Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    10:39:52 AM

  • statistics released

    ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 2,000...

  • marsh and head return to the odi team

    ਮਾਰਸ਼ ਤੇ ਹੈੱਡ ਦੀ ਵਨ-ਡੇ ਟੀਮ ’ਚ ਵਾਪਸੀ ਇਹ ਧਾਕੜ...

  • uss abraham lincoln

    ਮਿਡਲ ਈਸਟ ਤੋਂ ਥਾਈਲੈਂਡ ਲਈ ਰਵਾਨਾ ਹੋਇਆ 'USS...

  • cm vijay become the president of america

    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪਹਾੜਾਂ 'ਤੇ ਬਰਫਬਾਰੀ ਨਾਲ ਵਧੀ ਠੰਡ, ਪੰਜਾਬ 'ਚ ਬਾਰਿਸ਼ ਦੇ ਨਾਲ ਗੜ੍ਹੇ ਪੈਣ ਦੀ ਸੰਭਾਵਨਾ

NATIONAL News Punjabi(ਦੇਸ਼)

ਪਹਾੜਾਂ 'ਤੇ ਬਰਫਬਾਰੀ ਨਾਲ ਵਧੀ ਠੰਡ, ਪੰਜਾਬ 'ਚ ਬਾਰਿਸ਼ ਦੇ ਨਾਲ ਗੜ੍ਹੇ ਪੈਣ ਦੀ ਸੰਭਾਵਨਾ

  • Updated: 11 Dec, 2019 12:32 PM
New Delhi
snowfall rises in mountains rain in punjab
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਸੂਬੇ 'ਚ ਮੌਸਮ ਸਰਗਰਮ ਹੋਣ ਨਾਲ ਬਾਰਿਸ਼ ਦੇ ਆਸਾਰ ਬਣ ਚੁੱਕੇ ਹਨ। ਅੱਜ ਭਾਵ ਬੁੱਧਵਾਰ ਨੂੰ ਸੂਬੇ ਦੇ ਕੁਝ ਜ਼ਿਲਿਆਂ ਜਿਵੇਂ ਜਲੰਧਰ, ਅਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਲੁਧਿਆਣਾ ਦੇ ਨੇੜੇ ਇਲਾਕਿਆਂ 'ਚ ਸੰਘਣਾ ਕੋਹਰਾ ਪੈਣ ਦੀ ਚਿਤਾਵਨੀ ਜਾਰੀ ਕੀਤੀ। ਇਸ ਤੋਂ ਇਲਾਵਾ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਬਾਰਿਸ਼ ਤੋਂ ਇਲਾਵਾ ਤੇਜ਼ ਹਵਾਵਾਂ ਚੱਲਣ ਦੀ ਵੀ ਚਿਤਾਵਨੀ ਦਿੱਤੀ ਗਈ ਹੈ।

ਬਦਲੇ ਹੋਏ ਮੌਸਮ ਦੇ ਪਿੱਛੇ ਕਾਰਨ ਮੌਸਮ ਸਰਗਰਮ ਹੋਣ ਨਾਲ ਪਾਕਿਸਤਾਨ ਅਤੇ ਜੰਮੂ-ਕਸ਼ਮੀਰ ਦੇ ਨੇੜੇ ਪਹੁੰਚਣਾ ਹੈ, ਜਿਸ ਦੇ ਅਸਰ ਨਾਲ ਸੂਬੇ ਦੇ ਕੁਝ ਹਿੱਸਿਆਂ 'ਚ ਬਾਰੀ ਬਾਰਿਸ਼ ਹੋਣ ਤੋਂ ਇਲਾਵਾ ਗੜ੍ਹੇ ਪੈਣ ਦੀ ਸੰਭਾਵਨਾ ਹੈ। ਇਸ ਮੌਸਮ ਪ੍ਰਣਾਲੀ ਦਾ ਅਸਰ ਪਹਾੜੀ ਇਲਾਕਿਆਂ 'ਤੇ ਪੈਵੇਗਾ। ਉੱਥੇ ਵੀ ਬਰਫਬਾਰੀ ਹੋਵੇਗੀ। ਅੰਮ੍ਰਿਤਸਰ 'ਚ ਘੱਟੋ ਘੱਟ ਤਾਪਮਾਨ ਸਭ ਤੋਂ ਘੱਟ 4.4 ਡਿਗਰੀ ਦਰਜ ਕੀਤਾ ਗਿਆ ਜਦਕਿ ਆਦਮਪੁਰ 'ਚ ਪਾਰਾ 5 ਡਿਗਰੀ ਰਿਕਾਰਡ ਕੀਤਾ ਗਿਆ। ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਬਰਫਬਾਰੀ ਅਤੇ ਬਾਰਿਸ਼ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਕੋਹਰੇ ਨਾਲ 26 ਉਡਾਣਾਂ ਰੱਦ ਹੋਈਆਂ ਹਨ ਪਰ ਹਿਮਾਚਲ ਦੇ ਮੰਡੀ ਜ਼ਿਲੇ ਦੀ ਕਮਰੂਨਾਗ ਝੀਲ ਵੀ ਜੰਮ ਗਈ ਹੈ।

ਮਾਹਰਾਂ ਮੁਤਾਬਕ 14 ਦਸੰਬਰ ਨੂੰ ਫਿਰ ਮੌਸਮ ਸਾਫ ਰਹੇਗਾ, ਜਦਕਿ ਦਿਨ ਦਾ ਤਾਪਮਾਨ ਹੋਰ ਜ਼ਿਆਦਾ ਡਿੱਗੇਗਾ। ਰਾਤ ਦਾ ਤਾਪਮਾਨ ਵੀ 5 ਡਿਗਰੀ ਹੇਠਾ ਆਵੇਗਾ। ਪਹਾੜਾਂ ਦੀ ਬਰਫਬਾਰੀ ਨਾਲ ਮੈਦਾਨਾਂ 'ਚ ਠੰਡ ਵੱਧੇਗੀ। ਮੰਗਲਵਾਰ ਨੂੰ ਕੋਹਰਾ ਛਾਏ ਰਹਿਣ ਨਾਲ ਸਵੇਰ ਦੇ ਸਮੇਂ ਵਿਜ਼ੀਬਿਲਟੀ 200 ਮੀਟਰ ਤੱਕ ਦਰਜ ਹੋਈ ਹੈ।

ਵੈਸ਼ਣੋ ਦੇਵੀ ਜਾ ਰਹੇ ਸ਼ਰਧਾਲੂਆਂ ਦੇ ਲਈ ਭਾਰੀ ਬਾਰਿਸ਼ ਦਾ ਅਲਰਟ-
ਮੌਸਮ ਏਜੰਸੀਆਂ ਮੁਤਾਬਕ ਪਹਾੜਾਂ 'ਤੇ ਨਵੰਬਰ 'ਚ ਹੋਈ ਬਰਫਬਾਰੀ ਕਾਰਨ ਪੰਜਾਬ, ਬਿਹਾਰ, ਮੱਧ ਪ੍ਰਦੇਸ਼, ਗੁਜਰਾਤ, ਰਾਜਸਥਾਨ 'ਚ ਠੰਡ ਵੱਧ ਗਈ ਹੈ। ਏਜੰਸੀਆਂ ਨੇ ਕਿਹਾ ਹੈ ਕਿ ਅਗਲੇ ਦੋ ਦਿਨਾਂ 'ਚ ਕਸ਼ਮੀਰ, ਜੰਮੂ, ਜ਼ੋਜਿਲਾ, ਦ੍ਰਾਸ 'ਚ ਭਾਰੀ ਬਰਫਬਾਰੀ ਅਤੇ ਕਟੜਾ 'ਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਲਈ ਵੈਸ਼ਣੋ ਦੇਵੀ ਮੰਦਰ ਜਾਣ ਵਾਲੇ ਸ਼ਰਧਾਲੂ ਅਲਰਟ ਰਹਿਣ। ਹਿਮਾਚਲ ਦੇ ਕੁੱਲੂ, ਮੰਡੀ, ਸ਼ਿਮਲਾ ਅਤੇ ਕਿੰਨੌਰ ਜ਼ਿਲੇ 'ਚ ਵੀ ਭਾਰੀ ਬਰਫਬਾਰੀ ਅਤੇ ਬਾਰਿਸ਼ ਹੋ ਸਕਦੀ ਹੈ। ਦੂਜੇ ਪਾਸੇ ਹਰਿਆਣਾ 'ਚ ਵੀ ਅੱਜ ਬੁੱਧਵਾਰ ਨੂੰ ਧੁੰਦ ਛਾਈ ਰਹੇਗੀ ਅਤੇ ਵੀਰਵਾਰ ਨੂੰ ਬਾਰਿਸ਼ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

ਸ਼੍ਰੀਨਗਰ 'ਚ ਪਾਰਾ 2.4 ਡਿਗਰੀ 'ਤੇ ਪਹੁੰਚਿਆ-
ਜੰਮੂ-ਕਸ਼ਮੀਰ ਅਤੇ ਲੱਦਾਖ 'ਚ 3 ਦਿਨਾਂ ਤੋਂ ਸੰਘਣਾ ਕੋਹਰਾ ਛਾਇਆ ਹੋਇਆ ਹੈ। ਇਸ ਕਾਰਨ ਸ਼੍ਰੀਨਗਰ ਤੋਂ 26 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ 'ਚ ਸ਼੍ਰੀਨਗਰ ਦਾ ਘੱਟੋ ਘੱਟ ਤਾਪਮਾਨ 2.4 ਡਿਗਰੀ ਰਿਹਾ ਹੈ। ਇਸ ਸਾਧਾਰਨ ਤੋਂ 1.8 ਡਿਗਰੀ ਘੱਟ ਹੈ। ਦੋਵਾਂ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ 'ਚ ਦ੍ਰਾਸ ਸਭ ਤੋਂ ਠੰਡਾ ਰਿਹਾ ਹੈ। ਇੱਥੇ ਘੱਟੋ ਘੱਟ ਤਾਪਮਾਨ 19 ਡਿਗਰੀ ਸੀ। ਇਸ ਤੋਂ ਬਾਅਦ ਲੇਹ ਦਾ ਤਾਪਮਾਨ 13 ਡਿਗਰੀ ਰਿਹਾ ਹੈ। ਇਸ ਤੋਂ ਪਹਿਲਾਂ ਸ਼੍ਰੀਨਗਰ 'ਚ ਐਤਵਾਰ ਨੂੰ ਸੀਜ਼ਨ ਦੀ ਸਭ ਤੋਂ ਠੰਡੀ ਰਾਤ ਸੀ, ਤਾਂ ਇੱਥੇ ਪਾਰਾ 4 ਡਿਗਰੀ ਦਰਜ ਕੀਤਾ ਗਿਆ ਸੀ। ਇਸ ਕਾਰਨ ਮਸ਼ਹੂਰ ਡੱਲ ਝੀਲ ਦੇ ਕੁਝ ਹਿੱਸੇ ਜੰਮ ਗਏ।

  • Snowfall
  • Mountains
  • Rain
  • Punjab
  • ਬਰਫਬਾਰੀ
  • ਪਹਾੜ
  • ਬਾਰਿਸ਼
  • ਪੰਜਾਬ

ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਪੇਸ਼, ਸ਼ਾਹ ਬੋਲੇ- ਜੁੜੀਆਂ ਨੇ ਕਰੋੜਾਂ ਲੋਕਾਂ ਦੀਆਂ ਉਮੀਦਾਂ

NEXT STORY

Stories You May Like

  • punjab shocking news
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! 3 ਸਾਲਾ ਬੱਚੀ ਨਾਲ ਦਰਿੰਦਗੀ; ਗੁਪਤ ਅੰਗਾਂ 'ਤੇ ਲੱਗੀਆਂ ਸੱਟਾਂ
  • bsf asi punjab
    ਪੰਜਾਬ 'ਚ ਨਾਕੇ 'ਤੇ ਗੱਡੀ ਰੋਕਦੇ BSF ਜਵਾਨ ਨਾਲ ਵਾਪਰ ਗਈ ਅਣਹੋਣੀ! ਹੈਰਾਨ ਕਰੇਗਾ ਪੂਰਾ ਮਾਮਲਾ
  • zodiac sign
    'ਗਜਕੇਸਰੀ ਯੋਗ': ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼, ਰੁਕਾਵਟਾਂ ਹੋਣਗੀਆਂ ਦੂਰ
  • indigo spicejet shares fall sharply as atf prices rise  airline companies
    ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ
  • one and a half year old innocent child dies after drowning in suey
    ਸੂਏ ’ਚ ਡੁੱਬਣ ਨਾਲ ਡੇਢ ਸਾਲ ਦੇ ਮਾਸੂਮ ਬੱਚੇ ਦੀ ਮੌਤ
  • panjab university elections
    ਵਿਦਿਆਰਥੀ ਸਿਆਸਤ ’ਚ ਅੰਕਿਤ ਨੇ ਪਾਇਆ ਨਵਾਂ ‘ਬਿਧਾਨ’, ਜੀਂਦ ਦੇ ਪਿੰਡ ਨਾਲ ਹਨ ਸਬੰਧਿਤ
  • punjab 35 year old woman case
    ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ (ਵੀਡੀਓ)
  • punjab father sidhwan
    ਪੰਜਾਬ: 'ਪਿਓ' ਨੇ ਧੀ ਨਾਲ ਕੀਤਾ ਗਲਤ ਕੰਮ! ਥਾਣੇ ਪਹੁੰਚੇ ਨਿਹੰਗ ਸਿੰਘ
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
Trending
Ek Nazar
alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • mamata banerjee  niece body
      ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਘਰ ਦੇ ਕਮਰੇ 'ਚੋਂ ਸ਼ੱਕੀ ਹਾਲਾਤ 'ਚ ਮਿਲੀ ਲਾਸ਼
    • public places  spitting  fine
      ਜਨਤਕ ਥਾਵਾਂ ’ਤੇ ਥੁੱਕਣ ਵਾਲੇ ਸਾਵਧਾਨ, ਲੱਗੇਗਾ ਭਾਰੀ ਜੁਰਮਾਨਾ, ਸ਼ੁਭੇਂਦੁ ਸਰਕਾਰ...
    • increasing milk prices in haryana
      ਦੁੱਧ 100 ਰੁਪਏ ਮਹਿੰਗਾ! ਮੁੰਬਈ ਤੋਂ ਬਾਅਦ ਹੁਣ ਇਥੇ ਕੀਮਤਾਂ ਵਧਾਉਣ ਦੀ ਤਿਆਰੀ
    • zodiac sign
      'ਗਜਕੇਸਰੀ ਯੋਗ': ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼,...
    • shakti sharma creates history in the air force
      ਸ਼ਕਤੀ ਸ਼ਰਮਾ ਨੇ ਹਵਾਈ ਫੌਜ ’ਚ ਰਚਿਆ ਇਤਿਹਾਸ , ਬਣੀ ਮਹਿਲਾ ਏਅਰ ਵਾਈਸ ਮਾਰਸ਼ਲ
    • rajiv gandhi university renamed
      ਮੋਹਨ ਸਰਕਾਰ ਦਾ ਵੱਡਾ ਫ਼ੈਸਲਾ, ਰਾਜੀਵ ਗਾਂਧੀ ਯੂਨੀਵਰਸਿਟੀ ਦਾ ਬਦਲਿਆ ਨਾਂ
    • bjp leaders busy making reels
      ਭਾਜਪਾ ਆਗੂ ਰੀਲਾਂ ਬਣਾਉਣ 'ਚ ਰੁੱਝੇ, ਲੜਨ ਦੀ ਬਜਾਏ ਫਾਲੋਅਰਜ਼ ਵਧਾਉਣ 'ਚ ਮਸਤ
    • three friends who went to bathe in the lake drowned
      ਦਿੱਲੀ: ਝੀਲ 'ਚ ਨਹਾਉਣ ਗਏ 3 ਦੋਸਤਾਂ ਦੀ ਡੁੱਬਣ ਕਾਰਨ ਮੌਤ
    • heavy rain alert in uttarakhand
      3 ਜ਼ਿਲ੍ਹਿਆਂ 'ਚ ਸਕੂਲ ਬੰਦ, ਅਗਲੇ 18 ਘੰਟੇ ਭਾਰੀ! ਉੱਤਰਾਖੰਡ 'ਚ ਮੀਂਹ ਦਾ...
    • heavy rains expected tomorrow imd issues alert in these states
      ਮੌਸਮ ਵਿਭਾਗ ਦੀ ਚਿਤਾਵਨੀ, ਭਲਕੇ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +