Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    4:10:43 PM

  • ravneet bittu arrives to review preparations cantt railway station

    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ...

  • modi departed for australia

    ਇੰਡੋਨੇਸ਼ੀਆ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ...

  • trump  s statement  the stock market collapsed  sensex fell by 1663 points

    ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ...

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Himachal Pradesh
  • ਹਿਮਾਚਲ 'ਚ ਅਗਲੇ ਕੁਝ ਘੰਟੇ ਖ਼ਤਰਨਾਕ! ਮੌਸਮ ਵਿਭਾਗ ਵਲੋਂ Flash Flood ਦੀ ਚਿਤਾਵਨੀ

NATIONAL News Punjabi(ਦੇਸ਼)

ਹਿਮਾਚਲ 'ਚ ਅਗਲੇ ਕੁਝ ਘੰਟੇ ਖ਼ਤਰਨਾਕ! ਮੌਸਮ ਵਿਭਾਗ ਵਲੋਂ Flash Flood ਦੀ ਚਿਤਾਵਨੀ

  • Edited By Rajwinder Kaur,
  • Updated: 13 Jun, 2026 07:44 AM
Himachal Pradesh
snowfall rain flash flood
  • Share
    • Facebook
    • Tumblr
    • Linkedin
    • Twitter
  • Comment

ਸ਼ਿਮਲਾ (ਸੰਤੋਸ਼) - ‘ਪੱਛਮੀ ਗੜਬੜ ’ ਕਾਰਨ ਪਏ ਮੀਂਹ ਨੇ ਸੂਬੇ ਦੇ ਮੈਦਾਨੀ ਤੇ ਨੀਮ ਪਹਾੜੀ ਖੇਤਰਾਂ ’ਚ ਭਿਆਨਕ ਗਰਮੀ ਤੋਂ ਲੋਕਾਂ ਨੂੰ ਰਾਹਤ ਦਿਵਾਈ ਹੈ। ਹਿਮਾਚਲ ਪ੍ਰਦੇਸ਼ ਵਿੱਚ ਬਦਲਦੇ ਮੌਸਮ ਦੇ ਵਿਚਕਾਰ ਮੌਸਮ ਵਿਭਾਗ (IMD) ਨੇ ਰਾਜ ਦੇ ਕਈ ਹਿੱਸਿਆਂ ਲਈ ਇੱਕ ਗੰਭੀਰ ਚੇਤਾਵਨੀ ਜਾਰੀ ਕੀਤੀ ਹੈ। ਅਗਲੇ 24 ਘੰਟਿਆਂ ਦੌਰਾਨ ਸਿਰਮੌਰ ਤੇ ਸ਼ਿਮਲਾ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ’ਚ ਅਚਾਨਕ ਹੜ੍ਹ ਆਉਣ ਦਾ ਅਲਰਟ ਜਾਰੀ ਕੀਤਾ ਹੈ। ਵਿਗੜਦੇ ਮੌਸਮ ਦੇ ਮੱਦੇਨਜ਼ਰ, ਪ੍ਰਸ਼ਾਸਨ ਨੇ ਸਥਾਨਕ ਨਿਵਾਸੀਆਂ ਅਤੇ ਸੈਲਾਨੀਆਂ ਨੂੰ ਨਦੀਆਂ ਅਤੇ ਨਾਲਿਆਂ ਦੇ ਨੇੜੇ ਜਾਣ ਤੋਂ ਬਚਣ ਅਤੇ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।

ਪੜ੍ਹੋ ਇਹ ਵੀ - ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ 'ਚ IMD ਦਾ ਅਲਰਟ ਜਾਰੀ

ਦੱਸ ਦੇਈਏ ਕਿ ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ 18 ਜੂਨ ਤੱਕ ਪੂਰੇ ਸੂਬੇ ’ਚ ਮੌਸਮ ਦੇ ਖਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਸੂਬੇ ਦੀਆਂ ਉੱਚੀਆਂ ਚੋਟੀਆਂ ’ਤੇ ਹੋਈ ਹਲਕੀ ਬਰਫ਼ਬਾਰੀ ਕਾਰਨ ਤਾਪਮਾਨ ’ਚ ਕਾਫ਼ੀ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਊਨਾ ’ਚ ਸ਼ੁੱਕਰਵਾਰ ਵੱਧ ਤੋਂ ਵੱਧ ਤਾਪਮਾਨ 32.4 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਰਾਜਧਾਨੀ ਸ਼ਿਮਲਾ ’ਚ ਇਹ 22.5 ਡਿਗਰੀ ਸੈਲਸੀਅਸ ਸੀ। ਕਸੌਲੀ ’ਚ ਪਿਛਲੇ 24 ਘੰਟਿਆਂ ਦੌਰਾਨ ਸਭ ਤੋਂ ਵੱਧ 105 ਮਿਲੀਮੀਟਰ ਮੀਂਹ ਪਿਆ। ਸ਼ਿਮਲਾ ਦੇ ਕੁਮਾਰਸੈਨ ਤੇ ਕੁੱਲੂ ਦੇ ਮਾਲਾਨਾ ’ਚ ਦਰਮਿਆਨੀ ਗੜੇਮਾਰੀ ਦਰਜ ਕੀਤੀ ਗਈ। IMD ਦੇ ਅਨੁਸਾਰ, ਅਗਲੇ ਚਾਰ ਦਿਨਾਂ ਤੱਕ ਰਾਜ ਵਿੱਚ ਮੀਂਹ ਜਾਰੀ ਰਹੇਗਾ। ਇਸ ਲਗਾਤਾਰ ਮੀਂਹ ਕਾਰਨ ਰਾਜ ਦੇ ਔਸਤ ਤਾਪਮਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਦੀ ਮਹੱਤਵਪੂਰਨ ਗਿਰਾਵਟ ਆ ਸਕਦੀ ਹੈ।

ਪੜ੍ਹੋ ਇਹ ਵੀ - 6 ਹਜ਼ਾਰ ਦੀ ਨੌਕਰੀ..., 2 ਕਰੋੜ ਕੈਸ਼, 47 ਲੱਖ ਦਾ ਸੋਨਾ! ਓੜੀਸ਼ਾ 'ਚ ਇੰਜੀਨੀਅਰ ਦੇ ਘਰ ਰੇਡ, Lockers ਦੇਖ ਉੱਡੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Himachal
  • snowfall
  • rain
  • flash flood
  • warning
  • Weather Department
  • ਹਿਮਾਚਲ
  • ਬਰਫ਼ਬਾਰੀ
  • ਮੀਂਹ
  • ਫਲੈਸ਼ ਫਲੱਡ

ਰੱਖਿਆ ਖੇਤਰ 'ਚ ਭਾਰਤ ਦੀ ਵੱਡੀ ਉਪਲਬਧੀ, ਹਵਾਈ ਫ਼ੌਜ ਨੂੰ ਮਿਲੇਗਾ ਪਹਿਲਾ ਸਵਦੇਸ਼ੀ 'ਨੇਤਰਾ' ਸਿਸਟਮ

NEXT STORY

Stories You May Like

  • heavy rains will cause havoc in jammu
    JAMMU 'ਚ ਭਾਰੀ ਮੀਂਹ ਮਚਾਏਗਾ ਤਬਾਹੀ ; Flash flood ਨੂੰ ਲੈ ਕੇ IMD ਦਾ ਅਲਰਟ ਜਾਰੀ
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ
  • big warning of rain and thunderstorm in punjab
    ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ ਮਿਜਾਜ਼
  • be careful when leaving home in bad weather
    ਖ਼ਰਾਬ ਮੌਸਮ ’ਚ ਘਰੋਂ ਨਿਕਲਣ ਵਾਲੇ ਸਾਵਧਾਨ! ਪੜ੍ਹ ਲਓ ਇਹ ਚਿਤਾਵਨੀ, ਤੂਫ਼ਾਨ ਤੇ ਗਰਜ਼ ਵਿਚਾਲੇ...
  • meteorological department has issued an alert in these states
    ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • heavy rains expected for next 3 4 days
    ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • heavy rains to occur in next 2 days
    ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
  • punjab  teachers are being blamed for their duties
    ਪੰਜਾਬ : ਡਿਊਟੀਆਂ ਨੂੰ ਲੈ ਕੇ ਅਧਿਆਪਕਾਂ 'ਤੇ ਲਟਕੀ ਤਲਵਾਰ, ਵਿਭਾਗ ਦੀ ਨੇ ਦਿੱਤੀ ਸਖ਼ਤ ਚਿਤਾਵਨੀ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
Trending
Ek Nazar
free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • supreme court  chief minister  vijay  dmk
      ਵਿਜੇ ਦੀ ਕਰੂਰ ਰੈਲੀ 'ਚ ਮਚੀ ਭਾਜੜ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ DMK ਨੂੰ...
    • jammu kashmir  lashkar  terrorists  death  police
      ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਲਸ਼ਕਰ ਦਾ ਇਕ ਅੱਤਵਾਦੀ ਢੇਰ
    • home buyers  fraud ed raid
      ਘਰ ਖਰੀਦਦਾਰਾਂ ਨਾਲ ਧੋਖਾਧੜੀ ਦੇ ਸਬੰਧ 'ਚ ED ਦਾ ਦਿੱਲੀ-NCR 'ਚ ਬਿਲਡਰਾਂ ਦੇ...
    • ayodhya  ram mandir  donor  punishment
      ਅਯੁੱਧਿਆ ਮਾਮਲੇ 'ਚ ਨਹੀਂ ਬਖਸ਼ਿਆ ਜਾਵੇਗਾ 'ਦਾਨ ਚੋਰ', ਭਾਵੇਂ ਉਹ ਕਿਸੇ ਵੀ...
    • indonesia fraud
      ਰਾਸ਼ਟਰਪਤੀ ਨੂੰ 425 ਕਰੋੜ ਦਾ ਚੂਨਾ ! ਗੌਰਵ ਨੇ ਇੰਡੋਨੇਸ਼ੀਆ 'ਚ ਪਾ'ਤੀ ਵੱਡੀ...
    • center aid to himachal pradesh
      ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ
    • city  air  clean  mobile liquid tree  pollution
      ਸ਼ਹਿਰਾਂ ਦੀ ਆਬੋ-ਹਵਾ ਹੋਵੇਗੀ ਸਾਫ਼ ! 'ਮੋਬਾਈਲ ਲਿਕੁਇਡ ਟ੍ਰੀ' ਪ੍ਰਦੂਸ਼ਣ ਦਾ...
    • school bus  student  car learning  woman
      ਸਕੂਲ ਬੱਸ ਉਡੀਕਦੇ ਵਿਦਿਆਰਥੀਆਂ ਨਾਲ ਵਾਪਰਿਆ ਭਿਆਨਕ ਹਾਦਸਾ ! ਕਾਰ ਸਿੱਖ ਰਹੀ ਔਰਤ...
    • supreme court  lawyer  watch list  bank
      ਵਕੀਲਾਂ ਨੂੰ ‘ਵਾਚ ਲਿਸਟ’ 'ਚ ਨਹੀਂ ਪਾ ਸਕਦੇ ਬੈਂਕ, ਸੁਪਰੀਮ ਕੋਰਟ ਨੇ ਸੁਣਾਇਆ...
    • atms empty rbi strict on complaints seeks answers from banks
      ਕਈ ਸ਼ਹਿਰਾਂ ’ਚ ATM ਖਾਲੀ, ਸ਼ਿਕਾਇਤਾਂ ’ਤੇ RBI ਸਖ਼ਤ, ਬੈਂਕਾਂ ਤੋਂ ਮੰਗਿਆ ਜਵਾਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +