇਂ ਵਾਪਰਿਆ, ਕੀ ਵਿਦਿਆਰਥਣਾਂ ਦੇ ਰਹਿਣ ਦੀ ਜਗ੍ਹਾ 'ਤੇ ਪੂਰੀ ਸੁਰੱਖਿਆ ਉਪਾਅ ਕੀਤੇ ਗਏ ਸਨ ਅਤੇ ਕੀ ਸਕੂਲ ਪ੍ਰਬੰਧਨ ਨੇ ਜ਼ਰੂਰੀ ਸੁਰੱਖਿਆ ਨਿਯਮਾਂ ਅਤੇ ਸਾਵਧਾਨੀਆਂ ਦੀ ਪਾਲਣਾ ਕੀਤੀ ਸੀ। 

ਉਨ੍ਹਾਂ ਨੇ ਇਹ ਬਿਆਨ 'ਚ ਘਟਨਾ 'ਤੇ ਦੁੱਖ ਜ਼ਾਹਰ ਕਰਦੇ ਹੋਏ ਕਿਹਾ ਕਿ ਸਕੂਲ 'ਚ ਸੁਰੱਖਿਆ ਵਿਵਸਥਾ ਦੀ ਡੂੰਘੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਤਿੰਨ ਵਿਦਿਆਰਥਣਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਨੂੰ ਤੁਰੰਤ ਸੱਪ ਦੇ ਜ਼ਹਿਰ ਤੋਂ ਬਚਾਅ ਵਾਲੀਆਂ ਦਵਾਈਆਂ ਦਿੱਤੀਆਂ ਗਈਆਂ ਅਤੇ ਮੈਡੀਕਲ ਦਲ ਉਨ੍ਹਾਂ ਦੀ ਸਥਿਤੀ 'ਤੇ ਕਰੀਬੀ ਨਜ਼ਰ ਰੱਖ ਰਹੇ ਹਨ। ਜ਼ਿਲ੍ਹਾ ਅਧਿਕਾਰੀ ਨੇ ਜ਼ਿਲ੍ਹਾ ਸਰਜਨ ਨੂੰ ਨਿਰਦੇਸ਼ ਦਿੱਤਾ ਕਿ ਇਲਾਜ 'ਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰਹੇ ਅਤੇ ਵਿਦਿਆਰਥਮਾਂ ਨੂੰ ਵਿਸ਼ੇਸ਼ ਦੇਖਭਾਲ ਉਪਲੱਬਧ ਕਰਵਾਈ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Snake
  • student
  • death
  • school
  • hostel
  • safety rules
  • ਸੱਪ
  • ਵਿਦਿਆਰਥਣਾਂ
  • ਮੌਤ
  • ਸਕੂਲ
  • ਹੋਸਟਲ
  • ਸੁਰੱਖਿਆ ਨਿਯਮ

ਮੀਂਹ ਨੇ ਵਿਗਾੜਿਆ ਰਸੋਈ ਦਾ ਬਜਟ, ਸਬਜ਼ੀਆਂ ਦੀਆਂ ਕੀਮਤਾਂ 'ਚ ਭਾਰੀ ਉਛਾਲ

NEXT STORY

Stories You May Like

  • school ghost female students unconscious
    ਸਕੂਲ 'ਚ ਵਿਦਿਆਰਥਣਾਂ ਹੋਈਆਂ ਬੇਹੋਸ਼, ਸੱਦ ਲਿਆ ਝਾੜ-ਫੂਕ ਵਾਲਾ ਬਾਬਾ ਤੇ ਫਿਰ...
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
  • 3 people including nepali mountaineer nirmal purja die
    PoK ਦੇ ਬ੍ਰਾਡ ਪੀਕ 'ਤੇ ਕੁਦਰਤ ਦਾ ਕਹਿਰ ! ਨੇਪਾਲੀ ਪਰਬਤਾਰੋਹੀ ਨਿਰਮਲ ਪੁਰਜਾ ਸਮੇਤ 3 ਦੀ ਮੌਤ
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ 'ਤੇ ਉੱਠੇ ਵੱਡੇ ਸਵਾਲ
  • woman dies  3 arrested including husband and tantrik
    ਝਾੜ-ਫੂਕ ਦੇ ਨਾਂ ’ਤੇ ਔਰਤ ਦੀ ਮੌਤ, ਪਤੀ ਅਤੇ ਤਾਂਤਰਿਕ ਸਮੇਤ 3 ਗ੍ਰਿਫ਼ਤਾਰ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • shameful act in pathankot
    ਪਠਾਨਕੋਟ 'ਚ ਸ਼ਰਮਨਾਕ ਕਾਰਾ: ਸਰਕਾਰੀ ਸਕੂਲ ਦੇ ਅਧਿਆਪਕ ਨੇ 7ਵੀਂ ਦੀ ਵਿਦਿਆਰਥਣ ਨਾਲ ਕੀਤੀ ਛੇੜਛਾੜ
  • 3 cases of cyber fraud in noida
    ਨੋਇਡਾ 'ਚ ਸਾਇਬਰ ਧੋਖਾਧੜੀ ਦੇ 3 ਮਾਮਲੇ, ਬਜ਼ੁਰਗ ਨਾਲ 2.35 ਕਰੋੜ ਰੁਪਏ ਦੀ ਹੋਈ ਠੱਗੀ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • account holders nominee rules will change from september 1
      Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee...
    • rahul gandhi spoke against the action taken on students in jharkhand
      "ਤੁਰੰਤ ਹੱਲ ਹੋਣਾ ਚਾਹੀਦੈ", ਝਾਰਖੰਡ 'ਚ ਵਿਦਿਆਰਥੀਆਂ 'ਤੇ ਹੋਏ ਐਕਸ਼ਨ ਖ਼ਿਲਾਫ਼...
    • new twist in air india plane turbulence case
      Air India ਜਹਾਜ਼ ਟਰਬੂਲੈਂਸ ਮਾਮਲੇ 'ਚ ਨਵਾਂ ਮੋੜ ! ਜਾਂਚ 'ਚ ਫਰਾਂਸ ਦੀ ਐਂਟਰੀ,...
    • credit card users can make a small mistake can damage credit record
      Credit Card ਯੂਜ਼ਰਸ ਨੂੰ ਇੱਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ, ਵਿਗੜ ਸਕਦਾ...
    • madhubani incident
      ਮਧੂਬਨੀ 'ਚ ਤੇਜ਼ ਰਫ਼ਤਾਰ ਕਾਰ ਨੇ 3 ਔਰਤਾਂ ਨੂੰ ਦਰੜਿਆ, ਤਿੰਨਾਂ ਦੀ ਮੌਕੇ 'ਤੇ...
    • jewelry worth rs 50 lakhs missing from sbi locker
      SBI ਦੇ ਲਾਕਰ ’ਚੋਂ 50 ਲੱਖ ਦੇ ਗਹਿਣੇ ਗਾਇਬ ! ਖਾਲੀ Locker ਦੇਖ ਔਰਤ ਦੇ ਉੱਡ ਗਏ...
    • drain  van  people  death  accident
      ਨਾਲੇ 'ਚ ਰੁੜ੍ਹ ਗਈ ਸਵਾਰੀਆਂ ਨਾਲ ਭਰੀ ਵੈਨ ! 9 ਲੋਕਾਂ ਦੀ ਹੋਈ ਦਰਦਨਾਕ ਮੌਤ,...
    • supreme court  abhishek banerjee  foreign affairs  treatment
      ਸੁਪਰੀਮ ਕੋਰਟ ਨੇ ਅਭਿਸ਼ੇਕ ਬੈਨਰਜੀ ਨੂੰ 3 ਹਫ਼ਤਿਆਂ ਲਈ ਵਿਦੇਸ਼ ਜਾਣ ਦੀ ਦਿੱਤੀ...
    • drugs worth rs 55 80 crore seized
      55.80 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ! ਬੈਂਗਲੁਰੂ ਪੁਲਸ ਨੇ 39 ਲੋਕਾਂ ਕੀਤਾ...
    • free visa to indians
      Good News ; ਭਾਰਤੀਆਂ ਨੂੰ Free Visa ਦੇ ਰਿਹਾ ਇਹ ਦੇਸ਼ ! ਪੂਰਾ ਖ਼ਰਚਾ ਚੁੱਕੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +