Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    9:31:09 PM

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

  • punjab long power cut in punjab on friday electricity will remain shut

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਬੈਨ ਹੋਇਆ Social Media, 16 ਸਾਲ ਤਕ ਦੇ ਬੱਚੇ ਨਹੀਂ ਚਲਾ ਸਕਣਗੇ, ਕਰਨਾਟਕ ਸਰਕਾਰ ਦਾ ਫੈਸਲਾ

NATIONAL News Punjabi(ਦੇਸ਼)

ਬੈਨ ਹੋਇਆ Social Media, 16 ਸਾਲ ਤਕ ਦੇ ਬੱਚੇ ਨਹੀਂ ਚਲਾ ਸਕਣਗੇ, ਕਰਨਾਟਕ ਸਰਕਾਰ ਦਾ ਫੈਸਲਾ

  • Edited By Rajwinder Kaur,
  • Updated: 06 Mar, 2026 03:24 PM
National
social media banned
  • Share
    • Facebook
    • Tumblr
    • Linkedin
    • Twitter
  • Comment

ਬੈਂਗਲੁਰੂ/ਨਵੀਂ ਦਿੱਲੀ (ਬਿਊਰੋ): ਭਾਰਤ ਵਿੱਚ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਨਾਬਾਲਗਾਂ ਵੱਲੋਂ ਸੋਸ਼ਲ ਮੀਡੀਆ ਦੀ ਵਰਤੋਂ ਨੂੰ ਲੈ ਕੇ ਬੇਹੱਦ ਸਖ਼ਤ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਕਰਨਾਟਕ ਦੀ ਸਿੱਧਾਰਮਈਆ ਸਰਕਾਰ ਨੇ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦਿਆਂ ਐਲਾਨ ਕੀਤਾ ਕਿ ਰਾਜ ਸਰਕਾਰ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਮੁਕੰਮਲ ਪਾਬੰਦੀ ਲਗਾਉਣ ਦੀ ਯੋਜਨਾ ਬਣਾ ਰਹੀ ਹੈ।

ਇਹ ਵੀ ਪੜ੍ਹੋ - WhatsApp ਚੈਟ ਦੇ ਆਧਾਰ 'ਤੇ ਨਹੀਂ ਮਿਲੇਗਾ ਤਲਾਕ! ਹਾਈ ਕੋਰਟ ਦਾ ਵੱਡਾ ਫੈਸਲਾ

ਕਿਉਂ ਪਈ ਸਖ਼ਤੀ ਦੀ ਲੋੜ?
ਸਰਕਾਰ ਮੁਤਾਬਕ ਮੋਬਾਈਲ ਅਤੇ ਸੋਸ਼ਲ ਮੀਡੀਆ ਦੀ ਵਧਦੀ ਲਤ ਬੱਚਿਆਂ ਦੀ ਮਾਨਸਿਕ ਸਿਹਤ ਅਤੇ ਸੁਭਾਅ 'ਤੇ ਮਾਰੂ ਅਸਰ ਪਾ ਰਹੀ ਹੈ। ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜ਼ਿਆਦਾ ਸਕ੍ਰੀਨ ਟਾਈਮ ਕਾਰਨ ਬੱਚਿਆਂ ਦੀ ਇਕਾਗਰਤਾ (Focus) ਘੱਟ ਰਹੀ ਹੈ। ਇਸ ਨਾਲ ਬੱਚਿਆਂ ਦੀ ਮਾਨਸਿਕ ਸਿਹਤ ਖ਼ਰਾਬ ਹੋ ਰਹੀ ਹੈ। ਸੋਸ਼ਲ ਮੀਡੀਆ ਪਲੇਟਫਾਰਮ ਬੱਚਿਆਂ ਵਿੱਚ ਇੱਕ ਤਰ੍ਹਾਂ ਦਾ ਡਿਜੀਟਲ ਨਸ਼ਾ ਬਣ ਰਿਹਾ ਹੈ। ਇਸ ਦੀ ਵਰਤੋਂ ਨਾਲ ਬਹੁਤ ਸਾਰੇ ਬੱਚੇ ਸਾਈਬਰ ਦਾ ਸ਼ਿਕਾਰ ਹੋ ਰਹੇ ਹਨ। ਨਾਬਾਲਗ ਬੱਚੇ ਅਕਸਰ ਸਾਈਬਰ ਬੁਲਿੰਗ ਅਤੇ ਆਨਲਾਈਨ ਧੋਖਾਧੜੀ ਦੀ ਲਪੇਟ ਵਿਚ ਆ ਜਾਂਦੇ ਹਨ। ਇਸ ਤੋਂ ਇਲਾਵਾ ਆਨਲਾਈਨ ਕੰਟੈਂਟ ਬੱਚਿਆਂ ਦੇ ਕੋਮਲ ਮਨਾਂ 'ਤੇ ਗਲਤ ਪ੍ਰਭਾਵ ਪਾ ਰਿਹਾ ਹੈ।

ਇਹ ਵੀ ਪੜ੍ਹੋ - ਅੰਤਿਮ ਸਸਕਾਰ ਵੇਲੇ ਮਧੂ-ਮੱਖੀਆਂ ਦਾ ਹਮਲਾ, ਲਾਸ਼ ਨੂੰ ਖੇਤ 'ਚ ਛੱਡ ਦੌੜੇ ਰਿਸ਼ਤੇਦਾਰ, 25 ਜ਼ਖ਼ਮੀ

ਮਾਹਿਰਾਂ ਤੇ ਮੰਤਰੀਆਂ ਨਾਲ ਮੰਥਨ ਤੋਂ ਬਾਅਦ ਲਿਆ ਫੈਸਲਾ
ਮੁੱਖ ਮੰਤਰੀ ਸਿੱਧਾਰਮਈਆ ਨੇ ਇਸ ਫੈਸਲੇ ਤੋਂ ਪਹਿਲਾਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ, ਸਿੱਖਿਆ ਸ਼ਾਸਤਰੀਆਂ ਅਤੇ ਮਨੋਵਿਗਿਆਨੀਆਂ ਨਾਲ ਲੰਬੀ ਚਰਚਾ ਕੀਤੀ ਸੀ। ਸੂਬੇ ਦੇ ਸਿਹਤ ਮੰਤਰੀ ਦਿਨੇਸ਼ ਗੁੰਡੂ ਰਾਓ ਅਤੇ ਆਈ.ਟੀ. ਮੰਤਰੀ ਪ੍ਰਿਯੰਕ ਖੜਗੇ ਨੇ ਵੀ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਲਈ ਅਜਿਹੇ ਸਖ਼ਤ ਕਾਨੂੰਨ ਦੀ ਵਕਾਲਤ ਕੀਤੀ ਸੀ। ਦੱਸ ਦੇਈਏ ਕਿ ਸਿਰਫ਼ ਕਰਨਾਟਕ ਹੀ ਨਹੀਂ, ਸਗੋਂ ਆਂਧਰਾ ਪ੍ਰਦੇਸ਼ ਦੀ ਸਰਕਾਰ ਵੀ ਇਸ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਮੰਤਰੀ ਨਾਰਾ ਲੋਕੇਸ਼ ਨੇ ਮੈਟਾ (Meta), ਗੂਗਲ, ਐਕਸ (X) ਅਤੇ ਸ਼ੇਅਰਚੈਟ ਵਰਗੀਆਂ ਦਿੱਗਜ ਕੰਪਨੀਆਂ ਨੂੰ ਚਰਚਾ ਲਈ ਬੁਲਾਇਆ ਹੈ ਤਾਂ ਜੋ ਗਲੋਬਲ ਮਾਡਲ ਦੇ ਆਧਾਰ 'ਤੇ ਸਖ਼ਤ ਨਿਯਮ ਬਣਾਏ ਜਾ ਸਕਣ।

ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੀਆਂ ਖਬਰਾਂ ਵਿਚਾਲੇ ਭਾਰਤ ਸਰਕਾਰ ਦਾ ਆਇਆ ਅਹਿਮ ਬਿਆਨ

ਵਿਦੇਸ਼ਾਂ ਵਿੱਚ ਪਹਿਲਾਂ ਹੀ ਹਨ ਸਖ਼ਤ ਨਿਯਮ
ਦੱਸ ਦੇਈਏ ਕਿ ਆਸਟ੍ਰੇਲੀਆ ਅਤੇ ਫਰਾਂਸ ਵਰਗੇ ਦੇਸ਼ਾਂ ਵਿੱਚ ਪਹਿਲਾਂ ਹੀ ਬੱਚਿਆਂ ਦੇ ਡਾਟਾ ਅਤੇ ਸਕ੍ਰੀਨ ਟਾਈਮ ਨੂੰ ਲੈ ਕੇ ਕਾਨੂੰਨ ਮੌਜੂਦ ਹਨ। ਕਈ ਦੇਸ਼ਾਂ ਵਿੱਚ 13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸੋਸ਼ਲ ਮੀਡੀਆ ਅਕਾਊਂਟ ਬਣਾਉਣ ਦੀ ਇਜਾਜ਼ਤ ਨਹੀਂ ਹੈ। ਹੁਣ ਕਰਨਾਟਕ ਭਾਰਤ ਦਾ ਪਹਿਲਾ ਅਜਿਹਾ ਸੂਬਾ ਬਣਨ ਜਾ ਰਿਹਾ ਹੈ ਜੋ ਇਸ ਦਿਸ਼ਾ ਵਿੱਚ ਵੱਡੀ ਲਕੀਰ ਖਿੱਚੇਗਾ।

ਇਹ ਵੀ ਪੜ੍ਹੋ - ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ ਪਿੱਛੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Social media banned
  • children
  • under 16
  • Karnataka
  • CM Siddaramaiah
  • ਸੋਸ਼ਲ ਮੀਡੀਆ
  • ਬੈਨ
  • ਬੱਚੇ
  • ਕਰਨਾਟਕ ਸਰਕਾਰ

ਪੈਸੇ ਮੰਗਣ 'ਤੇ ਠੇਕੇਦਾਰ ਨੇ ਮਜ਼ਦੂਰਾਂ ਦੀ ਬੇਰਹਿਮੀ ਨਾਲ ਕੁੱਟਮਾਰ, ਦੋਵਾਂ ਨੇ ਤੋੜਿਆ ਦਮ

NEXT STORY

Stories You May Like

  • india  auto  norway  mayor  social media
    ਸ਼ਾਹੀ ਜ਼ਿੰਦਗੀ ਛੱਡ ਭਾਰਤ 'ਚ ਆਟੋ ਚਲਾ ਰਿਹਾ ਨਾਰਵੇ ਦਾ ਮੇਅਰ ! ਦੇਖ ਹਰ ਕੋਈ ਹੋਇਆ ਹੈਰਾਨ
  • social media influencer
    30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ ਇੱਕ ਦਿਨ ਪਹਿਲਾਂ...
  • minors can no longer create social media accounts
    ਹੁਣ ਸੋਸ਼ਲ ਮੀਡੀਆ ਅਕਾਊਂਟ ਨਹੀਂ ਬਣਾ ਸਕਦੇ ਨਾਬਾਲਗ ! ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤੇ ਇਹ ਹੁਕਮ
  • mad sandhu social media influencer
    ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ ਗ੍ਰਿਫ਼ਤਾਰ
  • china covert propaganda campaign on greek social media
    ਯੂਨਾਨੀ ਸੋਸ਼ਲ ਮੀਡੀਆ 'ਤੇ ਚੀਨ ਦਾ ਗੁਪਤ ਪ੍ਰਚਾਰ ਮੁਹਿੰਮ ! RSF ਨੇ ਜਾਰੀ ਕੀਤੀ ਚੇਤਾਵਨੀ
  • karnataka government significantly increases prize money
    ਕਰਨਾਟਕ ਸਰਕਾਰ ਵੱਲੋਂ ਏਸ਼ੀਆਈ ਖੇਡਾਂ ਦੇ ਮੈਡਲ ਜੇਤੂਆਂ ਦੀ ਇਨਾਮੀ ਰਾਸ਼ੀ 'ਚ ਭਾਰੀ ਵਾਧਾ
  • trai  s biggest decision
    ਟੈਲੀਕਾਮ ਕੰਪਨੀਆਂ ਹੁਣ ਨਹੀਂ ਲੁਕਾ ਸਕਣਗੇ ਛੋਟੇ ਰਿਚਾਰਜ, TRAI ਦਾ ਸਭ ਤੋਂ ਵੱਡਾ ਫੈਸਲਾ
  • elon musk s statement sparks social media debate
    ਐਲਨ ਮਸਕ ਦੇ ਦਿੱਤੇ ਬਿਆਨ 'ਤੇ ਸ਼ੋਸ਼ਲ ਮੀਡੀਆ 'ਤੇ ਛਿੜੀ ਬਹਿਸ ! ਕਿਹਾ - 'ਇੰਸਟਾਗ੍ਰਾਮ ਕੁੜੀਆਂ ਲਈ ਹੈ'
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • air travel to get costlier
      ਹਵਾਈ ਸਫ਼ਰ ਹੋਵੇਗਾ ਮਹਿੰਗਾ! Air India ਤੇ AI Express ਨੇ ਵਧਾਇਆ ਫ਼ਿਊਲ...
    • liquor shops to remain closed for the next two days
      ਅਗਲੇ 2 ਦਿਨ ਬੰਦ ਰਹਿਣਗੀਆਂ ਸ਼ਰਾਬ ਦੇ ਠੇਕੇ ! ਆਬਕਾਰੀ ਵਿਭਾਗ ਨੇ ਦਿੱਲੀ 'ਚ ਜਾਰੀ...
    • protests increase among traders over upi payment
      UPI Payment ਨੂੰ ਲੈ ਕੇ ਵਪਾਰੀਆਂ 'ਚ ਵਧਿਆ ਵਿਰੋਧ, ਕਿਹਾ-MDR ਲ਼ੱਗਾ ਤਾਂ...
    • gst council s big decisions fine amount reduced rules changed
      GST Council ਦੇ ਵੱਡੇ ਫ਼ੈਸਲੇ : ਜੁਰਮਾਨੇ ਦੀ ਰਕਮ ਘਟਾਈ, ਨੋਟਿਸ ਤੇ ਗ਼੍ਰਿਫਤਾਰੀ...
    • 20 rebel trinamool mps seek 15 days time
      ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ਨੇ ਮੰਗਿਆ 15 ਦਿਨਾਂ ਦਾ ਸਮਾਂ, ਲੋਕ ਸਭਾ...
    • kangana ranaut moves high court against ai generated obscene content
      AI ਰਾਹੀਂ ਤਿਆਰ ਅਸ਼ਲੀਲ ਸਮੱਗਰੀ ਖਿਲਾਫ ਹਾਈ ਕੋਰਟ ਪਹੁੰਚੀ ਕੰਗਨਾ ਰਣੌਤ
    • supreme court orders centre
      ਦਵਾਈ ਕੰਪਨੀਆਂ ਦੀਆਂ ਅਨੈਤਿਕ ‘ਮਾਰਕੀਟਿੰਗ ਪ੍ਰੈਕਟਿਸਾਂ’ ’ਤੇ ਲਗਾਓ ਰੋਕ, ਸੁਪਰੀਮ...
    • friend  birthday  rental car  driver
      ਕਿਸ਼ਨਗੜ੍ਹ 'ਚ ਕਿਰਾਏ ਦੀ ਗੱਡੀ ਨੇ ਢਾਹਿਆ ਕਹਿਰ ! ਤੁਰੇ ਜਾਂਦੇ ਬੰਦੇ ਨੂੰ ਦਿੱਤੀ...
    • man run over by tractor by younger brother in karauli land dispute
      ਖ਼ੂਨ ਹੋਇਆ ਪਾਣੀ ! ਕਰੌਲੀ 'ਚ ਜ਼ਮੀਨੀ ਵਿਵਾਦ ਦੌਰਾਨ ਵੱਡੇ ਭਰਾ 'ਤੇ ਚੜ੍ਹਾਇਆ...
    • assam cm expresses grief over nana patekar  s demise
      ਆਸਾਮ ਦੇ ਮੁੱਖ ਮੰਤਰੀ ਨੇ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +